ਪੜਚੋਲ ਕਰੋ

Vehicles sale: ਪੈਟਰੋਲ-ਡੀਜ਼ਲ ਦੇ ਰੇਟ ਤੋਂ ਬੇਪ੍ਰਵਾਹ ਜਨਤਾ! ਵਾਹਨਾਂ ਦੀ ਵਿਕਰੀ ਨੇ ਤੋੜੇ ਰਿਕਾਰਡ

ਪੈਟਰੋਲ-ਡੀਜ਼ਲ ਦੇ ਦੇ ਰੇਟ ਆਸਮਾਨੀ ਚੜ੍ਹੇ ਹੋਏ ਹਨ ਪਰ ਇਸ ਦੇ ਬਾਵਜੂਦ ਲੋਕ ਧੜਾਧੜ ਵਾਹਨ ਖਰੀਦੇ ਜਾ ਰਹੇ ਹਨ। ਪਹਿਲੀ ਵਾਰ ਦੇਸ਼ 'ਚ ਯਾਤਰੀ ਵਾਹਨਾਂ ਦੀ ਥੋਕ ਵਿਕਰੀ 10 ਲੱਖ ਨੂੰ ਪਾਰ ਕਰ ਗਈ।

Vehicles sale: ਪੈਟਰੋਲ-ਡੀਜ਼ਲ ਦੇ ਦੇ ਰੇਟ ਆਸਮਾਨੀ ਚੜ੍ਹੇ ਹੋਏ ਹਨ ਪਰ ਇਸ ਦੇ ਬਾਵਜੂਦ ਲੋਕ ਧੜਾਧੜ ਵਾਹਨ ਖਰੀਦੇ ਜਾ ਰਹੇ ਹਨ। ਯੂਟੀਲਿਟੀ ਵਾਹਨਾਂ ਦੀ ਜ਼ਬਰਦਸਤ ਮੰਗ ਕਾਰਨ ਮੌਜੂਦਾ ਵਿੱਤੀ ਸਾਲ ਦੀ ਅਪ੍ਰੈਲ-ਜੂਨ ਤਿਮਾਹੀ 'ਚ ਪਹਿਲੀ ਵਾਰ ਦੇਸ਼ 'ਚ ਯਾਤਰੀ ਵਾਹਨਾਂ ਦੀ ਥੋਕ ਵਿਕਰੀ 10 ਲੱਖ ਨੂੰ ਪਾਰ ਕਰ ਗਈ। ਇਸ ਦੌਰਾਨ ਕੁੱਲ 10,26,006 ਯਾਤਰੀ ਵਾਹਨਾਂ ਦੀ ਵਿਕਰੀ ਹੋਈ। ਇਹ ਅੰਕੜਾ 2023-24 ਦੀ ਇਸੇ ਤਿਮਾਹੀ 'ਚ ਵਿਕੀਆਂ 9,96,565 ਇਕਾਈਆਂ ਤੋਂ 2.95 ਫੀਸਦੀ ਜ਼ਿਆਦਾ ਹੈ। 

ਹਾਲਾਂਕਿ, ਯਾਤਰੀ ਕਾਰਾਂ ਦੀ ਵਿਕਰੀ ਵਿੱਚ ਗਿਰਾਵਟ ਆਈ ਹੈ। ਸੁਸਾਇਟੀ ਆਫ ਇੰਡੀਅਨ ਆਟੋਮੋਬਾਈਲ ਮੈਨੂਫੈਕਚਰਰਜ਼ (ਸਿਆਮ) ਦੇ ਅੰਕੜਿਆਂ ਮੁਤਾਬਕ ਅਪ੍ਰੈਲ-ਜੂਨ ਤਿਮਾਹੀ 'ਚ 3,41,293 ਯਾਤਰੀ ਕਾਰਾਂ ਦੀ ਵਿਕਰੀ ਹੋਈ। ਇਹ ਅੰਕੜਾ ਇੱਕ ਸਾਲ ਪਹਿਲਾਂ ਦੀ ਇਸੇ ਤਿਮਾਹੀ 'ਚ ਵਿਕੀਆਂ 4,13,723 ਇਕਾਈਆਂ ਤੋਂ 17 ਫੀਸਦੀ ਘੱਟ ਹੈ। ਵੈਨ ਦੀ ਵਿਕਰੀ ਸਾਲ-ਦਰ-ਸਾਲ 9 ਫੀਸਦੀ ਵਧ ਕੇ 38,919 ਯੂਨਿਟ ਹੋ ਗਈ।

ਯੂਟੀਲਿਟੀ ਵਾਹਨਾਂ ਦਾ 63 ਫੀਸਦੀ ਯੋਗਦਾਨ
ਯਾਤਰੀ ਵਾਹਨਾਂ ਦੀ ਕੁੱਲ ਰਿਕਾਰਡ ਵਿਕਰੀ ਵਿੱਚ ਯੂਟੀਲਿਟੀ ਵਾਹਨਾਂ ਦਾ ਯੋਗਦਾਨ 63 ਪ੍ਰਤੀਸ਼ਤ ਹੈ। ਯੂਟੀਲਿਟੀ ਵਾਹਨਾਂ ਦੀ ਵਿਕਰੀ ਅਪ੍ਰੈਲ-ਜੂਨ ਤਿਮਾਹੀ 'ਚ 18 ਫੀਸਦੀ ਵਧ ਕੇ 6,45,794 ਇਕਾਈਆਂ 'ਤੇ ਪਹੁੰਚ ਗਈ। ਇੱਕ ਸਾਲ ਪਹਿਲਾਂ ਇਸੇ ਤਿਮਾਹੀ ਵਿੱਚ ਇਹ ਅੰਕੜਾ 5,47,194 ਯੂਨਿਟ ਸੀ।

ਕੁੱਲ ਵਿਕਰੀ 64 ਲੱਖ ਨੂੰ ਪਾਰ ਕਰ ਗਈ
ਅਪ੍ਰੈਲ-ਜੂਨ ਤਿਮਾਹੀ 'ਚ ਸਾਰੀਆਂ ਸ਼੍ਰੇਣੀਆਂ ਦੇ ਵਾਹਨਾਂ ਦੀ ਕੁੱਲ ਵਿਕਰੀ 16 ਫੀਸਦੀ ਵਧ ਕੇ 64 ਲੱਖ ਨੂੰ ਪਾਰ ਕਰ ਗਈ। ਦੋਪਹੀਆ ਵਾਹਨਾਂ ਦੀ ਕੁੱਲ ਵਿਕਰੀ 20 ਫੀਸਦੀ ਵਧ ਕੇ 49,85,631 ਯੂਨਿਟ ਹੋ ਗਈ। ਤਿੰਨ ਪਹੀਆ ਵਾਹਨਾਂ ਦੀ ਵਿਕਰੀ 14 ਫੀਸਦੀ ਵਧ ਕੇ 1,65,081 ਇਕਾਈ ਰਹੀ। ਵਪਾਰਕ ਵਾਹਨਾਂ ਦੀ ਵਿਕਰੀ 3.5 ਫੀਸਦੀ ਵਧ ਕੇ 2,24,209 ਇਕਾਈ ਰਹੀ।

ਜੂਨ ਵਿੱਚ ਯਾਤਰੀ ਵਾਹਨਾਂ ਵਿੱਚ 3 ਪ੍ਰਤੀਸ਼ਤ ਦਾ ਵਾਧਾ 
ਜੂਨ 'ਚ ਯਾਤਰੀ ਵਾਹਨਾਂ (ਪੀਵੀ) ਦੀ ਥੋਕ ਵਿਕਰੀ ਤਿੰਨ ਫੀਸਦੀ ਵਧ ਕੇ 3,37,757 ਇਕਾਈ ਹੋ ਗਈ। ਦੋਪਹੀਆ ਵਾਹਨਾਂ ਦੀ ਵਿਕਰੀ ਵੀ 21 ਫੀਸਦੀ ਵਧ ਕੇ 16,14,154 ਇਕਾਈ ਰਹੀ। ਇਸ ਸਮੇਂ ਦੌਰਾਨ ਕੁੱਲ 53,025 ਥ੍ਰੀ-ਵ੍ਹੀਲਰ ਵੇਚੇ ਗਏ, ਜੋ 12 ਫੀਸਦੀ ਵੱਧ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੇ NSA ਕੇਸ 'ਚ ਸੁਣਵਾਈ ਟਲੀ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ
ਅੰਮ੍ਰਿਤਪਾਲ ਸਿੰਘ ਦੇ NSA ਕੇਸ 'ਚ ਸੁਣਵਾਈ ਟਲੀ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ
ਬੁੱਧ-ਸ਼ੁਕਰ ਦੇ ਟਕਰਾਅ ਨਾਲ 4 ਰਾਸ਼ੀਆਂ 'ਤੇ ਹੋ ਸਕਦਾ ਖਤਰਾ! ਜਾਣੋ ਇਸ ਦੇ ਅਸਰ ਅਤੇ ਉਪਾਅ
ਬੁੱਧ-ਸ਼ੁਕਰ ਦੇ ਟਕਰਾਅ ਨਾਲ 4 ਰਾਸ਼ੀਆਂ 'ਤੇ ਹੋ ਸਕਦਾ ਖਤਰਾ! ਜਾਣੋ ਇਸ ਦੇ ਅਸਰ ਅਤੇ ਉਪਾਅ
India EU FTA ਤੋਂ ਬਾਅਦ ਦਵਾਈਆਂ ਤੋਂ ਲੈਕੇ ਸ਼ਰਾਬ ਤੱਕ...ਜਾਣੋ ਭਾਰਤ 'ਚ ਕੀ-ਕੀ ਹੋਵੇਗਾ ਸਸਤਾ? ਦੇਖੋ ਪੂਰੀ ਲਿਸਟ
India EU FTA ਤੋਂ ਬਾਅਦ ਦਵਾਈਆਂ ਤੋਂ ਲੈਕੇ ਸ਼ਰਾਬ ਤੱਕ...ਜਾਣੋ ਭਾਰਤ 'ਚ ਕੀ-ਕੀ ਹੋਵੇਗਾ ਸਸਤਾ? ਦੇਖੋ ਪੂਰੀ ਲਿਸਟ
328 ਪਾਵਨ ਸਰੂਪਾਂ ਮਾਮਲੇ 'ਚ ਵੱਡਾ ਮੋੜ! SGPC ਦਾ ਡਾਟਾ ਅਧੂਰਾ, ਇੰਨੀ ਤਰੀਕ ਨੂੰ ਹੋਵੇਗੀ ਅਗਲੀ ਸੁਣਵਾਈ
328 ਪਾਵਨ ਸਰੂਪਾਂ ਮਾਮਲੇ 'ਚ ਵੱਡਾ ਮੋੜ! SGPC ਦਾ ਡਾਟਾ ਅਧੂਰਾ, ਇੰਨੀ ਤਰੀਕ ਨੂੰ ਹੋਵੇਗੀ ਅਗਲੀ ਸੁਣਵਾਈ

ਵੀਡੀਓਜ਼

ਚੰਡੀਗੜ੍ਹ ਪੰਜਾਬ ਦਾ ਬਣਾਕੇ ਰਹਾਂਗੇ! CM ਮਾਨ ਦਾ ਐਲਾਨ
ਨੌਕਰੀ, ਬਿਜਲੀ, ਪਾਣੀ ਸਭ ‘ਚ ਵੱਡੇ ਫੈਸਲੇ , CM ਮਾਨ ਦਾ ਪਾਵਰ ਪੈਕ ਬਿਆਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ ਵੱਡਾ ਐਲਾਨ
ਪੰਜਾਬ ਦੀ ਸਾਂਝ ਨਹੀਂ ਤੋੜ ਸਕਦੇ , CM ਮਾਨ ਦਾ ਵਿਰੋਧੀਆਂ ਨੂੰ ਠੋਕਵਾਂ ਜਵਾਬ
ਪੰਜਾਬ ਨਾਲ ਹਮੇਸ਼ਾ ਹੁੰਦੀ ਧੱਕੇਸ਼ਾਹੀ! CM ਮਾਨ ਦਾ ਕੇਂਦਰ ‘ਤੇ ਵੱਡਾ ਹਮਲਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਪਾਲ ਸਿੰਘ ਦੇ NSA ਕੇਸ 'ਚ ਸੁਣਵਾਈ ਟਲੀ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ
ਅੰਮ੍ਰਿਤਪਾਲ ਸਿੰਘ ਦੇ NSA ਕੇਸ 'ਚ ਸੁਣਵਾਈ ਟਲੀ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ
ਬੁੱਧ-ਸ਼ੁਕਰ ਦੇ ਟਕਰਾਅ ਨਾਲ 4 ਰਾਸ਼ੀਆਂ 'ਤੇ ਹੋ ਸਕਦਾ ਖਤਰਾ! ਜਾਣੋ ਇਸ ਦੇ ਅਸਰ ਅਤੇ ਉਪਾਅ
ਬੁੱਧ-ਸ਼ੁਕਰ ਦੇ ਟਕਰਾਅ ਨਾਲ 4 ਰਾਸ਼ੀਆਂ 'ਤੇ ਹੋ ਸਕਦਾ ਖਤਰਾ! ਜਾਣੋ ਇਸ ਦੇ ਅਸਰ ਅਤੇ ਉਪਾਅ
India EU FTA ਤੋਂ ਬਾਅਦ ਦਵਾਈਆਂ ਤੋਂ ਲੈਕੇ ਸ਼ਰਾਬ ਤੱਕ...ਜਾਣੋ ਭਾਰਤ 'ਚ ਕੀ-ਕੀ ਹੋਵੇਗਾ ਸਸਤਾ? ਦੇਖੋ ਪੂਰੀ ਲਿਸਟ
India EU FTA ਤੋਂ ਬਾਅਦ ਦਵਾਈਆਂ ਤੋਂ ਲੈਕੇ ਸ਼ਰਾਬ ਤੱਕ...ਜਾਣੋ ਭਾਰਤ 'ਚ ਕੀ-ਕੀ ਹੋਵੇਗਾ ਸਸਤਾ? ਦੇਖੋ ਪੂਰੀ ਲਿਸਟ
328 ਪਾਵਨ ਸਰੂਪਾਂ ਮਾਮਲੇ 'ਚ ਵੱਡਾ ਮੋੜ! SGPC ਦਾ ਡਾਟਾ ਅਧੂਰਾ, ਇੰਨੀ ਤਰੀਕ ਨੂੰ ਹੋਵੇਗੀ ਅਗਲੀ ਸੁਣਵਾਈ
328 ਪਾਵਨ ਸਰੂਪਾਂ ਮਾਮਲੇ 'ਚ ਵੱਡਾ ਮੋੜ! SGPC ਦਾ ਡਾਟਾ ਅਧੂਰਾ, ਇੰਨੀ ਤਰੀਕ ਨੂੰ ਹੋਵੇਗੀ ਅਗਲੀ ਸੁਣਵਾਈ
ਪਠਾਨਕੋਟ 'ਚ ਤੇਲ ਦੇ ਡਿਪੂ 'ਚ ਲੱਗੀ ਅੱਗ, ਮੱਚੇ ਅੱਗ ਦੇ ਭਾਂਬੜ, ਦੁਕਾਨਾਂ ਸੜ ਕੇ ਹੋਈਆਂ ਸੁਆਹ
ਪਠਾਨਕੋਟ 'ਚ ਤੇਲ ਦੇ ਡਿਪੂ 'ਚ ਲੱਗੀ ਅੱਗ, ਮੱਚੇ ਅੱਗ ਦੇ ਭਾਂਬੜ, ਦੁਕਾਨਾਂ ਸੜ ਕੇ ਹੋਈਆਂ ਸੁਆਹ
PM ਮੋਦੀ ਆਉਣਗੇ ਪੰਜਾਬ, ਜਾਣੋ ਕਿੰਨੇ ਦਿਨ ਦਾ ਹੋਵੇਗਾ ਦੂਰਾ, ਦੇਖੋ ਪੂਰਾ ਸ਼ਡਿਊਲ
PM ਮੋਦੀ ਆਉਣਗੇ ਪੰਜਾਬ, ਜਾਣੋ ਕਿੰਨੇ ਦਿਨ ਦਾ ਹੋਵੇਗਾ ਦੂਰਾ, ਦੇਖੋ ਪੂਰਾ ਸ਼ਡਿਊਲ
ਸਰਹੱਦ ਪਾਰੋਂ ਤਸਕਰੀ ਦਾ ਪਰਦਾਫਾਸ਼, ਅੰਮ੍ਰਿਤਸਰ ਪੁਲਿਸ ਦਾ ਵੱਡਾ ਖੁਲਾਸਾ! ਹੈਰੋਇਨ, ਹਥਿਆਰਾਂ ਸਮੇਤ 4 ਗ੍ਰਿਫ਼ਤਾਰ
ਸਰਹੱਦ ਪਾਰੋਂ ਤਸਕਰੀ ਦਾ ਪਰਦਾਫਾਸ਼, ਅੰਮ੍ਰਿਤਸਰ ਪੁਲਿਸ ਦਾ ਵੱਡਾ ਖੁਲਾਸਾ! ਹੈਰੋਇਨ, ਹਥਿਆਰਾਂ ਸਮੇਤ 4 ਗ੍ਰਿਫ਼ਤਾਰ
Zirakpur 'ਚ Security Guard 'ਤੇ ਹਮਲਾ, ਬੰਦੂਕ ਖੋਹ ਕੇ ਫਰਾਰ! CCTV ਫੁਟੇਜ ਦੀ ਜਾਂਚ
Zirakpur 'ਚ Security Guard 'ਤੇ ਹਮਲਾ, ਬੰਦੂਕ ਖੋਹ ਕੇ ਫਰਾਰ! CCTV ਫੁਟੇਜ ਦੀ ਜਾਂਚ
Embed widget