ਪੜਚੋਲ ਕਰੋ

ਕੀ ਤੁਹਾਡਾ ਕੋਈ ਪੁਰਾਣਾ ਚਲਾਨ ਬਕਾਇਆ? ਜੇਕਰ ਹਾਂ ਤਾਂ ਜਲਦੀ ਭਰੋ, ਬਾਅਦ 'ਚ ਝੱਲਣੀ ਪੈ ਸਕਦੀ ਭਾਰੀ ਪ੍ਰੇਸ਼ਾਨੀ

ਨੈਤਿਕਤਾ ਦੇ ਆਧਾਰ 'ਤੇ ਵੇਖਿਆ ਜਾਵੇ ਤਾਂ ਸਾਨੂੰ ਸਾਡੀ ਹੀ ਸੇਫ਼ਟੀ ਨੂੰ ਧਿਆਨ 'ਚ ਰੱਖਦੇ ਹੋਏ ਬਣਾਏ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ, ਪਰ ਅਸੀਂ ਅਜਿਹਾ ਨਹੀਂ ਕਰਦੇ। ਇੱਥੇ ਅਸੀਂ ਟ੍ਰੈਫ਼ਿਕ ਦੇ ਆਮ ਨਿਯਮਾਂ ਬਾਰੇ ਗੱਲ ਕਰ ਰਹੇ ਹਾਂ।

Traffic Challan: ਨੈਤਿਕਤਾ ਦੇ ਆਧਾਰ 'ਤੇ ਵੇਖਿਆ ਜਾਵੇ ਤਾਂ ਸਾਨੂੰ ਸਾਡੀ ਹੀ ਸੇਫ਼ਟੀ ਨੂੰ ਧਿਆਨ 'ਚ ਰੱਖਦੇ ਹੋਏ ਬਣਾਏ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ, ਪਰ ਅਸੀਂ ਅਜਿਹਾ ਨਹੀਂ ਕਰਦੇ। ਇੱਥੇ ਅਸੀਂ ਟ੍ਰੈਫ਼ਿਕ ਦੇ ਆਮ ਨਿਯਮਾਂ ਬਾਰੇ ਗੱਲ ਕਰ ਰਹੇ ਹਾਂ। ਸਾਡੇ ਵਿੱਚੋਂ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਨਹੀਂ ਕਰਦੇ, ਜਿਨ੍ਹਾਂ ਬਾਰੇ ਸਰਕਾਰਾਂ ਬਹੁਤ ਸਖ਼ਤ ਹਨ। ਇਨ੍ਹਾਂ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਅਸੀਂ ਦੇਖਦੇ ਹਾਂ ਕਿ ਵੱਡੀ ਗਿਣਤੀ 'ਚ ਲੋਕਾਂ ਦੇ ਚਲਾਨ ਕੱਟੇ ਜਾਂਦੇ ਹਨ, ਜਦਕਿ ਕੁਝ ਟ੍ਰੈਫ਼ਿਕ ਨਿਯਮਾਂ 'ਚ ਉਨ੍ਹਾਂ ਨੂੰ ਜੇਲ ਭੇਜਣ ਦੀ ਵਿਵਸਥਾ ਵੀ ਹੁੰਦੀ ਹੈ। ਇਸ ਸਭ ਦੇ ਬਾਵਜੂਦ ਵੱਡੀ ਗਿਣਤੀ ਅਜਿਹੇ ਲੋਕ ਹਨ ਜੋ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਦੇ ਹਨ, ਜਿਸ ਦਾ ਖਮਿਆਜ਼ਾ ਉਨ੍ਹਾਂ ਨੂੰ ਚਲਾਨਾਂ ਦੇ ਰੂਪ 'ਚ ਭੁਗਤਣਾ ਪੈਂਦਾ ਹੈ।

ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਭਾਰਤ 'ਚ ਹਰ ਸਾਲ 1 ਲੱਖ ਤੋਂ ਵੱਧ ਲੋਕ ਹਾਦਸਿਆਂ ਕਾਰਨ ਮਰਦੇ ਹਨ। ਇਸ ਤੋਂ ਬਚਣ ਅਤੇ ਟ੍ਰੈਫ਼ਿਕ ਪ੍ਰਬੰਧਾਂ ਨੂੰ ਸੁਰੱਖਿਅਤ ਬਣਾਉਣ ਲਈ ਟ੍ਰੈਫ਼ਿਕ ਨਿਯਮ ਹਨ। ਦੂਜੇ ਪਾਸੇ ਜਦੋਂ ਕੋਈ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਹ ਆਪਣੇ ਆਪ ਦੇ ਨਾਲ-ਨਾਲ ਸੜਕ 'ਤੇ ਚੱਲਣ ਵਾਲੇ ਹੋਰਨਾਂ ਲੋਕਾਂ ਲਈ ਵੀ ਖ਼ਤਰੇ ਦੀ ਘੰਟੀ ਬਣਦਾ ਹੈ।

ਕੀ ਤੁਹਾਡਾ ਵੀ ਬਕਾਇਆ ਪੁਰਾਣਾ ਚਲਾਨ?

ਜੇਕਰ ਕਦੇ ਵੀ ਤੁਹਾਡਾ ਚਲਾਨ ਕੱਟਿਆ ਗਿਆ ਹੈ ਜੋ ਤੁਸੀਂ ਅਜੇ ਤੱਕ ਨਹੀਂ ਭਰਿਆ ਹੈ ਤਾਂ ਜਲਦੀ ਤੋਂ ਜਲਦੀ ਇਸ ਦਾ ਭੁਗਤਾਨ ਕਰੋ ਤਾਂ ਜੋ ਤੁਸੀਂ ਬਗੈਰ ਟੈਨਸ਼ਨ ਗੱਡੀ ਚਲਾਉਣ ਦਾ ਅਨੰਦ ਲੈ ਸਕੋ। ਜੇਕਰ ਤੁਸੀਂ ਲੰਬੇ ਸਮੇਂ ਤੱਕ ਚਨਾਲ ਨਹੀਂ ਭਰਦੇ ਤਾਂ ਆਮ ਤੌਰ 'ਤੇ 2 ਚੀਜ਼ਾਂ ਹੁੰਦੀਆਂ ਹਨ। ਪਹਿਲਾ ਇਹ ਕਿ ਪੁਲਿਸ ਵੱਲੋਂ ਤੁਹਾਡਾ ਚਲਾਨ ਅਦਾਲਤ 'ਚ ਭੇਜਿਆ ਜਾਂਦਾ ਹੈ ਅਤੇ ਫਿਰ ਅਦਾਲਤ ਲੰਬੇ ਸਮੇਂ ਤੋਂ ਚਲਾਨ ਪੈਂਡਿੰਗ ਹੋਣ ਦੀ ਹਾਲਤ 'ਚ ਇੱਕ ਸੰਮਨ ਜਾਰੀ ਕਰਦੀ ਹੈ। ਇਹ ਸੰਮਨ ਚਲਾਨ ਕੱਟਣ ਵਾਲੇ ਵਿਅਕਤੀ (ਵਾਹਨ ਮਾਲਕ) ਦੇ ਪਤੇ 'ਤੇ ਪਹੁੰਚਦਾ ਹੈ। ਅਜਿਹੇ 'ਚ ਕਈ ਵਾਰ ਦੇਖਿਆ ਗਿਆ ਹੈ ਕਿ ਅਦਾਲਤ ਕਈ ਮਾਮਲਿਆਂ 'ਚ ਜੁਰਮਾਨਾ ਵੀ ਵਧਾ ਦਿੰਦੀ ਹੈ, ਜਿਸ ਤੋਂ ਬਾਅਦ ਤੁਹਾਨੂੰ ਕੋਰਟ ਜਾਣਾ ਪੈ ਸਕਦਾ ਹੈ।

ਲੌਕ ਹੋ ਜਾਂਦੀ ਹੈ RC (ਰਜਿਸਟ੍ਰੇਸ਼ਨ ਸਰਟੀਫ਼ਿਕੇਟ)

ਜੇਕਰ ਤੁਹਾਡਾ ਚਲਾਨ ਲੰਬੇ ਸਮੇਂ ਤੋਂ ਪੈਂਡਿੰਗ ਹੈ ਤਾਂ ਵਾਹਨ ਦੀ ਆਰਸੀ ਲੌਕ ਹੋ ਜਾਂਦੀ ਹੈ। ਇੱਥੇ ਆਰਸੀ ਲੌਕ ਹੋਣ ਦੀ ਸਮੱਸਿਆ ਦਾ ਸਾਹਮਣਾ ਉਦੋਂ ਹੋ ਸਕਦਾ ਹੈ ਜਦੋਂ ਤੁਸੀਂ ਆਰਸੀ ਨੂੰ ਕਿਸੇ ਹੋਰ ਦੇ ਨਾਮ 'ਤੇ ਟਰਾਂਸਫਰ ਕਰਨਾ ਚਾਹੁੰਦੇ ਹੋ। ਦੱਸ ਦੇਈਏ ਕਿ ਆਰਸੀ ਟਰਾਂਸਫਰ ਆਮ ਤੌਰ 'ਤੇ ਵਾਹਨ ਵੇਚਣ ਦੇ ਸਮੇਂ ਕੀਤਾ ਜਾਂਦਾ ਹੈ। ਅਜਿਹੀ ਸਥਿਤੀ 'ਚ ਤੁਹਾਨੂੰ ਸਾਰੇ ਬਕਾਇਆ ਚਲਾਨਾਂ ਦਾ ਭੁਗਤਾਨ ਕਰਨਾ ਹੋਵੇਗਾ।

ਟਾਪ ਹੈਡਲਾਈਨ

ਫੁੱਲ ਚਾਰਜ 'ਤੇ 696 ਕਿਲੋਮੀਟਰ ਦੀ ਰੇਂਜ, ਇਸ ਦਿਨ ਲਾਂਚ ਹੋਣਗੀਆਂ ਇਹ ਇਲੈਕਟ੍ਰਿਕ ਕਾਰਾਂ
ਫੁੱਲ ਚਾਰਜ 'ਤੇ 696 ਕਿਲੋਮੀਟਰ ਦੀ ਰੇਂਜ, ਇਸ ਦਿਨ ਲਾਂਚ ਹੋਣਗੀਆਂ ਇਹ ਇਲੈਕਟ੍ਰਿਕ ਕਾਰਾਂ
CNG ਕਾਰ ਚਲਾਉਂਦੇ ਹੋ? ਇਹ ਗਲਤੀ ਕਰਵਾ ਸਕਦੀ ਹੈ ਸਿਲੰਡਰ ਬਲਾਸਟ
CNG ਕਾਰ ਚਲਾਉਂਦੇ ਹੋ? ਇਹ ਗਲਤੀ ਕਰਵਾ ਸਕਦੀ ਹੈ ਸਿਲੰਡਰ ਬਲਾਸਟ
ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ Tata ਨੇ ਦਿੱਤਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਦੇਖੋ ਪੂਰੀ ਲਿਸਟ
ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ Tata ਨੇ ਦਿੱਤਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਦੇਖੋ ਪੂਰੀ ਲਿਸਟ
ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।
ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget