ਪੜਚੋਲ ਕਰੋ

Upcoming cars: ਜਲਦ ਲਾਂਚ ਹੋਣ ਜਾ ਰਹੀਆਂ ਇਨ੍ਹਾਂ 4 ਕੰਪਨੀਆਂ ਦੀਆਂ ਕਾਰਾਂ, ਜਾਣੋ ਪੂਰੀ ਡਿਟੇਲ

ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਤੇ ਹਰ ਸੈਕਟਰ ਦੀ ਤਰ੍ਹਾਂ ਆਟੋ ਸੈਕਟਰ ਵੀ ਇਸ ਦੀ ਬੇਸਬਰੀ ਨਾਲ ਉਡੀਕ ਕਰ ਰਿਹਾ ਹੈ। ਭਾਰਤ 'ਚ ਅਗਲੇ ਕੁਝ ਮਹੀਨਿਆਂ ਵਿੱਚ ਬਹੁਤ ਸਾਰੀਆਂ ਕਾਰਾਂ ਲਾਂਚ ਹੋਣ ਜਾ ਰਹੀਆਂ ਹਨ।

Upcoming cars: ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਤੇ ਹਰ ਸੈਕਟਰ ਦੀ ਤਰ੍ਹਾਂ ਆਟੋ ਸੈਕਟਰ ਵੀ ਇਸ ਦੀ ਬੇਸਬਰੀ ਨਾਲ ਉਡੀਕ ਕਰ ਰਿਹਾ ਹੈ। ਭਾਰਤ 'ਚ ਅਗਲੇ ਕੁਝ ਮਹੀਨਿਆਂ ਵਿੱਚ ਬਹੁਤ ਸਾਰੀਆਂ ਕਾਰਾਂ ਲਾਂਚ ਹੋਣ ਜਾ ਰਹੀਆਂ ਹਨ।

Tata Motors, Hyundai, Maruti Suzuki ਤੇ Mahindra & Mahindra ਵਰਗੀਆਂ ਆਟੋਮੋਬਾਈਲ ਕੰਪਨੀਆਂ ਵੱਖ-ਵੱਖ ਸੈਗਮੈਂਟਸ ਦੀਆਂ ਕਾਰਾਂ ਲਾਂਚ ਕਰਨਗੀਆਂ। ਜਾਣੋ ਇਨ੍ਹਾਂ ਕਾਰਾਂ ਬਾਰੇ -

Maruti Suzuki ਦੀ ਅਪਕਮਿੰਗ ਕਾਰ

ਮਾਰੂਤੀ ਸੁਜ਼ੂਕੀ ਸਸਤੀ ਹੈਚਬੈਕ ਸੈਲੇਰੀਓ ਦਾ ਅਪਗ੍ਰੇਡ ਮਾਡਲ All New Maruti Suzuki Celerio ਆਉਣ ਵਾਲੇ ਦਿਨਾਂ 'ਚ ਲਾਂਚ ਕਰੇਗੀ।

ਇਹ ਮਾਰੂਤੀ ਦੀ ਨੈਕਸ਼ਟ ਜੈਨਰੇਸ਼ਨ ਕਾਰ ਹੋਵੇਗੀ, ਜੋ ਬਿਹਤਰ ਫੀਚਰਸ ਤੇ ਸ਼ਾਨਦਾਰ ਲੁਕ ਨਾਲ ਲੈਸ ਹੋਵੇਗੀ।

ਮਾਰੂਤੀ ਨੇ ਵੈਗਨਆਰ ਤੇ ਵਿਟਾਰਾ ਬ੍ਰੇਜ਼ਾ ਕਾਰਾਂ ਦਾ ਨੈਕਸ਼ਟ ਜੈਨਰੇਸ਼ਨ ਮਾਡਲ ਲਾਂਚ ਕੀਤੇ ਹਨ।

Hyundai ਦੀ ਅਪਕਮਿੰਗ ਕਾਰ

Hyundai ਮਾਈਕ੍ਰੋ ਐਸਯੂਵੀ ਸੈਗਮੈਂਟ 'Hyundai Casper ਲਾਂਚ ਕਰੇਗੀ।

Hyundai Casper ਸ਼ਾਨਦਾਰ ਲੁਕ ਤੇ ਪਾਵਰਫੁੱਲ ਫੀਚਰਸ ਨਾਲ ਲੈਸ ਹੋਵੇਗੀ।

ਇਹ ਕਾਰ ਮਾਰੂਤੀ ਸੁਜ਼ੂਕੀ ਇਗਨਿਸ ਤੇ ਅਪਕਮਿੰਗ ਟਾਟਾ ਪੰਚ ਵਰਗੀਆਂ ਕਾਰਾਂ ਦਾ ਮੁਕਾਬਲਾ ਕਰੇਗੀ।

Tata ਦੀ ਅਪਕਮਿੰਗ ਕਾਰ

ਟਾਟਾ ਮੋਟਰਸ ਮਾਈਕ੍ਰੋ ਐਸਯੂਵੀ ਸੈਗਮੈਂਟ ਵਿੱਚ Tata Punch ਲਾਂਚ ਕਰੇਗੀ।

ਟਾਟਾ ਮੋਟਰਸ ਨੇ Punch ਦੇ ਲੁਕ ਤੋਂ ਪਿਛਲੇ ਦਿਨੀਂ ਪਰਦਾ ਚੁੱਕਿਆ ਸੀ।

ਇਸ ਕਾਰ ਦੀ ਫੀਚਰਸ ਡਿਟੇਲਸ ਵੀ ਕੁਝ ਦਿਨਾਂ 'ਚ ਸਾਹਮਣੇ ਆ ਸਕਦੀ ਹੈ।

Tata Punch ਦਾ ਮੁਕਾਬਲਾ Maruti Ignis ਤੇ Mahindra KUV100 ਤੇ ਅਪਕਮਿੰਗ Hyundai Casper ਨਾਲ ਹੋਵੇਗਾ।

Mahindra Upcoming Car Launch

ਮਹਿੰਦਰਾ ਐਂਡ ਮਹਿੰਦਰਾ ਨੈਕਸ਼ਟ ਜੈਨਰੇਸ਼ਨ All New Mahindra Scorpio ਪੇਸ਼ ਕਰੇਗੀ। ਇਹ ਬਿਹਤਰ ਲੁਕ ਤੇ ਲੇਟੈਸਟ ਫੀਚਰਸ ਨਾਲ ਲੈਸ ਹੋਵੇਗੀ।

ਇਸ 'ਚ ਕਈ ਅਜਿਹੇ ਫੀਚਰਸ ਹੋਣਗੇ, ਜੋ ਲੋਕਾਂ ਨੂੰ ਇਸ ਰੇਂਜ ਦੀਆਂ ਹੋਰ ਕਾਰਾਂ 'ਚ ਦੇਖਣ ਨੂੰ ਨਹੀਂ ਮਿਲਦੇ।

ਇਹ ਵੀ ਪੜ੍ਹੋ: AAP Punjab: ਆਮ ਆਦਮੀ ਪਾਰਟੀ 'ਚ ਮੁੱਖ ਮੰਤਰੀ ਦੇ ਚਿਹਰੇ 'ਤੇ ਕਲੇਸ਼, ਆਖਰ ਭਗਵੰਤ ਮਾਨ ਨੇ ਕਹੀ ਵੱਡੀ ਗੱਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ

Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ

ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ

TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇਕੇਜਰੀਵਾਲ ਦੇ ਖ਼ਾਸ ਬਿਭਵ ਕੁਮਾਰ ਨੂੰ ਪੰਜਾਬ 'ਚ ਮਿਲੀ Z+ ਸੁਰੱਖਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ

Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ

Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ

Embed widget