ਪੜਚੋਲ ਕਰੋ

ਹੁੰਡਾਈ ਗ੍ਰੈਂਡ ਆਈ 10 ਨਿਓਸ ਦੇ ਦੀਵਾਨਿਆਂ ਲਈ ਖਾਸ ਖ਼ਬਰ!

ਹੁੰਡਾਈ ਨੇ ਹਾਲ ਹੀ ‘ਚ ਨਵੀਂ ਜਨਰੇਸ਼ਨ ਦੀ ਗ੍ਰੈਂਡ ਆਈ 10 ਨੂੰ ਭਾਰਤ ‘ਚ ਲੌਂਚ ਕੀਤਾ ਹੈ। ਕੰਪਨੀ ਨੇ ਇਸ ਨੂੰ ਗ੍ਰੈਂਡ ਆਈ 10 ਨਿਓਸ ਨਾਂ ਨਾਲ ਲੌਂਚ ਕੀਤਾ ਹੈ। ਇਸ ਦੀ ਕੀਮਤ 4.99 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ।

ਨਵੀਂ ਦਿੱਲੀ: ਹੁੰਡਾਈ ਨੇ ਹਾਲ ਹੀ ‘ਚ ਨਵੀਂ ਜਨਰੇਸ਼ਨ ਦੀ ਗ੍ਰੈਂਡ ਆਈ 10 ਨੂੰ ਭਾਰਤ ‘ਚ ਲੌਂਚ ਕੀਤਾ ਹੈ। ਕੰਪਨੀ ਨੇ ਇਸ ਨੂੰ ਗ੍ਰੈਂਡ ਆਈ 10 ਨਿਓਸ ਨਾਂ ਨਾਲ ਲੌਂਚ ਕੀਤਾ ਹੈ। ਇਸ ਦੀ ਕੀਮਤ 4.99 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ। ਜੇਕਰ ਤੁਸੀਂ ਵੀ ਇਸ ਕਾਰ ਨੂੰ ਖਰੀਦਣ ਦਾ ਵਿਚਾਰ ਕਰ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਕੰਮ ਦੀ ਹੋ ਸਕਦੀ ਹੈ। ਇੱਥੇ ਅਸੀਂ ਦੇਸ਼ ਦੇ ਮੁੱਖ ਸ਼ਹਿਰਾਂ ‘ਚ ਹੁੰਡਾਈ ਗ੍ਰੈਂਡ ਆਈ 10 ਨਿਓਸ ‘ਤੇ ਚੱਲ ਰਹੇ ਵੇਟਿੰਗ ਪੀਰੀਅਡ ਦੀ ਜਾਣਕਾਰੀ ਸਾਂਝਾ ਕਰ ਰਹੇ ਹਾਂ ਜਿਸ ਨੂੰ ਵੇਖ ਕੇ ਤੁਸੀਂ ਅੰਦਾਜ਼ਾ ਲਾ ਸਕਦੇ ਹੋ ਕਿ ਜੇਕਰ ਤੁਸੀਂ ਇਸ ਕਾਰ ਨੂੰ ਖਰੀਦਣ ਦੀ ਸੋਚ ਰਹੇ ਹੋ ਤਾਂ ਤੁਹਾਨੂੰ ਕਿੰਨਾ ਇੰਤਜ਼ਾਰ ਕਰਨਾ ਪਵੇਗਾ। ਹੁੰਡਾਈ ਗ੍ਰੈਂਡ ਆਈ 10 ਨਿਓਸ ਦੇ ਦੀਵਾਨਿਆਂ ਲਈ ਖਾਸ ਖ਼ਬਰ!

ਸ਼ਹਿਰ

ਹੁੰਡਾਈ ਗ੍ਰੈਂਡ ਆਈ 10 ਨਿਓਸ

ਨਵੀਂ ਦਿੱਲੀ

0

ਬੰਗਲੁਰੂ

0

ਮੁੰਬਈ

0

ਹੈਦਰਾਬਾਦ

0

ਪੁਣੇ

0

ਚੇਨਈ

0

ਜੈਪੁਰ

2 ਮਹੀਨੇ

ਅਹਿਮਦਾਬਾਦ

0

ਗੁਰੂਗ੍ਰਾਮ

0

ਲਖਨ

0

ਕੋਲਕਾਤਾ

20 ਦਿਨ

ਠਾਣੇ

0

ਸੂਰਤ

0

ਗਾਜ਼ੀਆਬਾਦ

1 ਮਹੀਨਾ

ਚੰਡੀਗੜ੍ਹ

0

ਪਟਨਾ

0

ਕੋਇੰਬਟੂਰ

0

ਫਰੀਦਾਬਾਦ 

1 ਮਹੀਨਾ

ਇੰਦੌਰ

10 ਦਿਨ

ਨੋਇਡਾ

0

  ਹੁੰਡਾਈ ਗ੍ਰੈਂਡ ਆਈ 10 ਨਿਓਸ ਪੰਜ ਵੈਰੀਅੰਟ ਏਰਾ, ਮੈਗਨਾ, ਸਪੋਰਟਜ਼, ਸਪੋਰਟਸ ਡਿਊਲ-ਟੋਨ ਤੇ ਐਸਟਾ ‘ਚ ਉਪਲੱਬਧ ਹੈ। ਇਸ ਦੀ ਕੀਮਤ 4.99 ਲੱਖ ਰੁਪਏ ਤੋਂ 7.99 ਲੱਖ ਰੁਪਏ ਐਕਸ-ਸ਼ੋਅਰੂਮ ‘ਚ ਹੈ। ਇਸ 1.2 ਲੀਟਰ ਪੈਟਰੋਲ ਤੇ ਡੀਜ਼ਲ ਇੰਜ਼ਨ ਨਾਲ ਆਉਂਦੀ ਹੈ। ਪੈਟਰੋਲ ਇੰਜ਼ਨ ਦੀ ਪਾਵਰ 83 ਪੀਐਸ ਤੇ ਟਾਰਕ 114 ਐਨਐਮ ਹੈ। ਡੀਜ਼ਲ ਦੀ ਪਾਵਰ 75 ਪੀਐਸ ਤੇ ਟਾਰਕ 190 ਐਨਐਮ ਹੈ। ਦੋਵਾਂ ਇੰਜ਼ਨਾਂ ਨਾਲ 5 ਸਪੀਡ ਮੈਨੂਅਲ ਤੇ ਏਐਮਟੀ ਗਿਅਰਬਾਕਸ ਦਾ ਆਪਸ਼ਨ ਰੱਖਿਆ ਗਿਆ ਹੈ।

ਟਾਪ ਹੈਡਲਾਈਨ

Luxury Car Sales: ਸੈਕਿੰਡ ਹੈਂਡ ਲਗਜ਼ਰੀ ਕਾਰਾਂ ਦੀ ਮੰਗ 54% ਕਿਉਂ ਵਧੀ ਹੈ, ਅਤੇ ਇਸਦਾ ਯੂਰੋ ਨਾਲ ਕੀ ਸਬੰਧ ਹੈ?
Luxury Car Sales: ਸੈਕਿੰਡ ਹੈਂਡ ਲਗਜ਼ਰੀ ਕਾਰਾਂ ਦੀ ਮੰਗ 54% ਕਿਉਂ ਵਧੀ ਹੈ, ਅਤੇ ਇਸਦਾ ਯੂਰੋ ਨਾਲ ਕੀ ਸਬੰਧ ਹੈ?
Scorpio-Thar ਸਣੇ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਲੱਖਾਂ ਦਾ Discount, ਜਾਣੋ ਪੂਰੀ ਡਿਟੇਲਸ
Scorpio-Thar ਸਣੇ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਲੱਖਾਂ ਦਾ Discount, ਜਾਣੋ ਪੂਰੀ ਡਿਟੇਲਸ
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget