ਪੜਚੋਲ ਕਰੋ

ਬਾਕਮਾਲ ਸਾਇਕਲ ਲੌਂਚ, ਜਾਣੋ ਆਖਿਰ ਇਸ 'ਚ ਕੀ ਹੈ ਬਾਕੀਆਂ ਤੋਂ ਖਾਸ

ਹਾਈ ਪਾਵਰਡ ਪਰਫੌਰਮੈਂਸ ਈ-ਬਾਈਕ ਨੂੰ ਗ੍ਰੇਟ ਬ੍ਰਿਟੇਨ 'ਚ ਡਿਜ਼ਾਇਨ ਕੀਤਾ ਗਿਆ ਹੈ ਤੇ ਭਾਰਤ 'ਚ ਇਸ ਦਾ ਨਿਰਮਾਣ ਕੀਤਾ ਗਿਆ ਹੈ।

ਬ੍ਰਿਟਿਸ਼ ਦੀ ਪ੍ਰੀਮੀਅਮ ਇਲੈਕਟ੍ਰਿਕ ਸਾਇਕਲ ਨਿਰਮਾਤਾ ਕੰਪਨੀ GoZero Mobility ਨੇ ਆਪਣੀ ਨਵੀਂ ਸਾਇਕਲ Skellig Pro ਲੌਂਚ ਕੀਤੀ ਹੈ। ਇਸ ਨਵੀਂ ਇਲੈਕਟ੍ਰਿਕ ਸਾਇਕਲ 'ਚ ਕਈ ਐਡਵਾਂਸਡ ਫੀਚਰਸ ਸ਼ਾਮਲ ਕੀਤੇ ਗਏ ਹਨ। ਕੰਪਨੀ ਨੇ ਇਸ ਸਾਇਕਲ ਨੂੰ ਖਾਸ ਔਫ ਰੋਡਿੰਗ ਲਈ ਬਣਾਇਆ ਹੈ। ਏਨਾ ਹੀ ਨਹੀਂ ਔਫ ਰੋਡਿੰਗ ਦੇ ਨਾਲ ਇਸ ਨੂੰ ਸਿਟੀ 'ਚ ਵੀ ਚਲਾ ਸਕਦੇ ਹੋ। GoZero Skellig Pro ਈ-ਬਾਈਕ ਦੀ ਕੀਮਤ 39,999 ਰੁਪਏ ਹੈ। ਗਾਹਕ ਇਸ ਨੂੰ GoZero ਵੈਬਸਾਈਟ 'ਤੇ ਆਨਲਾਈਨ ਖਰੀਦ ਸਕਦੇ ਹਨ। ਇਸ ਦੇ ਨਾਲ ਹੀ ਇਹ ਕੰਪਨੀ ਦੇ ਚੋਣਵੇਂ ਆਊਟਲੈਟ 'ਚ ਵੀ ਖਰੀਦੀ ਜਾ ਸਕਦੀ ਹੈ।

ਡਿਜ਼ਾਇਨ

ਹਾਈ ਪਾਵਰਡ ਪਰਫੌਰਮੈਂਸ ਈ-ਬਾਈਕ ਨੂੰ ਗ੍ਰੇਟ ਬ੍ਰਿਟੇਨ 'ਚ ਡਿਜ਼ਾਇਨ ਕੀਤਾ ਗਿਆ ਹੈ ਤੇ ਭਾਰਤ 'ਚ ਇਸ ਦਾ ਨਿਰਮਾਣ ਕੀਤਾ ਗਿਆ ਹੈ। ਭਾਰਤ-ਬ੍ਰਿਟਿਸ਼ ਕਾਰੀਗਰੀ  ਦਾ ਇਕ ਆਦਰਸ਼ ਮਿਕਸ ਸਕਿਲਿੰਗ ਪ੍ਰੋ ਆਮ ਲੋਕਾਂ ਦੇ ਵਿਚ ਫਿਟਨੈਸ ਤੇ ਵਾਤਾਵਰਣ ਦੇ ਅਨੁਕੂਲ ਵਾਹਨ ਨੂੰ ਉਤਸ਼ਾਹਤ ਕਰਨ ਦੇ ਮਕਸਦ ਨਾਲ ਤਿਆਰ ਕੀਤੀ ਗਈ ਹੈ।

