ਪੜਚੋਲ ਕਰੋ

ਦੀਵਾਲੀ ਆਫ਼ਰ: ਮਾਰੂਤੀ ਸੁਜ਼ੂਕੀ ਆਪਣੀਆਂ ਕਾਰਾਂ ’ਤੇ ਦੇ ਰਹੀ 50,000 ਰੁਪਏ ਤੱਕ ਦੀ ਛੋਟ

ਮਾਰੂਤੀ ਦੀ ਇਸ ਛੋਟੀ SUV ਕਾਰ S-Presso ਨੂੰ ਇਸ ਮਹੀਨੇ ਖ਼ਰੀਦਣ ਉੱਤੇ 52,000 ਰੁਪਏ ਤੱਕ ਦੀ ਛੋਟ ਮਿਲ ਰਹੀ ਹੈ। ਕੰਪਨੀ ਨੇ ਇਹ ਕਾਰ ਪਿਛਲੇ ਵਰ੍ਹੇ ਬਾਜ਼ਾਰ ਵਿੱਚ ਪੇਸ਼ ਕੀਤੀ ਸੀ। ਕੰਪਨੀ ਦੀ ਇਸ ਸਸਤੀ ਕਾਰ ਦਾ ਮੁਕਾਬਲਾ ਰੈਨੋ ਕਵਿੱਡ ਨਾਲ ਹੈ।

ਚੰਡੀਗੜ੍ਹ: ਦੀਵਾਲੀ ਦਾ ਤਿਉਹਾਰ ਨੇੜੇ ਆ ਚੱਲਿਆ ਹੈ। ਜੇ ਤੁਸੀਂ ਇਨ੍ਹਾਂ ਦਿਨਾਂ ’ਚ ਨਵੀਂ ਕਾਰ ਆਪਣੇ ਘਰ ਲਿਆਉਣਾ ਚਾਹੁੰਦੇ ਹੋ, ਤਾਂ ਤੁਹਾਡੇ ਕੋਲ ਬੈਸਟ ਡੀਲ ਹਾਸਲ ਕਰਨ ਦਾ ਸੁਨਹਿਰੀ ਮੌਕਾ ਹੈ। ਦਰਅਸਲ, ਮਾਰੂਤੀ ਸੁਜ਼ੂਕੀ ਆਪਣੀਆਂ ਚੋਣਵੀਂਆਂ ਕਾਰਾਂ ਉੱਤੇ 50,000 ਰੁਪਏ ਤੋਂ ਵੱਧ ਦਾ ਡਿਸਕਾਊਂਟ ਦੇ ਰਹੀ ਹੈ। ਜੇ ਤੁਸੀਂ ਇਹ ਕਾਰ ਅਕਤੂਬਰ ਮਹੀਨੇ ’ਚ ਖ਼ਰੀਦਦੇ ਹੋ, ਤਾਂ ਇਹ ਤੁਹਾਡੇ ਲਈ ਵਧੀਆ ਸੌਦਾ ਹੋ ਸਕਦਾ ਹੈ। ਮਾਰੂਤੀ ਸੁਜ਼ੂਕੀ ਸਿਆਜ਼ ਉੱਤੇ ਕੰਪਨੀ 59,200 ਰੁਪਏ ਦਾ ਫ਼ਾਇਦਾ ਦੇ ਰਹੀ ਹੈ। ਇਸ ਕਾਰ ਦਾ ਟੌਪ ਵੇਰੀਐਂਟ ਖ਼ਰੀਦਣ ਉੱਤੇ ਤੁਹਾਨੂੰ 49,200 ਰੁਪਏ ਦੀ ਛੋਟ ਮਿਲ ਰਹੀ ਹੈ। ਮਾਰੂਤੀ ਨੇ ਪਿੱਛੇ ਜਿਹੇ ਇਸ ਦਾ ਫ਼ੇਸਲਿਫ਼ਟ ਵਰਜ਼ਨ ਬਾਜ਼ਾਰ ’ਚ ਉਤਾਰਿਆ ਹੈ। ਜੇ ਤੁਸੀਂ ਇਸ ਮਹੀਨੇ ਕਾਰਾ ਦਾ ਪ੍ਰੀ ਫ਼ੇਸਲਿਫ਼ਟ ਮਾੱਡਲ ਖ਼ਰੀਦਦੇ ਹੋ, ਤਾਂ ਤੁਹਾਨੂੰ 57,000 ਰੁਪਏ ਤੱਕ ਦਾ ਫ਼ਾਇਦਾ ਹੋ ਸਕਦਾ ਹੈ। ਫ਼ੇਸਲਿਫ਼ਟ ਵਰਜ਼ਨ ਉੱਤੇ ਤੁਸੀਂ 42,000 ਰੁਪਏ ਦੀ ਬੱਚਤ ਕਰ ਸਕਦੇ ਹੋ। ਅਕਸ਼ੈ ਕੁਮਾਰ ਦੀ ਫਿਲਮ 'ਲਕਸ਼ਮੀ ਬੌਂਬ' ਵਿਵਾਦਾਂ 'ਚ ਮਾਰੂਤੀ ਦੀ ਇਸ ਛੋਟੀ SUV ਕਾਰ S-Presso ਨੂੰ ਇਸ ਮਹੀਨੇ ਖ਼ਰੀਦਣ ਉੱਤੇ 52,000 ਰੁਪਏ ਤੱਕ ਦੀ ਛੋਟ ਮਿਲ ਰਹੀ ਹੈ। ਕੰਪਨੀ ਨੇ ਇਹ ਕਾਰ ਪਿਛਲੇ ਵਰ੍ਹੇ ਬਾਜ਼ਾਰ ਵਿੱਚ ਪੇਸ਼ ਕੀਤੀ ਸੀ। ਕੰਪਨੀ ਦੀ ਇਸ ਸਸਤੀ ਕਾਰ ਦਾ ਮੁਕਾਬਲਾ ਰੈਨੋ ਕਵਿੱਡ ਨਾਲ ਹੈ। ਮਹਿੰਦਰਾ ਵੱਲੋਂ ਆਪਣੀਆਂ ਕੁਝ ਚੋਣਵੀਂਆਂ SUVs ਉੱਤੇ ਚੋਖਾ ਡਿਸਕਾਊਂਟ ਦਿੱਤਾ ਜਾ ਰਿਹਾ ਹੈ। ਮਹਿੰਦਰਾ ਆਪਣੀ ਫ਼ੁਲ–ਸਾਈਜ਼ SUV Mahindra Alturas ਉੱਤੇ 3.06 ਲੱਖ ਰੁਪਏ ਤੱਕ ਦਾ ਡਿਸਕਾਊਂਟ ਦੇ ਰਹੀ ਹੈ। ਇਸ ਕਾਰ ਉੱਤੇ ਕੰਪਨੀ 2.20 ਲੱਖ ਰੁਪਏ ਦਾ ਫ਼ਲੈਟ ਡਿਸਕਾਊਂਟ ਦੇ ਰਹੀ ਹੈ। ਨਾਲ ਹੀ 80 ਹਜ਼ਾਰ ਤੋਂ ਵੱਧ ਦੇ ਫ਼ਾਇਦੇ ਵੀ ਇਸ ਉੱਤੇ ਦਿੱਤੇ ਜਾ ਰਹੇ ਹਨ। ਇਸ ਤੋਂ ਇਲਾਵਾ ਮਹਿੰਰਾ ਦੀ KUV NXT 100 ਨੂੰ ਅਕਤੂਬਰ ਮਹੀਨੇ ਵਿੱਚ ਖ਼ਰੀਦਦੇ ਹੋ, ਤਾਂ ਤੁਸੀਂ 62,000 ਰੁਪਏ ਤੱਕ ਦੀ ਛੋਟ ਹਾਸਲ ਕਰ ਸਕਦੇ ਹੋ। ਆ ਗਿਆ ਰਾਇਲ ਇਨਫ਼ੀਲਡ ਦਾ ਨਵਾਂ Meteor 350 ਮਾਡਲ, 6 ਨਵੰਬਰ ਨੂੰ ਹੋਵੇਗਾ ਲਾਂਚ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget