ਪੜਚੋਲ ਕਰੋ

December Discount on Cars: ਟਾਟਾ, ਮਾਰੂਤੀ, ਰੈਨੋ, ਮਹਿੰਦਰਾ ਕਾਰਾਂ 'ਤੇ ਬੰਪਰ ਡਿਸਕਾਊਂਟ

ਸਾਲ 2020 ਖ਼ਤਮ ਹੋਣ ਜਾ ਰਿਹਾ ਹੈ। ਅਜਿਹੇ ਵੇਲੇ ਕਈ ਕਾਰ ਕੰਪਨੀਆਂ ਨੇ ਆਪਣੀ ਹਰਮਨ ਪਿਆਰੀ ਐਸਯੂਵੀ, ਸਿਡਾਨ, ਸਬ-ਕੰਪੈਕਟ ਐਸਯੂਵੀ ਸੈਗਮੈਂਟ ਦੀਆਂ ਵਧੀਆ ਕਾਰਾਂ ਉੱਤੇ ਬੰਪਰ ਆਫ਼ਰ ਤੇ ਡਿਸਕਾਊਂਟ ਦਾ ਐਲਾਨ ਕੀਤਾ ਹੈ।

ਸਾਲ 2020 ਖ਼ਤਮ ਹੋਣ ਜਾ ਰਿਹਾ ਹੈ। ਅਜਿਹੇ ਵੇਲੇ ਕਈ ਕਾਰ ਕੰਪਨੀਆਂ ਨੇ ਆਪਣੀ ਹਰਮਨ ਪਿਆਰੀ ਐਸਯੂਵੀ, ਸਿਡਾਨ, ਸਬ-ਕੰਪੈਕਟ ਐਸਯੂਵੀ ਸੈਗਮੈਂਟ ਦੀਆਂ ਵਧੀਆ ਕਾਰਾਂ ਉੱਤੇ ਬੰਪਰ ਆਫ਼ਰ ਤੇ ਡਿਸਕਾਊਂਟ ਦਾ ਐਲਾਨ ਕੀਤਾ ਹੈ। ਟਾਟਾ ਟਿਆਗੋ ਤੇ ਟਿਗੋਰ ਹੈਚਬੈਕ 'ਤੇ ਕੰਪਨੀ 25,000 ਰੁਪਏ ਤੱਕ ਦੀ ਛੋਟ ਦੇ ਰਹੀ ਹੈ, ਜਿਸ ਵਿੱਚ 10,000 ਰੁਪਏ ਐਕਸਚੇਂਜ ਬੋਨਸ ਤੋਂ ਇਲਾਵਾ 15,000 ਰੁਪਏ ਦੀ ਕੰਜ਼ਿਊਮਰ ਸਕੀਮ ਵੀ ਹੈ। ਟਿਗੋਰ ਸੇਡਾਨ ਉੱਤੇ 30,000 ਰੁਪਏ ਦਾ ਡਿਸਕਾਊਂਟ ਮਿਲ ਰਿਹਾ ਹੈ। ਨੈਕਸਾਨ ਉੱਤੇ ਕੰਪਨੀ 15,000 ਰੁਪਏ ਦਾ ਐਕਸਚੇਂਜ ਬੋਨਸ ਦੇ ਰਹੀ ਹੈ। ਐਸਯੂਵੀ ਹੈਰੀਅਰ ਉੱਤੇ ਕੰਪਨੀ ਕੀਮਤ ਵਿੱਚ 25,000 ਰੁਪਏ ਦੀ ਛੋਟ ਦੇ ਰਹੀ ਹੈ। ਇਸ ਦੇ ਨਾਲ ਹੀ 40,000 ਰੁਪਏ ਦਾ ਐਕਸਚੇਂਜ ਬੋਨਸ ਵੀ ਇਸ ਐਸਯੂਵੀ ਉੱਤੇ ਉਪਲਬਧ ਹੈ। ਹੁਣ Triumph ਦੀ ਬਾਈਕ ਨੂੰ ਆਨਲਾਈਨ ਕਰਵਾਓ ਕਸਟਮਾਇਜ਼, ਆਪਣੀ ਪਸੰਦ ਦੀ ਐਕਸੈਸਰੀਜ਼ ਨਾਲ ਦਿਓ ਆਪਣੀ ਪਸੰਦ ਦੀ ਲੁੱਕ ਮਾਰੂਤੀ ਸੁਜ਼ੂਕੀ ਦੀਆਂ ਆਲਟੋ, ਸਵਿਫ਼ਟ ਡੀਜ਼ਾਇਰ, ਵੈਗਨਆਰ, ਵਿਟਾਰਾ ਬ੍ਰੈਜ਼ਾ, ਅਰਟਿਗਾ, ਸੇਲੇਰੀਓ, ਈਕੋ ਤੇ ਐਸ–ਪ੍ਰੈੱਸੋ ਕਾਰਾਂ ਉੱਤੇ ਹਜ਼ਾਰਾਂ ਰੁਪਏ ਦੀ ਛੋਟ ਮਿਲ ਰਹੀ ਹੈ। ਐਸ–ਪ੍ਰੈੱਸੋ ਖ਼ਰੀਦਣ ਉੱਤੇ 52,000 ਰੁਪਏ ਦਾ ਫ਼ਾਇਦਾ ਹੋ ਸਕਦਾ ਹੈ ਤੇ ਇੰਝ ਹੀ ਆਲਟੋ 800 ਖ਼ਰੀਦਣ ਉੱਤੇ 37,000 ਰੁਪਏ ਤੱਕ ਦਾ ਲਾਭ ਮਿਲ ਰਿਹਾ ਹੈ। ਇੰਝ ਹੀ ਵੈਗਨਆਰ ਉੱਤੇ 30,000 ਰੁਪਏ, ਸਵਿਫ਼ਟ ਦੇ ਪੈਟਰੋਲ ਵੇਰੀਐੱਟ ਉੱਤੇ 37,000 ਰੁਪਏ ਤੇ ਡੀਜ਼ਾਇਰ ਦੇ ਪੈਟਰੋਲ ਵੇਰੀਐਂਟ ਉੱਤੇ 35,000 ਰੁਪਏ ਤੱਕ ਦਾ ਫ਼ਾਇਦਾ ਗਾਹਕਾਂ ਨੂੰ ਮਿਲ ਰਿਹਾ ਹੈ। ਰੈਨੋ ਡਸਟਰ ਉੱਤੇ ਤੁਸੀਂ ਹੁਣ 80,000 ਰੁਪਏ ਤੱਕ ਦੀ ਛੋਟ ਹਾਸਲ ਕਰ ਸਕਦੇ ਹੋ। ਇਸੇ ਤਰ੍ਹਾਂ ਹੌਂਡਾ ਸਿਵਿਕ ਉੱਤੇ 2.5 ਲੱਖ ਰੁਪਏ ਤੱਕ ਦੀ ਛੋਟ ਮਿਲ ਰਹੀ ਹੈ। ਮਹਿੰਦਰਾ ਦੀ ਅਲਤੁਰਾਸ ਜੀ4 ਉੱਤੇ ਤਿੰਨ ਲੱਖ ਰੁਪਏ ਦੀ ਭਾਰੀ ਛੋਟ ਦਾ ਐਲਾਨ ਕੀਤਾ ਗਿਆ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Mahindra SUVs: ਕਾਰ ਲਵਰਸ ਲਈ ਖੁਸ਼ਖਬਰੀ, ਮਹਿੰਦਰਾ SUV ਦੀਆਂ ਇਨ੍ਹਾਂ ਕਾਰਾਂ 'ਤੇ ਬੰਪਰ ਆਫਰ, 1.50 ਲੱਖ ਤੱਕ ਦਾ ਡਿਸਕਾਊਂਟ; Scorpio N ਅਤੇ Thar ਵੀ ਲਿਸਟ 'ਚ ਸ਼ਾਮਲ...
ਕਾਰ ਲਵਰਸ ਲਈ ਖੁਸ਼ਖਬਰੀ, ਮਹਿੰਦਰਾ SUV ਦੀਆਂ ਇਨ੍ਹਾਂ ਕਾਰਾਂ 'ਤੇ ਬੰਪਰ ਆਫਰ, 1.50 ਲੱਖ ਤੱਕ ਦਾ ਡਿਸਕਾਊਂਟ; Scorpio N ਅਤੇ Thar ਵੀ ਲਿਸਟ 'ਚ ਸ਼ਾਮਲ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
CNG Car Blast: ਸੀਐਨਜੀ ਭਰਦੇ ਸਮੇਂ ਕਾਰ ਵਿੱਚ ਜ਼ੋਰਦਾਰ ਧਮਾਕਾ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਭਿਆਨਕ CCTV ਫੁਟੇਜ ਵਾਇਰਲ...
ਸੀਐਨਜੀ ਭਰਦੇ ਸਮੇਂ ਕਾਰ ਵਿੱਚ ਜ਼ੋਰਦਾਰ ਧਮਾਕਾ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਭਿਆਨਕ CCTV ਫੁਟੇਜ ਵਾਇਰਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Singh Jhota Case: ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Embed widget