ਪੜਚੋਲ ਕਰੋ

ਬੁਲੇਟ ਹੁਣ ਦੇਵੇਗਾ 160 ਕਿਮੀ ਦੀ ਐਵਰੇਜ਼, 122 ਕਿਮੀ ਦੀ ਰਫਤਾਰ ਨਾਲ ਦੌੜੇਗਾ

ਭਾਰਤੀ ਲੰਬੇ ਸਮੇਂ ਤੋਂ ਇਲੈਕਟ੍ਰਿਕ ਬੁਲੇਟ ਦੀ ਉਡੀਕ ਕਰ ਰਹੇ ਸੀ ਪਰ ਰਾਇਲ ਐਨਫੀਲਡ ਤੋਂ ਪਹਿਲਾਂ ਬ੍ਰਿਟਿਸ਼ ਕੰਪਨੀ ਇਲੈਕਟ੍ਰਿਕ ਕਲਾਸਿਕ ਕਾਰ ਨੇ ਇਸ ਬੁਲੇਟ ਨੂੰ ਇਲੈਕਟ੍ਰਿਕ ਰੂਪ ਵਿੱਚ ਪੇਸ਼ ਕੀਤਾ ਹੈ। ਇਸ ਦਾ ਨਾਮ ਫੋਟੋਨ ਹੈ। ਕੰਪਨੀ ਨੇ ਬੁਲੇਟ ਦੇ ਚੈਸਿਸ, ਸਸਪੈਂਸ਼ਨ ਵਿੱਚ ਕਈ ਮੋਡੀਫਿਕੇਸ਼ਨ ਕਰਕੇ ਇਸ ਨੂੰ ਇਲੈਕਟ੍ਰਿਕ ਰੂਪ ਦਿੱਤਾ ਹੈ।

ਨਵੀਂ ਦਿੱਲੀ: ਭਾਰਤੀ ਲੰਬੇ ਸਮੇਂ ਤੋਂ ਇਲੈਕਟ੍ਰਿਕ ਬੁਲੇਟ ਦੀ ਉਡੀਕ ਕਰ ਰਹੇ ਸੀ ਪਰ ਰਾਇਲ ਐਨਫੀਲਡ ਤੋਂ ਪਹਿਲਾਂ ਬ੍ਰਿਟਿਸ਼ ਕੰਪਨੀ ਇਲੈਕਟ੍ਰਿਕ ਕਲਾਸਿਕ ਕਾਰ ਨੇ ਇਸ ਬੁਲੇਟ ਨੂੰ ਇਲੈਕਟ੍ਰਿਕ ਰੂਪ ਵਿੱਚ ਪੇਸ਼ ਕੀਤਾ ਹੈ। ਇਸ ਦਾ ਨਾਮ ਫੋਟੋਨ ਹੈ। ਕੰਪਨੀ ਨੇ ਬੁਲੇਟ ਦੇ ਚੈਸਿਸ, ਸਸਪੈਂਸ਼ਨ ਵਿੱਚ ਕਈ ਮੋਡੀਫਿਕੇਸ਼ਨ ਕਰਕੇ ਇਸ ਨੂੰ ਇਲੈਕਟ੍ਰਿਕ ਰੂਪ ਦਿੱਤਾ ਹੈ।
ਲੁੱਕ ਦੇ ਮਾਮਲੇ ਵਿਚ ਫੋਟੋਨ ਬੁਲੇਟ ਵਾਂਗ ਹੀ ਦਿਖਾਈ ਦਿੰਦਾ ਹੈ, ਪਰ ਇਸ ਦੇ ਇੰਜਣ ਦੀ ਬਜਾਏ, ਕੰਪਨੀ ਨੇ ਇੱਕ ਬੈਟਰੀ ਪੈਕ ਫਿੱਟ ਕੀਤਾ ਹੈ। ਇਸ ਤੋਂ ਇਲਾਵਾ ਇਸ ਵਿੱਚ ਐਲਈਡੀ ਹੈੱਡਲੈਂਪਸ ਹਨ, ਰਿੰਗ ਸ਼ੇਪ LED ਡੀਆਰਐਲ ਫਿੱਟ ਕੀਤੇ ਗਏ ਹਨ। ਇਸ ਦੀ ਕੀਮਤ ਕਰੀਬ 19 ਲੱਖ ਰੁਪਏ ਹੈ। ਯਾਨੀ ਇਹ ਤਿੰਨ ਹਾਰਲੇ ਡੇਵਿਡਸਨ ਸਟ੍ਰੀਟ 750 ਮੋਟਰਸਾਈਕਲਾਂ ਨਾਲੋਂ ਮਹਿੰਗਾ ਹੈ।
90 ਮਿੰਟ ‘ਚ ਹੋਵੇਗੀ ਫੁੱਲ ਚਾਰਜ:
-ਰਿਪੋਰਟ ਅਨੁਸਾਰ ਇਸ ਵਿੱਚ 2.5 ਕਿਲੋਵਾਟ ਦਾ ਵੱਡਾ ਬੈਟਰੀ ਪੈਕ ਹੈ, ਜੋ ਕਿ 3 ਡੀ ਪ੍ਰਿੰਟ ਪੈਨਲ ਨਾਲ ਲੈਸ ਹੈ। ਬਾਈਕ 'ਚ 13 ਕਿਲੋਵਾਟ ਵਾਟਰ-ਕੂਲਡ ਇਲੈਕਟ੍ਰਿਕ ਮੋਟਰ ਦਿੱਤੀ ਗਈ ਹੈ ਜੋ ਪਿਛਲੇ ਪਹੀਆਂ ਨੂੰ ਤਾਕਤ ਦਿੰਦੀ ਹੈ।
-ਪ੍ਰਦਰਸ਼ਨ ਬਾਰੇ ਗੱਲ ਕਰੀਏ ਤਾਂ ਫੋਟੋਨ 80 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਤੇ ਪਹੁੰਚਣ ਵਿੱਚ ਸਿਰਫ 6 ਸੈਕੰਡ ਲੱਗਦੇ ਹਨ। ਬਾਈਕ ਦੀ ਟਾਪ ਸਪੀਡ 112 ਕਿਮੀ ਪ੍ਰਤੀ ਘੰਟਾ ਹੈ। ਕੰਪਨੀ ਦਾ ਦਾਅਵਾ ਹੈ ਕਿ ਇਹ ਪੂਰੇ ਚਾਰਜ ਵਿਚ 160 ਕਿਮੀ ਤਕ ਸਫ਼ਰ ਤੈਅ ਕਰ ਸਕਦਾ ਹੈ।
ਇਹ ਵੀ ਪੜ੍ਹੋ :

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget