ਪੜਚੋਲ ਕਰੋ

Car Tips for Summer: ਗਰਮੀਆਂ ਵਿੱਚ ਕਾਰ ਚਲਾਉਂਦੇ ਸਮੇਂ ਵਰਤੋ ਇਹ ਸਾਵਧਾਨੀਆਂ, ਕਦੇ ਨਹੀਂ ਹੋਵੇਗੀ ਪਰੇਸ਼ਾਨੀ

Car Tips for Summer: ਗਰਮੀਆਂ ਵਿੱਚ ਕਾਰ ਚਲਾਉਣ ਸਮੇਂ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਿਉਂਕਿ ਅੱਤ ਦੀ ਗਰਮੀ ਵਿੱਚ ਗੱਡੀ ਚਲਾਉਂਦੇ ਸਮੇਂ, ਸੜਕ 'ਤੇ ਫੋਕਸ ਕਰਨ ਲਈ ਵਾਧੂ ਯਤਨ ਕਰਨੇ ਪੈਂਦੇ ਹਨ।

Car Tips for Summer: ਗਰਮੀਆਂ ਵਿੱਚ ਕਾਰ ਚਲਾਉਣ ਸਮੇਂ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਿਉਂਕਿ ਅੱਤ ਦੀ ਗਰਮੀ ਵਿੱਚ ਗੱਡੀ ਚਲਾਉਂਦੇ ਸਮੇਂ, ਸੜਕ 'ਤੇ ਫੋਕਸ ਕਰਨ ਲਈ ਵਾਧੂ ਯਤਨ ਕਰਨੇ ਪੈਂਦੇ ਹਨ। ਗਰਮੀਆਂ ਦੇ ਮੌਸਮ ਦੌਰਾਨ ਇਹਨਾਂ ਚੁਣੌਤੀਆਂ ਦਾ ਸਾਹਮਣਾ ਕਰਨਾ ਆਸਾਨ ਬਣਾਉਣ ਲਈ ਇੱਥੇ ਕੁਝ ਡ੍ਰਾਈਵਿੰਗ ਅਤੇ ਰੱਖ-ਰਖਾਅ ਦੇ ਟਿਪਸ ਦਿੱਤੇ ਗਏ ਹਨ।

ਬੈਟਰੀ ਦਾ ਧਿਆਨ ਰੱਖੋ

ਜ਼ਿਆਦਾਤਰ ਲੋਕ ਕਾਰ ਦੀਆਂ ਬੈਟਰੀਆਂ ਵੱਲ ਧਿਆਨ ਨਹੀਂ ਦਿੰਦੇ ਕਿਉਂ। ਬਹੁਤ ਜ਼ਿਆਦਾ ਤਾਪਮਾਨ, ਗਰਮੀ ਅਤੇ ਵਾਈਬ੍ਰੇਸ਼ਨ ਕਾਰ ਦੀ ਬੈਟਰੀ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਇਸ ਨਾਲ ਇਸ ਵਿਚ ਅੰਦਰੂਨੀ ਖਰਾਬੀ ਆ ਸਕਦੀ ਹੈ। ਅਜਿਹੀ ਸਥਿਤੀ ਤੋਂ ਬਚਣ ਲਈ ਸਮੇਂ-ਸਮੇਂ 'ਤੇ ਬੈਟਰੀ ਦੀ ਜਾਂਚ ਕਰੋ ਕਿ ਇਹ ਸੁਰੱਖਿਅਤ ਢੰਗ ਨਾਲ ਜੁੜੀ ਹੋਈ ਹੈ। ਬਹੁਤ ਜ਼ਿਆਦਾ ਗਰਮੀ ਵੀ ਬੈਟਰੀ ਦੇ ਤਰਲ ਨੂੰ ਜਲਦੀ ਸੁੱਕਾ ਸਕਦੀ ਹੈ, ਜਿਸ ਨਾਲ ਅੰਦਰੂਨੀ ਹਿੱਸਿਆਂ ਨੂੰ ਜੰਗਾਲ ਲੱਗ ਸਕਦਾ ਹੈ। ਅਜਿਹੇ ਜੰਗਾਲ ਨੂੰ ਚੈੱਕ ਅਤੇ ਸਾਫ਼ ਕਰਨਾ ਜ਼ਰੂਰੀ ਹੈ।ਜੇਕਰ ਬੈਟਰੀ ਤਿੰਨ ਸਾਲ ਤੋਂ ਵੱਧ ਪੁਰਾਣੀ ਹੈ, ਤਾਂ ਯਕੀਨੀ ਤੌਰ 'ਤੇ ਕਿਸੇ ਮਕੈਨਿਕ ਤੋਂ ਇਸ ਦੀ ਜਾਂਚ ਕਰਵਾਓ।

ਟਾਇਰ ਪ੍ਰੈਸ਼ਰ 
ਕਾਰ ਦੇ ਟਾਇਰ ਬਹੁਤ ਜ਼ਿਆਦਾ ਗਰਮੀ ਲਈ ਪ੍ਰਤੀਕਿਰਿਆਸ਼ੀਲ ਹੋ ਸਕਦੇ ਹਨ। ਸਹੀ ਹਵਾ ਦਾ ਦਬਾਅ ਬਣਾਈ ਰੱਖਣ ਨਾਲ ਹੀਟਿੰਗ ਨਾਲ ਸਬੰਧਤ ਸਮੱਸਿਆਵਾਂ ਨੂੰ ਰੋਕਿਆ ਜਾ ਸਕਦਾ ਹੈ। ਇਸ ਲਈ ਨਿਯਮਿਤ ਤੌਰ 'ਤੇ ਟਾਇਰ ਪ੍ਰੈਸ਼ਰ ਦੀ ਜਾਂਚ ਕਰਦੇ ਰਹੋ।

ਆਪਣੇ ਨਾਲ ਇੱਕ ਐਮਰਜੈਂਸੀ ਕਿੱਟ ਰੱਖੋ
ਤੁਹਾਡੀ ਕਾਰ ਵਿੱਚ ਐਮਰਜੈਂਸੀ ਕਿੱਟ ਹੋਣਾ ਜ਼ਰੂਰੀ ਹੈ। ਮੌਸਮ ਬਦਲਣ ਤੋਂ ਪਹਿਲਾਂ ਕਿੱਟ ਦੀ ਜਾਂਚ ਕਰਦੇ ਰਹਿਣਾ ਅਤੇ ਉਸ ਅਨੁਸਾਰ ਬਦਲਾਅ ਕਰਨਾ ਬਹੁਤ ਜ਼ਰੂਰੀ ਹੈ। ਇਸ ਕਿੱਟ ਵਿੱਚ, ਇਹ ਜ਼ਰੂਰੀ ਹੈ ਕਿ ਤੁਹਾਡੇ ਕੋਲ ਬਲੱਡ ਪ੍ਰੈਸ਼ਰ ਦੀ ਦਵਾਈ, ਪਾਣੀ ਦੀ ਬੋਤਲ ਅਤੇ ਮੁੱਢਲੀ ਸਹਾਇਤਾ ਕਿੱਟ ਹੋਵੇ। ਜੇਕਰ ਤੁਸੀਂ ਸ਼ਹਿਰ ਦੀਆਂ ਸੀਮਾਵਾਂ ਤੋਂ ਬਾਹਰ ਗੱਡੀ ਚਲਾ ਰਹੇ ਹੋ ਜਾਂ ਲੰਬੀ ਯਾਤਰਾ 'ਤੇ ਜਾ ਰਹੇ ਹੋ, ਤਾਂ ਇਹ ਹੋਰ ਵੀ ਮਹੱਤਵਪੂਰਨ ਹੋ ਜਾਂਦਾ ਹੈ।

ਓਵਰਹੀਟਿੰਗ
ਕਾਰ ਕਈ ਕਾਰਨਾਂ ਕਰਕੇ ਜ਼ਿਆਦਾ ਗਰਮ ਹੋ ਸਕਦੀ ਹੈ। ਜੇਕਰ ਤੁਹਾਡੀ ਕਾਰ 'ਓਵਰਹੀਟ ਮੋਡ' ਵਿੱਚ ਚਲੀ ਜਾਂਦੀ ਹੈ, ਤਾਂ ਇਸਨੂੰ ਹਲਕੇ ਵਿੱਚ ਨਾ ਲਓ, ਇਹ ਤੁਹਾਨੂੰ ਅਤੇ ਕਾਰ ਨੂੰ ਬਹੁਤ ਨੁਕਸਾਨ ਪਹੁੰਚਾ ਸਕਦਾ ਹੈ। ਜਿਵੇਂ ਹੀ ਤੁਸੀਂ ਓਵਰਹੀਟਿੰਗ ਦੇ ਸੰਕੇਤ ਦੇਖਦੇ ਹੋ, ਆਪਣੀ ਕਾਰ ਨੂੰ ਰੋਕੋ ਅਤੇ ਇਸ ਨੂੰ ਛਾਂ ਵਿੱਚ ਪਾਰਕ ਕਰੋ।

ਫਿਊਲ ਲੈਵਲ ਮੈਨਟੇਨ ਰੱਖੋ
ਗਰਮੀਆਂ ਵਿੱਚ ਗੱਡੀ ਚਲਾਉਣ ਦਾ ਮਤਲਬ ਹੈ ਕਿ ਕਾਰ ਦਾ ਏਅਰ ਕੰਡੀਸ਼ਨਿੰਗ ਲਗਭਗ ਹਰ ਸਮੇਂ ਚਾਲੂ ਹੁੰਦਾ ਹੈ। ਜਿਸ ਕਾਰਨ ਵਾਹਨ ਦੀ ਈਂਧਨ ਸਮਰੱਥਾ ਘੱਟ ਜਾਂਦੀ ਹੈ। ਇਸ ਲਈ, ਗਰਮੀਆਂ ਵਿੱਚ, ਆਪਣੀ ਕਾਰ ਵਿੱਚ ਫਿਊਲ ਮੀਟਰ ਬਾਰੇ ਵਧੇਰੇ ਸਾਵਧਾਨ ਰਹੋ ਰੱਖੋ।

ਵਿੰਡਸਕਰੀਨ ਨੂੰ ਸਾਫ਼ ਰੱਖੋ
ਵਿੰਡਸਕ੍ਰੀਨ ਨੂੰ ਵਾਰ-ਵਾਰ ਸਾਫ਼ ਕਰਨ ਦੀ ਕੋਸ਼ਿਸ਼ ਕਰੋ । ਕਿਉਂਕਿ ਜਦੋਂ ਸੂਰਜ ਦੀ ਰੌਸ਼ਨੀ ਵਿੰਡਸਕ੍ਰੀਨ'ਤੇ ਪੈਂਦੀ ਹੈ, ਤਾਂ ਇਹ ਚਮਕ ਦਾ ਕਾਰਨ ਬਣ ਸਕਦੀ ਹੈ, ਜਿਸ ਨਾਲ ਫੋਕਸ ਭੰਗ ਹੋ ਸਕਦਾ ਹੈ ਅਤੇ ਕੁਝ ਸਕਿੰਟਾਂ ਲਈ ਫੋਕਸ ਰਹਿਤ ਡਰਾਈਵਿੰਗ ਘਾਤਕ ਦੁਰਘਟਨਾਵਾਂ ਦਾ ਕਾਰਨ ਬਣ ਸਕਦੀ ਹੈ।

 

ਟਾਪ ਹੈਡਲਾਈਨ

CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
Embed widget