ਪੜਚੋਲ ਕਰੋ

Tubeless Tires: ਜਾਣੋ ਟਿਊਬਲੈੱਸ ਟਾਇਰ ਕਿਉਂ ਬਣਦੇ ਜਾ ਰਹੇ ਲੋਕਾਂ ਦੀ ਪਸੰਦ?

ਟਿਊਬਲੈੱਸ ਟਾਇਰਾਂ ਦੀ ਸਭ ਤੋਂ ਮਹੱਤਵਪੂਰਣ ਗੱਲ ਇਹ ਹੈ ਕਿ ਉਨ੍ਹਾਂ ‘ਚ ਪੈਂਚਰ ਲਗਾਉਣ ‘ਚ ਕੋਈ ਮੁਸ਼ਕਲ ਨਹੀਂ ਆਉਂਦੀ। ਇੱਕ ਪੱਟੀ ਪੈਂਚਰ ‘ਤੇ ਲਾਈ ਜਾਂਦੀ ਹੈ ਤੇ ਫਿਰ ਰਬੜ ਦੇ ਸੀਮਿੰਟ ਦੀ ਸਹਾਇਤਾ ਨਾਲ ਇਹ ਖੇਤਰ ਭਰਿਆ ਜਾਂਦਾ ਹੈ।

ਨਵੀਂ ਦਿੱਲੀ: ਅੱਜਕੱਲ੍ਹ ਗੱਡੀਆਂ 'ਚ ਟਿਊਬਲੈੱਸ ਟਾਇਰ ਆਉਣ ਸ਼ੁਰੂ ਹੋ ਗਏ ਹਨ, ਜਦਕਿ ਟਿਊਬਲੈੱਸ ਟਾਇਰ ਲੋਕਾਂ ਲਈ ਵਿਕਲਪ ਹਨ। ਆਓ ਜਾਣਦੇ ਹਾਂ ਕਿ ਟਿਊਬਲੈੱਸ ਟਾਇਰ ਇੰਨੇ ਮਸ਼ਹੂਰ ਕਿਉਂ ਹੋਏ ਹਨ।

ਪੈਂਚਰ ਲਾਉਣਾ ਆਸਾਨ: ਟਿਊਬਲੈੱਸ ਟਾਇਰਾਂ ਦੀ ਸਭ ਤੋਂ ਮਹੱਤਵਪੂਰਣ ਗੱਲ ਇਹ ਹੈ ਕਿ ਉਨ੍ਹਾਂ ‘ਚ ਪੈਂਚਰ ਲਗਾਉਣ ‘ਚ ਕੋਈ ਮੁਸ਼ਕਲ ਨਹੀਂ ਆਉਂਦੀ। ਇੱਕ ਪੱਟੀ ਪੈਂਚਰ ‘ਤੇ ਲਾਈ ਜਾਂਦੀ ਹੈ ਤੇ ਫਿਰ ਰਬੜ ਦੇ ਸੀਮਿੰਟ ਦੀ ਸਹਾਇਤਾ ਨਾਲ ਇਹ ਖੇਤਰ ਭਰਿਆ ਜਾਂਦਾ ਹੈ।

ਪੈਂਚਰ ਹੋਣ 'ਤੇ ਪ੍ਰੇਸ਼ਾਨ ਨਹੀਂ ਕਰਦਾ: ਜਦੋਂ ਪੈਂਚਰ ਹੁੰਦਾ ਹੈ, ਤਾਂ ਹਵਾ ਇੱਕ ਦਮ ਹੀ ਟਿਊਬਲੈੱਸ ਟਾਇਰ ਤੋਂ ਬਾਹਰ ਨਹੀਂ ਆਉਂਦੀ। ਪੈਂਚਰ ਹੋਣ 'ਤੇ ਇਹ ਕੁਝ ਕਿਲੋਮੀਟਰ ਦੀ ਦੂਰੀ ਤੈਅ ਕਰ ਲੈਂਦੇ ਹਨ ਤੇ ਕਾਰ ਦਾ ਸੰਤੁਲਨ ਵੀ ਖਰਾਬ ਨਹੀਂ ਹੁੰਦਾ।

ਸ਼ਾਨਦਾਰ ਪ੍ਰਦਰਸ਼ਨ ਟਿਊਬ ਵਾਲੇ ਟਾਇਰ ਟਿਊਬਲੈੱਸ ਟਾਇਰ ਦੇ ਮੁਕਾਬਲੇ ਹਲਕੇ ਹੁੰਦੇ ਹਨ ਜੋ ਵਾਹਨ ਦੇ ਮਾਈਲੇਜ ਨੂੰ ਸੁਧਾਰਦਾ ਹੈ।

ਬਿਹਤਰ ਸੁਰੱਖਿਆ ਟਿਊਬ ਵਾਲੇ ਟਾਇਰ ‘ਚ ਇਕ ਵੱਖਰੀ ਟਿਊਬ ਹੁੰਦੀ ਹੈ, ਜੋ ਟਾਇਰ ਨੂੰ ਸ਼ੇਪ ਦਿੰਦੀ ਹੈ। ਜਦੋਂ ਟਾਇਰ ਪੈਂਚਰ ਹੁੰਦਾ ਹੈ, ਤਾਂ ਹਵਾ ਪੂਰੀ ਤਰ੍ਹਾਂ ਬਾਹਰ ਆ ਜਾਂਦੀ ਹੈ, ਜਿਸ ਕਾਰਨ ਵਾਹਨ ਦਾ ਸੰਤੁਲਨ ਖਰਾਬ ਹੋ ਜਾਂਦਾ ਹੈ, ਜਿਸ ਕਾਰਨ ਹਾਦਸਾ ਵਾਪਰ ਸਕਦਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

NH-80 'ਤੇ ਸਫ਼ਰ ਹੋਇਆ ਮਹਿੰਗਾ, ਤੀਜੀ ਵਾਰ ਵਧੇ ਰੇਟ; ਜਾਣੋ ਨਵੀਆਂ ਕੀਮਤਾਂ
NH-80 'ਤੇ ਸਫ਼ਰ ਹੋਇਆ ਮਹਿੰਗਾ, ਤੀਜੀ ਵਾਰ ਵਧੇ ਰੇਟ; ਜਾਣੋ ਨਵੀਆਂ ਕੀਮਤਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Mahindra SUVs: ਕਾਰ ਲਵਰਸ ਲਈ ਖੁਸ਼ਖਬਰੀ, ਮਹਿੰਦਰਾ SUV ਦੀਆਂ ਇਨ੍ਹਾਂ ਕਾਰਾਂ 'ਤੇ ਬੰਪਰ ਆਫਰ, 1.50 ਲੱਖ ਤੱਕ ਦਾ ਡਿਸਕਾਊਂਟ; Scorpio N ਅਤੇ Thar ਵੀ ਲਿਸਟ 'ਚ ਸ਼ਾਮਲ...
ਕਾਰ ਲਵਰਸ ਲਈ ਖੁਸ਼ਖਬਰੀ, ਮਹਿੰਦਰਾ SUV ਦੀਆਂ ਇਨ੍ਹਾਂ ਕਾਰਾਂ 'ਤੇ ਬੰਪਰ ਆਫਰ, 1.50 ਲੱਖ ਤੱਕ ਦਾ ਡਿਸਕਾਊਂਟ; Scorpio N ਅਤੇ Thar ਵੀ ਲਿਸਟ 'ਚ ਸ਼ਾਮਲ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget