ਪੜਚੋਲ ਕਰੋ

ਡ੍ਰਾਇਵਿੰਗ ਲਾਇਸੰਸ ਲਈ ਹੁਣ RTO ਦਾ ਝੰਜਟ ਖਤਮ, ਘਰ ਬੈਠੇ ਇਸ ਤਰ੍ਹਾਂ ਕਰੋ ਅਪਲਾਈ 

ਹੁਣ ਆਧਾਰ ਕਾਰਡ ਨਾਲ ਹੀ ਤੁਸੀਂ ਆਪਣਾ ਲਾਇਸੰਸ ਬਣਵਾ ਸਕਦੇ ਹੋ। ਟ੍ਰਾਂਸਪੋਰਟ ਤੇ ਰਾਜਮਾਰਗ ਮੰਤਰਾਲੇ ਨੇ ਡ੍ਰਾਇਵਿੰਗ ਲਾਇਸੰਸ ਸਮੇਤ 18 ਸੇਵਾਵਾਂ ਆਨਲਾਈਨ ਕਰ ਦਿੱਤੀਆਂ ਹਨ।

ਡ੍ਰਾਇਵਿੰਗ ਲਾਇਸੰਸ ਬਣਵਾਉਣ ਲਈ ਪਹਿਲਾਂ ਕਈ ਤਰ੍ਹਾਂ ਦੇ ਦਸਤਾਵੇਜ਼ਾਂ ਦੀ ਲੋੜ ਹੁੰਦੀ ਸੀ। ਪਹਿਲਾਂ ਲਾਇਸੰਸ ਬਣਵਾਉਣ ਲਈ 10ਵੀਂ ਦੀ ਮਾਰਕਸ਼ੀਟ ਦੀ ਵੀ ਲੋੜ ਪੈਂਦੀ ਸੀ। ਪਰ ਕੇਂਦਰ ਸਰਕਾਰ ਨੇ ਲੋਕਾਂ ਨੂੰ ਰਾਹਤ ਦੇਣ ਲਈ ਕਈ ਵੱਡੇ ਫੈਸਲੇ ਲਏ ਹਨ। ਇਨ੍ਹਾਂ ਫੈਸਲਿਆਂ ਤੋਂ ਬਾਅਦ ਬਹੁਤ ਸਾਰੇ ਦਸਤਾਵੇਜ਼ਾਂ ਬਿਨਾਂ ਵੀ ਤੁਹਾਡਾ ਲਾਇਸੰਸ ਬਣ ਜਾਵੇਗਾ।

ਹੁਣ ਆਧਾਰ ਕਾਰਡ ਨਾਲ ਹੀ ਤੁਸੀਂ ਆਪਣਾ ਲਾਇਸੰਸ ਬਣਵਾ ਸਕਦੇ ਹੋ। ਟ੍ਰਾਂਸਪੋਰਟ ਤੇ ਰਾਜਮਾਰਗ ਮੰਤਰਾਲੇ ਨੇ ਡ੍ਰਾਇਵਿੰਗ ਲਾਇਸੰਸ ਸਮੇਤ 18 ਸੇਵਾਵਾਂ ਆਨਲਾਈਨ ਕਰ ਦਿੱਤੀਆਂ ਹਨ। ਜਿਸ ਤੋਂ ਬਾਅਦ ਹੁਣ ਤੁਸੀਂ ਘਰ ਬਹਿ ਕੇ ਲਾਇਸੰਸ ਲਈ ਅਪਲਾਈ ਕਰ ਸਕਦੇ ਹੋ।

ਲਾਇਸੰਸ ਲਈ ਇਸ ਤਰ੍ਹਾਂ ਕਰੋ ਅਪਲਾਈ

ਡ੍ਰਾਇਵਿੰਗ ਲਾਇਸੰਸ ਲਈ ਅਪਲਾਈ ਕਰਨ ਲਈ ਸਭ ਤੋਂ ਪਹਿਲਾਂ ਟ੍ਰਾਂਸਪੋਰਟ ਤੇ ਰਾਜਮਾਰਗ ਮੰਤਰਾਲੇ ਦੀ ਵੈਬਸਾਈਟ 'ਤੇ ਜਾਓ।
ਲੈਪਟੌਪ ਜਾਂ ਕੰਪਿਊਟਰ 'ਤੇ Parivahan.Gov.In ਟਾਇਪ ਕਰੋ।
ਹੁਣ ਆਪਣਾ ਸੂਬਾ ਤੇ ਸ਼ਹਿਰ ਚੁਣੋ।
ਇੱਥੇ ਲਰਨਿੰਗ ਲਾਇਸੰਸ ਆਪਸ਼ਨ 'ਤੇ ਕਲਿਕ ਕਰੋ।
ਏਨਾ ਕਰਨ ਤੋਂ ਬਾਅਦ ਤਹਾਨੂੰ ਐਪਲੀਕੇਸ਼ਨ ਫਾਰਮ 'ਚ ਆਪਣੀ ਡਿਟੇਲ ਭਰਨੀ ਹੋਵੇਗੀ।
ਇੱਥੇ ਪਛਾਣ ਪੱਤਰ, ਜਨਮ ਸਰਟੀਫਿਕੇਟ, ਐਡਰੈਸ ਪਰੂਫ, ਆਪਣੀ ਫੋਟੋ ਸਾਇਨ ਅਪਲੋਡ ਕਰੋ।
ਹੁਣ ਟੈਸਟ ਲਈ ਡੇਟ ਸਲੈਕਟ ਕਰੋ।

ਜਦੋਂ ਟੈਸਟ ਲਈ ਜਾਓ ਤਾਂ ਆਪਣਾ ਆਈਡੀ ਪਰੂਫ ਜਿਵੇਂ ਵੋਟਰ ਆਈਡੀ ਜਾਂ ਆਧਾਰ ਕਾਰਡ ਜਿਹੇ ਦਸਤਾਵੇਜ਼ ਨਾਲ ਲੈਕੇ ਜਾਓ।

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget