ਪੜਚੋਲ ਕਰੋ

ਗਰਮੀਆਂ 'ਚ ਕਾਰ ਪਾਰਕ ਕਰਦੇ ਵੇਲੇ ਸਾਵਧਾਨ! ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਹਜ਼ਾਰਾਂ ਦਾ ਨੁਕਸਾਨ, ਜਾਣੋ ਬਚਣ ਦਾ ਤਰੀਕਾ

ਕਾਰ ਖਰੀਦਣਾ ਬਹੁਤ ਸਾਰੇ ਲੋਕਾਂ ਦਾ ਸੁਪਨਾ ਹੁੰਦਾ ਹੈ ਤੇ ਅਸਲ ਵਿੱਚ ਸਿਰਫ ਉਹੀ ਲੋਕ ਜੋ ਇਹ ਸੁਪਨਾ ਦੇਖਦੇ ਹਨ ਕਾਰ ਖਰੀਦਣ ਦੀ ਅਸਲ ਖੁਸ਼ੀ ਨੂੰ ਸਮਝਦੇ ਹਨ। ਇਸੇ ਲਈ ਵੱਡੀ ਗਿਣਤੀ 'ਚ ਲੋਕ ਆਪਣੀ ਕਾਰ ਨੂੰ ਬਹੁਤ ਪਿਆਰ ਕਰਦੇ ਹਨ

Car parking tips in summer : ਕਾਰ ਖਰੀਦਣਾ ਬਹੁਤ ਸਾਰੇ ਲੋਕਾਂ ਦਾ ਸੁਪਨਾ ਹੁੰਦਾ ਹੈ ਤੇ ਅਸਲ ਵਿੱਚ ਸਿਰਫ ਉਹੀ ਲੋਕ ਜੋ ਇਹ ਸੁਪਨਾ ਦੇਖਦੇ ਹਨ ਕਾਰ ਖਰੀਦਣ ਦੀ ਅਸਲ ਖੁਸ਼ੀ ਨੂੰ ਸਮਝਦੇ ਹਨ। ਇਸੇ ਲਈ ਵੱਡੀ ਗਿਣਤੀ 'ਚ ਲੋਕ ਆਪਣੀ ਕਾਰ ਨੂੰ ਬਹੁਤ ਪਿਆਰ ਕਰਦੇ ਹਨ ਪਰ ਕਾਰ ਦੇ ਮਾਮਲੇ 'ਚ ਤੁਹਾਡੇ ਵੱਲੋਂ ਕੀਤੀ ਗਈ ਛੋਟੀ ਜਿਹੀ ਗਲਤੀ ਤੁਹਾਨੂੰ ਭਾਰੀ ਨੁਕਸਾਨ ਪਹੁੰਚਾ ਸਕਦੀ ਹੈ।

ਅਜਿਹੇ 'ਚ ਅੱਜ ਅਸੀਂ ਤੁਹਾਨੂੰ ਗਰਮੀਆਂ 'ਚ ਕਾਰ ਪਾਰਕ ਕਰਨ 'ਚ ਹੋਣ ਵਾਲੀ ਗਲਤੀ ਬਾਰੇ ਦੱਸਾਂਗੇ ਤੇ ਇਸ ਤੋਂ ਬਚਣ ਦੇ ਟਿਪਸ ਵੀ ਦੱਸਾਂਗੇ। ਦਰਅਸਲ, ਗਰਮੀਆਂ ਵਿੱਚ ਜਦੋਂ ਤੁਸੀਂ ਧੁੱਪ ਵਿੱਚ ਕਾਰ ਪਾਰਕ ਕਰਦੇ ਹੋ ਤਾਂ ਕਾਰ ਅੰਦਰ ਬਹੁਤ ਜ਼ਿਆਦਾ ਗਰਮੀ ਹੁੰਦੀ ਹੈ। ਇਸ ਨਾਲ ਜ਼ਿਆਦਾ ਗੈਸ ਬਣਨੀ ਸ਼ੁਰੂ ਹੋ ਜਾਂਦੀ ਹੈ, ਜਿਸ ਨੂੰ ਸਮੇਂ ਸਿਰ ਨਾ ਕੱਢਿਆ ਜਾਵੇ ਤਾਂ ਸ਼ੀਸ਼ੇ ਵਿੱਚ ਤਰੇੜਾਂ ਆ ਸਕਦੀਆਂ ਹਨ। ਸ਼ੀਸ਼ਾ ਟੁੱਟਣ ਦਾ ਮਤਲਬ ਹੈ ਹਜ਼ਾਰਾਂ ਰੁਪਏ ਖਰਚ। ਆਓ ਜਾਣਦੇ ਹਾਂ ਇਸ ਤੋਂ ਕਿਵੇਂ ਬਚਣਾ ਹੈ।


ਕਾਰ ਨੂੰ ਛਾਂ ਵਿੱਚ ਪਾਰਕ ਕਰਨ ਦੀ ਕੋਸ਼ਿਸ਼ ਕਰੋ ਤੇ ਧੁੱਪ ਵਿੱਚ ਪਾਰਕ ਕਰਨ ਤੋਂ ਬਚੋ। ਦਰਅਸਲ, ਜਦੋਂ ਕਾਰ 'ਤੇ ਸਿੱਧੀ ਧੁੱਪ ਪੈਂਦੀ ਹੈ, ਤਾਂ ਕਾਰ ਦੇ ਅੰਦਰ ਜ਼ਿਆਦਾ ਗਰਮੀ ਤੇ ਗੈਸ ਬਣ ਜਾਂਦੀ ਹੈ। ਇਸ ਦੇ ਨਾਲ ਹੀ ਜੇਕਰ ਸੂਰਜ ਦੇ ਮੁਕਾਬਲੇ ਛਾਂ ਵਿੱਚ ਕਾਰ ਖੜ੍ਹੀ ਕੀਤੀ ਜਾਵੇ ਤਾਂ ਸੁਭਾਵਿਕ ਹੈ ਕਿ ਉਸ ਅੰਦਰ ਗਰਮੀ ਤੇ ਗੈਸ ਦੋਵੇਂ ਪੈਦਾ ਹੋ ਜਾਣਗੇ। ਅਜਿਹੇ 'ਚ ਤੁਹਾਡੀ ਕਾਰ ਜ਼ਿਆਦਾ ਦੇਰ ਤੱਕ ਗਰਮੀ ਨੂੰ ਝੱਲ ਸਕੇਗੀ ਤੇ ਕਾਰ ਦੀਆਂ ਖਿੜਕੀਆਂ 'ਚ ਤਰੇੜਾਂ ਆਉਣ ਦੀ ਸੰਭਾਵਨਾ ਵੀ ਘੱਟ ਹੋ ਜਾਵੇਗੀ।


ਇਸ ਸਮੱਸਿਆ ਤੋਂ ਬਚਣ ਲਈ ਕਾਰ ਦੀਆਂ ਖਿੜਕੀਆਂ ਨੂੰ ਥੋੜ੍ਹਾ ਖੁੱਲ੍ਹਾ ਛੱਡਿਆ ਜਾ ਸਕਦਾ ਹੈ। ਹਾਲਾਂਕਿ, ਤੁਹਾਨੂੰ ਇਹ ਕੰਮ ਤਾਂ ਹੀ ਕਰਨਾ ਚਾਹੀਦਾ ਹੈ ਜੇਕਰ ਤੁਸੀਂ ਕਾਰ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਜਗ੍ਹਾ 'ਤੇ ਪਾਰਕ ਕੀਤਾ ਹੈ, ਯਾਨੀ ਜਿੱਥੇ ਚੋਰੀ ਜਾਂ ਕਿਸੇ ਹੋਰ ਨੁਕਸਾਨ ਦਾ ਕੋਈ ਖਤਰਾ ਨਹੀਂ। ਕਾਰ ਦੇ ਸ਼ੀਸ਼ੇ ਨੂੰ ਥੋੜ੍ਹਾ ਜਿਹਾ ਖੁੱਲ੍ਹਾ ਛੱਡਣ ਨਾਲ, ਅਜਿਹਾ ਹੁੰਦਾ ਹੈ ਕਿ ਕਾਰ ਦੇ ਅੰਦਰ ਗਰਮੀ ਕਾਰਨ ਜੋ ਗੈਸ ਬਣ ਰਹੀ ਹੈ, ਉਹ ਹੌਲੀ-ਹੌਲੀ ਖੁੱਲ੍ਹੇ ਸ਼ੀਸ਼ੇ ਵਾਲੀ ਥਾਂ ਤੋਂ ਬਾਹਰ ਆਉਂਦੀ ਰਹਿੰਦੀ ਹੈ।

