ਪੜਚੋਲ ਕਰੋ

ਕੀ ਤੁਸੀਂ ਵੀ ਆਪਣੀ ਨਵੀਂ ਕਾਰ ਵਿੱਚ ਬਹੁਤ ਜ਼ਿਆਦਾ ਸਮਾਂ ਬਿਤਾ ਰਹੇ ਹੋ? ਇਹ ਕੈਂਸਰ ਦਾ ਕਾਰਨ ਵੀ ਬਣ ਸਕਦਾ ਹੈ?

ਚੀਨ ਅਤੇ ਅਮਰੀਕਾ ਦੇ ਵਿਗਿਆਨੀਆਂ ਨੇ ਇਸ 'ਤੇ ਖੋਜ ਕੀਤੀ ਅਤੇ ਪਾਇਆ ਕਿ 12 ਦਿਨਾਂ ਤੱਕ ਬਾਹਰ ਖੜ੍ਹੀ ਨਵੀਂ ਕਾਰ 'ਚ ਕੈਮੀਕਲ ਦਾ ਪੱਧਰ ਸੁਰੱਖਿਅਤ ਸੀਮਾ ਤੋਂ ਇੰਨਾ ਜ਼ਿਆਦਾ ਹੋ ਜਾਂਦਾ ਹੈ ਕਿ ਇਹ ਕੈਂਸਰ ਦਾ ਕਾਰਨ ਬਣ ਸਕਦਾ ਹੈ।

ਜਦੋਂ ਵੀ ਕੋਈ ਵਿਅਕਤੀ ਕੋਈ ਨਵੀਂ ਚੀਜ਼ ਖਰੀਦਦਾ ਹੈ ਉਹ ਹਮੇਸ਼ਾ ਉਸ ਨਾਲ ਚਿਪਕ ਕੇ ਰਹਿੰਦਾ ਹੈ। ਅਜਿਹਾ ਹੀ ਕੁਝ ਕਾਰ ਦੇ ਨਾਲ ਵੀ ਕੁਝ ਹੁੰਦਾ ਹੈ। ਜ਼ਾਹਿਰ ਹੈ ਕਿ ਜਦੋਂ ਤੁਸੀਂ ਲੱਖਾਂ ਰੁਪਏ ਦਾ ਨਿਵੇਸ਼ ਕਰਕੇ ਕਾਰ ਖਰੀਦਦੇ ਹੋ ਤਾਂ ਉਸ ਨੂੰ ਵੱਧ ਤੋਂ ਵੱਧ ਸਮਾਂ ਦੇਣ ਦੀ ਕੋਸ਼ਿਸ਼ ਕਰਦੇ ਹੋ। ਕਈ ਵਾਰ ਲੋਕ ਆਪਣੀ ਪਾਰਕ ਕੀਤੀ ਨਵੀਂ ਕਾਰ ਵਿੱਚ ਬੈਠ ਕੇ ਘੰਟਿਆਂ ਬੱਧੀ ਗੀਤ ਸੁਣਦੇ ਰਹਿੰਦੇ ਹਨ। ਪਰ ਕੀ ਇਹ ਤੁਹਾਡੀ ਸਿਹਤ ਲਈ ਚੰਗਾ ਹੈ। ਬਿਲਕੁਲ ਨਹੀਂ। ਅਜਿਹਾ ਕਰਨ ਨਾਲ ਤੁਹਾਡੀ ਸਿਹਤ 'ਤੇ ਬੁਰਾ ਪ੍ਰਭਾਵ ਪੈ ਸਕਦਾ ਹੈ। ਤੁਸੀਂ ਵੀ ਕੈਂਸਰ ਦਾ ਸ਼ਿਕਾਰ ਹੋ ਸਕਦੇ ਹੋ।

ਕੀ ਇਹ ਅਸਲ ਵਿੱਚ ਕੈਂਸਰ ਦਾ ਕਾਰਨ ਬਣਦਾ ਹੈ?- ਚੀਨ ਅਤੇ ਅਮਰੀਕਾ ਦੇ ਵਿਗਿਆਨੀਆਂ ਨੇ ਇਸ 'ਤੇ ਖੋਜ ਕੀਤੀ ਅਤੇ ਪਾਇਆ ਕਿ 12 ਦਿਨਾਂ ਤੱਕ ਬਾਹਰ ਖੜ੍ਹੀ ਨਵੀਂ ਕਾਰ 'ਚ ਕੈਮੀਕਲ ਦਾ ਪੱਧਰ ਸੁਰੱਖਿਅਤ ਸੀਮਾ ਤੋਂ ਇੰਨਾ ਜ਼ਿਆਦਾ ਹੋ ਜਾਂਦਾ ਹੈ ਕਿ ਇਹ ਕੈਂਸਰ ਦਾ ਕਾਰਨ ਬਣ ਸਕਦਾ ਹੈ। ਇਹ ਇੱਕ ਖਾਸ ਕਿਸਮ ਦਾ ਰਸਾਇਣ ਹੈ ਜਿਸ ਨੂੰ ਫਾਰਮਲਡੀਹਾਈਡ ਕਿਹਾ ਜਾਂਦਾ ਹੈ। ਇਸ ਦੇ ਨਾਲ ਹੀ ਨਵੀਂ ਪਾਰਕ ਕੀਤੀ ਕਾਰ 'ਚ ਐਸੀਟਾਲਡੀਹਾਈਡ ਦੀ ਮਾਤਰਾ ਵੀ 61 ਫੀਸਦੀ ਤੱਕ ਵਧ ਜਾਂਦੀ ਹੈ, ਜੋ ਤੁਹਾਡੀ ਸਿਹਤ ਲਈ ਬਿਲਕੁਲ ਵੀ ਸੁਰੱਖਿਅਤ ਨਹੀਂ ਹੈ।

ਖੋਜ ਕਿਵੇਂ ਹੋਈ- ਚੀਨ ਅਤੇ ਅਮਰੀਕਾ ਦੇ ਵਿਗਿਆਨੀਆਂ ਨੇ ਇਸ ਖੋਜ ਲਈ ਇੱਕ ਮੱਧਮ ਆਕਾਰ ਦੀ SUV ਪਲਾਸਟਿਕ, ਨਕਲੀ ਲੈਦਰ ਅਤੇ ਫੇਲਟ ਦੇ ਨਾਲ ਤਿਆਰ ਕੀਤੀ। ਇਸ ਤੋਂ ਬਾਅਦ ਕਾਰ ਘਰ ਦੇ ਬਾਹਰ ਖੜ੍ਹੀ ਕਰ ਦਿੱਤੀ ਗਈ। ਫਿਰ ਦੇਖਿਆ ਗਿਆ ਕਿ ਜਿਵੇਂ-ਜਿਵੇਂ ਕਾਰ ਦਾ ਤਾਪਮਾਨ ਵਧਣ ਲੱਗਾ, ਉਸ ਵਿੱਚ ਕੈਮੀਕਲ ਦੀ ਮਾਤਰਾ ਵੀ ਵਧਣ ਲੱਗੀ। ਤੁਹਾਨੂੰ ਦੱਸ ਦੇਈਏ, ਇੱਕ ਨਵਾਂ ਵਾਹਨ ਕਈ ਅਸਥਿਰ ਜੈਵਿਕ ਮਿਸ਼ਰਣਾਂ ਨੂੰ ਛੱਡਦਾ ਹੈ, ਜੋ ਕੈਂਸਰ ਲਈ ਜ਼ਿੰਮੇਵਾਰ ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ: Bathinda News: ਬਠਿੰਡਾ ਮਿਲਟਰੀ ਸਟੇਸ਼ਨ 'ਚ ਹਮਲੇ ਦਾ ਅਜੇ ਵੀ ਨਹੀਂ ਖੁੱਲ੍ਹਿਆ ਭੇਤ, ਹੁਣ ਪੁਲਿਸ ਨੇ ਸ਼ੱਕੀਆਂ ਦੀ ਲਿਸਟ ਫੌਜ ਨੂੰ ਭੇਜੀ...

ਇਸ ਦੇ ਨਾਲ ਹੀ, ਇੱਕ ਹੋਰ ਅਧਿਐਨ ਵਿੱਚ ਇਹ ਪਾਇਆ ਗਿਆ ਕਿ ਇੱਕ ਡਰਾਈਵਰ ਰੋਜ਼ਾਨਾ 11 ਘੰਟੇ ਕਾਰ ਵਿੱਚ ਬਿਤਾਉਂਦਾ ਹੈ, ਜਦੋਂ ਕਿ ਇੱਕ ਯਾਤਰੀ ਦਿਨ ਵਿੱਚ ਲਗਭਗ 1.5 ਘੰਟੇ ਕਾਰ ਵਿੱਚ ਬਿਤਾਉਂਦਾ ਹੈ। ਕਾਰ ਵਿੱਚ ਬਿਤਾਏ ਇਸ ਸਮੇਂ ਦੌਰਾਨ ਇਹ ਹਾਨੀਕਾਰਕ ਰਸਾਇਣ ਤੁਹਾਡੇ ਫੇਫੜਿਆਂ ਵਿੱਚ ਦਾਖਲ ਹੁੰਦੇ ਹਨ ਅਤੇ ਯਾਤਰੀਆਂ ਅਤੇ ਡਰਾਈਵਰਾਂ ਵਿੱਚ ਵੱਧ ਰਹੇ ਜੀਵਨ ਭਰ ਦੇ ਕੈਂਸਰ ਦੇ ਜੋਖ਼ਮ ਨੂੰ ਵਧਾਉਂਦੇ ਹਨ।

ਇਹ ਵੀ ਪੜ੍ਹੋ: Amarnath Yatra 2023: ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਕੱਲ੍ਹ ਤੋਂ ਸ਼ੁਰੂ, 30 ਜੂਨ ਨੂੰ ਰਵਾਨਾ ਹੋਏਗਾ ਪਹਿਲਾ ਜਥਾ

ਟਾਪ ਹੈਡਲਾਈਨ

Bike Winter Care Tips : ਸਰਦੀਆਂ 'ਚ ਬਾਈਕ ਦੀ ਟੈਂਕੀ ਫੁੱਲ ਰੱਖਣੀ ਚਾਹੀਦੀ ਜਾਂ ਖਾਲੀ? ਜਾਣੋ ਸਹੀ ਤਰੀਕਾ
Bike Winter Care Tips : ਸਰਦੀਆਂ 'ਚ ਬਾਈਕ ਦੀ ਟੈਂਕੀ ਫੁੱਲ ਰੱਖਣੀ ਚਾਹੀਦੀ ਜਾਂ ਖਾਲੀ? ਜਾਣੋ ਸਹੀ ਤਰੀਕਾ
ਨਵੇਂ ਸਾਲ 'ਚ ਮਹਿੰਗੀਆਂ ਹੋਣਗੀਆਂ Audi ਦੀਆਂ ਆਹ ਕਾਰਾਂ, ਜਾਣੋ ਕਿੰਨਾ ਵਧੇਗਾ ਰੇਟ
ਨਵੇਂ ਸਾਲ 'ਚ ਮਹਿੰਗੀਆਂ ਹੋਣਗੀਆਂ Audi ਦੀਆਂ ਆਹ ਕਾਰਾਂ, ਜਾਣੋ ਕਿੰਨਾ ਵਧੇਗਾ ਰੇਟ
Honda Car Discounts: ਕਾਰ ਲਵਰਸ ਲਈ ਖੁਸ਼ਖਬਰੀ, ਨਵੰਬਰ 'ਚ ਹੋਂਡਾ ਕਾਰਾਂ 'ਤੇ 1.86 ਲੱਖ ਤੱਕ ਦੀ ਬੰਪਰ ਛੋਟ, ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਖੁਸ਼ਖਬਰੀ, ਨਵੰਬਰ 'ਚ ਹੋਂਡਾ ਕਾਰਾਂ 'ਤੇ 1.86 ਲੱਖ ਤੱਕ ਦੀ ਬੰਪਰ ਛੋਟ, ਖਰੀਦਣ ਵਾਲਿਆਂ ਦੀ ਲੱਗੀ ਕਤਾਰ...
7 Seater Electric Cheapest Car: ਕਾਰ ਲਵਰਸ ਲਈ ਖੁਸ਼ਖਬਰੀ, 4.10 ਲੱਖ ਰੁਪਏ ਸਸਤੀ ਹੋਈ 7-ਸੀਟਰ ਫੈਮਿਲੀ ਇਲੈਕਟ੍ਰਿਕ ਕਾਰ, 517 KM ਦੀ ਰੇਂਜ ਵਾਲੀ MPV ਸਸਤੇ 'ਚ ਲੈ ਜਾਓ ਨਾਲ...
ਕਾਰ ਲਵਰਸ ਲਈ ਖੁਸ਼ਖਬਰੀ, 4.10 ਲੱਖ ਰੁਪਏ ਸਸਤੀ ਹੋਈ 7-ਸੀਟਰ ਫੈਮਿਲੀ ਇਲੈਕਟ੍ਰਿਕ ਕਾਰ, 517 KM ਦੀ ਰੇਂਜ ਵਾਲੀ MPV ਸਸਤੇ 'ਚ ਲੈ ਜਾਓ ਨਾਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ
Jhajjar News : ਵਿਦਿਆਰਥਣ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਨੇ ਰੁਕਵਾਇਆ ਅੰਤਿਮ ਸਸਕਾਰ ,ਜਾਣੋ ਪੂਰਾ ਮਾਮਲਾ 
Jhajjar News : ਵਿਦਿਆਰਥਣ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਨੇ ਰੁਕਵਾਇਆ ਅੰਤਿਮ ਸਸਕਾਰ ,ਜਾਣੋ ਪੂਰਾ ਮਾਮਲਾ 
Punjab News : ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ,  ਮੌਕੇ 'ਤੇ ਪਹੁੰਚ ਗਈ ਪਤਨੀ,ਫਿਰ ...
Punjab News : ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ,  ਮੌਕੇ 'ਤੇ ਪਹੁੰਚ ਗਈ ਪਤਨੀ,ਫਿਰ ...
Jagman Samra : ਕੈਨੇਡਾ ਬੈਠੇ ਸਮਰਾ ਦਾ ਵੱਡਾ ਖੁਲਾਸਾ, ਅਰਸ਼ ਡੱਲਾ ਨੇ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਦਿਵਾਏ ਹਥਿਆਰ!
Jagman Samra : ਕੈਨੇਡਾ ਬੈਠੇ ਸਮਰਾ ਦਾ ਵੱਡਾ ਖੁਲਾਸਾ, ਅਰਸ਼ ਡੱਲਾ ਨੇ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਦਿਵਾਏ ਹਥਿਆਰ!
SAD-BJP ਤੋਂ ਬਾਅਦ ਹੁਣ ਕਾਂਗਰਸ ਵੀ ਕਰੇਗੀ ਗਠਜੋੜ ? ਪਰਗਟ ਸਿੰਘ ਦੇ ਬਿਆਨ ਨੇ ਛੇੜੀ ਚਰਚਾ!
SAD-BJP ਤੋਂ ਬਾਅਦ ਹੁਣ ਕਾਂਗਰਸ ਵੀ ਕਰੇਗੀ ਗਠਜੋੜ ? ਪਰਗਟ ਸਿੰਘ ਦੇ ਬਿਆਨ ਨੇ ਛੇੜੀ ਚਰਚਾ!
Punjab Weather Update:  ਸਵੇਰੇ ਘਰੋਂ ਨਿਕਲਣ ਵਾਲੇ ਸਾਵਧਾਨ!  ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ
Punjab Weather Update:  ਸਵੇਰੇ ਘਰੋਂ ਨਿਕਲਣ ਵਾਲੇ ਸਾਵਧਾਨ!  ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ
Embed widget