ਪੜਚੋਲ ਕਰੋ

ਐਮਜੀ ਮੋਟਰ ਦਾ ਵੱਖਰਾ ਵੈਂਟੀਲੈਟਰ ਕੋਰੋਨਾਵਾਇਰਸ ਨੂੰ ਦੇਵੇਗਾ ਚੁਣੌਤੀ

ਐਮਜੀ ਮੋਟਰ ਇੰਡੀਆ ਦੇ ਜਲਦੀ ਹੀ ਸਸਤਾ ਵੈਂਟੀਲੇਟਰ ਬਣਾਉਣ ਦੀ ਕੋਸ਼ਿਸ਼ ਦੇ ਹਿੱਸੇ ਵਜੋਂ ਜੇਤੂ ਡਿਜ਼ਾਈਨ ਤੇ ਪ੍ਰੋਟੋਟਾਈਪ ਲਈ 10 ਲੱਖ ਰੁਪਏ ਦਾ ਇਨਾਮ ਦਾ ਐਲਾਨ ਕੀਤਾ ਹੈ।

ਨਵੀਂ ਦਿੱਲੀ: ਵਾਹਨ ਨਿਰਮਾਤਾ ਕੋਰੋਨਵਾਇਰਸ ਨਾਲ ਲੜਨ ਲਈ ਹਰ ਤਰ੍ਹਾਂ ਦੇ ਹੱਲ ਲੈ ਕੇ ਆ ਰਹੇ ਹਨ। ਹਾਲ ਹੀ ਵਿੱਚ ਐਮਜੀ ਮੋਟਰ ਇੰਡੀਆ ਨੇ ਗੁਜਰਾਤ ਤੇ ਗੁਰੂਗ੍ਰਾਮ ਵਿੱਚ ਆਪਣੀਆਂ ਸਹੂਲਤਾਂ ਦੇ ਨੇੜੇ ਬਿਮਾਰੀ ਨਾਲ ਲੜਨ ਲਈ ਦੋ ਕਰੋੜ ਰੁਪਏ ਦੀ ਵਿੱਤੀ ਮਦਦ ਦਾ ਐਲਾਨ ਕੀਤਾ ਹੈ। ਹੁਣ ਕੰਪਨੀ ਨੇ ਉਨ੍ਹਾਂ ਨੂੰ ਵਿਲੱਖਣ ਚੁਣੌਤੀ ਦਿੱਤੀ ਹੈ ਜੋ ਇਸ ਲੜਾਈ ‘ਚ ਸ਼ਾਮਲ ਹੋਣਾ ਚਾਹੁੰਦੇ ਹਨ। ਚੁਣੌਤੀ ਹੈ ਇੱਕ ਵੈਂਟੀਲੇਟਰ ਬਣਾਉਣ ਦੀ ਜੋ ਘੱਟ ਤੋਂ ਘੱਟ ਸਮੇਂ ‘ਚ ਸਹੀ ਕੰਮ ਕਰੇ। ਇਹ ਕਿਫਾਇਤੀ ਯੋਗ ਵੈਂਟੀਲੇਟਰ ਚੈਲੇਂਜ ਕੰਪਨੀ ਦੇ ਡਿਵੈਲਪਰ ਤੇ ਗ੍ਰਾਂਟ ਪ੍ਰੋਗਰਾਮ ਦਾ ਇੱਕ ਹਿੱਸਾ ਹੈ ਤੇ ਉਹ ਉਨ੍ਹਾਂ ਮਰੀਜ਼ਾਂ ਦੀ ਮਦਦ ਕਰੇਗਾ ਜੋ ਕੋਰੋਨਵਾਇਰਸ ਨਾਲ ਸੰਕਰਮਿਤ ਹਨ। ਐਮਜੀ ਮੋਟਰ ਦਾ ਵੱਖਰਾ ਵੈਂਟੀਲੈਟਰ ਕੋਰੋਨਾਵਾਇਰਸ ਨੂੰ ਦੇਵੇਗਾ ਚੁਣੌਤੀ ਇੱਕ ਵਾਰ ਪ੍ਰੋਟੋਟਾਈਪ ਤਿਆਰ ਹੋ ਜਾਣਗੇ ਤਾਂ ਉਨ੍ਹਾਂ ਦਾ ਮੁਲਾਂਕਣ ਡਾਕਟਰੀ ਮਾਹਰਾਂ ਦੀ ਟੀਮ ਦੁਆਰਾ ਕੀਤਾ ਜਾਵੇਗਾ। ਐਮਜੀ ਮੋਟਰ ਇੰਡੀਆ ਵਧੀਆ ਵੈਂਟੀਲੇਟਰ ਡਿਜ਼ਾਈਨ ਨੂੰ 10 ਲੱਖ ਰੁਪਏ ਦੇਵੇਗੀ। ਇਸ ਤੋਂ ਇਲਾਵਾ ਕੰਪਨੀ ਗੁਜਰਾਤ ਦੇ ਹਾਲੋਲ ਵਿਚਲੇ ਇਸ ਦੇ ਪਲਾਂਟ ‘ਚ ਚੁਣੇ ਗਏ ਵੈਂਟੀਲੇਟਰ ਪ੍ਰੋਟੋਟਾਈਪਾਂ ਦੇ ਉਤਪਾਦਨ ‘ਚ ਵੀ ਮਦਦ ਵੀ ਕਰੇਗੀ। ਕਿਫਾਇਤੀ ਵੈਂਟੀਲੇਟਰਾਂ ਦੀ ਤੇਜ਼ੀ ਨਾਲ ਤਾਇਨਾਤੀ ਦੀ ਨਾਜ਼ੁਕ ਜ਼ਰੂਰਤ ਨੂੰ ਧਿਆਨ ‘ਚ ਰੱਖਦੇ ਹੋਏ, ਅਰਜ਼ੀਆਂ ਜਮ੍ਹਾਂ ਕਰਨ ਦੀ ਆਖ਼ਰੀ ਤਰੀਕ 15 ਅਪ੍ਰੈਲ, 2020 ਹੈ। ਇਸ ਚੁਣੌਤੀ ‘ਚ ਹਿੱਸਾ ਲੈਣ ਲਈ ਤੁਸੀਂ ਐਮਜੀ ਮੋਟਰ ਇੰਡੀਆ ਦੀ ਵੈਬਸਾਈਟ 'ਤੇ ਜਾ ਸਕਦੇ ਹੋ।

ਟਾਪ ਹੈਡਲਾਈਨ

ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।
ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।
BMW ਦੀ ਸਭ ਤੋਂ ਵਧੀਆ ਕੀਮਤ ਵਾਲੀ SUV? X1 LWB ਇੱਕ ਲਗਜ਼ਰੀ ਪੇਸ਼ਕਸ਼ ਹੈ
BMW ਦੀ ਸਭ ਤੋਂ ਵਧੀਆ ਕੀਮਤ ਵਾਲੀ SUV? X1 LWB ਇੱਕ ਲਗਜ਼ਰੀ ਪੇਸ਼ਕਸ਼ ਹੈ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
ਸ਼ਾਨਦਾਰ ਡਿਜ਼ਾਈਨ ਅਤੇ ਉੱਚ-ਤਕਨੀਕੀ ਵਿਸ਼ੇਸ਼ਤਾਵਾਂ ਦੇ ਨਾਲ, ਨਵੀਂ Audi Q3 ਦਾ ਉਦਘਾਟਨ ਕੀਤਾ ਗਿਆ ਹੈ
ਸ਼ਾਨਦਾਰ ਡਿਜ਼ਾਈਨ ਅਤੇ ਉੱਚ-ਤਕਨੀਕੀ ਵਿਸ਼ੇਸ਼ਤਾਵਾਂ ਦੇ ਨਾਲ, ਨਵੀਂ Audi Q3 ਦਾ ਉਦਘਾਟਨ ਕੀਤਾ ਗਿਆ ਹੈ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget