ਪੜਚੋਲ ਕਰੋ

ਪਰਿਵਾਰ ਦੀ ਸੁਰੱਖਿਆ ਦਾ ਖਿਆਲ ਹੈ ਤਾਂ ਖਰੀਦੋ ਸਿਰਫ ਇਹ ਭਾਰਤ ਦੀਆਂ 5 ਸਟਾਰ ਰੇਟਿੰਗ ਕਾਰਾਂ

ਭਾਰਤ 'ਚ ਬਹੁਤ ਸਾਰੀਆਂ ਕਾਰਾਂ ਨੇ ਗਲੋਬਲ ਐਨਸੀਏਪੀ ਕ੍ਰੈਸ਼ ਟੈਸਟ ਰੇਟਿੰਗ 'ਚ 5 ਸਟਾਰ ਹਾਸਲ ਕੀਤੇ ਹਨ। ਇੱਥੇ ਅਸੀਂ ਤੁਹਾਨੂੰ ਭਾਰਤ ਦੀਆਂ ਕਾਰਾਂ ਬਾਰੇ ਦੱਸਾਂਗੇ ਜਿਨ੍ਹਾਂ ਨੇ ਕ੍ਰੈਸ਼ ਟੈਸਟ 'ਚ 4 ਸਟਾਰ ਜਾਂ 5 ਸਟਾਰ ਰੇਟਿੰਗ ਹਾਸਲ ਕੀਤੀ ਹੈ।

ਨਵੀਂ ਦਿੱਲੀ: ਭਾਰਤ ਦੁਨੀਆ ਦਾ ਸਭ ਤੋਂ ਵੱਡਾ ਆਟੋਮੋਬਾਈਲ ਬਾਜ਼ਾਰ ਹੈ। ਜ਼ਿਆਦਾਤਰ ਭਾਰਤੀ ਗਾਹਕ ਸੁਰੱਖਿਆ ਨਾਲੋਂ ਮਾਈਲੇਜ਼ ਨੂੰ ਤਰਜੀਹ ਦਿੰਦੇ ਹਨ। ਭਾਰਤ ਵਰਗੇ ਸੰਘਣੀ ਆਬਾਦੀ ਵਾਲੇ ਦੇਸ਼ 'ਚ ਸੁਰੱਖਿਆ ਦੀ ਮਹੱਤਤਾ ਹੋਰ ਵੀ ਵਧ ਜਾਂਦੀ ਹੈ। ਭਾਰਤ 'ਚ ਬਹੁਤ ਸਾਰੀਆਂ ਕਾਰਾਂ ਨੇ ਗਲੋਬਲ ਐਨਸੀਏਪੀ ਕ੍ਰੈਸ਼ ਟੈਸਟ ਰੇਟਿੰਗ '5 ਸਟਾਰ ਹਾਸਲ ਕੀਤੇ ਹਨ। ਇੱਥੇ ਅਸੀਂ ਤੁਹਾਨੂੰ ਭਾਰਤ ਦੀਆਂ ਕਾਰਾਂ ਬਾਰੇ ਦੱਸਾਂਗੇ ਜਿਨ੍ਹਾਂ ਨੇ ਕ੍ਰੈਸ਼ ਟੈਸਟ '4 ਸਟਾਰ ਜਾਂ 5 ਸਟਾਰ ਰੇਟਿੰਗ ਹਾਸਲ ਕੀਤੀ ਹੈ।

ਟਾਟਾ ਅਲਟਰਾਜ਼ - 5 ਸਟਾਰ ਰੇਟਿੰਗ 5 ਸਟਾਰ ਰੇਟਿੰਗ ਪ੍ਰਾਪਤ ਕਰਨ ਵਾਲੀ ਇਹ ਭਾਰਤ ਦੀ ਪਹਿਲੀ ਹੈਚਬੈਕ ਕਾਰ ਹੈ। ਕੰਪਨੀ ਨੇ ਇਸ ਕਾਰ ਨੂੰ ਕੱਲ੍ਹ ਭਾਰਤ 'ਚ ਲਾਂਚ ਕੀਤਾ ਸੀ। 5 ਸਟਾਰ ਰੇਟਿੰਗ ਦੇ ਨਾਲ ਇਹ ਕਾਰ ਭਾਰਤ ਦੀ ਸਭ ਤੋਂ ਸੁਰੱਖਿਅਤ ਕਾਰਾਂ ਵਿੱਚੋਂ ਇੱਕ ਬਣ ਗਈ ਹੈ।

ਟਾਟਾ ਨੈਕਸਨ - 5 ਸਟਾਰ ਰੇਟਿੰਗ ਇਹ ਗਲੋਬਲ ਐਨਸੀਏਪੀ ਕ੍ਰੈਸ਼ ਟੈਸਟ '5 ਸਟਾਰ ਪਾਉਣ ਵਾਲੀ ਪਹਿਲੀ ਭਾਰਤੀ ਕਾਰ ਸੀ। ਅਡਲਟਸ ਦੀ ਸੁਰੱਖਿਆ ਲਈ ਇਸ ਕਾਰ ਨੇ 17 ਵਿੱਚੋਂ 16.03 ਅੰਕ ਮਿਲੇ। ਕਾਰ 'ਚ ਡਿਊਲ ਫਰੰਟ ਏਅਰਬੈਗਸ ਦਿੱਤੇ ਗਏ ਹਨ।

ਵਿਟਾਰਾ ਬ੍ਰੇਜ਼ਾ - 4 ਸਟਾਰ ਇਹ ਦੇਸ਼ ਦੇ ਸਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀ ਦੀ ਇਹ ਸਭ ਤੋਂ ਸੁਰੱਖਿਅਤ ਕਾਰ ਹੈ। ਇਸ ਕਾਰ ਨੇ ਕ੍ਰੈਸ਼ ਟੈਸਟ '4 ਸਟਾਰ ਦਾ ਦਰਜਾ ਹਾਸਲ ਕੀਤਾ। ਅਡਲਟਸ ਦੀ ਸੁਰੱਖਿਆ ਲਈ ਕਾਰ ਨੂੰ 17 '12.51 ਅੰਕ ਮਿਲੇ।

ਟਾਟਾ ਟਿਆਗੋ ਫੇਸਲਿਫਟ- 4 ਸਟਾਰ ਰੇਟਿੰਗ ਟਾਟਾ ਨੇ ਹਾਲ ਹੀ 'ਚ ਇਸ ਕਾਰ ਫੇਸਲਿਫਟ ਨੂੰ ਲਾਂਚ ਕੀਤਾ ਹੈ। ਇਸ ਕਾਰ ਨੂੰ ਗਲੋਬਲ ਐਨਸੀਏਪੀ ਕ੍ਰੈਸ਼ ਟੈਸਟ 'ਚ ਅਡਲਟ ਦੀ ਸੇਫਟੀ ਲਈ 4 ਸਟਾਰ ਤੇ ਚਾਈਲਡ ਓਕਯੂਪੈਂਸੀ '3 ਸਟਾਰ ਦਿੱਤੇ। ਅਡਲਟ ਕਾਰ ਨੂੰ 17 ਵਿੱਚੋਂ 12.52 ਤੇ ਬੱਚਿਆਂ ਲਈ 49 ਵਿੱਚੋਂ 34.15 ਅੰਕ ਮਿਲੇ।

ਟਾਟਾ ਟਿਗੋਰ - 4 ਸਟਾਰ ਰੇਟਿੰਗ ਇਸ ਕਾਰ ਨੂੰ ਗਲੋਬਲ ਐਨਸੀਏਪੀ ਕ੍ਰੈਸ਼ ਟੈਸਟ 'ਚ ਅਡਲਟ ਓਕਯੂਪੈਂਸੀ ਲਈ 4 ਸਟਾਰ ਤੇ ਬੱਚਿਆਂ ਦੀ ਓਕਯੂਪੈਂਸੀ ਲਈ 3 ਸਟਾਰ ਵੀ ਦਿੱਤੇ ਗਏ ਹਨ। ਕਾਰ ਨੇ ਸੈਂਟਰੋ ਤੇ ਵੈਗਨ ਆਰ ਨਾਲੋਂ ਵਧੀਆ ਰੇਟਿੰਗ ਹਾਸਲ ਕੀਤੀ।

ਇਹ ਵੀ ਪੜ੍ਹੋ: Career Options: ਮੋਟਾ ਪੈਸਾ ਕਮਾਉਣਾ ਤਾਂ ਇਨ੍ਹਾਂ ਖੇਤਰਾਂ 'ਚ ਕਰੋ ਪੜ੍ਹਾਈ, ਚੰਗੇ ਕਰੀਅਰ ਦੇ ਮੌਕੇ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Tata Punch: ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Embed widget