ਫੀਚਰਸ

ਗੱਲ ਜੇਕਰ ਸਪੀਡ ਦੀ ਕਰੀਏ ਤਾਂ GoZero Skellig  Pro ਸਾਇਕਲ ਦੀ ਟੌਪ ਸਪੀਡ 25 ਕਿਲੋਮੀਟਰ ਪ੍ਰਤੀ ਘੰਟਾ ਹੈ। ਇਕ ਵਾਰ ਫੁੱਲ ਚਾਰਜ ਹੋਣ 'ਤੇ ਇਹ 70 ਕਿਲੋਮੀਟਰ ਤਕ ਦੀ ਦੂਰੀ ਤੈਅ ਕਰ ਸਕਦੀ ਹੈ। ਇਸ ਸਾਇਕਲ ਦੀ ਬੈਟਰੀ ਕਰੀਬ ਤਿੰਨ ਘੰਟੇ 'ਚ 95 ਫੀਸਦ ਤਕ ਚਾਰਜ ਹੋ ਸਕਦੀ ਹੈ। ਇਹ ਸਾਇਕਲ 4.0 LCD ਡਿਸਪਲੇਅ ਤੇ ਗਾਈਡ-ਸੀ-ਹੋਮ ਇਨੈਬਲਡ ਲਾਇਟਿੰਗ ਸਿਸਟਮ ਫਲੈਸ਼ਲਾਈਟ ਦੇ ਨਾਲ ਆਉਂਦੀ ਹੈ।

ਇਸ ਬਾਈਕ 'ਚ ਫਰੰਟ ਤੇ ਰੀਅਰ ਟਾਇਰਸ 'ਚ ਡਿਸਕ ਬ੍ਰੇਕ ਦੀ ਸੁਵਿਧਾ ਮਿਲਦੀ ਹੈ। ਬਾਇਕ 7-ਸਪੀਡ ਗੀਅਰ ਬੌਕਸ ਸਿਸਟਮ ਨਾਲ ਲੈਸ ਹੈ। ਜੇਕਰ ਤੁਸੀਂ ਵੀਕੈਂਡ ਤੇ ਆਫ ਰਾਈਡ ਦਾ ਮਜ਼ਾ ਲੈਣਾ ਚਾਹੁੰਦੇ ਹੋ ਤਾਂ ਇਹ ਬਾਈਕ ਤੁਹਾਡੇ ਲਈ ਬੈਸਟ ਆਪਸ਼ਨ ਹੋ ਸਕਦੀ ਹੈ।

ਇਹ ਵੀ ਪੜ੍ਹੋDeep Sidhu: ਆਪਣੇ ਜੱਦੀ ਪਿੰਡ ਉਦੇਕਰਨ ਪਹੁੰਚਿਆ ਦੀਪ ਸਿੱਧੂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

SBI ਦੀ UPI ਸਰਵਿਸ ਅੱਜ ਰਹੇਗੀ ਬੰਦ, ਜਾਣੋ ਕਿੰਨੀ ਦੇਰ ਨਹੀਂ ਕਰ ਸਕੋਗੇ ਲੈਣ-ਦੇਣ

ਏਅਰਪੋਰਟ 'ਤੇ ਵਾਪਰਿਆ ਭਿਆਨਕ ਹਾਦਸਾ, ਜਹਾਜ਼ ਦਾ ਬ੍ਰੇਕ ਸਿਸਟਮ ਹੋਇਆ ਫੇਲ; ਲੋਕਾਂ ਦੇ ਸੁੱਕੇ ਸਾਹ

Bathinda ਦੇ ਪਿੰਡ ਕੋਟ ਸ਼ਮੀਰ 'ਚ ਇੱਕੋ ਦਿਨ 4 ਲੋਕਾਂ ਦੀ ਮੌਤ, ਮੌਤ ਦਾ ਕਾਰਨ ਹਾਰਟ ਅਟੈਕ ਦੱਸਿਆ ਜਾ ਰਿਹਾ 

Lehragaga News : ਜ਼ਮੀਨ ਦੀ ਵੱਟ ਨੂੰ ਲੈ ਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ , ਪੁਰਾਣੀ ਰੰਜਿਸ਼ ਬਣੀ ਵਜ੍ਹਾ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SBI ਦੀ UPI ਸਰਵਿਸ ਅੱਜ ਰਹੇਗੀ ਬੰਦ, ਜਾਣੋ ਕਿੰਨੀ ਦੇਰ ਨਹੀਂ ਕਰ ਸਕੋਗੇ ਲੈਣ-ਦੇਣ
SBI ਦੀ UPI ਸਰਵਿਸ ਅੱਜ ਰਹੇਗੀ ਬੰਦ, ਜਾਣੋ ਕਿੰਨੀ ਦੇਰ ਨਹੀਂ ਕਰ ਸਕੋਗੇ ਲੈਣ-ਦੇਣ
ਏਅਰਪੋਰਟ 'ਤੇ ਵਾਪਰਿਆ ਭਿਆਨਕ ਹਾਦਸਾ, ਜਹਾਜ਼ ਦਾ ਬ੍ਰੇਕ ਸਿਸਟਮ ਹੋਇਆ ਫੇਲ; ਲੋਕਾਂ ਦੇ ਸੁੱਕੇ ਸਾਹ
ਏਅਰਪੋਰਟ 'ਤੇ ਵਾਪਰਿਆ ਭਿਆਨਕ ਹਾਦਸਾ, ਜਹਾਜ਼ ਦਾ ਬ੍ਰੇਕ ਸਿਸਟਮ ਹੋਇਆ ਫੇਲ; ਲੋਕਾਂ ਦੇ ਸੁੱਕੇ ਸਾਹ
Bathinda ਦੇ ਪਿੰਡ ਕੋਟ ਸ਼ਮੀਰ 'ਚ ਇੱਕੋ ਦਿਨ 4 ਲੋਕਾਂ ਦੀ ਮੌਤ, ਮੌਤ ਦਾ ਕਾਰਨ ਹਾਰਟ ਅਟੈਕ ਦੱਸਿਆ ਜਾ ਰਿਹਾ 
Bathinda ਦੇ ਪਿੰਡ ਕੋਟ ਸ਼ਮੀਰ 'ਚ ਇੱਕੋ ਦਿਨ 4 ਲੋਕਾਂ ਦੀ ਮੌਤ, ਮੌਤ ਦਾ ਕਾਰਨ ਹਾਰਟ ਅਟੈਕ ਦੱਸਿਆ ਜਾ ਰਿਹਾ 
Lehragaga News : ਜ਼ਮੀਨ ਦੀ ਵੱਟ ਨੂੰ ਲੈ ਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ , ਪੁਰਾਣੀ ਰੰਜਿਸ਼ ਬਣੀ ਵਜ੍ਹਾ 
Lehragaga News : ਜ਼ਮੀਨ ਦੀ ਵੱਟ ਨੂੰ ਲੈ ਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ , ਪੁਰਾਣੀ ਰੰਜਿਸ਼ ਬਣੀ ਵਜ੍ਹਾ 
Petrol- Diesel Price Today: 4 ਸਤੰਬਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਨਵੇਂ ਰੇਟ, ਜਾਣੋ ਤੁਹਾਡੇ ਸ਼ਹਿਰ 'ਚ ਕਿੰਨੇ ਦਾ ਵਿੱਕ ਰਿਹਾ ਤੇਲ?

3 ਮਹੀਨੇ ਤੱਕ ਹੈਡਮਾਸਟਰ ਨੇ ਬੱਚੀ ਨਾਲ ਕੀਤਾ ਰੇਪ, ਤਬੀਅਤ ਵਿਗੜੀ ਤਾਂ ਹੋਏ ਵੱਡੇ ਖੁਲਾਸੇ

ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਹੁੰਮਸ ਵਾਲੀ ਗਰਮੀ ਤੋਂ ਮਿਲੀ ਰਾਹਤ; ਮੀਂਹ ਨੂੰ ਲੈਕੇ ਅਲਰਟ ਜਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਸਤੰਬਰ 2026

Embed widget