ਪੜਚੋਲ ਕਰੋ

ਮਹਿੰਗੇ ਪੈਟਰੋਲ ਅਤੇ ਡੀਜ਼ਲ ਕਰਕੇ ਸੀਐਨਜੀ ਕਾਰਾਂ ਬਣ ਰਹਿਆਂ ਨੇ ਲੋਕਾਂ ਦੀਆਂ ਪਹਿਲੀ ਪਸੰਦ, ਪੜ੍ਹੋ ਪੂਰੀ ਖ਼ਬਰ

ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦੇ ਵਿਚਕਾਰ ਸੀਐਨਜੀ ਕਾਰਾਂ ਲੋਕਾਂ ਦੀ ਪਹਿਲੀ ਪਸੰਦ ਬਣ ਰਹੀਆਂ ਹਨ। ਇਨ੍ਹਾਂ ਕਾਰਾਂ ਵਿਚ ਵਰਤਿਆ ਜਾਂਦਾ ਬਾਲਣ ਪੈਟਰੋਲ ਅਤੇ ਡੀਜ਼ਲ ਨਾਲੋਂ ਕਾਫ਼ੀ ਸਸਤਾ ਹੁੰਦਾ ਹੈ। ਇਸ ਦੇ ਨਾਲ ਹੀ ਇਹ ਕਾਰਾਂ ਵਾਤਾਵਰਣ-ਅਨੁਕੂਲ ਵੀ ਹੁੰਦੀਆਂ ਹਨ।

ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਕਾਰਨ ਲੋਕ ਹੁਣ ਸੀਐਨਜੀ ਨਾਲ ਚੱਲਣ ਵਾਲੇ ਵਾਹਨਾਂ ਵੱਲ ਆਕਰਸ਼ਿਤ ਹੋ ਰਹੇ ਹਨ। ਸੀਐਨਜੀ ਦਾ ਤੇਲ ਸਸਤਾ ਹੋਣ ਕਾਰਨ ਹੁਣ ਲੋਕ ਸੀਐਨਜੀ ਕਾਰਾਂ ਪ੍ਰਤੀ ਆਪਣੀ ਰੁਚੀ ਵਧਾ ਰਹੇ ਹਨ। ਰੇਟਿੰਗ ਏਜੰਸੀ ICRA ਨੇ ਕਿਹਾ ਕਿ ਆਉਣ ਵਾਲੇ ਸਾਲਾਂ ਵਿੱਚ ਪੈਟਰੋਲ ਅਤੇ ਡੀਜ਼ਲ ਦਰਮਿਆਨ ਘਟ ਰਹੇ ਕੀਮਤਾਂ ਦੇ ਪਾੜੇ ਕਾਰਨ ਘਰੇਲੂ ਯਾਤਰੀ ਵਾਹਨ (ਪੀਵੀ) ਸੈਗਮੈਂਟ ਵਿੱਚ ਪੈਟਰੋਲ ਅਤੇ ਸੀਐਨਜੀ ਕਾਰਾਂ ਵੱਲ ਤਬਦੀਲੀ ਨੂੰ ਗਤੀ ਦੇਣ ਦੀ ਸੰਭਾਵਨਾ ਹੈ। ਮਾਰੂਤੀ ਸੁਜ਼ੂਕੀ ਨੇ ਐਲਾਨ ਕੀਤਾ ਹੈ ਕਿ ਉਸਨੇ ਪਿਛਲੇ ਵਿੱਤੀ ਵਰ੍ਹੇ ਦੌਰਾਨ ਪੂਰੇ ਭਾਰਤ ਵਿੱਚ 106,443 ਫੈਕਟਰੀ ਫਿੱਟੇਡ ਸੀਐਨਜੀ ਵਾਹਨ ਵੇਚੇ। ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਾਰਨ ਸੀਐਨਜੀ ਕਾਰਾਂ ਨੂੰ ਹੁਣ ਇੱਕ ਆਸਾਨ ਵਿਕਲਪ ਵਜੋਂ ਦੇਖਿਆ ਜਾ ਰਿਹਾ ਹੈ। ਸਸਤੀ ਸੀਐਨਜੀ: ਅੱਜ ਦੇ ਸਮੇਂ 'ਚ ਲੋਕਾਂ ਵਲੋਂ CNG ਕਾਰਾਂ ਨੂੰ ਪਸੰਦ ਕੀਤੇ ਜਾਣ ਦਾ ਸਭ ਤੋਂ ਅਹਿਲ ਕਾਰਨ ਹੈ ਸੀਐਨਜੀ ਦਾ ਸਸਤਾ ਹੋਣਾ। ਦੱਸ ਦਈਏ ਕਿ ਸੀਐਨਜੀ ਦੀ ਕੀਮਤਾਂ 47.95 ਰੁਪਏ ਪ੍ਰਤੀ ਕਿਲੋ ਤਕ ਹੈ। ਜਦਕਿ ਦੂਜੇ ਪਾਸੇ ਡੀਜ਼ਲ ਅਤੇ ਪੈਟਰੇਲ ਦੀਆਂ ਕੀਮਤਾਂ ਅਸਮਾਨ ਨੂ ਛੂਹ ਰਹੀਆਂ ਹੈ। ਕਾਰ ਲੋਨ ਦੀ ਈਐਮਆਈ ਕੈਲਕੁਲੇਟ ਕਰੋ ਹਾਈਬ੍ਰਿਡ ਜਾਂ ਇਲੈਕਟ੍ਰਿਕ ਵਾਹਨ ਨਾਲੋਂ ਕਿਫਾਇਤੀ: ਇਸ ਸਮੇਂ ਭਾਰਤੀ ਬਾਜ਼ਾਰ ਵਿਚ ਸਿਰਫ ਪੰਜ ਇਲੈਕਟ੍ਰਿਕ ਵਾਹਨ ਹਨ। ਇਨ੍ਹਾਂ ਵਾਹਨਾਂ ਦੀ ਕੀਮਤ 10 ਲੱਖ ਰੁਪਏ ਤੱਕ ਹੈ। ਉਧਰ ਬਾਜ਼ਾਰ ਵਿਚ ਸੀਐਨਜੀ ਵਾਹਨ ਇਸ ਦੇ ਸਾਹਮਣੇ ਬਹੁਤ ਸਸਤੀ ਹਨ। ਇਕੋ ਫ੍ਰੈਂਡਲੀ: ਸੀਐਨਜੀ ਕਾਰਾਂ ਪੂਰੀ ਤਰ੍ਹਾਂ ਇਕੋ ਫ੍ਰੈਂਡਲੀ ਹੁੰਦੀ ਹੈ। ਪੈਟਰੋਲ ਅਤੇ ਡੀਜ਼ਲ ਵਾਹਨਾਂ ਦੀਆਂ ਜ਼ਹਿਰੀਲੀਆਂ ਗੈਸਾਂ ਦੀਆਂ ਕਈ ਕਿਸਮਾਂ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ। ਇਸ ਦੇ ਨਾਲ ਹੀ ਸੀਐਨਜੀ ਵਾਹਨਾਂ ਚੋਂ ਕੋਈ ਜ਼ਹਿਰੀਲੀ ਗੈਸ ਪੈਦਾ ਨਹੀਂ ਹੁੰਦੀ। ਮੰਦੀ ਦੇ ਦੌਰ 'ਚ ਮਹਿੰਗਾਈ ਵਾਲੀ ਮਾਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਹੁਣ ਬਿਨਾਂ ਰੁਕੇ ਫਟਾਫਟ ਲੰਘਣਗੀਆਂ ਗੱਡੀਆਂ, ਅੱਜ ਤੋਂ ਨਵਾਂ ਟੋਲ ਸਿਸਟਮ ਲਾਗੂ
ਹੁਣ ਬਿਨਾਂ ਰੁਕੇ ਫਟਾਫਟ ਲੰਘਣਗੀਆਂ ਗੱਡੀਆਂ, ਅੱਜ ਤੋਂ ਨਵਾਂ ਟੋਲ ਸਿਸਟਮ ਲਾਗੂ
BMW iX3 ਦੀ 805 ਕਿਲੋਮੀਟਰ ਰੇਂਜ ਨੇ EV ਮਾਰਕੀਟ ਨੂੰ ਵਿਗਾੜ ਦਿੱਤਾ ਹੈ
BMW iX3 ਦੀ 805 ਕਿਲੋਮੀਟਰ ਰੇਂਜ ਨੇ EV ਮਾਰਕੀਟ ਨੂੰ ਵਿਗਾੜ ਦਿੱਤਾ ਹੈ
ਟੋਲ ਪਲਾਜ਼ਾ 'ਤੇ ਤੁਹਾਡਾ ਵੀ ਬਰਬਾਦ ਹੋ ਰਿਹਾ ਹੈ ਕੀਮਤੀ ਸਮਾਂ? ਸਰਕਾਰ ਨੇ ਕਬੂਲੀ ਸੱਚਾਈ
ਟੋਲ ਪਲਾਜ਼ਾ 'ਤੇ ਤੁਹਾਡਾ ਵੀ ਬਰਬਾਦ ਹੋ ਰਿਹਾ ਹੈ ਕੀਮਤੀ ਸਮਾਂ? ਸਰਕਾਰ ਨੇ ਕਬੂਲੀ ਸੱਚਾਈ
ਹੁੰਡਈ 490 ਕਿਲੋਮੀਟਰ ਤੱਕ ਦੀ ਰੇਂਜ ਵਾਲੀ ਇੱਕ ਸ਼ਾਨਦਾਰ EV ਲੈ ਕੇ ਆਈ ਹੈ, ਜਾਣੋ ਇਸ ਦੀਆਂ ਵਿਸ਼ੇਸ਼ਤਾਵਾਂ ਬਾਰੇ
ਹੁੰਡਈ 490 ਕਿਲੋਮੀਟਰ ਤੱਕ ਦੀ ਰੇਂਜ ਵਾਲੀ ਇੱਕ ਸ਼ਾਨਦਾਰ EV ਲੈ ਕੇ ਆਈ ਹੈ, ਜਾਣੋ ਇਸ ਦੀਆਂ ਵਿਸ਼ੇਸ਼ਤਾਵਾਂ ਬਾਰੇ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget