ਪੜਚੋਲ ਕਰੋ

ਖ਼ਤਮ ਹੋਵੇਗਾ ਫਾਸਟੈਗ ਸਿਸਟਮ, ਹੁਣ ਹਾਈਵੇਅ, ਐਕਸਪ੍ਰੈਸ ਵੇਅ 'ਤੇ ਜਿੰਨੇ ਵੀ ਕਿਲੋਮੀਟਰ ਚੱਲੋਗੇ ਸਿਰਫ ਉਨਾ ਹੀ ਵਸੂਲਿਆ ਜਾਵੇਗਾ ਟੋਲ

ਨਵੀਂ ਪ੍ਰਣਾਲੀ ਤਹਿਤ ਹਾਈਵੇਅ 'ਤੇ ਵਾਹਨ ਜਿੰਨੇ ਕਿਲੋਮੀਟਰ ਤੱਕ ਸਫਰ ਕਰਦਾ ਹੈ, ਉਸ ਮੁਤਾਬਕ ਟੋਲ ਦੀ ਰਕਮ ਵਸੂਲੀ ਜਾਂਦੀ ਹੈ। ਯੂਰਪੀ ਦੇਸ਼ਾਂ ਵਿਚ ਇਸ ਫਾਰਮੂਲੇ ਦੀ ਕਾਮਯਾਬੀ ਕਾਰਨ ਭਾਰਤ ਵਿਚ ਵੀ ਇਸ ਨੂੰ ਲਾਗੂ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਫਿਲਹਾਲ ਪਾਇਲਟ ਪ੍ਰੋਜੈਕਟ ਚੱਲ ਰਿਹਾ ਹੈ।

ਨਵੀਂ ਦਿੱਲੀ: ਪਹਿਲੀ ਅਪਰੈਲ ਤੋਂ ਟੋਲ ਟੈਕਸ ਵਿੱਚ ਕੀਤੇ ਵਾਧੇ ਦੀ ਮਾਰ ਝੱਲ ਰਹੇ ਵਾਹਨ ਚਾਲਕਾਂ ਨੂੰ ਜਲਦੀ ਹੀ ਮਹਿੰਗੇ ਟੋਲ ਤੋਂ ਛੁਟਕਾਰਾ ਮਿਲਣ ਦੀ ਆਸ ਬੱਝ ਗਈ ਹੈ। ਸਰਕਾਰ ਫਾਸਟੈਗ ਸਿਸਟਮ ਨੂੰ ਖ਼ਤਮ ਕਰਕੇ ਟੋਲ ਵਸੂਲੀ ਦੀ ਨਵੀਂ ਪ੍ਰਣਾਲੀ ਲਿਆਉਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਤਹਿਤ ਨੈਸ਼ਨਲ ਹਾਈਵੇਅ ਅਤੇ ਐਕਸਪ੍ਰੈੱਸਵੇਅ 'ਤੇ ਤੁਹਾਡੀ ਕਾਰ ਜਿੰਨੇ ਕਿਲੋਮੀਟਰ ਚੱਲੇਗੀ, ਤੁਹਾਨੂੰ ਉਨਾ ਹੀ ਟੋਲ ਅਦਾ ਕਰਨਾ ਹੋਵੇਗਾ।

ਜਰਮਨੀ ਅਤੇ ਰੂਸ ਵਰਗੇ ਯੂਰਪੀਅਨ ਦੇਸ਼ਾਂ ਵਿੱਚ ਇਸ ਪ੍ਰਣਾਲੀ ਰਾਹੀਂ ਟੋਲ ਵਸੂਲੀ ਜਾ ਰਹੀ ਹੈ। ਇਨ੍ਹਾਂ ਦੇਸ਼ਾਂ ਵਿੱਚ ਇਸ ਪ੍ਰਣਾਲੀ ਦੀ ਸਫ਼ਲਤਾ ਕਾਰਨ ਭਾਰਤ ਵਿੱਚ ਵੀ ਇਸ ਨੂੰ ਲਾਗੂ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਦੱਸ ਦਈਏ ਕਿ ਮੌਜੂਦਾ ਸਮੇਂ ਵਿੱਚ ਇੱਕ ਟੋਲ ਤੋਂ ਦੂਜੇ ਟੋਲ ਤੱਕ ਦੀ ਦੂਰੀ ਦੀ ਸਾਰੀ ਰਕਮ ਵਾਹਨਾਂ ਤੋਂ ਵਸੂਲੀ ਜਾਂਦੀ ਹੈ। ਭਾਵੇਂ ਤੁਸੀਂ ਉੱਥੇ ਨਹੀਂ ਜਾ ਰਹੇ ਹੋ ਅਤੇ ਤੁਹਾਡਾ ਸਫ਼ਰ ਅੱਧ ਵਿਚਕਾਰ ਹੀ ਪੂਰਾ ਹੋ ਰਿਹਾ ਹੈ, ਪਰ ਟੋਲ ਦਾ ਪੂਰਾ ਭੁਗਤਾਨ ਕਰਨਾ ਪੈਂਦਾ ਹੈ। ਹੁਣ ਕੇਂਦਰ ਸਰਕਾਰ ਸੈਟੇਲਾਈਟ ਨੇਵੀਗੇਸ਼ਨ ਸਿਸਟਮ ਤੋਂ ਟੋਲ ਟੈਕਸ ਵਸੂਲਣ ਜਾ ਰਹੀ ਹੈ। ਇਸ ਦਾ ਪਾਇਲਟ ਪ੍ਰੋਜੈਕਟ ਚੱਲ ਰਿਹਾ ਹੈ। ਇਸ ਪ੍ਰਣਾਲੀ 'ਚ ਹਾਈਵੇ 'ਤੇ ਵਾਹਨ ਜਿੰਨੇ ਕਿਲੋਮੀਟਰ ਤੱਕ ਸਫਰ ਕਰਦੇ ਹੋ, ਉਸ ਹਿਸਾਬ ਨਾਲ ਟੋਲ ਅਦਾ ਕਰਨਾ ਪੈਂਦਾ ਹੈ।

ਇਸ ਤਰ੍ਹਾਂ ਹੋਵੇਗੀ ਟੋਲ ਉਗਰਾਹੀ

ਜਰਮਨੀ ਵਿੱਚ ਲਗਪਗ ਸਾਰੇ ਵਾਹਨਾਂ (98.8 ਪ੍ਰਤੀਸ਼ਤ) ਵਿੱਚ ਸੈਟੇਲਾਈਟ ਨੈਵੀਗੇਸ਼ਨ ਸਿਸਟਮ ਹਨ। ਜਿਵੇਂ ਹੀ ਵਾਹਨ ਟੋਲ ਵਾਲੀ ਸੜਕ 'ਤੇ ਦਾਖਲ ਹੁੰਦਾ ਹੈ, ਟੈਕਸ ਦੀ ਗਣਨਾ ਸ਼ੁਰੂ ਹੋ ਜਾਂਦੀ ਹੈ। ਜਿਵੇਂ ਹੀ ਵਾਹਨ ਹਾਈਵੇਅ ਤੋਂ ਬਗੈਰ ਟੋਲ ਦੇ ਸੜਕ 'ਤੇ ਜਾਂਦਾ ਹੈ, ਉਸ ਕਿਲੋਮੀਟਰ ਦਾ ਟੋਲ ਖਾਤੇ 'ਚੋਂ ਕੱਟ ਲਿਆ ਜਾਂਦਾ ਹੈ। ਟੋਲ ਕੱਟਣ ਦਾ ਸਿਸਟਮ ਫਾਸਟੈਗ ਵਰਗਾ ਹੀ ਹੈ। ਮੌਜੂਦਾ ਸਮੇਂ 'ਚ ਭਾਰਤ '97 ਫੀਸਦੀ ਵਾਹਨਾਂ 'ਤੇ ਫਾਸਟੈਗ ਤੋਂ ਟੋਲ ਵਸੂਲੇ ਜਾ ਰਹੇ ਹਨ।

ਨਵੀਂ ਪ੍ਰਣਾਲੀ ਲਾਗੂ ਕਰਨ ਤੋਂ ਪਹਿਲਾਂ ਟਰਾਂਸਪੋਰਟ ਨੀਤੀ ਵਿੱਚ ਵੀ ਬਦਲਾਅ ਕਰਨਾ ਜ਼ਰੂਰੀ ਹੈ। ਮਾਹਿਰ ਇਸ ਲਈ ਜ਼ਰੂਰੀ ਨੁਕਤੇ ਤਿਆਰ ਕਰ ਰਹੇ ਹਨ। ਪਾਇਲਟ ਪ੍ਰੋਜੈਕਟ ਵਿੱਚ ਦੇਸ਼ ਭਰ ਵਿੱਚ 1.37 ਲੱਖ ਵਾਹਨਾਂ ਨੂੰ ਕਵਰ ਕੀਤਾ ਗਿਆ ਹੈ। ਰੂਸ ਅਤੇ ਦੱਖਣੀ ਕੋਰੀਆ ਦੇ ਮਾਹਿਰਾਂ ਦੁਆਰਾ ਇੱਕ ਅਧਿਐਨ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ। ਇਹ ਰਿਪੋਰਟ ਅਗਲੇ ਕੁਝ ਹਫ਼ਤਿਆਂ ਵਿੱਚ ਜਾਰੀ ਹੋ ਸਕਦੀ ਹੈ।

ਇਹ ਵੀ ਪੜ੍ਹੋ: ICC ਚੇਅਰਮੈਨ ਦੇ ਅਹੁਦੇ ਲਈ ਸੌਰਵ ਗਾਂਗੁਲੀ ਕਰਨਗੇ ਇਸ ਭਾਰਤੀ ਨਾਲ ਮੁਕਾਬਲਾ! ਰਿਪੋਰਟ ਵਿੱਚ ਦਾਅਵਾ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget