ਪੜਚੋਲ ਕਰੋ

ਆ ਰਹੀ ਸਭ ਤੋਂ ਸਸਤੀ ਸਬ ਕੰਪੈਕਟ ਐਸਯੂਵੀ, ਬ੍ਰੇਜ਼ਾ, ਨੈਕਸਨ ਤੇ ਸੋਨੇਟ ਨੂੰ ਦੇਵੇਗੀ ਟੱਕਰ

ਨਿਸਾਨ ਇੰਡੀਆ ਨੇ ਆਪਣੀ ਨਵੀਂ ਕੰਪੈਕਟ ਐਸਯੂਵੀ ਨਿਸਾਨ ਮੈਗਨਾਈਟ ਨੂੰ 21 ਅਕਤੂਬਰ ਨੂੰ ਲਾਂਚ ਕਰਨ ਦਾ ਐਲਾਨ ਕੀਤਾ ਹੈ। ਨਿਸਾਨ ਮੈਗਨਾਈਟ ਕੰਪਨੀ ਦੀ ਪਹਿਲੀ ਸਬ ਕੰਪੈਕਟ ਐਸਯੂਵੀ ਹੈ।

ਨਵੀਂ ਦਿੱਲੀ: ਨਿਸਾਨ ਇੰਡੀਆ ਨੇ ਆਪਣੀ ਨਵੀਂ ਕੰਪੈਕਟ ਐਸਯੂਵੀ ਨਿਸਾਨ ਮੈਗਨਾਈਟ ਨੂੰ 21 ਅਕਤੂਬਰ ਨੂੰ ਲਾਂਚ ਕਰਨ ਦਾ ਐਲਾਨ ਕੀਤਾ ਹੈ। ਨਿਸਾਨ ਮੈਗਨਾਈਟ ਕੰਪਨੀ ਦੀ ਪਹਿਲੀ ਸਬ ਕੰਪੈਕਟ ਐਸਯੂਵੀ ਹੈ। ਕੰਪਨੀ ਨਿਸਾਨ ਮੈਗਨਾਈਟ ਦੀ ਗਲੋਬਲ ਡੈਬਿਊ ਕਰਨ ਜਾ ਰਹੀ ਹੈ। ਇਹ ਕਾਰ ਅਗਲੇ ਸਾਲ ਦੇ ਸ਼ੁਰੂ 'ਚ ਭਾਰਤ 'ਚ ਵੇਚੀ ਜਾ ਸਕਦੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਨਿਸਾਨ ਮੈਗਨਾਈਟ ਦੀ ਕੀਮਤ ਭਾਰਤ ਵਿੱਚ 6 ਲੱਖ ਰੁਪਏ ਹੋ ਸਕਦੀ ਹੈ। ਇਸ ਲਈ ਇਹ ਸਭ ਤੋਂ ਸਸਤੀ ਸਬ ਕੰਪੈਕਟ ਐਸਯੂਵੀ ਹੋ ਸਕਦੀ ਹੈ। ਫ਼ੀਚਰ: ਨਿਸਾਨ ਮੈਗਨਾਈਟ ਦਾ ਡਿਜ਼ਾਈਨ ਬਹੁਤ ਆਕਰਸ਼ਕ ਹੈ। ਇਸ ਦਾ ਬੋਲਡ ਐਕਸਟੀਰੀਅਰ ਤੇ ਇੰਟੀਰੀਅਰ ਹੈ। ਫਰੰਟ 'ਤੇ ਵੱਡੀ ਗਰਿੱਲ ਦਿੱਤੀ ਗਈ ਹੈ ਜੋ ਕਾਰ ਨੂੰ ਮਜ਼ਬੂਤ ਲੁੱਕ ਦਿੰਦੀ ਹੈ। ਟੈਸਟ ਮਾਡਲ ਨੂੰ ਸਪੋਰਟੀ ਐਲਈਡੀ ਹੈੱਡ ਲੈਂਪ ਦਿੱਤੇ ਗਏ ਹਨ। ਇਸ ਦੇ ਪਿਛਲੇ ਹਿੱਸੇ 'ਚ ਆਕਰਸ਼ਕ ਟੇਲ ਲਾਈਟਾਂ ਹਨ। ਨਿਸਾਨ ਮੈਗਨਾਈਟ CMF-A+ ਮਾਡਿਊਲਰ ਪਲੇਟਫਾਰਮ 'ਤੇ ਬਣਾਈ ਗਈ ਹੈ ਜਿਸ 'ਤੇ ਰੈਨੋ ਟਾਈਬਰ ਨੂੰ ਬਣਾਇਆ ਗਿਆ ਹੈ। ਇਸ ਐਸਯੂਵੀ 'ਚ 360 ਡਿਗਰੀ ਕੈਮਰਾ, 8 ਇੰਚ ਦੀ ਸਕਰੀਨ, ਕੁਨੈਕਟੀਵਿਟੀ ਟੈਕਨਾਲੋਜੀ ਤੇ ਕਰੂਜ਼ ਕੰਟਰੋਲ ਵੀ ਹੈ। ਫੋਨ ਚੋਰੀ ਹੋਣ 'ਤੇ ਨਾ ਲਵੋ ਟੈਨਸ਼ਨ, ਇਸ ਸੌਖੇ ਤਰੀਕੇ ਨਾਲ ਮਿਲ ਜਾਵੇਗਾ ਗਵਾਚਿਆ ਫੋਨ Carwale.com ਅਨੁਸਾਰ ਨਿਸਾਨ ਮੈਗਨੀਟ ਵਿੱਚ 1.0-ਲੀਟਰ ਥ੍ਰੀ-ਸਿਲੰਡਰ, ਨੇਚੁਰਲੀ ਐਸਪੀਰੇਟਿਡ ਤੇ ਟਰਬੋਚਾਰਜਡ ਪੈਟਰੋਲ ਇੰਜਨ ਦਿੱਤਾ ਜਾ ਸਕਦਾ ਹੈ। ਪਹਿਲਾਂ ਆਟੋਮੈਟਿਕ ਤੇ ਦੂਜਾ ਇੰਜਣ ਸੀਵੀਟੀ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਇਹ ਬ੍ਰੇਜ਼ਾ, ਨੈਕਸਨ ਤੇ ਸੋਨੇਟ ਨਾਲ ਮੁਕਾਬਲਾ ਕਰੇਗੀ। ਕੀਆ ਸੋਨੇਟ ਨੂੰ ਪਿਛਲੇ ਮਹੀਨੇ ਹੀ ਭਾਰਤ ਵਿੱਚ ਲਾਂਚ ਕੀਤਾ ਗਿਆ ਸੀ। ਕੀਆ ਮੋਟਰਜ਼ ਇੰਡੀਆ ਨੇ ਸਤੰਬਰ 'ਚ ਭਾਰਤ 'ਚ ਪਹਿਲੀ ਕੰਪੈਕਟ ਐਸਯੂਵੀ-ਸੋਨੇਟ ਲਾਂਚ ਕੀਤੀ ਸੀ।

ਟਾਪ ਹੈਡਲਾਈਨ

Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Tata Punch: ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget