ਪੜਚੋਲ ਕਰੋ

ਸਸਤੇ ਹੋ ਸਕਦੇ ਸਕੂਟਰ-ਮੋਟਰਸਾਈਕਲ, ਸਰਕਾਰ ਘਟਾ ਸਕਦੀ ਜੀਐਸਟੀ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੀਆਈਆਈ ਦੇ ਮੈਂਬਰਾਂ ਨਾਲ ਵਰਚੁਅਲ ਮੀਟਿੰਗ ਕੀਤੀ ਜਿਸ 'ਚ ਉਨ੍ਹਾਂ ਸਕੂਟਰ, ਮੋਟਰਸਾਈਕਲ 'ਤੇ ਜੀਐਸਟੀ ਘੱਟ ਕਰਨ ਦੇ ਪ੍ਰਸਤਾਵ ਨੂੰ ਵਧੀਆ ਉਪਾਅ ਕਿਹਾ ਹੈ।

ਨਵੀਂ ਦਿੱਲੀ: ਆਉਣ ਵਾਲੇ ਸਮੇਂ ਵਿੱਚ ਸਕੂਟਰ ਤੇ ਮੋਟਰਸਾਈਕਲ ਸਸਤੇ ਹੋ ਸਕਦੇ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਜੀਐਸਟੀ ਕੌਂਸਲ ਦੀ ਅਗਲੀ ਬੈਠਕ ਵਿੱਚ ਸਰਕਾਰ ਸਕੂਟਰਾਂ ਤੇ ਮੋਟਰਸਾਈਕਲਾਂ ‘ਤੇ ਲੱਗ ਰਹੇ ਟੈਕਸਾਂ ‘ਤੇ ਵਿਚਾਰ ਕਰ ਸਕਦੀ ਹੈ ਕਿਉਂਕਿ ਇਹ ਨਾ ਤਾਂ ਲਗਜ਼ਰੀ ਚੀਜ਼ਾਂ ਹਨ ਤੇ ਨਾ ਹੀ ਸਿਗਰਟ ਤੇ ਤੰਬਾਕੂ ਵਰਗੀਆਂ ਸਿਹਤ ਲਈ ਖ਼ਤਰਾ ਪੈਦਾ ਕਰਨ ਵਾਲੇ ਉਤਪਾਦ। ਇਸ ਲਈ ਉਨ੍ਹਾਂ ਦੀਆਂ ਜੀਐਸਟੀ ਦੀਆਂ ਦਰਾਂ ਘਟਾਈਆਂ ਜਾ ਸਕਦੀਆਂ ਹਨ। ਇਸ ਸਮੇਂ ਦੋਪਹੀਆ ਵਾਹਨਾਂ 'ਤੇ 18 ਫੀਸਦ ਜੀਐਸਟੀ ਲੱਗ ਰਿਹਾ ਹੈ। ਸੂਤਰਾਂ ਮੁਤਾਬਕ 19 ਸਤੰਬਰ ਨੂੰ ਕੌਂਸਲ ਦੀ ਜੀਐਸਟੀ ਦਰਾਂ ਸੋਧਣ ਤੇ ਹੋਰ ਮੁੱਦਿਆਂ ਬਾਰੇ ਮੀਟਿੰਗ ਹੋਵੇਗੀ। ਇਸ ਬੈਠਕ ਵਿੱਚ ਕੰਪਨਸੈਸ਼ਨ ਦੇ ਸੈੱਸ ਤੇ ਕੰਪਨਸੈਸ਼ਨ ਭੁਗਤਾਨ ਵਿੱਚ ਕਟੌਤੀ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ। ਸੀਤਾਰਮਨ ਨੇ ਕਿਹਾ ਕਿ ਹੋਟਲ, ਬੈਂਕਟ ਹਾਲ ਤੇ ਇਸ ਨਾਲ ਜੁੜੇ ਕਾਰੋਬਾਰਾਂ ਦੇ ਢੰਗ ਤੇ ਨਿਯਮ (ਐਸਓਪੀ) ਤੈਅ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੈਰ ਸਪਾਟਾ, ਹੋਟਲ, ਪ੍ਰਹੁਣਚਾਰੀ, ਰੀਅਲ ਅਸਟੇਟ, ਨਿਰਮਾਣ ਤੇ ਏਅਰਲਾਈਨਾਂ ਸੈਕਟਰ ਦੀ ਆਰਥਿਕਤਾ ਲਈ ਬਹੁਤ ਜ਼ਰੂਰੀ ਹਨ। ਕੋਵਿਡ-19 ਕਰਕੇ ਉਨ੍ਹਾਂ 'ਤੇ ਬਹੁਤ ਪ੍ਰਭਾਵ ਪਿਆ ਹੈ। ਸੀਤਾਰਮਨ ਨੇ ਅੱਗੇ ਕਿਹਾ ਕਿ ਉਤਪਾਦਨ ਨਾਲ ਜੁੜੇ ਉਤਸ਼ਾਹ ਦਾ ਸਕਾਰਾਤਮਕ ਪ੍ਰਭਾਵ ਪਿਆ ਹੈ। ਇਸ ਕਰਕੇ ਮਹੱਤਵਪੂਰਨ ਥੋਕ ਦਵਾਈਆਂ ਤੇ ਏਪੀਆਈਜ਼ ਦੀ ਨਿਰਮਾਣ ਇਕਾਈ ਬਣਾਉਣ ਵਿੱਚ ਮਦਦ ਮਿਲੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਪਨਿਵੇਸ਼ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਨਿਵੇਸ਼ ਪ੍ਰਾਜੈਕਟਾਂ ਨੂੰ ਜਲਦੀ ਪ੍ਰਵਾਨਗੀ ਦੇਣਾ ਜ਼ਰੂਰੀ ਹੈ। ਵਿੱਤੀ ਸਾਲ 2020-21 ਵਿੱਚ ਸਰਕਾਰ ਨੇ 2.1 ਲੱਖ ਕਰੋੜ ਰੁਪਏ ਦੇ ਅਪਨਿਵੇਸ਼ ਦਾ ਟੀਚਾ ਮਿੱਥਿਆ ਹੈ। ਸਾਵਧਾਨ! ਕੋਰੋਨਾ ਤੋਂ ਠੀਕ ਹੋਏ ਲੋਕ ਦੂਜੀ ਵਾਰ ਪੌਜ਼ੇਟਿਵ, ਵਿਗਿਆਨੀ ਹੈਰਾਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

'ਸਾਰੀ ਦੁਨੀਆ 'ਤੇ ਟੈਰਿਫ ਲਾਵਾਂਗੇ, ਦੇਖਦੇ ਕੀ ਹੁੰਦਾ', ਟਰੰਪ ਨੇ ਕਰ'ਤਾ ਵੱਡਾ ਐਲਾਨ

AAP ਵਿਰੁੱਧ ਚੋਣ ਕਮਿਸ਼ਨ ਕੋਲ ਪੁੱਜੇ ਭਾਰਤ ਭੂਸ਼ਣ ਆਸ਼ੂ, ਲਾਏ ਗੰਭੀਰ ਇਲਜ਼ਾਮ, ਭੇਜੀ ADC ਦੀ ਰਿਕਾਰਡਿੰਗ

ਮਿਆਂਮਾਰ ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 2 ਹਜ਼ਾਰ ਤੋਂ ਪਾਰ! ਸਰਕਾਰ ਨੇ ਜਾਰੀ ਕੀਤੇ ਅੰਕੜੇ, ਹਾਲੇ ਵੀ ਵੱਧ ਸਕਦਾ ਮੌਤ ਦਾ ਅੰਕੜਾ

ਅਪ੍ਰੈਲ ਮਹੀਨੇ 'ਚ ਬੱਚਿਆਂ ਦੀਆਂ ਮੌਜਾਂ, ਛੁੱਟੀਆਂ ਹੀ ਛੁੱਟੀਆਂ, ਸਕੂਲ ਰਹਿਣਗੇ ਬੰਦ, ਦੇਖੋ ਪੂਰੀ ਲਿਸਟ
ਅਪ੍ਰੈਲ ਮਹੀਨੇ 'ਚ ਬੱਚਿਆਂ ਦੀਆਂ ਮੌਜਾਂ, ਛੁੱਟੀਆਂ ਹੀ ਛੁੱਟੀਆਂ, ਸਕੂਲ ਰਹਿਣਗੇ ਬੰਦ, ਦੇਖੋ ਪੂਰੀ ਲਿਸਟ
Advertisement
ABP Premium

ਵੀਡੀਓਜ਼

Partap bajwa|ਪੁਲਿਸ ਅਫ਼ਸਰਾਂ 'ਤੇ ਹੋਏਗੀ ਕਾਰਵਾਈ, ਪ੍ਰਤਾਪ ਬਾਜਵਾ ਨੇ ਕੀਤਾ ਵੱਡਾ ਐਲਾਨ|Jagjit Singh Dhallewal|ਅੰਦੋਲਨ ਜਾਰੀ ਹੈ , ਜਾਰੀ ਸੀ , ਜਾਰੀ ਰਹੇਗਾ, ਪੰਧੇਰ ਨੇ ਕਰਤਾ ਵੱਡਾ ਐਲ਼ਾਨਪੁਲਿਸ ਦੇ ਐਨਕਾਉਂਟਰਾਂ ਤੇ ਮੰਤਰੀ ਲਾਲਜੀਤ ਭੁੱਲਰ ਦਾ ਖੁਲਾਸਾJatinder Singh Bhangu ਧਮਕੀ ਵਾਲੇ ਵੀਡੀਓ ਤੋਂ ਬਾਅਦ ਜਤਿੰਦਰ ਭੰਗੂ ਦਾ ਬਿਆਨ|Bikram Majithia|Akali Dal| Abp

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਸਾਰੀ ਦੁਨੀਆ 'ਤੇ ਟੈਰਿਫ ਲਾਵਾਂਗੇ, ਦੇਖਦੇ ਕੀ ਹੁੰਦਾ', ਟਰੰਪ ਨੇ ਕਰ'ਤਾ ਵੱਡਾ ਐਲਾਨ
'ਸਾਰੀ ਦੁਨੀਆ 'ਤੇ ਟੈਰਿਫ ਲਾਵਾਂਗੇ, ਦੇਖਦੇ ਕੀ ਹੁੰਦਾ', ਟਰੰਪ ਨੇ ਕਰ'ਤਾ ਵੱਡਾ ਐਲਾਨ
AAP ਵਿਰੁੱਧ ਚੋਣ ਕਮਿਸ਼ਨ ਕੋਲ ਪੁੱਜੇ ਭਾਰਤ ਭੂਸ਼ਣ ਆਸ਼ੂ, ਲਾਏ ਗੰਭੀਰ ਇਲਜ਼ਾਮ, ਭੇਜੀ ADC ਦੀ ਰਿਕਾਰਡਿੰਗ
AAP ਵਿਰੁੱਧ ਚੋਣ ਕਮਿਸ਼ਨ ਕੋਲ ਪੁੱਜੇ ਭਾਰਤ ਭੂਸ਼ਣ ਆਸ਼ੂ, ਲਾਏ ਗੰਭੀਰ ਇਲਜ਼ਾਮ, ਭੇਜੀ ADC ਦੀ ਰਿਕਾਰਡਿੰਗ
ਮਿਆਂਮਾਰ ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 2 ਹਜ਼ਾਰ ਤੋਂ ਪਾਰ! ਸਰਕਾਰ ਨੇ ਜਾਰੀ ਕੀਤੇ ਅੰਕੜੇ, ਹਾਲੇ ਵੀ ਵੱਧ ਸਕਦਾ ਮੌਤ ਦਾ ਅੰਕੜਾ
ਮਿਆਂਮਾਰ ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 2 ਹਜ਼ਾਰ ਤੋਂ ਪਾਰ! ਸਰਕਾਰ ਨੇ ਜਾਰੀ ਕੀਤੇ ਅੰਕੜੇ, ਹਾਲੇ ਵੀ ਵੱਧ ਸਕਦਾ ਮੌਤ ਦਾ ਅੰਕੜਾ
ਅਪ੍ਰੈਲ ਮਹੀਨੇ 'ਚ ਬੱਚਿਆਂ ਦੀਆਂ ਮੌਜਾਂ, ਛੁੱਟੀਆਂ ਹੀ ਛੁੱਟੀਆਂ, ਸਕੂਲ ਰਹਿਣਗੇ ਬੰਦ, ਦੇਖੋ ਪੂਰੀ ਲਿਸਟ
ਅਪ੍ਰੈਲ ਮਹੀਨੇ 'ਚ ਬੱਚਿਆਂ ਦੀਆਂ ਮੌਜਾਂ, ਛੁੱਟੀਆਂ ਹੀ ਛੁੱਟੀਆਂ, ਸਕੂਲ ਰਹਿਣਗੇ ਬੰਦ, ਦੇਖੋ ਪੂਰੀ ਲਿਸਟ
"ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦਾ ਸੰਕਲਪ ਪੰਜਾਬ ਵਿੱਚੋਂ ਨਸ਼ਾ ਤੇ ਨਸ਼ਾ ਤਸਕਰਾਂ ਨੂੰ ਕਰਾਂਗੇ ਜੜ੍ਹੋਂ ਖਤਮ"
ਅਗਲੇ ਤਿੰਨ ਮਹੀਨਿਆਂ ਤੱਕ ਅਸਮਾਨ ਤੋਂ ਵਰ੍ਹੇਗੀ ਅੱਗ ! ਗਰਮੀ ਤੇ ਹੀਟਵੇਵ ਬਾਰੇ IMD ਦਾ ਵੱਡਾ ਅਪਡੇਟ, ਜਾਣੋ ਮੌਸਮ ਵਿਭਾਗ ਨੇ ਕੀ ਕਿਹਾ ?

BCCI ਨੇ ਜਾਰੀ ਕੀਤਾ ਭਾਰਤ ਦੇ ਆਸਟ੍ਰੇਲੀਆ ਦੌਰੇ ਦਾ ਪੂਰਾ ਸ਼ਡਿਊਲ, ਦੇਖੋ ਕਦੋਂ-ਕਦੋਂ ਖੇਡੇ ਜਾਣਗੇ ਮੈਚ

Farmer Protest: ਕਿਸਾਨਾਂ 'ਤੇ ਮੁੜ ਤੋਂ ਵਰਤੀ ਗਈ ਸਖ਼ਤੀ ਤਾਂ ਹੁਣ ਉਹ ਵੀ ਹੋ ਗਏ ਸਿੱਧੇ ! ਕਿਹਾ- ਦੇਣਾ ਪਵੇਗਾ ਦੇਣ, ਪਾਈ-ਪਾਈ ਦਾ ਲਵਾਂਗੇ ਹਿਸਾਬ, ਛੇਤੀ ਹੀ ਕਰਾਂਗੇ ਵੱਡਾ ਐਕਸ਼ਨ

Embed widget