ਪੜਚੋਲ ਕਰੋ

ਕਾਰਾਂ ਦੀ ਵਿਕਰੀ ਨੂੰ ਫਿਰ ਲੱਗਾ ਝਟਕਾ, ਸੇਲ 'ਚ 8.1% ਗਿਰਾਵਟ

ਯਾਤਰੀ ਵਾਹਨਾਂ ਦੀ ਵਿਕਰੀ ਜਨਵਰੀ 'ਚ 6.2% ਘੱਟ ਕੇ 2 ਲੱਖ 62 ਹਜ਼ਾਰ 714 ਯੂਨਿਟ ਰਹੀ ਗਈ ਹੈ। ਪਿਛਲੇ ਸਾਲ ਜਨਵਰੀ 'ਚ ਦੇਸ਼ 'ਚ 2,800,91 ਵਾਹਨ ਵਿਕੇ ਸੀ। ਕਾਰਾਂ ਦੀ ਸੇਲ 'ਚ 8.1% ਦੀ ਕਮੀ ਆਈ ਹੈ।

ਨਵੀਂ ਦਿੱਲੀ: ਯਾਤਰੀ ਵਾਹਨਾਂ ਦੀ ਵਿਕਰੀ ਜਨਵਰੀ '6.2% ਘੱਟ ਕੇ 2 ਲੱ62 ਹਜ਼ਾਰ 714 ਯੂਨਿਟ ਰਹੀ ਗਈ ਹੈ। ਪਿਛਲੇ ਸਾਲ ਜਨਵਰੀ 'ਚ ਦੇਸ਼ '2,800,91 ਵਾਹਨ ਵਿਕੇ ਸੀ। ਕਾਰਾਂ ਦੀ ਸੇਲ '8.1% ਦੀ ਕਮੀ ਆਈ ਹੈ। ਪਿਛਲੇ ਮਹੀਨੇ ਇੱਕ ਲੱਖ 64 ਹਜ਼ਾਰ 793 ਕਾਰਾਂ ਵਿੱਕੀਆਂ। ਜਨਵਰੀ 2019 'ਚ ਇਹ ਅੰਕੜਾ ਇੱਕ ਲੱਖ 79 ਹਜ਼ਾਰ 324 ਯੂਨੀਟ ਸੀ। ਆਟੋਮੋਬਾਇਲ ਇੰਡਸਟਰੀ ਬੌਡੀ ਸਿਆਮ 'ਚ ਸੋਮਵਾਰ ਨੂੰ ਆਟੋ ਸੇਲਸ ਦੇ ਅੰਕੜੇ ਜਾਰੀ ਕੀਤੇ। ਮੋਟਰ-ਸਾਈਕਲ ਦੀ ਸੇਲ '15.17% ਦੀ ਕਮੀ ਦਰਜ ਕੀਤੀ ਗਈ ਹੈ। ਪਿਛਲੇ ਮਹੀਨੇ 8 ਲੱਖ 71 ਹਜ਼ਾਰ 886 ਮੋਟਰਸਾਈਕਲਾਂ ਵਿਕੀਆਂ, ਜਨਵਰੀ 2019 '10 ਲੱਖ 27 ਹਜ਼ਾਰ 766 ਯੂਨੀਟ ਦੀ ਵਿਕਰੀ ਹੋਈ ਸੀ। ਦੋਪਹੀਆ ਵਾਹਨਾਂ ਦੀ ਕੁੱਲ ਸੇਲ 16.06% ਘੱਟ ਕੇ 13 ਲੱਖ 41 ਹਜ਼ਾਰ 5 ਯੂਨਿਟ ਰਹਿ ਗਈ। ਪਿਛਲੇ ਸਾਲ ਜਨਵਰੀ 'ਚ ਕੁਲ ਵਿਕਰੀ 15 ਲੱਖ 97 ਹਜ਼ਾਰ 528 ਯੂਨਿਟ ਵਿਕੀ ਸੀ। ਕਮਰਸ਼ੀਅਲ ਵਾਹਨਾਂ ਦੀ ਵਿਕਰੀ 14.04 ਘੱਟ ਕੇ 75 ਹਜ਼ਾਰ 289 ਯੂਨੀਟ ਰਹਿ ਗਈ। ਸਾਰੇ ਖੇਤਰਾਂ 'ਚ ਬਾਹਨਾਂ ਦੀ ਕੁਲ ਵਿਕਰੀ '13.83% ਦੀ ਕਮੀ ਆਈ ਹੈ। ਪਿਛਲੇ ਮਹੀਨੇ ਕੁਲ 17 ਲੱਖ 39 ਹਜ਼ਾਰ 975 ਵਾਹਨ ਵਿਕੇ। ਜਨਵਰੀ 2019 'ਚ ਇਹ ਅੰਕੜਾ 20 ਲੱਖ 19 ਹਜ਼ਾਰ 253 ਯੂਨਿਟ ਸੀ।

ਟਾਪ ਹੈਡਲਾਈਨ

ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।
ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।
BMW ਦੀ ਸਭ ਤੋਂ ਵਧੀਆ ਕੀਮਤ ਵਾਲੀ SUV? X1 LWB ਇੱਕ ਲਗਜ਼ਰੀ ਪੇਸ਼ਕਸ਼ ਹੈ
BMW ਦੀ ਸਭ ਤੋਂ ਵਧੀਆ ਕੀਮਤ ਵਾਲੀ SUV? X1 LWB ਇੱਕ ਲਗਜ਼ਰੀ ਪੇਸ਼ਕਸ਼ ਹੈ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
ਸ਼ਾਨਦਾਰ ਡਿਜ਼ਾਈਨ ਅਤੇ ਉੱਚ-ਤਕਨੀਕੀ ਵਿਸ਼ੇਸ਼ਤਾਵਾਂ ਦੇ ਨਾਲ, ਨਵੀਂ Audi Q3 ਦਾ ਉਦਘਾਟਨ ਕੀਤਾ ਗਿਆ ਹੈ
ਸ਼ਾਨਦਾਰ ਡਿਜ਼ਾਈਨ ਅਤੇ ਉੱਚ-ਤਕਨੀਕੀ ਵਿਸ਼ੇਸ਼ਤਾਵਾਂ ਦੇ ਨਾਲ, ਨਵੀਂ Audi Q3 ਦਾ ਉਦਘਾਟਨ ਕੀਤਾ ਗਿਆ ਹੈ

ਵੀਡੀਓਜ਼

Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget