ਪੜਚੋਲ ਕਰੋ

ਖਤਮ ਹੋਣ ਜਾ ਰਿਹਾ FASTag! ਛੇਤੀ ਸ਼ੁਰੂ ਹੋਵੇਗਾ GNSS ਸਿਸਟਮ, ਬਦਲ ਜਾਵੇਗਾ ਟੋਲ ਦਾ ਪੂਰਾ ਤਰੀਕਾ

GNSS Toll System: GNSS ਇੱਕ ਸੈਟੇਲਾਈਟ ਅਧਾਰਤ ਯੂਨਿਟ ਹੋਵੇਗੀ, ਜਿਸ ਨੂੰ ਗੱਡੀਆਂ ਵਿੱਚ ਇੰਸਟਾਲ ਕੀਤਾ ਜਾਵੇਗਾ। ਸਿਸਟਮ ਦੀ ਮਦਦ ਨਾਲ ਅਧਿਕਾਰੀ ਆਸਾਨੀ ਨਾਲ ਟ੍ਰੈਕ ਕਰ ਸਕਣਗੇ ਕਿ ਕਾਰ ਨੇ ਕਦੋਂ ਟੋਲ ਹਾਈਵੇਅ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ।

Global Navigation Satellite System: ਭਾਰਤ ਵਿੱਚ ਆਟੋ ਉਦਯੋਗ ਵਿੱਚ ਹਰ ਰੋਜ਼ ਕੁਝ ਨਾ ਕੁਝ ਨਵਾਂ ਹੋ ਰਿਹਾ ਹੈ। ਇਸ ਦੇ ਨਾਲ ਹੀ ਟੋਲ ਕਲੈਕਸ਼ਨ ਵਿੱਚ ਵੀ ਵਾਧਾ ਦੇਖਿਆ ਜਾ ਰਿਹਾ ਹੈ। ਹੁਣ ਤੱਕ ਟੋਲ ਵਸੂਲੀ ਲਈ Traditional Method ਦੀ ਵਰਤੋਂ ਹੁੰਦੀ ਰਹੀ ਹੈ, ਜਿਸ ਤੋਂ ਬਾਅਦ ਹੁਣ ਸਰਕਾਰ ਗਲੋਬਲ ਨੈਵੀਗੇਸ਼ਨ ਸੈਟੇਲਾਈਟ ਸਿਸਟਮ (GNSS) ਤਕਨੀਕ ਨੂੰ ਪੇਸ਼ ਕਰਨ ਦੀ ਤਿਆਰੀ ਕਰ ਰਹੀ ਹੈ।

ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਗਲੋਬਲ ਨੇਵੀਗੇਸ਼ਨ ਸੈਟੇਲਾਈਟ ਸਿਸਟਮ ਦਾ ਐਲਾਨ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਸਿਸਟਮ ਫਿਲਹਾਲ ਟੈਸਟਿੰਗ ਪੜਾਅ 'ਚ ਹੈ। ਇਸ ਦੇ ਆਉਣ ਤੋਂ ਬਾਅਦ ਭਾਰਤ 'ਚ ਪੁਰਾਣੀ ਟੋਲ ਤਕਨੀਕ ਨੂੰ ਖਤਮ ਕੀਤਾ ਜਾ ਸਕਦਾ ਹੈ। GNSS ਨੇਵੀਗੇਸ਼ਨ ਸੈਟੇਲਾਈਟ ਸਿਸਟਮ 'ਤੇ ਆਧਾਰਿਤ ਹੋਵੇਗਾ। ਇਸ ਵਿੱਚ ਸੈਟੇਲਾਈਟ ਆਧਾਰਿਤ ਯੂਨਿਟ ਹੋਵੇਗਾ, ਜੋ ਵਾਹਨਾਂ ਵਿੱਚ ਲਗਾਇਆ ਜਾਵੇਗਾ। ਸਿਸਟਮ ਦੀ ਮਦਦ ਨਾਲ ਅਧਿਕਾਰੀ ਆਸਾਨੀ ਨਾਲ ਟ੍ਰੈਕ ਕਰ ਸਕਣਗੇ ਕਿ ਕਾਰ ਕਦੋਂ ਟੋਲ ਹਾਈਵੇਅ ਦੀ ਵਰਤੋਂ ਕਰਨ ਲੱਗ ਪਈ। ਜਿਵੇਂ ਹੀ ਵਾਹਨ ਟੋਲ ਰੋਡ ਤੋਂ ਨਿਕਲੇਗਾ, ਸਿਸਟਮ ਟੋਲ ਰੋਡ ਦੀ ਵਰਤੋਂ ਨੂੰ ਕੈਲਕੂਲੇਟ ਕਰੇਗਾ ਅਤੇ ਪੈਸੇ ਕੱਟ ਲਵੇਗਾ।

GNSS ਸਿਸਟਮ ਦੀ ਸਭ ਤੋਂ ਖਾਸ ਗੱਲ ਇਹ ਹੈ ਕਿ ਇਸਦੀ ਮਦਦ ਨਾਲ ਯਾਤਰੀ ਆਪਣੀ ਯਾਤਰਾ ਲਈ ਸਿਰਫ ਉੰਨੇ ਹੀ ਪੈਸੇ ਦੇਣਗੇ, ਜਿੰਨੀ ਯਾਤਰਾ ਕੀਤੀ ਹੈ। ਇਸ ਦੀ ਮਦਦ ਨਾਲ ਯਾਤਰੀ ਟੋਲ ਦੀ ਰਕਮ ਦਾ ਵੀ ਪਤਾ ਲਗਾ ਸਕਣਗੇ ਅਤੇ ਉਸ ਮੁਤਾਬਕ ਭੁਗਤਾਨ ਵੀ ਕਰ ਸਕਣਗੇ। ਇਕ ਹੋਰ ਚੰਗੀ ਗੱਲ ਇਹ ਹੈ ਕਿ ਇਸ ਤਕਨੀਕ ਦੇ ਆਉਣ ਤੋਂ ਬਾਅਦ ਰਵਾਇਤੀ ਟੋਲ ਬੂਥਾਂ ਨੂੰ ਵੀ ਹਟਾ ਦਿੱਤਾ ਜਾਵੇਗਾ, ਜਿੱਥੇ ਕਈ ਵਾਰ ਲੰਬੀਆਂ ਕਤਾਰਾਂ ਲੱਗ ਜਾਂਦੀਆਂ ਸਨ।

ਫਿਲਹਾਲ ਸਰਕਾਰ ਨੇ ਇਸ ਸਬੰਧੀ ਤਰੀਕ ਦਾ ਐਲਾਨ ਨਹੀਂ ਕੀਤਾ ਹੈ ਪਰ ਦੇਸ਼ ਦੇ ਦੋ ਮੁੱਖ ਮਾਰਗਾਂ 'ਤੇ ਇਸ ਦੀ ਟੈਸਟਿੰਗ ਚੱਲ ਰਹੀ ਹੈ। ਇਨ੍ਹਾਂ ਵਿੱਚ ਕਰਨਾਟਕ ਵਿੱਚ ਬੈਂਗਲੁਰੂ-ਮੈਸੂਰ ਨੈਸ਼ਨਲ ਹਾਈਵੇ (NH-257) ਅਤੇ ਹਰਿਆਣਾ ਵਿੱਚ ਪਾਣੀਪਤ-ਹਿਸਾਰ ਨੈਸ਼ਨਲ ਹਾਈਵੇ (NH-709) ਸ਼ਾਮਲ ਹਨ। ਸਰਕਾਰ ਤੋਂ ਹਰੀ ਝੰਡੀ ਮਿਲਦਿਆਂ ਹੀ ਇਸ ਨੂੰ ਪੜਾਅਵਾਰ ਲਾਗੂ ਕਰ ਦਿੱਤਾ ਜਾਵੇਗਾ।

