ਪੜਚੋਲ ਕਰੋ

Car discount- TATA ਦੀਆਂ ਕਾਰਾਂ ਉਤੇ 1 ਲੱਖ ਰੁਪਏ ਤੱਕ ਦਾ ਡਿਸਕਾਊਂਟ, ਜਾਣੋ ਕਦੋਂ ਤੱਕ ਹੈ ਆਫ਼ਰ..

Car discount- ਟਾਟਾ (TATA) ਦੀਆਂ ਕਾਰਾਂ ਆਪਣੀ ਸੁਰੱਖਿਆ ਤੇ ਮਜ਼ਬੂਤੀ ਲਈ ਜਾਣੀਆਂ ਜਾਂਦੀਆਂ ਹਨ। ਪਿਛਲੇ ਕੁਝ ਸਾਲਾਂ ਵਿਚ ਇਸ ਦੀ ਵਿਕਰੀ ਵਿਚ ਇਕਦਮ ਤੇਜ਼ੀ ਆਈ ਹੈ।

Car discount- ਟਾਟਾ (TATA) ਦੀਆਂ ਕਾਰਾਂ ਆਪਣੀ ਸੁਰੱਖਿਆ ਤੇ ਮਜ਼ਬੂਤੀ ਲਈ ਜਾਣੀਆਂ ਜਾਂਦੀਆਂ ਹਨ। ਪਿਛਲੇ ਕੁਝ ਸਾਲਾਂ ਵਿਚ ਇਸ ਦੀ ਵਿਕਰੀ ਵਿਚ ਇਕਦਮ ਤੇਜ਼ੀ ਆਈ ਹੈ। ਜੇ ਤੁਸੀਂ ਇਸ ਵੇਲੇ ਟਾਟਾ (TATA) ਦੀ ਕਾਰ ਲੈਣ ਦਾ ਵਿਚਾਰ ਕਰ ਰਹੇ ਹੋ ਤਾਂ ਇਹ ਤੁਹਾਡੇ ਲਈ ਸਭ ਤੋਂ ਵਧੀਆਂ ਮੌਕਾ ਹੈ। 

ਦਰਅਸਲ, ਟਾਟਾ (TATA) ਡੀਲਰਸ਼ਿਪ 2024 ਵਿਚ ਬਣੇ Nexon, Harrier, Safari, Punch, Tiago, Tigor ਅਤੇ Altroz ​​'ਤੇ ਵੱਡੀ ਛੋਟ ਦੇ ਰਹੀ ਹੈ। ਆਟੋਕਾਰਇੰਡੀਆ ਦੀ ਰਿਪੋਰਟ ਦੇ ਮੁਤਾਬਕ ਇਸ ਮਹੀਨੇ ਟਾਟਾ (TATA) ਸਫਾਰੀ 'ਤੇ 70,000 ਤੋਂ 1.40 ਲੱਖ ਰੁਪਏ ਤੱਕ ਦੇ ਬੈਨੀਫਿਟ ਮਿਲ ਰਹੇ ਹਨ। 

ਇਹ ਛੋਟ ਵੱਖ-ਵੱਖ ਵਰਜ਼ਨ 'ਤੇ ਨਿਰਭਰ ਕਰੇਗੀ। ਗਾਹਕ SUV ਦੇ ਮੈਨੂਅਲ ਅਤੇ ਆਟੋਮੈਟਿਕ ਵੇਰੀਐਂਟ ਉਤੇ ਇਸ ਛੋਟ ਦਾ ਲਾਭ ਉਠਾ ਸਕਣਗੇ। ਟਾਟਾ (TATA) ਸਫਾਰੀ 2.0-ਲੀਟਰ, ਚਾਰ-ਸਿਲੰਡਰ ਟਰਬੋ ਡੀਜ਼ਲ ਇੰਜਣ ਦੇ ਨਾਲ ਆਉਂਦੀ ਹੈ। ਇਹ ਇੰਜਣ 170hp ਅਤੇ 350Nm ਦਾ ਟਾਰਕ ਜਨਰੇਟ ਕਰਦਾ ਹੈ। ਇਹ ਇੰਜਣ 6-ਸਪੀਡ ਮੈਨੂਅਲ ਗਿਅਰਬਾਕਸ ਜਾਂ 6-ਸਪੀਡ ਟਾਰਕ ਕਨਵਰਟਰ ਨਾਲ ਆਉਂਦਾ ਹੈ।

Harrier ਅਗਸਤ ਮਹੀਨੇ ਵਿੱਚ 1.20 ਲੱਖ ਰੁਪਏ ਤੱਕ ਦੀ ਛੋਟ ਦੇ ਨਾਲ ਉਪਲਬਧ ਹੈ। 15.49 ਲੱਖ ਰੁਪਏ ਤੋਂ ਲੈ ਕੇ 26.44 ਲੱਖ ਰੁਪਏ ਦੇ ਵਿਚਕਾਰ ਕੀਮਤ ਵਾਲੀ, Harrier ਸਫਾਰੀ ਵਾਂਗ ਹੀ FCA-ਸੋਰਸ 2.0-ਲੀਟਰ ਡੀਜ਼ਲ ਇੰਜਣ ਦੀ ਵਰਤੋਂ ਕਰਦੀ ਹੈ। ਮਾਰਕੀਟ ਵਿੱਚ ਇਸ ਦਾ ਮੁਕਾਬਲਾ ਮਹਿੰਦਰਾ XUV700, MG ਹੈਕਟਰ ਅਤੇ ਜੀਪ ਕੰਪਾਸ ਨਾਲ ਹੈ।

ਇਸ ਮਹੀਨੇ ਟਾਟਾ (TATA) Tiago ਉਤੇ 60,000 ਰੁਪਏ ਤੱਕ ਦਾ ਡਿਸਕਾਊਂਟ ਦੇ ਰਹੀ ਹੈ। ਇਸ ਵਿਚ 35,000 ਰੁਪਏ ਦੀ ਨਕਦ ਛੋਟ, 20,000 ਰੁਪਏ ਤੱਕ ਦਾ ਐਕਸਚੇਂਜ/ਸਕ੍ਰੈਪੇਜ ਲਾਭ ਅਤੇ 5,000 ਰੁਪਏ ਦੀ ਕਾਰਪੋਰੇਟ ਡਿਸਕਾਊਂਟ ਸ਼ਾਮਲ ਹੈ। 5.65 ਲੱਖ ਤੋਂ 8.90 ਲੱਖ ਰੁਪਏ ਦੇ ਵਿਚਕਾਰ ਕੀਮਤ ਵਾਲੀ, Tiago 1.2-ਲੀਟਰ, ਤਿੰਨ-ਸਿਲੰਡਰ NA ਪੈਟਰੋਲ ਇੰਜਣ ਦੇ ਨਾਲ ਉਪਲਬਧ ਹੈ, ਅਤੇ ਇਸ ਵਿੱਚ ਇੱਕ CNG ਵਿਕਲਪ ਵੀ ਆਉਂਦਾ ਹੈ। ਟਾਟਾ ਡੀਲਰਸ਼ਿਪ ਟਾਟਾ Tigor 'ਤੇ 55,000 ਰੁਪਏ ਤੱਕ ਅਤੇ ਟਾਟਾ ਪੰਚ 'ਤੇ 18,000 ਰੁਪਏ ਤੱਕ ਦੀ ਛੋਟ ਦੇ ਰਹੀ ਹੈ।

Tata Nexon ਦੀ ਗੱਲ ਕਰੀਏ ਤਾਂ ਇਸ SUV 'ਤੇ ਅਗਸਤ ਮਹੀਨੇ 'ਚ 16,000 ਤੋਂ ਲੈ ਕੇ 1 ਲੱਖ ਰੁਪਏ ਤੱਕ ਦਾ ਡਿਸਕਾਊਂਟ ਮਿਲ ਰਿਹਾ ਹੈ। Nexon ਦੀ ਕੀਮਤ 8 ਲੱਖ ਤੋਂ 15.80 ਲੱਖ ਰੁਪਏ ਦੇ ਵਿਚਕਾਰ ਹੈ ਅਤੇ ਇਹ 115hp, 1.5-ਲੀਟਰ ਡੀਜ਼ਲ ਇੰਜਣ ਦੇ ਨਾਲ-ਨਾਲ 120hp, 1.2-ਲੀਟਰ ਟਰਬੋ-ਪੈਟਰੋਲ ਇੰਜਣ ਦੇ ਨਾਲ ਉਪਲਬਧ ਹੈ। ਮਾਰਕੀਟ ਵਿੱਚ Nexon ਦਾ ਮੁਕਾਬਲਾ Kia Sonet, Hyundai Venue ਅਤੇ Maruti Brezza ਵਰਗੀਆਂ ਕੰਪੈਕਟ SUVs ਨਾਲ ਹੈ।

ਟਾਪ ਹੈਡਲਾਈਨ

CNG ਕਾਰ ਚਲਾਉਂਦੇ ਹੋ? ਇਹ ਗਲਤੀ ਕਰਵਾ ਸਕਦੀ ਹੈ ਸਿਲੰਡਰ ਬਲਾਸਟ
CNG ਕਾਰ ਚਲਾਉਂਦੇ ਹੋ? ਇਹ ਗਲਤੀ ਕਰਵਾ ਸਕਦੀ ਹੈ ਸਿਲੰਡਰ ਬਲਾਸਟ
ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ Tata ਨੇ ਦਿੱਤਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਦੇਖੋ ਪੂਰੀ ਲਿਸਟ
ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ Tata ਨੇ ਦਿੱਤਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਦੇਖੋ ਪੂਰੀ ਲਿਸਟ
ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।
ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।
BMW ਦੀ ਸਭ ਤੋਂ ਵਧੀਆ ਕੀਮਤ ਵਾਲੀ SUV? X1 LWB ਇੱਕ ਲਗਜ਼ਰੀ ਪੇਸ਼ਕਸ਼ ਹੈ
BMW ਦੀ ਸਭ ਤੋਂ ਵਧੀਆ ਕੀਮਤ ਵਾਲੀ SUV? X1 LWB ਇੱਕ ਲਗਜ਼ਰੀ ਪੇਸ਼ਕਸ਼ ਹੈ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
Embed widget