ਪੜਚੋਲ ਕਰੋ

ਸਾਵਧਾਨ! ਜੇ ਤੁਸੀਂ ਰੋਜ਼ਾਨਾ ਚਲਾਉਂਦੇ ਹੋ ਸਕੂਟਰ-ਮੋਟਰਸਾਈਕਲ ਤਾਂ ਪੱਲੇ ਬੰਨ੍ਹ ਲਓ ਇਹ ਗੱਲਾਂ

ਜੋ ਲੋਕ ਰੋਜ਼ਾਨਾ ਸਕੂਟਰ ਜਾਂ ਸਾਈਕਲ ਉੱਪਰ ਦਫਤਰ ਜਾਂ ਮਹੱਤਵਪੂਰਨ ਕੰਮ ਕਰਨ ਜਾਂਦੇ ਹਨ, ਉਨ੍ਹਾਂ ਨੂੰ ਸਾਵਧਾਨੀ ਨਾਲ ਵਾਹਨ ਚਲਾਉਣਾ ਚਾਹੀਦਾ ਹੈ, ਕਿਉਂਕਿ ਥੋੜ੍ਹੀ ਜਿਹੀ ਲਾਪ੍ਰਵਾਹੀ ਕਰਕੇ ਬਹੁਤ ਨੁਕਸਾਨ ਹੋ ਸਕਦਾ ਹੈ।

ਚੰਡੀਗੜ੍ਹ: ਜੋ ਲੋਕ ਰੋਜ਼ਾਨਾ ਸਕੂਟਰ ਜਾਂ ਸਾਈਕਲ ਉੱਪਰ ਦਫਤਰ ਜਾਂ ਮਹੱਤਵਪੂਰਨ ਕੰਮ ਕਰਨ ਜਾਂਦੇ ਹਨ, ਉਨ੍ਹਾਂ ਨੂੰ ਸਾਵਧਾਨੀ ਨਾਲ ਵਾਹਨ ਚਲਾਉਣਾ ਚਾਹੀਦਾ ਹੈ, ਕਿਉਂਕਿ ਥੋੜ੍ਹੀ ਜਿਹੀ ਲਾਪ੍ਰਵਾਹੀ ਕਰਕੇ ਬਹੁਤ ਨੁਕਸਾਨ ਹੋ ਸਕਦਾ ਹੈ। ਇੱਥੇ ਅਸੀਂ ਅੱਜ ਤੁਹਾਨੂੰ ਛੋਟੀਆਂ-ਛੋਟੀਆਂ ਗੱਲਾਂ ਦੱਸਣ ਜਾ ਰਹੇ ਹਾਂ ਜਿਨ੍ਹਾਂ ਦਾ ਖਿਆਲ ਰੱਖ ਕੇ ਤੁਸੀਂ ਹਾਦਸਿਆਂ ਤੋਂ ਬਚ ਸਕਦੇ ਹੋ। ਔਰੀਜੀਨਲ ਹੈਲਮੇਟ ਹੀ ਪਾਓ ਦੋਪਹੀਆ ਵਾਹਨ ਚਲਾਉਣ ਵੇਲੇ ਹਮੇਸ਼ਾ ਹੈਲਮੇਟ ਦੀ ਵਰਤੋਂ ਕਰੋ। ਸਥਾਨਕ ਤੇ ਸਸਤੇ ਹੈਲਮੇਟ ਪਾਉਣ ਤੋਂ ਪ੍ਰਹੇਜ਼ ਕਰੋ, ਕਿਉਂਕਿ ਅਜਿਹੇ ਜਾਅਲੀ ਹੈਲਮੇਟ ਹਾਦਸੇ ਦੇ ਸਮੇਂ ਤੁਹਾਡੀ ਜਾਨ ਨਹੀਂ ਬਚਾ ਸਕਦੇ। ਆਪਣੇ ਸਾਈਜ਼ ਅਨੁਸਾਰ ਹੈਲਮੇਟ ਖਰੀਦੋ। ਸਪੀਡ ਨਿਯਮਾਂ ਦੀ ਪਾਲਣਾ ਕਰੋ ਅਕਸਰ ਲੋਕ ਬਾਈਕ ਨੂੰ ਤੇਜ਼ ਸਪੀਡ ਚਲਾਉਂਦੇ ਹਨ, ਜੋ ਬਿਲਕੁਲ ਸਹੀ ਨਹੀਂ। ਸੜਕਾਂ ਤੇ ਨਿਯਮਾਂ ਅਨੁਸਾਰ ਆਪਣੀ ਬਾਈਕ ਦੀ ਸਪੀਡ ਰੱਖੋ। ਤੇਜ਼ ਰਫਤਾਰ ਬਾਈਕ ਚਲਾਉਣ ਨਾਲ ਵੱਡਾ ਹਾਦਸਾ ਹੋ ਸਕਦਾ ਹੈ। ਦੋਵਾਂ ਬ੍ਰੇਕਾਂ ਦੀ ਸਹੀ ਵਰਤੋਂ ਜਦੋਂ ਵੀ ਤੁਸੀਂ ਬਾਈਕ ਚਲਾਉਂਦੇ ਸਮੇਂ ਬ੍ਰੇਕ ਲਾਉਣਾ ਚਾਹੁੰਦੇ ਹੋ ਤਾਂ ਦੋਵਾਂ ਬ੍ਰੇਕਸ ਦੀ ਵਰਤੋਂ ਕਰੋ। ਇਸ ਤਰੀਕੇ ਨਾਲ ਬ੍ਰੇਕਿੰਗ ਪ੍ਰਭਾਵਸ਼ਾਲੀ ਹੁੰਦੀ ਹੈ, ਤੇ ਬਾਈਕ ਤਿਲਕਦੀ ਹੁੰਦੀ। ਇਸ ਲਈ ਦੋਵਾਂ ਬ੍ਰੇਕਾਂ ਦੀ ਸਹੀ ਵਰਤੋਂ ਕਰਨ ਦੀ ਆਦਤ ਪਾਓ। ਸਹੀ ਦੂਰੀ ਬਣਾਓ ਬਾਈਕ ਚਲਾਉਂਦੇ ਸਮੇਂ ਅਗਲੇ ਵਾਹਨ ਤੋਂ ਉੱਚਿਤ ਦੂਰੀ ਬਣਾ ਕੇ ਰੱਖੋ ਤਾਂ ਕਿ ਜੇ ਸਾਹਮਣੇ ਵਾਲੇ ਨੂੰ ਤੁਰੰਤ ਬ੍ਰੇਕ ਲਗਾਉਣ ਦੀ ਜ਼ਰੂਰਤ ਪੈਂਦੀ ਹੈ, ਤਾਂ ਤੁਸੀਂ ਸਾਵਧਾਨ ਰਹੋ। ਅਜਿਹੀ ਸਥਿਤੀ ਵਿਚ ਹਾਦਸੇ ਦਾ ਖ਼ਤਰਾ ਘੱਟ ਹੁੰਦਾ ਹੈ। ਕੱਲਰ ਟੀਵੀ ਮਗਰੋਂ ਏਸੀ ਬਾਰੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਇਸ ਕੰਮ 'ਤੇ ਲਾਈ ਰੋਕ ਖਰਾਬ ਮੌਸਮ ਵਿੱਚ ਬਾਈਕ ਚਲਾਉਣ ਤੋਂ ਪ੍ਰਹੇਜ਼ ਕਰੋ ਜਦੋਂ ਵੀ ਮੌਸਮ ਖਰਾਬ ਹੁੰਦਾ ਹੈ, ਜਾਂ ਭਾਰੀ ਬਾਰਸ਼ ਹੁੰਦੀ ਹੈ, ਅਜਿਹੀ ਸਥਿਤੀ ਵਿੱਚ ਬਾਈਕ ਚਲਾਉਣ ਤੋਂ ਬੱਚੋ, ਕਿਉਂਕਿ ਅਜਿਹੇ ਮੌਸਮ ਵਿੱਚ, ਸੜਕ ਤੇ ਫਿਸਲਣ ਵੱਧ ਜਾਂਦੀ ਹੈ ਤੇ ਹਾਦਸਿਆਂ ਦਾ ਖਤਰਾ ਵੱਧ ਜਾਂਦਾ ਹੈ। ਟਾਇਰਾਂ ਵਿੱਚ ਸਹੀ ਹਵਾ ਬਾਈਕ ਦੇ ਟਾਇਰਾਂ ਵਿਚ ਹਵਾ ਦਾ ਦਬਾਅ ਸਹੀ ਹੋਣਾ ਚਾਹੀਦਾ ਹੈ, ਕਿਉਂਕਿ ਹਵਾ ਦਾ ਘੱਟ ਦਬਾਅ ਬਾਈਕ ਦੀ ਪ੍ਰਫੋਰਮੈਂਸ ਨੂੰ ਖਰਾਬ ਕਰਦਾ ਹੈ ਤੇ ਮਾਈਲੇਜ ਵਿਚ ਵੀ ਫਰਕ ਲਿਆਉਂਦਾ ਹੈ। ਕੋਰੋਨਾ ਦੇ ਝੰਬੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ ਏਅਰ ਫਿਲਟਰ ਦੀ ਸਫਾਈ ਜ਼ਰੂਰੀ ਬਾਈਕ ਦੇ ਏਅਰ ਫਿਲਟਰ ਦੀ ਸਫਾਈ ਬਹੁਤ ਜ਼ਰੂਰੀ ਹੈ, ਕਿਉਂਕਿ ਗੰਦਾ ਏਅਰ ਫਿਲਟਰ ਇੰਜਣ ਦੀ ਕਾਰਗੁਜ਼ਾਰੀ ਨੂੰ ਵਿਗਾੜਦਾ ਹੈ ਤੇ ਨਾਲ ਹੀ ਮਾਈਲੇਜ ਤੇ ਗਲਤ ਪ੍ਰਭਾਵ ਪਾਉਂਦਾ ਹੈ। ਇਸ ਲਈ ਮਹੀਨੇ ਵਿੱਚ ਇੱਕ ਵਾਰ ਏਅਰ ਫਿਲਟਰ ਦੀ ਸਫਾਈ ਕਰਨਾ ਜਰੂਰੀ ਹੈ।

ਟਾਪ ਹੈਡਲਾਈਨ

NH-80 'ਤੇ ਸਫ਼ਰ ਹੋਇਆ ਮਹਿੰਗਾ, ਤੀਜੀ ਵਾਰ ਵਧੇ ਰੇਟ; ਜਾਣੋ ਨਵੀਆਂ ਕੀਮਤਾਂ
NH-80 'ਤੇ ਸਫ਼ਰ ਹੋਇਆ ਮਹਿੰਗਾ, ਤੀਜੀ ਵਾਰ ਵਧੇ ਰੇਟ; ਜਾਣੋ ਨਵੀਆਂ ਕੀਮਤਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Mahindra SUVs: ਕਾਰ ਲਵਰਸ ਲਈ ਖੁਸ਼ਖਬਰੀ, ਮਹਿੰਦਰਾ SUV ਦੀਆਂ ਇਨ੍ਹਾਂ ਕਾਰਾਂ 'ਤੇ ਬੰਪਰ ਆਫਰ, 1.50 ਲੱਖ ਤੱਕ ਦਾ ਡਿਸਕਾਊਂਟ; Scorpio N ਅਤੇ Thar ਵੀ ਲਿਸਟ 'ਚ ਸ਼ਾਮਲ...
ਕਾਰ ਲਵਰਸ ਲਈ ਖੁਸ਼ਖਬਰੀ, ਮਹਿੰਦਰਾ SUV ਦੀਆਂ ਇਨ੍ਹਾਂ ਕਾਰਾਂ 'ਤੇ ਬੰਪਰ ਆਫਰ, 1.50 ਲੱਖ ਤੱਕ ਦਾ ਡਿਸਕਾਊਂਟ; Scorpio N ਅਤੇ Thar ਵੀ ਲਿਸਟ 'ਚ ਸ਼ਾਮਲ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
Embed widget