ਪੜਚੋਲ ਕਰੋ

Without Driving Licence: ਤੁਹਾਡੇ ਕੋਲ ਨਹੀਂ ਡਰਾਈਵਿੰਗ ਲਾਇਸੰਸ? ਫਿਰ ਵੀ ਨਹੀਂ ਕੱਟੇਗਾ ਚਲਾਨ, ਵਰਤੋ ਇਹ ਟ੍ਰਿਕ

ਜੇਕਰ ਤੁਸੀਂ ਵੀ ਅਕਸਰ ਆਪਣਾ ਡਰਾਈਵਿੰਗ ਲਾਇਸੈਂਸ ਆਪਣੇ ਕੋਲ ਰੱਖਣਾ ਭੁੱਲ ਜਾਂਦੇ ਹੋ ਤਾਂ ਅੱਜ ਅਸੀਂ ਤੁਹਾਨੂੰ ਅਜਿਹੇ ਤਰੀਕੇ ਬਾਰੇ ਦੱਸਣ ਜਾ ਰਹੇ ਹਾਂ ਜਿਸ ਨਾਲ ਤੁਸੀਂ ਚਲਾਨ ਤੋਂ ਬਚ ਸਕਦੇ ਹੋ। ਬੱਸ ਇਸ ਦੇ ਲਈ ਤੁਹਾਨੂੰ ਇੱਕ ਸਧਾਰਨ ਕੰਮ ਕਰਨਾ ਹੋਵੇਗਾ।

Without Driving Licence: ਭਾਰਤ 'ਚ ਟ੍ਰੈਫ਼ਿਕ ਨਿਯਮਾਂ ਦੇ ਅਨੁਸਾਰ ਸੜਕ 'ਤੇ ਕੋਈ ਵੀ ਵਾਹਨ ਚਲਾਉਂਦੇ ਸਮੇਂ ਹਰ ਸਮੇਂ ਡਰਾਈਵਿੰਗ ਲਾਇਸੈਂਸ ਰੱਖਣਾ ਲਾਜ਼ਮੀ ਹੈ। ਅਜਿਹਾ ਨਾ ਕਰਨਾ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਮੰਨਿਆ ਜਾਂਦਾ ਹੈ। ਮੋਟਰ ਵਹੀਕਲ ਐਕਟ ਅਨੁਸਾਰ ਸਿਰਫ਼ ਉਹੀ ਵਿਅਕਤੀ ਸੜਕਾਂ 'ਤੇ ਵਾਹਨ ਚਲਾਉਣ ਦੇ ਯੋਗ ਹਨ, ਜਿਨ੍ਹਾਂ ਕੋਲ ਜਾਇਜ਼ ਡਰਾਈਵਿੰਗ ਲਾਇਸੈਂਸ ਹੈ। ਜੇਕਰ ਕੋਈ ਵਿਅਕਤੀ ਬਗੈਰ ਡਰਾਈਵਿੰਗ ਲਾਇਸੈਂਸ ਤੋਂ ਵਾਹਨ ਚਲਾਉਂਦਾ ਫੜਿਆ ਜਾਂਦਾ ਹੈ ਤਾਂ ਟ੍ਰੈਫ਼ਿਕ ਪੁਲਿਸ ਉਸ ਦਾ ਚਲਾਨ ਕੱਟ ਸਕਦੀ ਹੈ।

ਦੂਜੇ ਪਾਸੇ ਲਾਇਸੈਂਸ ਨੂੰ ਆਪਣੇ ਨਾਲ ਰੱਖਣਾ ਹਮੇਸ਼ਾ ਮੁਸ਼ਕਲ ਹੁੰਦਾ ਹੈ ਤੇ ਕਈ ਵਾਰ ਅਜਿਹੇ ਲੋਕਾਂ ਦਾ ਚਲਾਨ ਵੀ ਕੱਟਿਆ ਜਾਂਦਾ ਹੈ, ਜਿਨ੍ਹਾਂ ਕੋਲ ਡਰਾਈਵਿੰਗ ਲਾਇਸੰਸ ਹੁੰਦਾ ਹੈ, ਪਰ ਉਹ ਅਕਸਰ ਇਸ ਨੂੰ ਆਪਣੇ ਕੋਲ ਰੱਖਣਾ ਭੁੱਲ ਜਾਂਦੇ ਹਨ। ਚੈਕਿੰਗ ਦੌਰਾਨ ਲਾਇਸੈਂਸ ਪੇਸ਼ ਨਾ ਕਰਨ ਕਾਰਨ ਟ੍ਰੈਫ਼ਿਕ ਪੁਲਿਸ ਇਹ ਮੰਨ ਲੈਂਦੀ ਹੈ ਕਿ ਉਸ ਵਿਅਕਤੀ ਕੋਲ ਡਰਾਈਵਿੰਗ ਲਾਇਸੰਸ ਨਹੀਂ ਹੈ। 

ਜੇਕਰ ਤੁਸੀਂ ਵੀ ਅਕਸਰ ਆਪਣਾ ਡਰਾਈਵਿੰਗ ਲਾਇਸੈਂਸ ਆਪਣੇ ਕੋਲ ਰੱਖਣਾ ਭੁੱਲ ਜਾਂਦੇ ਹੋ ਤਾਂ ਅੱਜ ਅਸੀਂ ਤੁਹਾਨੂੰ ਅਜਿਹੇ ਤਰੀਕੇ ਬਾਰੇ ਦੱਸਣ ਜਾ ਰਹੇ ਹਾਂ ਜਿਸ ਨਾਲ ਤੁਸੀਂ ਚਲਾਨ ਤੋਂ ਬਚ ਸਕਦੇ ਹੋ। ਬੱਸ ਇਸ ਦੇ ਲਈ ਤੁਹਾਨੂੰ ਇੱਕ ਸਧਾਰਨ ਕੰਮ ਕਰਨਾ ਹੋਵੇਗਾ।


ਕੀ ਕਰੀਏ?

ਜੇਕਰ ਤੁਸੀਂ ਹਮੇਸ਼ਾ ਆਪਣਾ ਡਰਾਈਵਿੰਗ ਲਾਇਸੈਂਸ ਆਪਣੇ ਕੋਲ ਰੱਖਣਾ ਭੁੱਲ ਜਾਂਦੇ ਹੋ ਤਾਂ ਇੱਕ ਸਧਾਰਨ ਚੀਜ਼ ਤੁਹਾਨੂੰ ਇਸ ਪ੍ਰੇਸ਼ਾਨੀ ਤੋਂ ਬਚਾ ਸਕਦੀ ਹੈ। ਦਰਅਸਲ, ਸਰਕਾਰੀ ਨਿਯਮਾਂ ਦੇ ਅਨੁਸਾਰ ਅਜਿਹਾ ਸਿਸਟਮ ਹੈ ਕਿ ਤੁਹਾਨੂੰ ਆਪਣੇ ਡਰਾਈਵਿੰਗ ਲਾਇਸੈਂਸ ਨੂੰ ਹਮੇਸ਼ਾ ਆਪਣੇ ਨਾਲ ਹਾਰਡ ਕਾਪੀ 'ਚ ਨਹੀਂ ਰੱਖਣਾ ਪੈਂਦਾ। ਤੁਸੀਂ ਇਸ ਦੀ ਸਾਫ਼ਟ ਕਾਪੀ ਟ੍ਰੈਫਿਕ ਪੁਲਿਸ ਨੂੰ ਵੀ ਦਿਖਾ ਸਕਦੇ ਹੋ ਪਰ ਇਹ ਸਾਫ਼ਟ ਕਾਪੀ ਨਿਯਮ ਕਿਸੇ ਵੀ ਕਿਸਮ ਦੀ ਫ਼ੋਟੋ ਜਾਂ ਸਕੈਨ ਕੀਤੇ DL ਲਈ ਵੈਧ ਨਹੀਂ। ਇਸ ਲਈ ਤੁਹਾਨੂੰ ਇਸ ਨੂੰ ਆਪਣੇ ਫ਼ੋਨ 'ਚ ਇੱਕ ਸਰਕਾਰੀ ਐਪ DigiLocker 'ਚ ਡਾਊਨਲੋਡ ਕਰਕੇ ਸੇਵ ਕਰਨਾ ਹੋਵੇਗਾ। ਉਦੋਂ ਹੀ ਨਿਯਮਾਂ ਦੇ ਅਨੁਸਾਰ ਤੁਹਾਨੂੰ ਡਰਾਈਵਿੰਗ ਲਾਇਸੈਂਸ ਧਾਰਕ ਮੰਨਿਆ ਜਾਵੇਗਾ।


ਡਿਜ਼ੀਟਲ ਇੰਡੀਆ ਦੀ ਪਹਿਲ

ਭਾਰਤ ਸਰਕਾਰ ਆਪਣੀ ਡਿਜ਼ੀਟਲ ਇੰਡੀਆ ਮੁਹਿੰਮ 'ਤੇ ਲਗਾਤਾਰ ਜ਼ੋਰ ਦੇ ਰਹੀ ਹੈ। ਇਸ ਲਈ ਸਰਕਾਰ ਨੇ ਇੱਕ ਮੋਬਾਈਲ ਐਪ DigiLocker ਲਾਂਚ ਕੀਤਾ ਸੀ। ਇਸ 'ਚ ਦੇਸ਼ ਦੇ ਨਾਗਰਿਕ ਆਪਣੇ ਸਾਰੇ ਮਹੱਤਵਪੂਰਨ ਦਸਤਾਵੇਜ਼ਾਂ ਨੂੰ ਪੇਪਰਲੈੱਸ ਫਾਰਮੈਟ 'ਚ ਡਿਜ਼ੀਟਲ ਰੂਪ 'ਚ ਸਟੋਰ ਕਰ ਸਕਦੇ ਹਨ ਤੇ ਲੋੜ ਪੈਣ 'ਤੇ ਇਸ ਦੀ ਵਰਤੋਂ ਕਰ ਸਕਦੇ ਹਨ। ਇਸ ਐਪ 'ਤੇ ਸੇਵ ਕੀਤੇ ਗਏ ਸਾਰੇ ਦਸਤਾਵੇਜ਼ ਪੂਰੀ ਤਰ੍ਹਾਂ ਵੈਧ ਹਨ। ਇਸ 'ਚ ਤੁਸੀਂ ਆਪਣੇ ਡੀਐਲ ਨੂੰ ਵੀ ਸੇਵ ਕਰਕੇ ਰੱਖ ਸਕਦੇ ਹੋ।

ਟਾਪ ਹੈਡਲਾਈਨ

Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Mahindra SUVs: ਕਾਰ ਲਵਰਸ ਲਈ ਖੁਸ਼ਖਬਰੀ, ਮਹਿੰਦਰਾ SUV ਦੀਆਂ ਇਨ੍ਹਾਂ ਕਾਰਾਂ 'ਤੇ ਬੰਪਰ ਆਫਰ, 1.50 ਲੱਖ ਤੱਕ ਦਾ ਡਿਸਕਾਊਂਟ; Scorpio N ਅਤੇ Thar ਵੀ ਲਿਸਟ 'ਚ ਸ਼ਾਮਲ...
ਕਾਰ ਲਵਰਸ ਲਈ ਖੁਸ਼ਖਬਰੀ, ਮਹਿੰਦਰਾ SUV ਦੀਆਂ ਇਨ੍ਹਾਂ ਕਾਰਾਂ 'ਤੇ ਬੰਪਰ ਆਫਰ, 1.50 ਲੱਖ ਤੱਕ ਦਾ ਡਿਸਕਾਊਂਟ; Scorpio N ਅਤੇ Thar ਵੀ ਲਿਸਟ 'ਚ ਸ਼ਾਮਲ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
CNG Car Blast: ਸੀਐਨਜੀ ਭਰਦੇ ਸਮੇਂ ਕਾਰ ਵਿੱਚ ਜ਼ੋਰਦਾਰ ਧਮਾਕਾ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਭਿਆਨਕ CCTV ਫੁਟੇਜ ਵਾਇਰਲ...
ਸੀਐਨਜੀ ਭਰਦੇ ਸਮੇਂ ਕਾਰ ਵਿੱਚ ਜ਼ੋਰਦਾਰ ਧਮਾਕਾ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਭਿਆਨਕ CCTV ਫੁਟੇਜ ਵਾਇਰਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Singh Jhota Case: ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Embed widget