ਪੜਚੋਲ ਕਰੋ

Discount on Mahindra Thar: OFF Road SUV ਮਹਿੰਦਰਾ ਥਾਰ 'ਤੇ ਜ਼ਬਰਦਸਤ ਛੋਟ, ਤੁਸੀਂ ਵੀ ਚੱਕ ਸਕਦੇ ਹੋ ਇਸ ਮੌਕੇ ਦਾ ਫਾਇਦਾ

Mahindra Thar rivals: ਘਰੇਲੂ ਬਾਜ਼ਾਰ ਵਿੱਚ, ਮਹਿੰਦਰਾ ਥਾਰ ਹੁੰਡਈ ਕ੍ਰੇਟਾ, ਕੀਆ ਸੇਲਟੋਸ, ਰੇਨੋ ਡਸਟਰ, ਐਮਜੀ ਹੈਕਟਰ, ਸਕੋਡਾ ਕੁਸ਼ੌਕ ਵਰਗੀਆਂ ਗੱਡੀਆਂ ਨਾਲ ਮੁਕਾਬਲਾ ਕਰਦੀ ਹੈ।

Mahindra Thar : ਦੇਸ਼ ਵਿੱਚ ਮਹਿੰਦਰਾ ਦੇ ਚੋਣਵੇਂ ਡੀਲਰ ਇਸ ਮਹੀਨੇ ਮਹਿੰਦਰਾ ਥਾਰ ਦੇ ਚੋਣਵੇਂ ਵੇਰੀਐਂਟ 'ਤੇ ਛੋਟ ਦੇ ਰਹੇ ਹਨ। ਡੀਲਰ ਇਹ ਛੋਟਾਂ ਨਕਦ ਅਤੇ ਐਕਸਚੇਂਜ ਬੋਨਸ ਦੇ ਰੂਪ ਵਿੱਚ ਦੇ ਰਹੇ ਹਨ। ਇਸ ਆਫ-ਰੋਡ ਕਾਰ ਦੇ ਕਿਹੜੇ ਵੇਰੀਐਂਟ 'ਤੇ ਕਿੰਨਾ ਡਿਸਕਾਊਂਟ ਦਿੱਤਾ ਜਾ ਰਿਹਾ ਹੈ, ਅੱਗੇ ਅਸੀਂ ਤੁਹਾਨੂੰ ਇਸ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ।

ਮਹਿੰਦਰਾ ਥਾਰ 4X4 ਪੈਟਰੋਲ 'ਤੇ 65,000 ਦੀ ਛੋਟ

ਜੇਕਰ ਕੋਈ ਗਾਹਕ ਮਹਿੰਦਰਾ ਦਾ ਮਹਿੰਦਰਾ ਥਾਰ 4X4 ਪੈਟਰੋਲ ਆਟੋਮੈਟਿਕ ਵੇਰੀਐਂਟ ਖਰੀਦਦਾ ਹੈ ਤਾਂ ਉਸ ਨੂੰ 40,000 ਰੁਪਏ ਦਾ ਕੈਸ਼ ਡਿਸਕਾਊਂਟ ਅਤੇ 25,000 ਰੁਪਏ ਦਾ ਐਕਸਚੇਂਜ ਬੋਨਸ ਦਿੱਤਾ ਜਾ ਰਿਹਾ ਹੈ। ਇਹ ਐਕਸਚੇਂਜ ਬੋਨਸ ਕੁਝ ਹੋਰ ਵੇਰੀਐਂਟਸ 'ਤੇ ਵੀ ਦਿੱਤਾ ਜਾ ਰਿਹਾ ਹੈ। ਹਾਲਾਂਕਿ ਇਹ ਵੱਖ-ਵੱਖ ਥਾਵਾਂ 'ਤੇ ਵੱਖ-ਵੱਖ ਹੋ ਸਕਦਾ ਹੈ।

ਮਹਿੰਦਰਾ ਥਾਰ 4X4 ਇੰਜਣ

ਮਹਿੰਦਰਾ ਦੀ ਫੋਰ ਵੀਲ੍ਹ ਡਰਾਈਵ ਆਫ ਰੋਡ SUV 2.0-ਲੀਟਰ mStallion ਟਰਬੋ ਪੈਟਰੋਲ ਇੰਜਣ ਅਤੇ 2.2-ਲੀਟਰ KMhawk ਡੀਜ਼ਲ ਇੰਜਣ ਦੇ ਨਾਲ ਆਉਂਦੀ ਹੈ। ਜਿਸ ਨੂੰ 6-ਸਪੀਡ ਮੈਨੂਅਲ ਅਤੇ ਆਟੋਮੈਟਿਕ ਯੂਨਿਟਸ ਨਾਲ ਜੋੜਿਆ ਗਿਆ ਹੈ। ਇਸ ਦੇ ਨਾਲ ਹੀ ਇਸ SUV ਦੇ ਰੀਅਰ ਵ੍ਹੀਲ ਡਰਾਈਵ ਵੇਰੀਐਂਟ 'ਚ 1.5-ਲੀਟਰ ਡੀਜ਼ਲ ਇੰਜਣ ਮੌਜੂਦ ਹੈ। ਇਸ ਇੰਜਣ ਨੂੰ ਸਿਰਫ 6-ਸਪੀਡ ਮੈਨੂਅਲ ਇੰਜਣ ਨਾਲ ਜੋੜਿਆ ਗਿਆ ਹੈ। ਕੰਪਨੀ ਇਸ ਸਾਲ ਦੇ ਅੰਤ ਤੱਕ ਕਾਰ ਦੇ 5-ਦਰਵਾਜ਼ੇ ਵਾਲੇ ਵੇਰੀਐਂਟ ਨੂੰ ਪੇਸ਼ ਕਰ ਸਕਦੀ ਹੈ।

ਮਹਿੰਦਰਾ ਥਾਰ ਦੀਆਂ ਵਿਸ਼ੇਸ਼ਤਾਵਾਂ

ਇਸ ਆਫ-ਰੋਡ SUV 'ਚ ਪਾਏ ਜਾਣ ਵਾਲੇ ਫੀਚਰਸ ਦੀ ਗੱਲ ਕਰੀਏ ਤਾਂ ਇਸ 'ਚ ਹੈਲੋਜਨ ਹੈੱਡਲੈਂਪਸ, ਐਂਡ੍ਰਾਇਡ ਅਤੇ ਐਪਲ ਕਾਰਪਲੇ ਕਨੈਕਟੀਵਿਟੀ ਦੇ ਨਾਲ ਇੰਫੋਟੇਨਮੈਂਟ ਸਿਸਟਮ, ਆਟੋ AC ਫੀਚਰ, ਕਰੂਜ਼ ਕੰਟਰੋਲ, ਸਟੀਅਰਿੰਗ ਵ੍ਹੀਲ ਮਾਊਂਟਿਡ ਕੰਟਰੋਲ ਵਰਗੇ ਫੀਚਰਸ ਮੌਜੂਦ ਹਨ। ਇਸ ਤੋਂ ਇਲਾਵਾ ਇਸ ਦੀ ਛੱਤ ਨੂੰ ਹਟਾਇਆ ਜਾ ਸਕਦਾ ਹੈ ਅਤੇ ਇਸ ਦੇ ਅੰਦਰੂਨੀ ਹਿੱਸੇ ਨੂੰ ਵੀ ਧੋਇਆ ਜਾ ਸਕਦਾ ਹੈ।

ਕੀਮਤ

ਮਹਿੰਦਰਾ ਇਸ ਕਾਰ ਨੂੰ ਆਪਣੇ ਟਾਪ ਵੇਰੀਐਂਟ ਲਈ 9.99 ਲੱਖ ਰੁਪਏ ਤੋਂ ਲੈ ਕੇ 16.49 ਲੱਖ ਰੁਪਏ ਤੱਕ ਦੀ ਕੀਮਤ 'ਤੇ ਵੇਚਦੀ ਹੈ।

ਇਨ੍ਹਾਂ ਨਾਲ ਮੁਕਾਬਲਾ

ਘਰੇਲੂ ਬਾਜ਼ਾਰ 'ਚ ਮਹਿੰਦਰਾ ਥਾਰ ਦਾ ਮੁਕਾਬਲਾ Hyundai Creta, Kia Seltos, Renault Duster, MG Hector, Skoda ਕੁਸ਼ਾਕ ਵਰਗੀਆਂ ਗੱਡੀਆਂ ਨਾਲ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget