ਪੜਚੋਲ ਕਰੋ

ਦਿੱਲੀ 'ਚ ਇਲੈਕਟ੍ਰਿਕ ਵਾਹਨਾਂ ਦੀ ਖਰੀਦ ਲਈ ਡੇਢ ਲੱਖ ਦੀ ਸਬਸਿਡੀ ਦੇ ਰਹੀ ਸਰਕਾਰ

ਨਵੀਂ ਇਲੈਕਟ੍ਰਿਕ ਵਾਹਨ ਨੀਤੀ ਤਹਿਤ ਦਿੱਲੀ ਦੀ ਕੇਜਰੀਵਾਲ ਸਰਕਾਰ ਦੋ ਪਹੀਆ ਇਲੈਕਟ੍ਰਿਕ ਵਾਹਨ ਖ਼ਰੀਦਣ 'ਤੇ 30 ਹਜ਼ਾਰ ਰੁਪਏ ਤੇ ਚਾਰ ਪਹੀਆ ਵਾਹਨਾਂ 'ਤੇ 1.5 ਲੱਖ ਰੁਪਏ ਦੀ ਸਬਸਿਡੀ ਦੇਵੇਗੀ।

ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਇਲੈਕਟ੍ਰਿਕ ਵਾਹਨ ਖਰੀਦਣ ਵਾਲਿਆਂ ਨੂੰ ਤੋਹਫੇ ਦੇਣ ਜਾ ਰਹੀ ਹੈ। ਜੀ ਹਾਂ, ਜੇ ਤੁਸੀਂ ਦਿੱਲੀ ਵਿਚ ਰਹਿੰਦੇ ਹੋ ਤੇ ਇਲੈਕਟ੍ਰਿਕ ਵਾਹਨ ਖਰੀਦਣਾ ਚਾਹੁੰਦੇ ਹੋ, ਤਾਂ ਸਰਕਾਰ ਤੁਹਾਡੇ ਖਾਤੇ ਵਿਚ ਸਬਸਿਡੀ ਜਮ੍ਹਾ ਕਰੇਗੀ। ਦੱਸ ਦਈਏ ਕਿ ਦੋ ਪਹੀਆ ਵਾਹਨ ਵਾਹਨ 'ਤੇ 30 ਹਜ਼ਾਰ ਰੁਪਏ ਦੇਣਗੇ ਤੇ ਚਾਰ ਪਹੀਆ ਵਾਹਨ 1.5 ਲੱਖ ਰੁਪਏ ਦੀ ਸਬਸਿਡੀ ਮਿਲੇਗੀ। ਤਿਆਰ ਹੋ ਰਿਹਾ ਈਕੋਸਿਸਟਮ: ਦਿੱਲੀ ਦੀ ਆਰਥਿਕਤਾ ਨੂੰ ਤੇਜ਼ ਕਰਨ, ਰੁਜ਼ਗਾਰ ਦੇ ਮੌਕੇ ਪੈਦਾ ਕਰਨ ਤੇ ਪ੍ਰਦੂਸ਼ਣ ਦੇ ਪੱਧਰ ਨੂੰ ਘਟਾਉਣ ਲਈ ਸੀਐਮ ਅਰਵਿੰਦ ਕੇਜਰੀਵਾਲ ਨੇ 7 ਅਗਸਤ ਨੂੰ ਇਲੈਕਟ੍ਰਿਕ ਵਹੀਕਲ ਪਾਲਿਸੀ ਦੀ ਸ਼ੁਰੂਆਤ ਕੀਤੀ। ਇਸ ਲਈ ਪੂਰਾ ਈਕੋਸਿਸਟਮ ਦਿੱਲੀ ਵਿੱਚ ਬਣਾਇਆ ਜਾ ਰਿਹਾ ਹੈ। ਇਲੈਕਟ੍ਰਿਕ ਵਾਹਨ ਨੀਤੀ 'ਤੇ ਕੰਮ ਕਰਨ ਵਾਲੇ ਡਾਈਲੌਗ ਤੇ ਵਿਕਾਸ ਕਮਿਸ਼ਨ ਦੇ ਉਪ-ਪ੍ਰਧਾਨ ਜੈਸਮੀਨ ਸ਼ਾਹ ਮੁਤਾਬਕ, ਅਗਲੇ ਤਿੰਨ ਮਹੀਨਿਆਂ ਵਿੱਚ ਇਲੈਕਟ੍ਰਿਕ ਵਾਹਨ ਪਾਲਿਸੀ ਵਿੱਚ ਸਾਰੀਆਂ ਕਮੀਆਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ਼ਾਹ ਨੇ ਕਿਹਾ ਕਿ ਸਾਡੀ ਤਰਜੀਹ ਲੋਕਾਂ ਨੂੰ ਕੀਤੇ ਵਾਅਦੇ ਮੁਤਾਬਕ ਸਬਸਿਡੀ ਦੇਣਾ ਹੈ। Kia Sonet Booking: Kia Sonet ਅੱਜ ਤੋਂ 25 ਹਜ਼ਾਰ ਰੁਪਏ 'ਚ ਕਰ ਸਕਦੇ ਹੋ ਬੁੱਕ, ਇਸ ਕਾਰ ਨਾਲ ਮੁਕਾਬਲਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

Embed widget