ਪੜਚੋਲ ਕਰੋ

Car Washing Tips: ਕਾਰ ਧੋਂਦੇ ਸਮੇਂ ਕੀਤੇ ਤੁਸੀਂ ਤਾਂ ਨਹੀਂ ਕਰਦੇ ਇਹ ਵੱਡੀਆਂ ਗਲਤੀਆਂ?

ਕਈ ਵਾਰ ਕਾਰ ਨੂੰ ਗਲਤ ਤਰੀਕੇ ਨਾਲ ਧੋਣ ਵੇਲੇ ਲੋਕ ਅਕਸਰ ਕੁਝ ਅਜਿਹੀਆਂ ਗਲਤੀਆਂ ਕਰਦੇ ਹਨ ਜੋ ਨੁਕਸਾਨਦੇਹ ਸਾਬਤ ਹੁੰਦੀਆਂ ਹਨ।

ਸਭ ਤੋਂ ਪਹਿਲਾਂ ਘੱਟਾ-ਮਿੱਟੀ ਹਟਾ ਲਵੋ: ਸਭ ਤੋਂ ਪਹਿਲਾਂ ਕਾਰ 'ਚੋਂ ਘੱਟੇ-ਮਿੱਟੀ ਨੂੰ ਹਲਕੇ ਹੱਥਾਂ ਨਾਲ ਸੁੱਕੇ ਕੱਪੜੇ ਨਾਲ ਹਟਾਓ। ਯਾਦ ਰੱਖੋ ਇਸ ਲਈ ਗਿੱਲੇ ਕੱਪੜੇ ਦੀ ਵਰਤੋਂ ਨਾ ਕਰੋ, ਨਹੀਂ ਤਾਂ ਪੇਂਟ 'ਤੇ ਨਿਸ਼ਾਨ ਪੈ ਸਕਦੇ ਹਨ।

ਵਾਸ਼ਿੰਗ ਪਾਊਡਰ ਦੀ ਵਰਤੋਂ ਨਾ ਕਰੋ: ਅਕਸਰ ਲੋਕ ਆਪਣੀ ਕਾਰ ਨੂੰ ਵਾਸ਼ਿੰਗ ਪਾਊਡਰ ਜਾਂ ਸਾਬਣ ਨਾਲ ਧੋਂਦੇ ਹਨ, ਜਦਕਿ ਅਜਿਹਾ ਬਿਲਕੁਲ ਨਹੀਂ ਕਰਨਾ ਚਾਹੀਦਾ। ਕਿਉਂਕਿ ਅਜਿਹਾ ਕਰਨ ਨਾਲ ਵਾਹਨ ਦੇ ਰੰਗਤ ਨੂੰ ਨੁਕਸਾਨ ਪਹੁੰਚ ਸਕਦਾ ਹੈ, ਇਸ ਲਈ ਹਮੇਸ਼ਾ ਕਾਰਾਂ ਲਈ ਬਣੇ ਵਿਸ਼ੇਸ਼ ਸ਼ੈਂਪੂ ਦੀ ਵਰਤੋਂ ਕਰੋ।

ਪੇਂਟ 'ਤੇ ਜ਼ੋਰ ਨਾਲ ਰਗੜ ਕੇ ਸਫਾਈ ਤੋਂ ਪਰਹੇਜ਼ ਕਰੋ: ਕਾਰ ਧੋਣ ਵੇਲੇ ਪੂਰੀ ਤਰ੍ਹਾਂ ਸਾਫ਼ ਕਰਨ ਤੋਂ ਪਰਹੇਜ਼ ਕਰੋ। ਖ਼ਾਸਕਰ ਵਾਹਨ ਦੇ ਪੇਂਟ 'ਤੇ ਅਜਿਹਾ ਨਾ ਕਰੋ, ਨਹੀਂ ਤਾਂ ਰੰਗਤ ਨੂੰ ਨੁਕਸਾਨ ਪਹੁੰਚ ਸਕਦਾ ਹੈ। ਇਸ ਲਈ ਸਫਾਈ ਕਰਦਿਆਂ ਸਪੰਜ ਦੀ ਵਰਤੋਂ ਚੰਗੀ ਹੈ। ਹਲਕੇ ਹੱਥਾਂ ਨਾਲ ਸਪੰਜ ਦੀ ਵਰਤੋਂ ਕਰੋ। ਵਾਹਨ ਦੀ ਚਮਕ ਬਣਾਈ ਰੱਖਣ ਲਈ ਹਰ 3 ਮਹੀਨੇ 'ਚ ਇਕ ਵਾਰ ਪਾਲਿਸ਼ ਕੀਤਾ ਜਾਣਾ ਚਾਹੀਦਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Toll Tax Free: ਖੁਸ਼ਖ਼ਬਰੀ ! ਹੁਣ ਨਹੀਂ ਦੇਣਾ ਪਵੇਗਾ ਟੋਲ ਟੈਕਸ, ਸਰਕਾਰ ਨੇ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਵੀ ਹੋਇਆ ਜਾਰੀ, ਪੜ੍ਹੋ ਪੂਰੀ ਖ਼ਬਰ

ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ

Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ

6,6,6,6,6,6,4,4,4,4..ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
Advertisement
ABP Premium

ਵੀਡੀਓਜ਼

ਕੁੜੀ ਦੀ Fake ID ਬਣਾ ਕੇ ਮੁੰਡੇ ਨੂੰ ਸੱਦਿਆ ਤੇ ਵੱਢਿਆਸਿੱਖਾਂ ਨੂੰ ਲੈ ਕੇ ਰਾਹੁਲ ਗਾਂਧੀ ਦਾ ਬਿਆਨ - ਖ਼ੁਸ਼ ਹੋਇਆ ਅੱਤਵਾਦੀ Pannun ?ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਦਿੱਤਾ ਸਪੱਸ਼ਟੀਕਰਨਅਮਰੀਕਾ 'ਚ ਪੰਜਾਬੀ ਵਪਾਰੀ ਦਾ ਕਤਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Toll Tax Free: ਖੁਸ਼ਖ਼ਬਰੀ ! ਹੁਣ ਨਹੀਂ ਦੇਣਾ ਪਵੇਗਾ ਟੋਲ ਟੈਕਸ, ਸਰਕਾਰ ਨੇ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਵੀ ਹੋਇਆ ਜਾਰੀ, ਪੜ੍ਹੋ ਪੂਰੀ ਖ਼ਬਰ
Toll Tax Free: ਖੁਸ਼ਖ਼ਬਰੀ ! ਹੁਣ ਨਹੀਂ ਦੇਣਾ ਪਵੇਗਾ ਟੋਲ ਟੈਕਸ, ਸਰਕਾਰ ਨੇ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਵੀ ਹੋਇਆ ਜਾਰੀ, ਪੜ੍ਹੋ ਪੂਰੀ ਖ਼ਬਰ
ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ
ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ
Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ
Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ
6,6,6,6,6,6,4,4,4,4..ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
Rahul Gandhi: ਤੂੰ ਬਾਜ ਆ ਜਾ ਰਾਹੁਲ ਗਾਂਧੀ...ਨਹੀਂ ਤਾਂ ਤੇਰਾ ਵੀ ਦਾਦੀ ਵਾਲਾ ਹੀ ਹਾਲ ਹੋਏਗਾ...ਬੀਜੇਪੀ ਲੀਡਰ ਦੀ ਸ਼ਰੇਆਮ ਧਮਕੀ

Punjab News: ਰਾਜਾ ਵੜਿੰਗ ਦਾ ਦਾਅਵਾ, ਅਕਾਲ ਤਖ਼ਤ ਤੋਂ ਸੁਖਬੀਰ ਬਾਦਲ ਨੂੰ ਬਚਾਉਣ ਦੀ ਚੱਲ ਰਹੀ ਸਾਜਿਸ਼, 'ਸਜ਼ਾ ਦੇਣੀ ਤਾਂ ਚਾਰ ਸਾਲਾਂ ਲਈ ਦਿਓ'

iPhone 16 Pro ਦੀ Performance ਨੇ ਲੋਕਾਂ ਨੂੰ ਕੀਤਾ ਨਿਰਾਸ਼, ਗੀਕਬੈਂਚ ਟੈਸਟਿੰਗ 'ਚ ਖੁੱਲੀ Apple ਦੀ ਪੋਲ!

ਕਸ਼ਮੀਰ 'ਚ ਹਨੀਮੂਨ ਦੌਰਾਨ ਲਾੜੇ ਦੇ ਮੋਬਾਈਲ ਨੇ ਖੋਲ੍ਹਿਆ ਵੱਡਾ ਰਾਜ਼, ਹੁਣ ਵਿਆਹ ਟੁੱਟਣ ਦੀ ਕਗਾਰ 'ਤੇ

Embed widget