ਪੜਚੋਲ ਕਰੋ

ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ 'ਤੇ ਨਵੇਂ ਵਾਹਨ 'ਤੇ ਦਿੱਤੀ ਜਾਵੇਗੀ ਛੋਟ, ਪ੍ਰਸ਼ਾਸਨ ਕਰੇਗਾ ਪਹਿਲਕਦਮੀ

ਪ੍ਰਸ਼ਾਸਨ ਨੇ ਚੰਡੀਗੜ੍ਹ ਇੰਡਸਟਰੀਅਲ ਏਰੀਆ, ਫੇਜ਼ 1 ਵਿੱਚ ਇੱਕ ਨਿੱਜੀ ਫਰਮ ਨੂੰ ਵਾਹਨ ਸਕ੍ਰੈਪਿੰਗ ਸੈਂਟਰ ਸਥਾਪਤ ਕਰਨ ਦੀ ਪ੍ਰਵਾਨਗੀ ਦਿੱਤੀ ਸੀ। ਇਹ 1 ਅਪ੍ਰੈਲ ਤੋਂ ਚਾਲੂ ਹੋ ਜਾਵੇਗਾ।

ਇੱਕ ਪਾਸੇ ਚੰਡੀਗੜ੍ਹ ਪ੍ਰਸ਼ਾਸਨ ਕੇਂਦਰ ਦੀ ਨੀਤੀ ਤਹਿਤ ਸ਼ਹਿਰ ਵਿੱਚ ਇਲੈਕਟ੍ਰਿਕ ਅਤੇ ਘੱਟ ਨਿਕਾਸੀ ਵਾਲੇ ਵਾਹਨਾਂ ਨੂੰ ਉਤਸ਼ਾਹਿਤ ਕਰ ਰਿਹਾ ਹੈ। ਇਸ ਦੇ ਨਾਲ ਹੀ ਇਹ ਆਪਣੇ 15 ਸਾਲ ਪੁਰਾਣੇ ਸਰਕਾਰੀ ਵਾਹਨਾਂ ਨੂੰ ਸਕ੍ਰੈਪ ਕਰਨ ਜਾ ਰਿਹਾ ਹੈ। ਪ੍ਰਸ਼ਾਸਨ ਨੇ ਚੰਡੀਗੜ੍ਹ ਇੰਡਸਟਰੀਅਲ ਏਰੀਆ, ਫੇਜ਼ 1 ਵਿੱਚ ਇੱਕ ਨਿੱਜੀ ਫਰਮ ਨੂੰ ਵਾਹਨ ਸਕ੍ਰੈਪਿੰਗ ਸੈਂਟਰ ਸਥਾਪਤ ਕਰਨ ਦੀ ਪ੍ਰਵਾਨਗੀ ਦਿੱਤੀ ਸੀ। ਇਹ 1 ਅਪ੍ਰੈਲ ਤੋਂ ਚਾਲੂ ਹੋ ਜਾਵੇਗਾ।

ਪ੍ਰਸ਼ਾਸਨ ਆਪਣੇ ਅਣਫਿੱਟ ਅਤੇ ਪ੍ਰਦੂਸ਼ਣ ਫੈਲਾਉਣ ਵਾਲੇ ਪੁਰਾਣੇ ਸਰਕਾਰੀ ਵਾਹਨਾਂ ਨੂੰ ਖ਼ਤਮ ਕਰੇਗਾ। ਇਸ ਤਹਿਤ 15 ਸਾਲ ਪੂਰੇ ਕਰ ਚੁੱਕੇ ਵਾਹਨਾਂ ਨੂੰ ਸਕ੍ਰੈਪ ਕੀਤਾ ਜਾਵੇਗਾ। ਪ੍ਰਸ਼ਾਸਨ ਨੇ ਇਹ ਫੈਸਲਾ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੇ ਨੋਟੀਫਿਕੇਸ਼ਨ ਤੋਂ ਬਾਅਦ ਲਿਆ ਹੈ। ਇਸ ਤਹਿਤ ਸਾਰੇ ਪੁਰਾਣੇ ਸਰਕਾਰੀ ਵਾਹਨਾਂ ਨੂੰ ਸਕ੍ਰੈਪ ਕੀਤਾ ਜਾਵੇਗਾ। ਇਨ੍ਹਾਂ ਵਿੱਚ ਸੀਟੀਯੂ ਦੀਆਂ ਪੁਰਾਣੀਆਂ ਬੱਸਾਂ ਦੇ ਨਾਲ-ਨਾਲ ਪ੍ਰਸ਼ਾਸਨ ਅਤੇ ਨਿਗਮ ਵਿੱਚ ਸੇਵਾਵਾਂ ਨਿਭਾਅ ਰਹੇ ਪੁਰਾਣੇ ਵਾਹਨ ਵੀ ਸ਼ਾਮਿਲ ਹੋਣਗੇ। ਚੰਡੀਗੜ੍ਹ ਦਾ ਟਰਾਂਸਪੋਰਟ ਵਿਭਾਗ ਇਹ ਕਾਰਵਾਈ ਕਰੇਗਾ।

15 ਸਾਲ ਤੋਂ ਪੁਰਾਣੇ ਸਰਕਾਰੀ ਵਾਹਨ ਜਿਨ੍ਹਾਂ ਨੂੰ ਸਕ੍ਰੈਪ ਕੀਤਾ ਜਾਣਾ ਹੈ, ਬਾਰੇ ਵੀ ਜਾਣਕਾਰੀ ਹਾਸਲ ਕੀਤੀ ਗਈ ਹੈ। ਹੁਣ ਤੱਕ ਅਜਿਹੇ 98 ਵਾਹਨਾਂ ਦੀ ਸੂਚੀ ਬਣਾਈ ਜਾ ਚੁੱਕੀ ਹੈ। ਇਨ੍ਹਾਂ ਵਿੱਚ ਸੀਟੀਯੂ ਦੀਆਂ 8 ਬੱਸਾਂ ਵੀ ਸ਼ਾਮਿਲ ਹਨ। ਇਨ੍ਹਾਂ ਵਾਹਨਾਂ ਨੂੰ ਸਕ੍ਰੈਪ ਕਰਨ ਤੋਂ ਬਾਅਦ, ਡਿਪਾਜ਼ਿਟ ਦਾ ਸਰਟੀਫਿਕੇਟ (ਸੀਓਡੀ) ਸਬੰਧਤ ਵਿਭਾਗਾਂ ਨੂੰ ਭੇਜਿਆ ਜਾਵੇਗਾ।

ਆਮ ਨਾਗਰਿਕਾਂ ਲਈ ਇਹ ਵਿਕਲਪਿਕ ਬਣਾਇਆ ਗਿਆ ਹੈ ਕਿ ਉਹ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਵਾਉਣਾ ਚਾਹੁੰਦੇ ਹਨ ਜਾਂ ਨਹੀਂ। ਇਨ੍ਹਾਂ ਵਾਹਨਾਂ ਨੂੰ ਸਕ੍ਰੈਪ ਕਰਾਉਣ 'ਤੇ ਉਸੇ ਸ਼੍ਰੇਣੀ ਦੇ ਨਵੇਂ ਵਾਹਨ ਖਰੀਦਣ 'ਤੇ ਟੈਕਸ ਛੋਟ ਦਾ ਲਾਭ ਮਿਲੇਗਾ। ਇਸਦੇ ਲਈ ਪੁਰਾਣੇ ਵਾਹਨ ਦਾ ਸੀਓਡੀ ਜਨਰੇਟ ਕਰਨਾ ਹੋਵੇਗਾ।

ਇਹ ਵੀ ਪੜ੍ਹੋ: ਮਿਲਿਆ ਹੈ ਇੱਕ ਅਜਿਹਾ ਪਦਾਰਥ ਜੋ ਬਦਲ ਦੇਵੇਗਾ ਪੂਰੀ ਦੁਨੀਆ... ਵਿਗਿਆਨੀ ਇਸ ਸੁਪਰਕੰਡਕਟਰ ਨੂੰ ਦੱਸ ਰਹੇ ਹਨ ਹੈਰਾਨੀਜਨਕ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Land For Job Scam: ਲਾਲੂ ਪਰਿਵਾਰ ਦੀ ਅੱਜ ਫਿਰ ਰਾਉਸ ਐਵੇਨਿਊ ਅਦਾਲਤ ਵਿੱਚ ਪੇਸ਼ੀ, ਨੌਕਰੀ ਘੁਟਾਲੇ ਦੇ ਕੇਸ ਵਿੱਚ 15 ਮਾਰਚ ਨੂੰ ਮਿਲੀ ਸੀ ਜ਼ਮਾਨਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝ*ੜਪ, ਲਾ*ਠੀਚਾਰਜ ਤੋਂ ਬਾਅਦ ਮਾਹੌਲ ਤ*ਣਾਅਪੂਰਨ

Punjab MC Elections: ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ

ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ

Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ

ABP Premium

ਵੀਡੀਓਜ਼

Sikh | ਸਿੱਖਾਂ 'ਤੇ ਚੁਟਕਲੇ ਬਣਾਉਣ ਵਾਲਿਆਂ ਦੀ ਨਹੀਂ ਹੋਵੇਗੀ ਖ਼ੈਰ! | Supreme CourtAman Arora | Bhagwant Maan | ਪ੍ਰਧਾਨ ਬਣਨ ਤੋਂ ਬਾਅਦ ਅਮਨ ਅਰੋੜਾ ਦਾ ਵੱਡਾ ਬਿਆਨ! |Abp Sanjhaਰਵਿੰਦਰ ਗਰੇਵਾਲ ਦੀ ਧੀ ਦਾ ਪੰਜਾਬੀ ਸਿੰਗਰ ਨਾਲ ਹੋਇਆ ਵਿਆਹਦਿਲਜੀਤ ਦੇ ਮੁਰੀਦ ਹੋਏ ਗੁਜਰਾਤੀ ਲੋਕ , ਕਹਿੰਦੇ ਹੁਣ ਸਾਡਾ ਹੋਇਆ ਦੋਸਾਂਝਾਵਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝ*ੜਪ, ਲਾ*ਠੀਚਾਰਜ ਤੋਂ ਬਾਅਦ ਮਾਹੌਲ ਤ*ਣਾਅਪੂਰਨ
Punjab News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝ*ੜਪ, ਲਾ*ਠੀਚਾਰਜ ਤੋਂ ਬਾਅਦ ਮਾਹੌਲ ਤ*ਣਾਅਪੂਰਨ
Punjab MC Elections: ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ
Punjab MC Elections: ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ
ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ
ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ
Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ
Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ
Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ

ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ

ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ

Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ

Embed widget