ਪੜਚੋਲ ਕਰੋ

ਪਿੰਡਾਂ 'ਤੇ ਨਹੀਂ ਕੋਰੋਨਾ ਦਾ ਅਸਰ, ਖੂਬ ਵਿਕੀ ਰਹੀਆਂ ਮਾਰੂਤੀ ਦੀਆਂ ਕਾਰਾਂ

ਸ਼੍ਰੀਵਾਸਤਵ ਨੇ ਕਿਹਾ ਕਿ ਵਿਕਰੀ ਦੀ ਮੰਗ ਕਾਫ਼ੀ ਹੱਦ ਤੱਕ ਨਿਰਭਰ ਕਰੇਗੀ ਕਿ ਕੋਵਿਡ-19 ਦੀ ਸਮੱਸਿਆ ਕਿਵੇਂ ਹੱਲ ਕੀਤੀ ਜਾਂਦੀ ਹੈ। ਅਜਿਹੀ ਸਥਿਤੀ ਵਿੱਚ ਕੁਝ ਵੀ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ।

ਨਵੀਂ ਦਿੱਲੀ: ਦੇਸ਼ ਦੀ ਸਭ ਤੋਂ ਵੱਡੀ ਕਾਰ ਕੰਪਨੀ ਮਾਰੂਤੀ ਸੁਜ਼ੂਕੀ ਇੰਡੀਆ ਨੇ ਕਿਹਾ ਕਿ ਕੋਰੋਨਾਵਾਇਰਸ ਦੇ ਇਸ ਯੁੱਗ ਵਿੱਚ ਪੇਂਡੂ ਖੇਤਰਾਂ ਵਿੱਚ ਇਸ ਦੀ ਮੰਗ ਸ਼ਹਿਰੀ ਖੇਤਰਾਂ ਨਾਲੋਂ ਬਿਹਤਰ ਹੈ। ਦੱਸ ਦਈਏ ਕਿ ਸ਼ਹਿਰੀ ਖੇਤਰਾਂ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਨਿਰੰਤਰ ਵਾਧਾ ਹੋ ਰਿਹਾ ਹੈ। ਮਾਰੂਤੀ ਸੁਜ਼ੂਕੀ ਦੇ ਕਾਰਜਕਾਰੀ ਨਿਰਦੇਸ਼ਕ ਸ਼ਸ਼ਾਂਕ ਸ੍ਰੀਵਾਸਤਵ ਨੇ ਕਿਹਾ ਕਿ ਜੂਨ ਵਿੱਚ ਚੰਗੀ ਬਾਰਸ਼ ਕਾਰਨ ਪੇਂਡੂ ਇਲਾਕਿਆਂ ਵਿੱਚ ਇਸ ਦੀ ਮੰਗ ਸ਼ਹਿਰ ਨਾਲੋਂ ਬਿਹਤਰ ਰਹੀ। ਸ਼੍ਰੀਵਾਸਤਵ ਨੇ ਕਿਹਾ, ‘ਇਸ ਵੇਲੇ ਪੇਂਡੂ ਖੇਤਰਾਂ ਵਿੱਚ ਮੰਗ ਸ਼ਹਿਰ ਨਾਲੋਂ ਕਿਤੇ ਬਿਹਤਰ ਹੈ। ਜੂਨ ਵਿੱਚ ਪੇਂਡੂ ਮਾਰਕੀਟ ਵਿੱਚ ਮਾਰੂਤੀ ਦੀ ਵਿਕਰੀ ਦਾ ਹਿੱਸਾ ਹੁਣ 40 ਪ੍ਰਤੀਸ਼ਤ ਹੋ ਗਿਆ ਹੈ।“ ਉਨ੍ਹਾਂ ਨੇ ਅੱਗੇ ਕਿਹਾ ਕਿ ਪੇਂਡੂ ਖੇਤਰ ਕੋਰੋਨਾ ਤੋਂ ਘੱਟ ਪ੍ਰਭਾਵਿਤ ਹਨ। ਸ਼ਹਿਰ ਵਿੱਚ ਕੋਰੋਨਾ ਦਾ ਪ੍ਰਕੋਪ ਹੋਰ ਵਧ ਰਿਹਾ ਹੈ। ਇਸ ਤੋਂ ਇਲਾਵਾ ਇਸ ਸਾਲ ਹਾੜੀ ਦੀ ਫਸਲ ਵੀ ਚੰਗੀ ਸੀ, ਜਿਸ ਕਾਰਨ ਦਿਹਾਤੀ ਬਾਜ਼ਾਰ ਵਧੀਆ ਪਰ ਜੇ ਪਿਛਲੇ ਸਾਲ ਦੀ ਤੁਲਨਾ ਕੀਤਾ ਜਾਵੇ ਤਾਂ ਸ਼ਹਿਰ ਤੇ ਦੇਹਾਤੀ ਦੋਵਾਂ ਖੇਤਰਾਂ ਵਿਚ ਵਿਕਰੀ ਵਿਚ ਕਮੀ ਆਈ ਹੈ। ਸ਼੍ਰੀਵਾਸਤਵ ਨੇ ਕਿਹਾ ਕਿ ਮਈ ਦੇ ਮੁਕਾਬਲੇ ਜੂਨ ਵਿੱਚ ਵਿਕਰੀ ਕਾਫ਼ੀ ਵਧੀਆ ਰਹੀ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਦੱਸਣਾ ਮੁਸ਼ਕਲ ਹੈ ਕਿ ਕੀ ਵਿਕਰੀ ਦੀ ਇਹ ਗਤੀ ਅੱਗੇ ਵੀ ਜਾਰੀ ਰਹੇਗੀ ਜਾਂ ਨਹੀਂ। ਹਾਲਾਂਕਿ, ਬਹੁਤ ਕੁਝ ਇਸ ਗੱਲ 'ਤੇ ਨਿਰਭਰ ਕਰੇਗਾ ਕਿ ਕੋਰੋਨਾ ਕਰਕੇ ਹਾਲਾਤ ਕਿਵੇਂ ਹਨ। ਅਜੇ ਭਵਿੱਖ ਬਾਰੇ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਛੇਤੀ ਹੀ ਭਾਰਤ 'ਚ ਲਾਂਚ ਹੋ ਰਹੀ Honda ਦੀਆਂ ਨਵੀਂ ਗੱਡੀਆਂ, Maruti ਅਤੇ TaTa ਦੀ ਵਧੇਗੀ Tension
ਛੇਤੀ ਹੀ ਭਾਰਤ 'ਚ ਲਾਂਚ ਹੋ ਰਹੀ Honda ਦੀਆਂ ਨਵੀਂ ਗੱਡੀਆਂ, Maruti ਅਤੇ TaTa ਦੀ ਵਧੇਗੀ Tension
ਨਵੇਂ ਲੁੱਕ 'ਚ ਲਾਂਚ ਹੋ ਰਹੀ Scorpio N ਅਤੇ Thar, ਜਾਣੋ ਪਹਿਲਾਂ ਨਾਲੋਂ ਕਿੰਨੀ ਹੋਵੇਗੀ ਅਲੱਗ
ਨਵੇਂ ਲੁੱਕ 'ਚ ਲਾਂਚ ਹੋ ਰਹੀ Scorpio N ਅਤੇ Thar, ਜਾਣੋ ਪਹਿਲਾਂ ਨਾਲੋਂ ਕਿੰਨੀ ਹੋਵੇਗੀ ਅਲੱਗ
ਭੁੱਲ ਜਾਓ Petrol-Diesel! ਆਹ ਕੰਪਨੀ ਲਿਆ ਰਹੀ 1500KM ਚੱਲਣ ਵਾਲੀ ਕਾਰ, ਹੁਣ ਚਾਰਜਿੰਗ ਦੀ ਟੈਨਸ਼ਨ ਖ਼ਤਮ
ਭੁੱਲ ਜਾਓ Petrol-Diesel! ਆਹ ਕੰਪਨੀ ਲਿਆ ਰਹੀ 1500KM ਚੱਲਣ ਵਾਲੀ ਕਾਰ, ਹੁਣ ਚਾਰਜਿੰਗ ਦੀ ਟੈਨਸ਼ਨ ਖ਼ਤਮ
ਫੁੱਲ ਟੈਂਕ 'ਚ ਚੱਲਦੀ 900 KM ਤੱਕ, 1 ਲੱਖ ਤੋਂ ਘੱਟ ਪੈਸਿਆਂ 'ਚ ਆਉਂਦੀਆਂ ਸਭ ਤੋਂ ਵੱਧ ਮਾਈਲੇਜ ਦੇਣ ਵਾਲੀਆਂ Bikes
ਫੁੱਲ ਟੈਂਕ 'ਚ ਚੱਲਦੀ 900 KM ਤੱਕ, 1 ਲੱਖ ਤੋਂ ਘੱਟ ਪੈਸਿਆਂ 'ਚ ਆਉਂਦੀਆਂ ਸਭ ਤੋਂ ਵੱਧ ਮਾਈਲੇਜ ਦੇਣ ਵਾਲੀਆਂ Bikes

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਤੋਂ ਬਾਅਦ ਮੁੱਖ ਮੰਤਰੀ ਦੀ PC, ਕਰ ਸਕਦੇ ਵੱਡੇ ਐਲਾਨ
ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਤੋਂ ਬਾਅਦ ਮੁੱਖ ਮੰਤਰੀ ਦੀ PC, ਕਰ ਸਕਦੇ ਵੱਡੇ ਐਲਾਨ
ਛੇਤੀ ਹੀ ਭਾਰਤ 'ਚ ਲਾਂਚ ਹੋ ਰਹੀ Honda ਦੀਆਂ ਨਵੀਂ ਗੱਡੀਆਂ, Maruti ਅਤੇ TaTa ਦੀ ਵਧੇਗੀ Tension
ਛੇਤੀ ਹੀ ਭਾਰਤ 'ਚ ਲਾਂਚ ਹੋ ਰਹੀ Honda ਦੀਆਂ ਨਵੀਂ ਗੱਡੀਆਂ, Maruti ਅਤੇ TaTa ਦੀ ਵਧੇਗੀ Tension
ਪੰਜਾਬ 'ਚ ਸਾਬਕਾ MLA ਉਮੀਦਵਾਰ ਨਾਲ ਵੱਜੀ ਠੱਗੀ, ਚੋਣ ਸਮੱਗਰੀ ਦੇ ਨਾਮ 'ਤੇ ਲਏ ਪੈਸੇ, ਪਰ...; ਜਾਣੋ ਪੂਰਾ ਮਾਮਲਾ
ਪੰਜਾਬ 'ਚ ਸਾਬਕਾ MLA ਉਮੀਦਵਾਰ ਨਾਲ ਵੱਜੀ ਠੱਗੀ, ਚੋਣ ਸਮੱਗਰੀ ਦੇ ਨਾਮ 'ਤੇ ਲਏ ਪੈਸੇ, ਪਰ...; ਜਾਣੋ ਪੂਰਾ ਮਾਮਲਾ
1 ਅਪ੍ਰੈਲ ਤੋਂ ATM ਦੇ ਨਿਯਮਾਂ 'ਚ ਹੋਣ ਲੱਗਿਆ ਵੱਡਾ ਬਦਲਾਅ, ਆਹ ਬੈਂਕਾਂ ਨੇ ਨਵਾਂ ਫੁਰਮਾਨ ਕੀਤਾ ਜਾਰੀ
1 ਅਪ੍ਰੈਲ ਤੋਂ ATM ਦੇ ਨਿਯਮਾਂ 'ਚ ਹੋਣ ਲੱਗਿਆ ਵੱਡਾ ਬਦਲਾਅ, ਆਹ ਬੈਂਕਾਂ ਨੇ ਨਵਾਂ ਫੁਰਮਾਨ ਕੀਤਾ ਜਾਰੀ
1 ਅਪ੍ਰੈਲ ਤੋਂ ਮਹਿੰਗਾ ਹੋ ਸਕਦਾ ਹਵਾਈ ਸਫਰ, ਜੰਗ ਵਿਚਾਲੇ Airlines ਕੰਪਨੀਆਂ ਨੇ ਵਧਾਇਆ ਕਿਰਾਇਆ
1 ਅਪ੍ਰੈਲ ਤੋਂ ਮਹਿੰਗਾ ਹੋ ਸਕਦਾ ਹਵਾਈ ਸਫਰ, ਜੰਗ ਵਿਚਾਲੇ Airlines ਕੰਪਨੀਆਂ ਨੇ ਵਧਾਇਆ ਕਿਰਾਇਆ
ਕਦੋਂ ਖਤਮ ਹੋਵੇਗਾ ਈਰਾਨ-ਅਮਰੀਕਾ ਯੁੱਧ? ਅਮਰੀਕਾ ਨੇ ਕਰ’ਤਾ ਤਰੀਕ ਦਾ ਐਲਾਨ
ਕਦੋਂ ਖਤਮ ਹੋਵੇਗਾ ਈਰਾਨ-ਅਮਰੀਕਾ ਯੁੱਧ? ਅਮਰੀਕਾ ਨੇ ਕਰ’ਤਾ ਤਰੀਕ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਮੌਸਮ ਰਹੇਗਾ ਖੁਸ਼ਕ, ਤਾਪਮਾਨ ਨਾਰਮਲ ਦੇ ਕਰੀਬ ਪਹੁੰਚਿਆ; ਹਨੇਰੀ ਤੇ ਮੀਂਹ ਦਾ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮੌਸਮ ਰਹੇਗਾ ਖੁਸ਼ਕ, ਤਾਪਮਾਨ ਨਾਰਮਲ ਦੇ ਕਰੀਬ ਪਹੁੰਚਿਆ; ਹਨੇਰੀ ਤੇ ਮੀਂਹ ਦਾ ਅਲਰਟ ਜਾਰੀ
AAP ਵਿਧਾਇਕ ਦੀ ਗੱਡੀ 'ਤੇ ਹਮਲਾ, ਮੱਚਿਆ ਹੜਕੰਪ; CCTV ਫੁਟੇਜ ਦੀ ਹੋ ਰਹੀ ਜਾਂਚ
AAP ਵਿਧਾਇਕ ਦੀ ਗੱਡੀ 'ਤੇ ਹਮਲਾ, ਮੱਚਿਆ ਹੜਕੰਪ; CCTV ਫੁਟੇਜ ਦੀ ਹੋ ਰਹੀ ਜਾਂਚ
Embed widget