ਪੜਚੋਲ ਕਰੋ

ਚੀਨੀ ਕੰਪਨੀ ਦਾ ਦਾਅਵਾ, 20 ਲੱਖ ਕਿਲੋਮੀਟਰ ਤੱਕ ਚੱਲਗੇ ਬੈਟਰੀ

ਤਕਨਾਲੋਜੀ ਦੇ ਖੇਤਰ ਵਿੱਚ ਅੱਗੇ ਕਦਮ ਵਧਾਉਂਦੇ ਹੋਏ ਚੀਨੀ ਕੰਪਨੀ ਨੇ 20 ਲੱਖ ਕਿਲੋਮੀਟਰ ਤੱਕ ਚੱਲਣ ਵਾਲੀ ਬੈਟਰੀ ਬਣਾਉਣ ਦਾ ਦਾਅਵਾ ਕੀਤਾ ਹੈ।

ਨਵੀਂ ਦਿੱਲੀ: ਤਕਨਾਲੋਜੀ ਦੇ ਖੇਤਰ ਵਿੱਚ ਅੱਗੇ ਕਦਮ ਵਧਾਉਂਦੇ ਹੋਏ ਚੀਨੀ ਕੰਪਨੀ ਨੇ 20 ਲੱਖ ਕਿਲੋਮੀਟਰ ਤੱਕ ਚੱਲਣ ਵਾਲੀ ਬੈਟਰੀ ਬਣਾਉਣ ਦਾ ਦਾਅਵਾ ਕੀਤਾ ਹੈ। ਕੰਪਨੀ ਦਾ ਕਹਿਣਾ ਹੈ ਕਿ ਇਸ ਬੈਟਰੀ ਦੀ ਉਮਰ 16 ਸਾਲ ਹੋਵੇਗੀ। ਜਦੋਂਕਿ ਹੁਣ ਤੱਕ, ਕਾਰ ਨਿਰਮਾਤਾ 60 ਹਜ਼ਾਰ ਤੋਂ 1.5 ਲੱਖ ਕਿਲੋਮੀਟਰ ਦੀ ਗਰੰਟੀ ਦਿੰਦੇ ਹਨ, ਜਿਸ ਦੀ ਮਿਆਦ ਸਿਰਫ ਤਿੰਨ ਤੋਂ ਅੱਠ ਸਾਲਾਂ ਲਈ ਹੈ। ਇਲੈਕਟ੍ਰਾਨਿਕ ਕਾਰ ਦਾ ਰਾਹ ਹੋਵੇਗਾ ਸੌਖਾ ਇਲੈਕਟ੍ਰਾਨਿਕ ਵਾਹਨਾਂ ਲਈ ਬੈਟਰੀ ਤਿਆਰ ਕਰਨ ਵਾਲੀ ਕੰਪਨੀ ਕੰਟੈਂਪਰੇਰੀ ਏਮਪੈਕਸ ਟੈਕਨੋਲੋਜੀ (ਕਾਟਲ) ਨੇ ਹਾਲੇ ਤੱਕ ਇਹ ਨਹੀਂ ਦੱਸਿਆ ਹੈ ਕਿ ਉਹ ਕਿਹੜੇ ਕਾਰ ਨਿਰਮਾਤਾ ਨੂੰ ਆਪਣੇ ਪ੍ਰੋ਼ਡਕਟ ਦੇਵੇਗੀ। ਹਾਲਾਂਕਿ, ਇਹ ਖਬਰ ਹੈ ਕਿ ਚੀਨੀ ਕੰਪਨੀ ਕਾਟਲ ਅਮਰੀਕੀ ਕੰਪਨੀ ਟੇਸਲਾ ਨਾਲ ਮਿਲ ਕੇ ਕੰਮ ਕਰੇਗੀ। ਚੀਨੀ ਕੰਪਨੀ ਕਾਟਲ ਦੇ ਚੇਅਰਮੈਨ ਜ਼ੰਗ ਯੂਕਨ ਨੇ ਕਿਹਾ ਕਿ ਜੇਕਰ ਕੋਈ ਕਾਰ ਨਿਰਮਾਤਾ ਇਹ ਆਦੇਸ਼ ਦਿੰਦਾ ਹੈ ਤਾਂ ਅਸੀਂ ਇਹ ਬੈਟਰੀਆਂ ਬਣਾਉਣ ਲਈ ਤਿਆਰ ਹਾਂ। ਜੰਮਦੇ ਹੀ ਨੱਚਣ ਲੱਗ ਪਿਆ ਹਾਥੀ ਦਾ ਬੱਚਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਕਾਰ ਮਾਰਕੀਟ ਦੂਜੇ ਪਾਸੇ, ਜੇ ਅਸੀਂ ਮਾਰਕੀਟ ਦੀ ਗੱਲ ਕਰੀਏ ਤਾਂ ਕੋਰੋਨਾ ਦੇ ਕਾਰਨ ਕਾਰ ਬਾਜ਼ਾਰ ਵਿੱਚ 26 ਪ੍ਰਤੀਸ਼ਤ ਦੀ ਗਿਰਾਵਟ ਆਈ ਹੈ। ਮਾਹਰ ਮੰਨਦੇ ਹਨ ਕਿ ਜੇ ਇਹ ਤਕਨਾਲੋਜੀ ਸਫਲ ਹੁੰਦੀ ਹੈ, ਤਾਂ ਇਹ ਕਾਰ ਮਾਰਕੀਟ ਤੇ ਇਸ ਦੀ ਕੀਮਤ ਨੂੰ ਪ੍ਰਭਾਵਤ ਕਰੇਗੀ ਤੇ ਕਾਰ ਮਾਲਕਾਂ ਲਈ ਆਪਣੀ ਕਾਰ ਨੂੰ ਇਲੈਕਟ੍ਰਾਨਿਕ ਕਾਰ ਵਿੱਚ ਬਦਲਣਾ ਸੌਖਾ ਹੋ ਜਾਵੇਗਾ। ਇੱਕ ਰਿਪੋਰਟ ਦੇ ਅਨੁਸਾਰ, ਬਹੁਤ ਸਾਰੇ ਦੇਸ਼ ਇਲੈਕਟ੍ਰਾਨਿਕ ਕਾਰਾਂ ਵੱਲ ਮੁੜ ਰਹੇ ਹਨ। ਸਾਲ 2032 ਤੱਕ, ਬ੍ਰਿਟੇਨ ਪੈਟਰੋਲ ਤੇ ਡੀਜ਼ਲ ਵਾਹਨਾਂ 'ਤੇ ਪਾਬੰਦੀ ਲਗਾ ਸਕਦਾ ਹੈ। ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ
Cullinan-Bentayga ਦੀ ਵਧੀ ਟੈਂਸ਼ਨ , ਮਾਰਕੀਟ 'ਚ ਹੋਈ Range Rover SV Ultra ਦੀ ਐਂਟਰੀ
Cullinan-Bentayga ਦੀ ਵਧੀ ਟੈਂਸ਼ਨ , ਮਾਰਕੀਟ 'ਚ ਹੋਈ Range Rover SV Ultra ਦੀ ਐਂਟਰੀ
Royal Enfield Hunter 350 EMI: ਰਾਇਲ ਐਨਫੀਲਡ ਹੰਟਰ 350 ਸਸਤੇ 'ਚ ਲੈ ਜਾਓ ਘਰ, ਸਿਰਫ਼ 20 ਹਜ਼ਾਰ ਰੁਪਏ 'ਚ ਖਰੀਦੋ, ਘੱਟ EMI 'ਤੇ ਸ਼ਾਨਦਾਰ ਬਾਈਕ ਖਰੀਦਣ ਦਾ ਖਾਸ ਮੌਕਾ ?
ਰਾਇਲ ਐਨਫੀਲਡ ਹੰਟਰ 350 ਸਸਤੇ 'ਚ ਲੈ ਜਾਓ ਘਰ, ਸਿਰਫ਼ 20 ਹਜ਼ਾਰ ਰੁਪਏ 'ਚ ਖਰੀਦੋ, ਘੱਟ EMI 'ਤੇ ਸ਼ਾਨਦਾਰ ਬਾਈਕ ਖਰੀਦਣ ਦਾ ਖਾਸ ਮੌਕਾ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget