ਪੜਚੋਲ ਕਰੋ

Traffic Challan Rules 2024: RTO ਵੱਲੋਂ ਚਲਾਨ ਦੇ ਨਵੇਂ ਨਿਯਮ ਲਾਗੂ, ਗਲਤੀ ਹੋਈ ਤਾਂ ਲੱਗੇਗਾ 25,000 ਰੁਪਏ ਦਾ ਚੂਨਾ

New Challan Rules 2024: ਸਰਕਾਰੀ ਖੇਤਰੀ ਟਰਾਂਸਪੋਰਟ ਦਫ਼ਤਰ (ਆਰ.ਟੀ.ਓ.) ਵੱਲੋਂ ਨਵੇਂ ਨਿਯਮ ਜਾਰੀ ਕੀਤੇ ਜਾ ਰਹੇ ਹਨ। ਇਸ ਵਿੱਚ ਨਵੇਂ ਨਿਯਮ 1 ਜੂਨ 2024 ਤੋਂ ਲਾਗੂ ਹੋਣਗੇ।

ਜੇਕਰ ਤੁਸੀਂ ਸੜਕ 'ਤੇ ਗੱਡੀ ਚਲਾਉਂਦੇ ਹੋ ਤਾਂ ਤੁਹਾਨੂੰ ਕਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਪੈਂਦੀ ਹੈ। ਅਜਿਹਾ ਨਾ ਕਰਨ 'ਤੇ ਹਜ਼ਾਰਾਂ ਰੁਪਏ ਦਾ ਜੁਰਮਾਨਾ ਲਗਾਇਆ ਜਾਂਦਾ ਹੈ। ਹਾਲਾਂਕਿ ਕਈ ਲੋਕ ਅਜਿਹੇ ਵੀ ਹਨ। ਜੋ ਇਸ ਦੀ ਪ੍ਰਵਾਹ ਨਹੀਂ ਕਰਦੇ ਅਤੇ ਨਿਯਮਾਂ ਦੀ ਉਲੰਘਣਾ ਕਰਦੇ ਰਹਿੰਦੇ ਹਨ। ਹੁਣ ਅਜਿਹੇ ਲੋਕਾਂ ਨਾਲ ਨਜਿੱਠਣ ਲਈ ਸਿਸਟਮ ਨੂੰ ਹੋਰ ਸਖ਼ਤ ਬਣਾਇਆ ਜਾ ਰਿਹਾ ਹੈ। ਜਿਸ ਵਿੱਚ ਅਜਿਹਾ ਕਰਨ ਵਾਲਿਆਂ ਨੂੰ ਸਬਕ ਸਿਖਾਇਆ ਜਾਵੇਗਾ। ਨਵੇਂ ਟਰਾਂਸਪੋਰਟ ਨਿਯਮ (NewDriving License Rules) 1 ਜੂਨ ਤੋਂ ਲਾਗੂ ਹੋ ਰਹੇ ਹਨ। ਜੇਕਰ ਤੁਸੀਂ ਇਹਨਾਂ ਨਿਯਮਾਂ ਦੀ ਉਲੰਘਣਾ ਕਰਦੇ ਹੋ ਤਾਂ ਤੁਹਾਨੂੰ ਭਾਰੀ ਜੁਰਮਾਨਾ ਭਰਨਾ ਪੈ ਸਕਦਾ ਹੈ। ਇਸ ਨਾਲ ਤੁਹਾਡੀਆਂ ਸਮੱਸਿਆਵਾਂ ਵਧ ਸਕਦੀਆਂ ਹਨ।

ਸਰਕਾਰੀ ਖੇਤਰੀ ਟਰਾਂਸਪੋਰਟ ਦਫ਼ਤਰ (ਆਰ.ਟੀ.ਓ.) ਵੱਲੋਂ ਨਵੇਂ ਨਿਯਮ ਜਾਰੀ ਕੀਤੇ ਜਾ ਰਹੇ ਹਨ। ਇਸ ਵਿੱਚ ਨਵੇਂ ਨਿਯਮ 1 ਜੂਨ 2024 ਤੋਂ ਲਾਗੂ ਹੋਣਗੇ। ਤੇਜ਼ ਰਫ਼ਤਾਰ ਅਤੇ ਘੱਟ ਉਮਰ 'ਚ ਗੱਡੀ ਚਲਾਉਣ 'ਤੇ ਭਾਰੀ ਜੁਰਮਾਨਾ ਭਰਨਾ ਪਵੇਗਾ। ਨਿਯਮਾਂ ਮੁਤਾਬਕ ਜੇਕਰ ਕੋਈ ਤੇਜ਼ ਰਫਤਾਰ ਨਾਲ ਗੱਡੀ ਚਲਾਉਂਦਾ ਹੈ ਤਾਂ ਉਸ ਨੂੰ 1000 ਤੋਂ 2000 ਰੁਪਏ ਤੱਕ ਦਾ ਜੁਰਮਾਨਾ ਭਰਨਾ ਪਵੇਗਾ।

ਨਾਬਾਲਗ ਡਰਾਈਵਿੰਗ ਲਈ 25,000 ਰੁਪਏ ਜੁਰਮਾਨਾ
ਮੀਡੀਆ ਰਿਪੋਰਟਾਂ ਮੁਤਾਬਕ ਵਾਹਨ ਚਲਾਉਂਦੇ ਸਮੇਂ ਡਰਾਈਵਿੰਗ ਲਾਇਸੈਂਸ ਹੋਣਾ ਬਹੁਤ ਜ਼ਰੂਰੀ ਹੋ ਗਿਆ ਹੈ। ਨਾਬਾਲਗ ਵੱਲੋਂ ਗੱਡੀ ਚਲਾਉਣ 'ਤੇ ਭਾਰੀ ਜੁਰਮਾਨਾ ਲਗਾਇਆ ਜਾਵੇਗਾ। ਜੇਕਰ 18 ਸਾਲ ਤੋਂ ਘੱਟ ਉਮਰ ਦੇ ਲੋਕ ਗੱਡੀ ਚਲਾਉਂਦੇ ਪਾਏ ਗਏ ਤਾਂ ਉਨ੍ਹਾਂ ਨੂੰ 25,000 ਰੁਪਏ ਤੱਕ ਦਾ ਜੁਰਮਾਨਾ ਭਰਨਾ ਪਵੇਗਾ। ਇਸ ਤੋਂ ਇਲਾਵਾ ਵਾਹਨ ਮਾਲਕ ਦਾ ਡਰਾਈਵਿੰਗ ਲਾਇਸੈਂਸ ਵੀ ਰੱਦ ਕੀਤਾ ਜਾ ਸਕਦਾ ਹੈ।

ਨਾਲ ਹੀ, ਨਾਬਾਲਗ ਨੂੰ ਉਦੋਂ ਤੱਕ ਲਾਇਸੈਂਸ ਨਹੀਂ ਦਿੱਤਾ ਜਾਵੇਗਾ ਜਦੋਂ ਤੱਕ ਉਹ 25 ਸਾਲ ਦਾ ਨਹੀਂ ਹੋ ਜਾਂਦਾ। ਤੁਹਾਨੂੰ ਦੱਸ ਦੇਈਏ ਕਿ ਲਾਇਸੈਂਸ 18 ਸਾਲ ਦੀ ਉਮਰ ਪੂਰੀ ਹੋਣ ਤੋਂ ਬਾਅਦ ਹੀ ਜਾਰੀ ਕੀਤਾ ਜਾਂਦਾ ਹੈ। 16 ਸਾਲ ਦੀ ਉਮਰ ਪੂਰੀ ਹੋਣ 'ਤੇ 50 ਸੀਸੀ ਦੀ ਸਮਰੱਥਾ ਵਾਲਾ ਮੋਟਰਸਾਈਕਲ ਚਲਾਉਣ ਲਈ ਡਰਾਈਵਿੰਗ ਲਾਇਸੈਂਸ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਤੋਂ ਬਾਅਦ, ਜਦੋਂ ਤੁਸੀਂ 18 ਸਾਲ ਦੇ ਹੋ ਜਾਂਦੇ ਹੋ, ਤਾਂ ਤੁਸੀਂ ਉਸ ਲਾਇਸੈਂਸ ਨੂੰ ਅਪਡੇਟ ਕਰ ਸਕਦੇ ਹੋ।

ਕਿਹੜੇ ਲੋਕਾਂ ਨੂੰ ਲੱਗੇਗਾ ਕਿੰਨਾ ਜੁਰਮਾਨਾ?
ਤੇਜ਼ ਰਫ਼ਤਾਰ ਨਾਲ ਗੱਡੀ ਚਲਾਉਣ ਵਾਲੇ ਵਿਅਕਤੀ ਨੂੰ 1000 ਤੋਂ 2000 ਰੁਪਏ ਤੱਕ ਦਾ ਜੁਰਮਾਨਾ ਭਰਨਾ ਪੈ ਸਕਦਾ ਹੈ। ਅਤੇ ਬਿਨਾਂ ਲਾਇਸੈਂਸ ਦੇ ਡਰਾਈਵਿੰਗ ਕਰਨ 'ਤੇ 500 ਰੁਪਏ ਜੁਰਮਾਨਾ ਭਰਨਾ ਪਵੇਗਾ। ਹੈਲਮੇਟ ਨਾ ਪਾਉਣ 'ਤੇ 100 ਰੁਪਏ ਜੁਰਮਾਨਾ ਭਰਨਾ ਪਵੇਗਾ। ਸੀਟ ਬੈਲਟ ਨਾ ਲਗਾਉਣ 'ਤੇ 100 ਰੁਪਏ ਜੁਰਮਾਨਾ ਭਰਨਾ ਪਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Donald Trump: ਭਾਰਤ ਨੂੰ ਟਰੰਪ ਵੱਲੋਂ ਵੱਡਾ ਝਟਕਾ! 2 ਅਪ੍ਰੈਲ ਤੋਂ ਲਾਗੂ ਹੋਵੇਗਾ ਰਿਸੀਪਰੋਕਲ ਟੈਰੀਫ
Donald Trump: ਭਾਰਤ ਨੂੰ ਟਰੰਪ ਵੱਲੋਂ ਵੱਡਾ ਝਟਕਾ! 2 ਅਪ੍ਰੈਲ ਤੋਂ ਲਾਗੂ ਹੋਵੇਗਾ ਰਿਸੀਪਰੋਕਲ ਟੈਰੀਫ
IND vs AUS: ਭਾਰਤ ਨੇ ਸੈਮੀਫਾਈਨਲ 'ਚ ਆਸਟ੍ਰੇਲੀਆ ਨੂੰ ਰੌਂਦਿਆ, ਇਹ ਰਹੇ ਟੀਮ ਇੰਡੀਆ ਦੀ ਜਿੱਤ ਦੇ 3 ਵੱਡੇ ਹੀਰੋ
IND vs AUS: ਭਾਰਤ ਨੇ ਸੈਮੀਫਾਈਨਲ 'ਚ ਆਸਟ੍ਰੇਲੀਆ ਨੂੰ ਰੌਂਦਿਆ, ਇਹ ਰਹੇ ਟੀਮ ਇੰਡੀਆ ਦੀ ਜਿੱਤ ਦੇ 3 ਵੱਡੇ ਹੀਰੋ
Punjab News: ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਸਸਪੈਂਡ ਹੋਣ ਦੀ ਲੱਗੀ ਝੜੀ
Punjab News: ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਸਸਪੈਂਡ ਹੋਣ ਦੀ ਲੱਗੀ ਝੜੀ
Punjab Weather: ਪੰਜਾਬ-ਚੰਡੀਗੜ੍ਹ 'ਚ ਸਵੇਰੇ ਅਤੇ ਸ਼ਾਮ ਠੰਡ ਦਾ ਅਸਰ, ਪਹਾੜਾਂ 'ਚ ਬਰਫ਼ਬਾਰੀ ਕਾਰਨ ਛਿੜੇਗੀ ਕੰਬਣੀ; ਜਾਣੋ ਕਿੱਥੇ ਰਹੇਗੀ ਬੱਦਲਵਾਈ ?
ਪੰਜਾਬ-ਚੰਡੀਗੜ੍ਹ 'ਚ ਸਵੇਰੇ ਅਤੇ ਸ਼ਾਮ ਠੰਡ ਦਾ ਅਸਰ, ਪਹਾੜਾਂ 'ਚ ਬਰਫ਼ਬਾਰੀ ਕਾਰਨ ਛਿੜੇਗੀ ਕੰਬਣੀ; ਜਾਣੋ ਕਿੱਥੇ ਰਹੇਗੀ ਬੱਦਲਵਾਈ ?
Advertisement
ABP Premium

ਵੀਡੀਓਜ਼

ਪੰਜਾਬ ਸਰਕਾਰ ਨੇ ਕੈਬਿਨੇਟ ਮੀਟਿੰਗ 'ਚ ਕਰ ਦਿੱਤੇ ਵੱਡੇ ਫੈਸਲੇSangrur | MLA Narinder Kaur Bharaj| ਆਪਣੇ ਪੁੱਤ ਦੀ ਸਹੁੰ ਖਾਣ ਲੱਗੀ 'ਆਪ' ਵਿਧਾਇਕ ਨੂੰ ਵਰਕਰਾਂ ਨੇ ਰੋਕਿਆਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, Bhagwant Mann ਸਰਕਾਰ ਦੀ NON-STOP ਕਾਰਵਾਈਸਿੱਖ ਵਪਾਰੀ 'ਤੇ ਜਾਨਲੇਵਾ ਹਮਲਾ, ਦਸਤਾਰ ਦੀ ਹੋਈ ਬੇਅਦਬੀ, ਸ਼ੋਰੂਮ 'ਤੇ ਮਾਰੇ ਪੱਥਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Donald Trump: ਭਾਰਤ ਨੂੰ ਟਰੰਪ ਵੱਲੋਂ ਵੱਡਾ ਝਟਕਾ! 2 ਅਪ੍ਰੈਲ ਤੋਂ ਲਾਗੂ ਹੋਵੇਗਾ ਰਿਸੀਪਰੋਕਲ ਟੈਰੀਫ
Donald Trump: ਭਾਰਤ ਨੂੰ ਟਰੰਪ ਵੱਲੋਂ ਵੱਡਾ ਝਟਕਾ! 2 ਅਪ੍ਰੈਲ ਤੋਂ ਲਾਗੂ ਹੋਵੇਗਾ ਰਿਸੀਪਰੋਕਲ ਟੈਰੀਫ
IND vs AUS: ਭਾਰਤ ਨੇ ਸੈਮੀਫਾਈਨਲ 'ਚ ਆਸਟ੍ਰੇਲੀਆ ਨੂੰ ਰੌਂਦਿਆ, ਇਹ ਰਹੇ ਟੀਮ ਇੰਡੀਆ ਦੀ ਜਿੱਤ ਦੇ 3 ਵੱਡੇ ਹੀਰੋ
IND vs AUS: ਭਾਰਤ ਨੇ ਸੈਮੀਫਾਈਨਲ 'ਚ ਆਸਟ੍ਰੇਲੀਆ ਨੂੰ ਰੌਂਦਿਆ, ਇਹ ਰਹੇ ਟੀਮ ਇੰਡੀਆ ਦੀ ਜਿੱਤ ਦੇ 3 ਵੱਡੇ ਹੀਰੋ
Punjab News: ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਸਸਪੈਂਡ ਹੋਣ ਦੀ ਲੱਗੀ ਝੜੀ
Punjab News: ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਸਸਪੈਂਡ ਹੋਣ ਦੀ ਲੱਗੀ ਝੜੀ
Punjab Weather: ਪੰਜਾਬ-ਚੰਡੀਗੜ੍ਹ 'ਚ ਸਵੇਰੇ ਅਤੇ ਸ਼ਾਮ ਠੰਡ ਦਾ ਅਸਰ, ਪਹਾੜਾਂ 'ਚ ਬਰਫ਼ਬਾਰੀ ਕਾਰਨ ਛਿੜੇਗੀ ਕੰਬਣੀ; ਜਾਣੋ ਕਿੱਥੇ ਰਹੇਗੀ ਬੱਦਲਵਾਈ ?
ਪੰਜਾਬ-ਚੰਡੀਗੜ੍ਹ 'ਚ ਸਵੇਰੇ ਅਤੇ ਸ਼ਾਮ ਠੰਡ ਦਾ ਅਸਰ, ਪਹਾੜਾਂ 'ਚ ਬਰਫ਼ਬਾਰੀ ਕਾਰਨ ਛਿੜੇਗੀ ਕੰਬਣੀ; ਜਾਣੋ ਕਿੱਥੇ ਰਹੇਗੀ ਬੱਦਲਵਾਈ ?
Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਚੇਤਾਵਨੀ ਦਾ ਵੱਡਾ ਅਸਰ, ਕੰਮ 'ਤੇ ਪਰਤੇ ਇਸ ਜ਼ਿਲ੍ਹੇ ਦੇ ਤਹਿਸੀਲਦਾਰ; ਪੜ੍ਹੋ ਖਬਰ...
ਮੁੱਖ ਮੰਤਰੀ ਭਗਵੰਤ ਮਾਨ ਦੀ ਚੇਤਾਵਨੀ ਦਾ ਵੱਡਾ ਅਸਰ, ਕੰਮ 'ਤੇ ਪਰਤੇ ਇਸ ਜ਼ਿਲ੍ਹੇ ਦੇ ਤਹਿਸੀਲਦਾਰ; ਪੜ੍ਹੋ ਖਬਰ...
Champions Trophy 2025: ਭਾਰਤ ਦੀ ਜਿੱਤ ਨਾਲ ਰੋਹਿਤ ਸ਼ਰਮਾ ਦੇ ਨਾਂਅ ਦਰਜ ਹੋਇਆ ਇਤਿਹਾਸਕ ਵਰਲਡ ਰਿਕਾਰਡ, ਇਹ ਕਰਨ ਵਾਲੇ ਪਹਿਲੇ ਕਪਤਾਨ, ਧੋਨੀ-ਵਿਰਾਟ ਨੂੰ ਵੀ ਛੱਡਿਆ ਪਿੱਛੇ
Champions Trophy 2025: ਭਾਰਤ ਦੀ ਜਿੱਤ ਨਾਲ ਰੋਹਿਤ ਸ਼ਰਮਾ ਦੇ ਨਾਂਅ ਦਰਜ ਹੋਇਆ ਇਤਿਹਾਸਕ ਵਰਲਡ ਰਿਕਾਰਡ, ਇਹ ਕਰਨ ਵਾਲੇ ਪਹਿਲੇ ਕਪਤਾਨ, ਧੋਨੀ-ਵਿਰਾਟ ਨੂੰ ਵੀ ਛੱਡਿਆ ਪਿੱਛੇ
Punjab News: ਪੰਜਾਬ ਦੇ ਇਸ ਸ਼ਹਿਰ 'ਚ ਜ਼ੋਰਦਾਰ ਧਮਾਕਾ, ਡਰ ਨਾਲ ਕੰਬੇ ਲੋਕ; ਪੜ੍ਹੋ ਪੂਰੀ ਖਬਰ...
Punjab News: ਪੰਜਾਬ ਦੇ ਇਸ ਸ਼ਹਿਰ 'ਚ ਜ਼ੋਰਦਾਰ ਧਮਾਕਾ, ਡਰ ਨਾਲ ਕੰਬੇ ਲੋਕ; ਪੜ੍ਹੋ ਪੂਰੀ ਖਬਰ...
Punjab News: ਮਾਨ ਸਰਕਾਰ ਦੇ 'ਮਿਸ਼ਨ ਰੋਜ਼ਗਾਰ' ਤਹਿਤ ਅੱਜ ਵੰਡੇ ਜਾਣਗੇ 704 ਨੌਜਵਾਨਾਂ ਨੂੰ ਨਿਯੁਕਤੀ ਪੱਤਰ
Punjab News: ਮਾਨ ਸਰਕਾਰ ਦੇ 'ਮਿਸ਼ਨ ਰੋਜ਼ਗਾਰ' ਤਹਿਤ ਅੱਜ ਵੰਡੇ ਜਾਣਗੇ 704 ਨੌਜਵਾਨਾਂ ਨੂੰ ਨਿਯੁਕਤੀ ਪੱਤਰ
Embed widget