ਪੜਚੋਲ ਕਰੋ

GST ਕਟੌਤੀ ਤੋਂ ਬਾਅਦ ਕਿੰਨੀ ਸਸਤੀ ਮਿਲੇਗੀ Tata Curvv? ਇੱਥੇ ਜਾਣੋ ਪੂਰਾ ਹਿਸਾਬ-ਕਿਤਾਬ

Tata Curvv: ਸਰਕਾਰ ਨੇ ਨਵੇਂ GST ਸਲੈਬ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ ਕਿ 22 ਸਤੰਬਰ ਤੋਂ ਲਾਗੂ ਹੋਵੇਗਾ। GST ਕਟੌਤੀ ਤੋਂ ਬਾਅਦ, ਟਾਟਾ ਪਹਿਲੀ ਕੰਪਨੀ ਸੀ ਜਿਸਨੇ ਆਪਣੇ ਵਾਹਨਾਂ ਦੀ ਕੀਮਤ ਵਿੱਚ ਕਟੌਤੀ ਦਾ ਐਲਾਨ ਕੀਤਾ ਸੀ।

GST ਸੁਧਾਰ 2025 ਤੋਂ ਬਾਅਦ ਗੱਡੀਆਂ ਖਰੀਦਣਾ ਸਸਤਾ ਹੋ ਗਿਆ ਹੈ। ਜੇਕਰ ਤੁਸੀਂ ਟਾਟਾ ਕਰਵ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਤੁਹਾਨੂੰ ਇਹ ਜਾਣ ਕੇ ਖੁਸ਼ੀ ਹੋਵੇਗੀ ਕਿ ਇਹ ਕਾਰ ਪਹਿਲਾਂ ਦੇ ਮੁਕਾਬਲੇ ਕਿੰਨੀ ਸਸਤੀ ਹੋਣ ਜਾ ਰਹੀ ਹੈ? ਸਰਕਾਰ ਨੇ ਹਾਲ ਹੀ ਵਿੱਚ ਜੀਐਸਟੀ ਵਿੱਚ ਕਟੌਤੀ ਕੀਤੀ ਹੈ, ਜਿਸ ਕਾਰਨ ਇਸ ਕਾਰ ਦੀ ਕੀਮਤ ਵੀ ਘੱਟ ਗਈ ਹੈ।

ਸਰਕਾਰ ਨੇ ਨਵੇਂ ਜੀਐਸਟੀ ਸਲੈਬ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ ਕਿ 22 ਸਤੰਬਰ ਤੋਂ ਲਾਗੂ ਹੋਵੇਗਾ। ਜੀਐਸਟੀ ਵਿੱਚ ਕਟੌਤੀ ਤੋਂ ਬਾਅਦ, ਟਾਟਾ ਪਹਿਲੀ ਕੰਪਨੀ ਸੀ ਜਿਸ ਨੇ ਆਪਣੇ ਵਾਹਨਾਂ ਦੀ ਕੀਮਤ ਵਿੱਚ ਕਟੌਤੀ ਦਾ ਐਲਾਨ ਕੀਤਾ ਸੀ। ਕੰਪਨੀ ਨੇ ਜੀਐਸਟੀ ਕਟੌਤੀ ਦਾ ਪੂਰਾ ਲਾਭ ਗਾਹਕਾਂ ਨੂੰ ਦੇਣ ਦਾ ਐਲਾਨ ਕੀਤਾ ਸੀ।

ਟਾਟਾ ਕਰਵ ਦੀ ਐਕਸ-ਸ਼ੋਰੂਮ ਕੀਮਤ 10 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ ਅਤੇ 19.52 ਲੱਖ ਰੁਪਏ ਤੱਕ ਜਾਂਦੀ ਹੈ। ਜੀਐਸਟੀ ਕਟੌਤੀ ਤੋਂ ਬਾਅਦ, ਇਸ ਕਾਰ ਦੀ ਕੀਮਤ ਵਿੱਚ 65 ਹਜ਼ਾਰ ਰੁਪਏ ਤੱਕ ਦੀ ਗਿਰਾਵਟ ਦੇਖੀ ਜਾ ਸਕਦੀ ਹੈ।

ਟਾਟਾ ਕਰਵ ਨੂੰ ਇੱਕ ਵੱਡਾ 12.3-ਇੰਚ ਟੱਚਸਕ੍ਰੀਨ ਇੰਫੋਟੇਨਮੈਂਟ ਸਿਸਟਮ, ਪੂਰੀ ਤਰ੍ਹਾਂ ਡਿਜੀਟਲ ਇੰਸਟਰੂਮੈਂਟ ਕਲੱਸਟਰ, ਫਲੱਸ਼ ਡੋਰ ਹੈਂਡਲ ਅਤੇ ਜੈਸਚਰ ਓਪਨਿੰਗ ਟੇਲਗੇਟ ਦੇ ਨਾਲ-ਨਾਲ 18-ਇੰਚ ਸਟਾਈਲਿਸ਼ ਅਲੌਏ ਵ੍ਹੀਲ ਮਿਲਦੇ ਹਨ। ਕਰਵ ਨੂੰ ਭਾਰਤ ਵਿੱਚ ਤਿੰਨ ਵੱਖ-ਵੱਖ ਇੰਜਣ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ, ਜਿਸ ਵਿੱਚ ਦੋ ਪੈਟਰੋਲ ਅਤੇ ਇੱਕ ਡੀਜ਼ਲ ਇੰਜਣ ਸ਼ਾਮਲ ਹਨ।

Tata Curvv ਦਾ ਇੰਜਣ

ਪਹਿਲਾ 1.2-ਲੀਟਰ ਰੇਵੋਟ੍ਰੋਨ ਪੈਟਰੋਲ ਇੰਜਣ ਹੈ, ਜੋ 118 hp ਪਾਵਰ ਅਤੇ 170 Nm ਟਾਰਕ ਪੈਦਾ ਕਰਦਾ ਹੈ। ਇਹ ਇੰਜਣ ਬਿਹਤਰ ਮਾਈਲੇਜ ਦੇ ਨਾਲ-ਨਾਲ ਰੋਜ਼ਾਨਾ ਆਉਣ-ਜਾਣ ਲਈ ਇੱਕ ਬਿਹਤਰ ਵਿਕਲਪ ਹੈ। ਦੂਜਾ 1.2-ਲੀਟਰ ਹਾਈਪਰਿਅਨ ਟਰਬੋ-ਪੈਟਰੋਲ ਇੰਜਣ ਮਿਲਦਾ ਹੈ, ਜੋ 123 hp ਪਾਵਰ ਅਤੇ 225 Nm ਟਾਰਕ ਦਿੰਦਾ ਹੈ। ਇਹ ਵਿਸ਼ੇਸ਼ ਤੌਰ 'ਤੇ ਸਪੋਰਟੀ ਅਤੇ ਦਮਦਾਰ ਰਾਈਡਿੰਗ ਦੇ ਲਈ ਤਿਆਰ ਕੀਤਾ ਗਿਆ ਹੈ।

ਤੀਜੀ ਕਾਰ ਵਿੱਚ 1.5-ਲੀਟਰ ਡੀਜ਼ਲ ਇੰਜਣ ਮਿਲਦਾ ਹੈ। ਇਹ ਡੀਜ਼ਲ ਇੰਜਣ 116 hp ਪਾਵਰ ਅਤੇ 260 Nm ਟਾਰਕ ਪੈਦਾ ਕਰਦਾ ਹੈ। ਇਹ ਇੰਜਣ ਲੰਬੀ ਦੂਰੀ ਦੀਆਂ ਯਾਤਰਾਵਾਂ ਅਤੇ ਬਿਹਤਰ ਬਾਲਣ ਕੁਸ਼ਲਤਾ ਲਈ ਬਹੁਤ ਉਪਯੋਗੀ ਹੈ। ਇਹ ਤਿੰਨੋਂ ਇੰਜਣ ਆਪਸ਼ਨਸ ਨੂੰ ਕੰਪਨੀ ਦੁਆਰਾ 6-ਸਪੀਡ ਮੈਨੂਅਲ ਟ੍ਰਾਂਸਮਿਸ਼ਨ ਅਤੇ 7-ਸਪੀਡ ਡਿਊਲ ਕਲਚ ਆਟੋਮੈਟਿਕ (DCA) ਗਿਅਰਬਾਕਸ ਦੇ ਵਿਕਲਪ ਨਾਲ ਪੇਸ਼ ਕੀਤਾ ਹੈ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
Punjab Weather Update: ਧੁੰਦ ਦੀ ਸੰਘਣੀ ਚਾਦਰ ਨਾਲ ਤਿੰਨ ਦਿਨ ਢੱਕਿਆ ਰਹੇਗਾ ਪੰਜਾਬ, ਜਾਣੋ ਕਦੋਂ ਵਰ੍ਹੇਗਾ ਛਮ-ਛਮ ਮੀਂਹ? ਅੰਮ੍ਰਿਤਸਰ ਸਭ ਤੋਂ ਠੰਢਾ, ਇਨ੍ਹਾਂ 6 ਜ਼ਿਲ੍ਹਿਆਂ 'ਚ...
ਧੁੰਦ ਦੀ ਸੰਘਣੀ ਚਾਦਰ ਨਾਲ ਤਿੰਨ ਦਿਨ ਢੱਕਿਆ ਰਹੇਗਾ ਪੰਜਾਬ, ਜਾਣੋ ਕਦੋਂ ਵਰ੍ਹੇਗਾ ਛਮ-ਛਮ ਮੀਂਹ? ਅੰਮ੍ਰਿਤਸਰ ਸਭ ਤੋਂ ਠੰਢਾ, ਇਨ੍ਹਾਂ 6 ਜ਼ਿਲ੍ਹਿਆਂ 'ਚ...

ਵੀਡੀਓਜ਼

ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann
ਧਾਮੀ ਸੁਖਬੀਰ ਬਾਦਲ ਦਾ ਸਿਪਾਹੀ ਹੈ, ਭੜਕੇ CM ਮਾਨ
ਅਕਾਲੀ ਮੁੜ ਪੰਜਾਬ ‘ਚ ਗੁੰਡਾਗਰਦੀ ਕਰਨਾ ਚਾਹੁੰਦੇ: CM ਮਾਨ
328 ਸਰੂਪਾਂ ਦੇ ਮਾਮਲੇ ‘ਚ CM ਮਾਨ ਦਾ ਵੱਡਾ ਬਿਆਨ
ਮਜੀਠੀਆ ‘ਚ ਗੱਜੇ CM ਮਾਨ, AAP ਨਾਲ ਖੜ੍ਹਾ ਹਰ ਬੰਦਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
Punjab Weather Update: ਧੁੰਦ ਦੀ ਸੰਘਣੀ ਚਾਦਰ ਨਾਲ ਤਿੰਨ ਦਿਨ ਢੱਕਿਆ ਰਹੇਗਾ ਪੰਜਾਬ, ਜਾਣੋ ਕਦੋਂ ਵਰ੍ਹੇਗਾ ਛਮ-ਛਮ ਮੀਂਹ? ਅੰਮ੍ਰਿਤਸਰ ਸਭ ਤੋਂ ਠੰਢਾ, ਇਨ੍ਹਾਂ 6 ਜ਼ਿਲ੍ਹਿਆਂ 'ਚ...
ਧੁੰਦ ਦੀ ਸੰਘਣੀ ਚਾਦਰ ਨਾਲ ਤਿੰਨ ਦਿਨ ਢੱਕਿਆ ਰਹੇਗਾ ਪੰਜਾਬ, ਜਾਣੋ ਕਦੋਂ ਵਰ੍ਹੇਗਾ ਛਮ-ਛਮ ਮੀਂਹ? ਅੰਮ੍ਰਿਤਸਰ ਸਭ ਤੋਂ ਠੰਢਾ, ਇਨ੍ਹਾਂ 6 ਜ਼ਿਲ੍ਹਿਆਂ 'ਚ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹਾਹਾਕਾਰ, ਪੁਲਿਸ ਇੰਸਪੈਕਟਰ ਦੀ ਭੇਤਭਰੇ ਹਾਲਾਤ ’ਚ ਸਿਰ ’ਤੇ ਗੋਲੀ ਲੱਗਣ ਨਾਲ ਮੌਤ; ਪਰਿਵਾਰਿਕ ਮੈਂਬਰ ਬੋਲੇ...
ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹਾਹਾਕਾਰ, ਪੁਲਿਸ ਇੰਸਪੈਕਟਰ ਦੀ ਭੇਤਭਰੇ ਹਾਲਾਤ ’ਚ ਸਿਰ ’ਤੇ ਗੋਲੀ ਲੱਗਣ ਨਾਲ ਮੌਤ; ਪਰਿਵਾਰਿਕ ਮੈਂਬਰ ਬੋਲੇ...
Punjab News: ਪੰਜਾਬ ਤੋਂ ਵੱਡੀ ਖਬਰ, ਮਜੀਠਾ ਤੋਂ ਇਹ ਆਗੂ ਹੋਣਗੇ ਉਮੀਦਵਾਰ; CM ਮਾਨ ਨੇ ਐਲਾਨਿਆ...
Punjab News: ਪੰਜਾਬ ਤੋਂ ਵੱਡੀ ਖਬਰ, ਮਜੀਠਾ ਤੋਂ ਇਹ ਆਗੂ ਹੋਣਗੇ ਉਮੀਦਵਾਰ; CM ਮਾਨ ਨੇ ਐਲਾਨਿਆ...
Sunil Kumar Jakhar Health Update: ਸੁਨੀਲ ਜਾਖੜ ਦੀ ਛਾਤੀ 'ਚ ਉੱਠਿਆ ਤੇਜ਼ ਦਰਦ, ਸਾਰੀਆਂ ਰਿਪੋਰਟਾਂ ਆਈਆਂ ਸਾਹਮਣੇ; ਜਾਣੋ ਹੁਣ ਕੀ ਹੈ ਹਾਲ...?
ਸੁਨੀਲ ਜਾਖੜ ਦੀ ਛਾਤੀ 'ਚ ਉੱਠਿਆ ਤੇਜ਼ ਦਰਦ, ਸਾਰੀਆਂ ਰਿਪੋਰਟਾਂ ਆਈਆਂ ਸਾਹਮਣੇ; ਜਾਣੋ ਹੁਣ ਕੀ ਹੈ ਹਾਲ...?
Large Drone Attacks: ਇਨ੍ਹਾਂ ਸੂਬਿਆਂ 'ਚ ਮੱਚਿਆ ਹਾਹਾਕਾਰ! ਇਕੋ ਰਾਤ 'ਚ ਦਾਗੇ ਗਏ 200 ਤੋਂ ਵੱਧ ਡਰੋਨ; ਤਬਾਹੀ ਦਾ ਮੰਜ਼ਰ ਵੇਖ ਕੰਬ ਜਾਏਗੀ ਰੂਹ...
ਇਨ੍ਹਾਂ ਸੂਬਿਆਂ 'ਚ ਮੱਚਿਆ ਹਾਹਾਕਾਰ! ਇਕੋ ਰਾਤ 'ਚ ਦਾਗੇ ਗਏ 200 ਤੋਂ ਵੱਧ ਡਰੋਨ; ਤਬਾਹੀ ਦਾ ਮੰਜ਼ਰ ਵੇਖ ਕੰਬ ਜਾਏਗੀ ਰੂਹ...
Embed widget