ਟਾਪ ਹੈਡਲਾਈਨ

Cheapest Electric Cars: ਇਸ ਦੀਵਾਲੀ ਇਲੈਕਟ੍ਰਿਕ ਕਾਰਾਂ 'ਤੇ ਵੱਡੀ ਛੋਟ, ਸਸਤੇ 'ਚ ਲੈ ਜਾਓ ਨਾਲ, ਕੀਮਤ ਸਿਰਫ਼ 4.69 ਲੱਖ ਰੁਪਏ; ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਇਸ ਦੀਵਾਲੀ ਇਲੈਕਟ੍ਰਿਕ ਕਾਰਾਂ 'ਤੇ ਵੱਡੀ ਛੋਟ, ਸਸਤੇ 'ਚ ਲੈ ਜਾਓ ਨਾਲ, ਕੀਮਤ ਸਿਰਫ਼ 4.69 ਲੱਖ ਰੁਪਏ; ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
Fastag Annual Pass: ਹੁਣ ਸਿਰਫ 1500 ਅਤੇ 3000 'ਚ ਬਣੇਗਾ ਹਾਈਵੇਅ ਦਾ ਪੂਰੇ ਸਾਲ ਦਾ ਪਾਸ
Fastag Annual Pass: ਹੁਣ ਸਿਰਫ 1500 ਅਤੇ 3000 'ਚ ਬਣੇਗਾ ਹਾਈਵੇਅ ਦਾ ਪੂਰੇ ਸਾਲ ਦਾ ਪਾਸ
Driving Licence ਦੇ ਨਿਯਮਾਂ 'ਚ ਵੱਡੇ ਬਦਲਾਅ ਦੀ ਤਿਆਰੀ! ਹੁਣ ਰੰਗ ਵੀ ਹੋ ਸਕਦੇ ਨੇ ਵੱਖਰੇ, ਪੜ੍ਹੋ ਪੂਰੀ ਖ਼ਬਰ 
Driving Licence ਦੇ ਨਿਯਮਾਂ 'ਚ ਵੱਡੇ ਬਦਲਾਅ ਦੀ ਤਿਆਰੀ! ਹੁਣ ਰੰਗ ਵੀ ਹੋ ਸਕਦੇ ਨੇ ਵੱਖਰੇ, ਪੜ੍ਹੋ ਪੂਰੀ ਖ਼ਬਰ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Milk Price Hike : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਵੱਡਾ ਝਟਕਾ! ਦੁੱਧ 8 ਰੁਪਏ ਮਹਿੰਗਾ, ਜਾਣੋ ਹੁਣ ਕਿੰਨੇ ਰੁਪਏ ਮਿਲੇਗਾ ਇੱਕ ਲੀਟਰ
Milk Price Hike : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਵੱਡਾ ਝਟਕਾ! ਦੁੱਧ 8 ਰੁਪਏ ਮਹਿੰਗਾ, ਜਾਣੋ ਹੁਣ ਕਿੰਨੇ ਰੁਪਏ ਮਿਲੇਗਾ ਇੱਕ ਲੀਟਰ
Mohali NRI Fraud Case : NRI ਤੋਂ 50% ਹਿੱਸੇਦਾਰੀ ਦਾ ਝਾਂਸਾ ਦੇ ਕੇ ਲਏ 20 ਲੱਖ ਰੁਪਏ ,ਫਿਰ ਰੇਪ ਕੇਸ 'ਚ ਫਸਾਉਣ ਦੀ ਧਮਕੀ !
Mohali NRI Fraud Case : NRI ਤੋਂ 50% ਹਿੱਸੇਦਾਰੀ ਦਾ ਝਾਂਸਾ ਦੇ ਕੇ ਲਏ 20 ਲੱਖ ਰੁਪਏ ,ਫਿਰ ਰੇਪ ਕੇਸ 'ਚ ਫਸਾਉਣ ਦੀ ਧਮਕੀ !
Punjab News : ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਨਾਲ ਪਰਿਵਾਰ 'ਚ ਪਸਰਿਆ ਮਾਤਮ, ਭੂਆ ਨੂੰ ਮਿਲਣ ਆਇਆ ਸੀ ਨੌਜਵਾਨ
Punjab News : ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਨਾਲ ਪਰਿਵਾਰ 'ਚ ਪਸਰਿਆ ਮਾਤਮ, ਭੂਆ ਨੂੰ ਮਿਲਣ ਆਇਆ ਸੀ ਨੌਜਵਾਨ
Sheikh Hasina ਦੇ ਦੇਸ਼ ਛੱਡਣ ਦੀ ਵੀਡੀਓ ਬਣਾਉਣ ਵਾਲੇ ਸਾਬਕਾ ਏਅਰ ਫੋਰਸ ਅਧਿਕਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਦੀ 'ਚੋਂ ਮਿਲੀ ਲਾਸ਼
Sheikh Hasina ਦੇ ਦੇਸ਼ ਛੱਡਣ ਦੀ ਵੀਡੀਓ ਬਣਾਉਣ ਵਾਲੇ ਸਾਬਕਾ ਏਅਰ ਫੋਰਸ ਅਧਿਕਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਦੀ 'ਚੋਂ ਮਿਲੀ ਲਾਸ਼
Jalandhar 'ਚ ਖੜ੍ਹੇ ਟਰੱਕ ਨਾਲ ਟਕਰਾਇਆ ਸਵਾਰੀਆਂ ਨਾਲ ਭਰਿਆ ਆਟੋ, 2 ਦੀ ਮੌਤ, 9 ਗੰਭੀਰ ਜ਼ਖ਼ਮੀ
Jalandhar 'ਚ ਖੜ੍ਹੇ ਟਰੱਕ ਨਾਲ ਟਕਰਾਇਆ ਸਵਾਰੀਆਂ ਨਾਲ ਭਰਿਆ ਆਟੋ, 2 ਦੀ ਮੌਤ, 9 ਗੰਭੀਰ ਜ਼ਖ਼ਮੀ
Punjab News : ਤਿਉਹਾਰ ਦੀਆਂ ਖ਼ੁਸ਼ੀਆਂ ਵਿਚਾਲੇ ਵਾਪਰਿਆ ਦਰਦਨਾਕ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
Punjab News : ਤਿਉਹਾਰ ਦੀਆਂ ਖ਼ੁਸ਼ੀਆਂ ਵਿਚਾਲੇ ਵਾਪਰਿਆ ਦਰਦਨਾਕ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
PNB Bank Scam : 94 ਲੱਖ ਰੁਪਏ ਸਨ ਖਾਤੇ 'ਚ, ਬਚੇ ਸਿਰਫ਼ 16 ਹਜ਼ਾਰ! PNB ਘੁਟਾਲੇ 'ਚ ਕਿਸਾਨ ਸਭ ਤੋਂ ਵੱਧ ਪਰੇਸ਼ਾਨ
PNB Bank Scam : 94 ਲੱਖ ਰੁਪਏ ਸਨ ਖਾਤੇ 'ਚ, ਬਚੇ ਸਿਰਫ਼ 16 ਹਜ਼ਾਰ! PNB ਘੁਟਾਲੇ 'ਚ ਕਿਸਾਨ ਸਭ ਤੋਂ ਵੱਧ ਪਰੇਸ਼ਾਨ
Embed widget