ਟਾਪ ਹੈਡਲਾਈਨ

Cheapest Electric Cars: ਇਸ ਦੀਵਾਲੀ ਇਲੈਕਟ੍ਰਿਕ ਕਾਰਾਂ 'ਤੇ ਵੱਡੀ ਛੋਟ, ਸਸਤੇ 'ਚ ਲੈ ਜਾਓ ਨਾਲ, ਕੀਮਤ ਸਿਰਫ਼ 4.69 ਲੱਖ ਰੁਪਏ; ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਇਸ ਦੀਵਾਲੀ ਇਲੈਕਟ੍ਰਿਕ ਕਾਰਾਂ 'ਤੇ ਵੱਡੀ ਛੋਟ, ਸਸਤੇ 'ਚ ਲੈ ਜਾਓ ਨਾਲ, ਕੀਮਤ ਸਿਰਫ਼ 4.69 ਲੱਖ ਰੁਪਏ; ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
Fastag Annual Pass: ਹੁਣ ਸਿਰਫ 1500 ਅਤੇ 3000 'ਚ ਬਣੇਗਾ ਹਾਈਵੇਅ ਦਾ ਪੂਰੇ ਸਾਲ ਦਾ ਪਾਸ
Fastag Annual Pass: ਹੁਣ ਸਿਰਫ 1500 ਅਤੇ 3000 'ਚ ਬਣੇਗਾ ਹਾਈਵੇਅ ਦਾ ਪੂਰੇ ਸਾਲ ਦਾ ਪਾਸ
Driving Licence ਦੇ ਨਿਯਮਾਂ 'ਚ ਵੱਡੇ ਬਦਲਾਅ ਦੀ ਤਿਆਰੀ! ਹੁਣ ਰੰਗ ਵੀ ਹੋ ਸਕਦੇ ਨੇ ਵੱਖਰੇ, ਪੜ੍ਹੋ ਪੂਰੀ ਖ਼ਬਰ 
Driving Licence ਦੇ ਨਿਯਮਾਂ 'ਚ ਵੱਡੇ ਬਦਲਾਅ ਦੀ ਤਿਆਰੀ! ਹੁਣ ਰੰਗ ਵੀ ਹੋ ਸਕਦੇ ਨੇ ਵੱਖਰੇ, ਪੜ੍ਹੋ ਪੂਰੀ ਖ਼ਬਰ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 
Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 
Amritsar Airport ਤੋਂ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ
Amritsar Airport ਤੋਂ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ
Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਵੱਡੇ ਸ਼ਹਿਰਾਂ ਦੇ ਤਾਜ਼ਾ ਰੇਟ
Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਵੱਡੇ ਸ਼ਹਿਰਾਂ ਦੇ ਤਾਜ਼ਾ ਰੇਟ
Ludhiana 'ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਮੁੜ ਛੇੜਛਾੜ, CCTV ਨੇ ਖੋਲ੍ਹਿਆ ਵੱਡਾ ਰਾਜ਼!
Ludhiana 'ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਮੁੜ ਛੇੜਛਾੜ, CCTV ਨੇ ਖੋਲ੍ਹਿਆ ਵੱਡਾ ਰਾਜ਼!
 Bank Data Leak : ਹੁਣ ਇਸ ਬੈਂਕ 'ਚ ਡਾਕਾ ! ਗਾਹਕਾਂ ਦੇ KYC, PAN, ਆਧਾਰ ਅਤੇ ਬੈਂਕ ਸਟੇਟਮੈਂਟ ਲੀਕ 
 Bank Data Leak : ਹੁਣ ਇਸ ਬੈਂਕ 'ਚ ਡਾਕਾ ! ਗਾਹਕਾਂ ਦੇ KYC, PAN, ਆਧਾਰ ਅਤੇ ਬੈਂਕ ਸਟੇਟਮੈਂਟ ਲੀਕ 
Embed widget