ਪੜਚੋਲ ਕਰੋ

Traffic Challan: ਹੋਲੀ ਦੇ ਜਸ਼ਨ ਵਿਚਾਲੇ ਲੋਕਾਂ ਨੇ ਤੋੜੇ ਟ੍ਰੈਫਿਕ ਨਿਯਮ, ਪੁਲਿਸ ਨੇ ਹਜ਼ਾਰਾਂ ਵਾਹਨਾਂ ਦੇ ਕੱਟੇ ਮੋਟੇ ਚਲਾਨ; ਇਹ ਗਲਤੀ ਪਈ ਮਹਿੰਗੀ...

Traffic Police Cut Challan: ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ। ਇਹ ਨਿਯਮ ਲੋਕਾਂ ਦੀ ਸੁਰੱਖਿਆ ਲਈ ਬਣਾਏ ਗਏ ਹਨ। ਤਿਉਹਾਰ ਕੋਈ ਵੀ ਹੋਵੇ, ਟ੍ਰੈਫਿਕ ਨਿਯਮਾਂ ਦੀ ਪਾਲਣਾ ਜ਼ਰੂਰ ਕਰਨੀ ਚਾਹੀਦੀ ਹੈ। ਪਰ ਹੋਲੀ

Traffic Police Cut Challan: ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ। ਇਹ ਨਿਯਮ ਲੋਕਾਂ ਦੀ ਸੁਰੱਖਿਆ ਲਈ ਬਣਾਏ ਗਏ ਹਨ। ਤਿਉਹਾਰ ਕੋਈ ਵੀ ਹੋਵੇ, ਟ੍ਰੈਫਿਕ ਨਿਯਮਾਂ ਦੀ ਪਾਲਣਾ ਜ਼ਰੂਰ ਕਰਨੀ ਚਾਹੀਦੀ ਹੈ। ਪਰ ਹੋਲੀ ਦੇ ਤਿਉਹਾਰ ਮੌਕੇ ਹਜ਼ਾਰਾਂ ਲੋਕਾਂ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕੀਤੀ, ਜਿਸ ਕਾਰਨ ਪੁਲਿਸ ਨੇ ਸੱਤ ਹਜ਼ਾਰ ਤੋਂ ਵੱਧ ਵਾਹਨਾਂ ਦੇ ਚਲਾਨ ਕੀਤੇ। ਪਿਛਲੇ ਸਾਲ 2024 ਵਿੱਚ, ਹੋਲੀ 'ਤੇ ਜਾਰੀ ਕੀਤੇ ਗਏ ਚਲਾਨਾਂ ਦੀ ਗਿਣਤੀ ਵਿੱਚ 100 ਪ੍ਰਤੀਸ਼ਤ ਵਾਧਾ ਹੋਇਆ ਸੀ। 2024 ਵਿੱਚ 3,589 ਵਾਹਨਾਂ ਦੇ ਚਲਾਨ ਕੱਟੇ ਸੀ। ਇਸ ਸਾਲ ਇਹ ਗਿਣਤੀ 7,230 ਤੱਕ ਪਹੁੰਚ ਗਈ।

ਹੋਲੀ 'ਤੇ ਦਿੱਲੀ ਵਾਲਿਆਂ ਨੇ ਤੋੜੇ ਟ੍ਰੈਫਿਕ ਨਿਯਮ

ਦਿੱਲੀ ਟ੍ਰੈਫਿਕ ਪੁਲਿਸ ਦੇ ਅਧਿਕਾਰਤ ਬਿਆਨ ਅਨੁਸਾਰ, ਹੋਲੀ ਵਾਲੇ ਦਿਨ ਸ਼ਰਾਬ ਪੀ ਕੇ ਗੱਡੀ ਚਲਾਉਣ ਦੇ 1,213 ਮਾਮਲੇ ਸਾਹਮਣੇ ਆਏ। ਜਦੋਂ ਕਿ 2024 ਵਿੱਚ ਇਹ ਗਿਣਤੀ 824 ਸੀ। ਪਿਛਲੇ ਸਾਲ ਦੇ ਮੁਕਾਬਲੇ ਬਿਨਾਂ ਹੈਲਮੇਟ ਦੇ ਬਾਈਕ ਚਲਾਉਣ ਵਾਲੇ ਲੋਕਾਂ ਦੀ ਗਿਣਤੀ ਵਿੱਚ ਵੀ 56 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। 2024 ਵਿੱਚ, 1,524 ਬਾਈਕ ਸਵਾਰ ਬਿਨਾਂ ਹੈਲਮੇਟ ਦੇ ਫੜੇ ਗਏ ਸਨ। ਜਦੋਂ ਕਿ 2025 ਵਿੱਚ ਇਹ ਅੰਕੜਾ 2,376 ਤੱਕ ਪਹੁੰਚ ਗਿਆ।

ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਸਖ਼ਤ ਪ੍ਰਬੰਧ

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਲੋਕਾਂ ਦੀ ਸੁਰੱਖਿਆ ਲਈ, ਹੋਲੀ ਵਾਲੇ ਦਿਨ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਗਈ। ਇਸ ਲਈ ਦਿੱਲੀ ਟ੍ਰੈਫਿਕ ਪੁਲਿਸ ਨੇ 84 ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ, ਜਿਨ੍ਹਾਂ ਨੂੰ ਸ਼ਰਾਬੀ ਡਰਾਈਵਰਾਂ ਦੀ ਜਾਂਚ ਲਈ ਐਲਕੋਮੀਟਰ ਵੀ ਦਿੱਤੇ ਗਏ। ਇਸ ਦੇ ਨਾਲ ਹੀ, 40 ਸਾਂਝੀਆਂ ਚੈਕਿੰਗ ਟੀਮਾਂ ਬਣਾਈਆਂ ਗਈਆਂ, ਜੋ ਰਾਜਧਾਨੀ ਵਿੱਚ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ ਇਹ ਵੀ ਨਿਗਰਾਨੀ ਕਰ ਰਹੀਆਂ ਸਨ ਕਿ ਸਾਰੇ ਨਿਯਮਾਂ ਦੀ ਸਹੀ ਢੰਗ ਨਾਲ ਪਾਲਣਾ ਕੀਤੀ ਜਾ ਰਹੀ ਹੈ ਜਾਂ ਨਹੀਂ।

ਦਿੱਲੀ ਦੇ ਕਈ ਮਹੱਤਵਪੂਰਨ ਸਥਾਨਾਂ 'ਤੇ ਇਨ੍ਹਾਂ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਸੀ, ਜੋ ਕਿ ਹੋਲੀ ਵਾਲੇ ਦਿਨ ਸਵੇਰੇ 8 ਵਜੇ ਤੋਂ ਅੱਧੀ ਰਾਤ ਤੱਕ ਚੈਕਿੰਗ ਕਰ ਰਹੀਆਂ ਸਨ। ਦਿੱਲੀ ਟ੍ਰੈਫਿਕ ਪੁਲਿਸ ਦੇ ਵਧੀਕ ਕਮਿਸ਼ਨਰ ਦਿਨੇਸ਼ ਕੁਮਾਰ ਗੁਪਤਾ ਨੇ ਕਿਹਾ ਕਿ ਅਸੀਂ ਹੋਲੀ ਦੇ ਜਸ਼ਨਾਂ 'ਤੇ ਨਜ਼ਰ ਰੱਖ ਰਹੇ ਸੀ। ਅਸੀਂ ਹੋਲੀ 'ਤੇ ਡਰਿੰਕ ਐਂਡ ਡਰਾਈਵ ਟੈਸਟਿੰਗ ਕੀਤੀ, ਟ੍ਰਿਪਲ ਰਾਈਡਿੰਗ ਵੱਲ ਧਿਆਨ ਦਿੱਤਾ ਅਤੇ ਦੋਪਹੀਆ ਵਾਹਨਾਂ 'ਤੇ ਸਟੰਟ ਕਰਨ ਵਾਲਿਆਂ ਦੇ ਚਲਾਨ ਵੀ ਜਾਰੀ ਕੀਤੇ ਗਏ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Maruti, Honda ਜਾਂ Toyota, ਕਿਹੜੀ ਕਾਰ ਦਿੰਦੀ ਸਭ ਤੋਂ ਜ਼ਿਆਦਾ ਮਾਈਲੇਜ?
Maruti, Honda ਜਾਂ Toyota, ਕਿਹੜੀ ਕਾਰ ਦਿੰਦੀ ਸਭ ਤੋਂ ਜ਼ਿਆਦਾ ਮਾਈਲੇਜ?
Best Cheapest Cars: ਭੱਖਦੀ ਗਰਮੀ ਵਿਚਾਲੇ ਸਸਤੀ ਡੀਲ ਦਾ ਸੁਨਿਹਰੀ ਮੌਕਾ, ਇਨ੍ਹਾਂ ਸਸਤੀਆਂ ਕਾਰਾਂ ਨੂੰ ਲੈ ਜਾਓ ਘਰ; ਸ਼ਾਨਦਾਰ ਮਾਈਲੇਜ ਸਣੇ ਘੱਟ ਬਜਟ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਭੱਖਦੀ ਗਰਮੀ ਵਿਚਾਲੇ ਸਸਤੀ ਡੀਲ ਦਾ ਸੁਨਿਹਰੀ ਮੌਕਾ, ਇਨ੍ਹਾਂ ਸਸਤੀਆਂ ਕਾਰਾਂ ਨੂੰ ਲੈ ਜਾਓ ਘਰ; ਸ਼ਾਨਦਾਰ ਮਾਈਲੇਜ ਸਣੇ ਘੱਟ ਬਜਟ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
Maruti Fronx ਤੋਂ ਲੈਕੇ Hyundai Bayon ਤੱਕ, ਹਾਈਬ੍ਰਿਡ ਪਾਵਰ ਦੇ ਨਾਲ ਲਾਂਚ ਹੋਣਗੀਆਂ ਆਹ ਕਾਰਾਂ
Maruti Fronx ਤੋਂ ਲੈਕੇ Hyundai Bayon ਤੱਕ, ਹਾਈਬ੍ਰਿਡ ਪਾਵਰ ਦੇ ਨਾਲ ਲਾਂਚ ਹੋਣਗੀਆਂ ਆਹ ਕਾਰਾਂ
 Maruti Suzuki ਦੀਆਂ ਗੱਡੀਆਂ ਜੂਨ ਤੋਂ ਹੋਣਗੀਆਂ ਮਹਿੰਗੀਆਂ, 30 ਹਜ਼ਾਰ ਰੁਪਏ ਤੱਕ ਵਧਣਗੇ ਰੇਟ
 Maruti Suzuki ਦੀਆਂ ਗੱਡੀਆਂ ਜੂਨ ਤੋਂ ਹੋਣਗੀਆਂ ਮਹਿੰਗੀਆਂ, 30 ਹਜ਼ਾਰ ਰੁਪਏ ਤੱਕ ਵਧਣਗੇ ਰੇਟ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
Embed widget