ਪੜਚੋਲ ਕਰੋ

ਜਦ ਗੱਡੀ 'ਤੇ ਲੱਗਾ ਹੋਵੇਗਾ FASTag ਤਾਂ ਮਿਲੇਗਾ ਟੋਲ ਟੈਕਸ 'ਚ ਡਿਸਕਾਊਂਟ

ਸੜਕੀ ਆਵਾਜਾਈ ਤੇ ਰਾਜ ਮਾਰਗ ਮੰਤਰਾਲੇ ਨੇ ਬੁੱਧਵਾਰ ਨੂੰ ਦੇਸ਼ ਦੇ ਸਾਰੇ ਰਾਸ਼ਟਰੀ ਰਾਜ ਮਾਰਗ ਟੋਲ ਪਲਾਜ਼ਿਆਂ 'ਤੇ ਵਾਪਸੀ ਯਾਤਰਾ ਛੂਟ ਜਾਂ ਕਿਸੇ ਹੋਰ ਛੋਟ ਲਈ 'ਫਾਸਟੈਗ' ਦੀ ਵਰਤੋਂ ਕਰਨਾ ਲਾਜ਼ਮੀ ਕਰ ਦਿੱਤਾ ਹੈ।

ਸੜਕੀ ਆਵਾਜਾਈ ਤੇ ਰਾਜ ਮਾਰਗ ਮੰਤਰਾਲੇ ਨੇ ਬੁੱਧਵਾਰ ਨੂੰ ਦੇਸ਼ ਦੇ ਸਾਰੇ ਰਾਸ਼ਟਰੀ ਰਾਜ ਮਾਰਗ ਟੋਲ ਪਲਾਜ਼ਿਆਂ 'ਤੇ ਵਾਪਸੀ ਯਾਤਰਾ ਛੂਟ ਜਾਂ ਕਿਸੇ ਹੋਰ ਛੋਟ ਲਈ 'ਫਾਸਟੈਗ' ਦੀ ਵਰਤੋਂ ਕਰਨਾ ਲਾਜ਼ਮੀ ਕਰ ਦਿੱਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਅਨੁਸਾਰ ਕਿਸੇ ਵੀ ਡਰਾਈਵਰ ਲਈ ਜੋ 24 ਘੰਟਿਆਂ ਦੇ ਅੰਦਰ ਵਾਪਸੀ ਦੀ ਯਾਤਰਾ ਦੀ ਛੋਟ ਜਾਂ ਕਿਸੇ ਹੋਰ ਸਥਾਨਕ ਛੂਟ ਦਾ ਦਾਅਵਾ ਕਰਦਾ ਹੈ, ਨੂੰ ਆਪਣੇ ਵਾਹਨ 'ਤੇ ਇੱਕ ਵੈਧ 'ਫਾਸਟੈਗ' ਲਾਉਣਾ ਲਾਜ਼ਮੀ ਹੋਵੇਗਾ। ਇਹ ਰਾਸ਼ਟਰੀ ਰਾਜ ਮਾਰਗਾਂ ਦੇ ਡਿਊਟੀ ਪਲਾਜ਼ਿਆਂ ਤੇ ਡਿਜੀਟਲ ਭੁਗਤਾਨਾਂ ਦੀ ਵਰਤੋਂ ਨੂੰ ਉਤਸ਼ਾਹਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਹੈ। ਅਜਿਹੀ ਛੂਟ ਪ੍ਰਾਪਤ ਕਰਨ ਲਈ ਫੀਸ ਸਿਰਫ ਪੂਰਵ-ਅਦਾਇਗੀ ਤਰੀਕਿਆਂ, ਸਮਾਰਟ ਕਾਰਡ ਜਾਂ 'ਫਾਸਟੈਗ' ਆਦਿ ਦੁਆਰਾ ਭੁਗਤਾਨ ਕੀਤੀ ਜਾਏਗੀ। ਸੁਸ਼ਾਂਤ ਦੇ ਪਿਤਾ ਨੇ ਰੀਆ ਨੂੰ ਦੱਸਿਆ ਕਾਤਲ, ਜਾਂਚ ਏਜੰਸੀਆਂ ਤੋਂ ਜਲਦ ਗ੍ਰਿਫਤਾਰੀ ਮੰਗੀ ਇਸ ਸੋਧ ਨਾਲ ਇਹ ਵੀ ਸੰਭਵ ਹੋ ਸਕੇਗਾ ਕਿ 24 ਘੰਟਿਆਂ ਦੇ ਅੰਦਰ ਵਾਪਸੀ ਦੀ ਯਾਤਰਾ ਲਈ ਛੋਟ ਉਪਲਬਧ ਹੈ ਤਾਂ ਪਹਿਲਾਂ ਦੀ ਰਸੀਦ ਜਾਂ ਜਾਣਕਾਰੀ ਦੀ ਜ਼ਰੂਰਤ ਨਹੀਂ ਹੋਏਗੀ ਤੇ ਸਬੰਧਤ ਨਾਗਰਿਕ ਨੂੰ ਇਹ ਛੋਟ ਆਪਣੇ ਆਪ ਮਿਲ ਜਾਵੇਗੀ। ਇਸ ਦੇ ਲਈ ਇਹ ਜ਼ਰੂਰੀ ਹੋਏਗਾ ਕਿ ਵਾਪਸੀ ਦੀ ਯਾਤਰਾ 24 ਘੰਟਿਆਂ ਦੇ ਅੰਦਰ ਕੀਤੀ ਜਾਣੀ ਚਾਹੀਦੀ ਹੈ ਤੇ ਸਬੰਧਤ ਵਾਹਨ ਨਾਲ ਇੱਕ ਕੰਮ ਕਰਨ ਵਾਲਾ 'ਫਾਸਟੈਗ' ਜੁੜਿਆ ਹੋਣਾ ਚਾਹੀਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।
ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।
BMW ਦੀ ਸਭ ਤੋਂ ਵਧੀਆ ਕੀਮਤ ਵਾਲੀ SUV? X1 LWB ਇੱਕ ਲਗਜ਼ਰੀ ਪੇਸ਼ਕਸ਼ ਹੈ
BMW ਦੀ ਸਭ ਤੋਂ ਵਧੀਆ ਕੀਮਤ ਵਾਲੀ SUV? X1 LWB ਇੱਕ ਲਗਜ਼ਰੀ ਪੇਸ਼ਕਸ਼ ਹੈ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
ਸ਼ਾਨਦਾਰ ਡਿਜ਼ਾਈਨ ਅਤੇ ਉੱਚ-ਤਕਨੀਕੀ ਵਿਸ਼ੇਸ਼ਤਾਵਾਂ ਦੇ ਨਾਲ, ਨਵੀਂ Audi Q3 ਦਾ ਉਦਘਾਟਨ ਕੀਤਾ ਗਿਆ ਹੈ
ਸ਼ਾਨਦਾਰ ਡਿਜ਼ਾਈਨ ਅਤੇ ਉੱਚ-ਤਕਨੀਕੀ ਵਿਸ਼ੇਸ਼ਤਾਵਾਂ ਦੇ ਨਾਲ, ਨਵੀਂ Audi Q3 ਦਾ ਉਦਘਾਟਨ ਕੀਤਾ ਗਿਆ ਹੈ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget