ਪੜਚੋਲ ਕਰੋ

harley davidson: ਹਾਰਲੇ ਡੇਵਿਡਸਨ ਕੰਪਨੀ ਨੇ ਭਾਰਤ ਨੂੰ ਕਿਹਾ ਅਲਵਿਦਾ, ਇਹ ਹੈ ਕਾਰਨ

ਹਾਰਲੇ ਡੇਵਿਡਸਨ ਦੇ ਪ੍ਰਬੰਧਨ ਨੇ ਕਿਹਾ ਹੈ ਕਿ ਕੰਪਨੀ ਮੁੱਖ ਬਾਜ਼ਾਰਾਂ 'ਤੇ ਧਿਆਨ ਕੇਂਦਰਤ ਕਰੇਗੀ ਅਤੇ ਇਸ ਲਈ ਉਨ੍ਹਾਂ ਦੇਸ਼ਾਂ ਚੋਂ ਬਾਹਰ ਜਾਣ ਦੀ ਯੋਜਨਾ ਬਣਾਆ ਹੈ ਜਿੱਥੇ ਨਿਵੇਸ਼ ਮੁਤਾਬਕ ਵਾਲੀਯੁਮ ਅਤੇ ਮੁਨਾਫਾ ਨਹੀਂ ਆ ਰਿਹਾ ਹੈ।

ਨਵੀਂ ਦਿੱਲੀ: ਅਮਰੀਕਾ ਦੀ ਪ੍ਰਸਿੱਧ ਬਾਈਕ ਨਿਰਮਾਤਾ ਹਾਰਲੇ ਡੇਵਿਡਸਨ ਭਾਰਤ ਵਿਚ ਆਪਣਾ ਕਾਰੋਬਾਰ ਇਕੱਠਾ ਕਰਨ ਜਾ ਰਹੀ ਹੈ। ਕੰਪਨੀ ਨੇ ਆਪਣੇ ਖਰਚਿਆਂ ਵਿਚ 75 ਮਿਲੀਅਨ ਡਾਲਰ ਦੀ ਕਟੌਤੀ ਕਰਨ ਦੀ ਯੋਜਨਾ ਬਣਾਈ ਹੈ, ਜਿਸ ਵਿਚ ਉਹ ਭਾਰਤ ਵਿਚ ਨਿਰਮਾਣ ਬੰਦ ਕਰ ਰਹੀ ਹੈ। ਕੰਪਨੀ ਆਪਣੇ ਕਾਰੋਬਾਰ ਨੂੰ ਫਿਰ ਤੋਂ ਸੰਗਠਿਤ ਕਰਨ ਜਾ ਰਹੀ ਹੈ। ਹਾਰਲੇ ਡੇਵਿਡਸਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਹ ਕੁਝ ਅੰਤਰਰਾਸ਼ਟਰੀ ਬਾਜ਼ਾਰਾਂ ਚੋਂ ਬਾਹਰ ਆ ਰਿਹਾ ਹੈ ਅਤੇ ਭਾਰਤ ਵਿਚ ਆਪਣੀ ਵਿਕਰੀ ਅਤੇ ਨਿਰਮਾਣ ਕਾਰਜਾਂ ਨੂੰ ਬੰਦ ਕਰ ਰਿਹਾ ਹੈ। ਦੋ ਮਹੀਨੇ ਪਹਿਲਾਂ, ਹਾਰਲੇ ਡੇਵਿਡਸਨ ਨੇ ਵਧੇਰੇ ਮੁਨਾਫਾਖੋਰ ਬਾਜ਼ਾਰਾਂ ਜਿਵੇਂ ਕਿ ਸੰਯੁਕਤ ਰਾਜ ਅਮਰੀਕਾ ਵਿੱਚ ਧਿਆਨ ਕੇਂਦਰਿਤ ਕਰਨ ਦੀ ਰਣਨੀਤੀ ਦਾ ਖੁਲਾਸਾ ਕੀਤਾ ਸੀ। ਹਾਰਲੇ ਡੇਵਿਡਸਨ ਦੇ ਪ੍ਰਬੰਧਨ ਨੇ ਕਿਹਾ ਹੈ ਕਿ ਕੰਪਨੀ ਮੁੱਖ ਬਾਜ਼ਾਰਾਂ 'ਤੇ ਧਿਆਨ ਕੇਂਦਰਤ ਕਰੇਗੀ ਅਤੇ ਉਨ੍ਹਾਂ ਦੇਸ਼ਾਂ ਤੋਂ ਬਾਹਰ ਜਾਣ ਦੀ ਯੋਜਨਾ ਬਣਾਈ ਹੈ ਜਿੱਥੇ ਨਿਵੇਸ਼ਾਂ ਮੁਤਾਬਕ ਵਾਲੀਯੁਮ ਅਤੇ ਮੁਨਾਫਾ ਨਹੀਂ ਆ ਰਿਹਾ ਹੈ। 10 ਸਾਲ ਪਹਿਲਾਂ ਭਾਰਤੀ ਬਾਜ਼ਾਰ ਵਿਚ ਐਂਟਰੀ ਕਰਨ ਵਾਲਾ ਹਾਰਲੇ ਡੇਵਿਡਸ ਨਿਵੇਸ਼ ਦੇ ਬਾਵਜੂਦ ਆਪਣਾ ਆਧਾਰ ਨਹੀਂ ਬਣਾ ਸਕੀ ਸੀ। ਦੱਸ ਦਈਏ ਕਿ ਵਿੱਤੀ ਸਾਲ 2019-2020 ਵਿਚ) ਕੰਪਨੀ ਨੇ ਭਾਰਤ ਵਿਚ ਸਿਰਫ 2500 ਬਾਈਕ ਵੇਚੀਆਂ ਸੀ। ਅਪਰੈਲ ਅਤੇ ਜੂਨ ਦੇ ਵਿਚਕਾਰ ਕੰਪਨੀ ਕੋਰੋਨਾ ਮਹਾਮਾਰੀ ਅਤੇ ਆਟੋ ਸੈਕਟਰ ਵਿੱਚ ਨਿਰੰਤਰ ਮੰਦੀ ਦੇ ਵਿਚਕਾਰ ਅਪਰੈਲ ਤੋਂ ਜੂਨ ਦੇ 'ਚ ਸਿਰਫ 100 ਬਾਈਕਾਂ ਨੂੰ ਵੇਚ ਸਕੀ। Tool kit in car: ਕਾਰ 'ਚ ਹਮੇਸ਼ਾ ਆਪਣੇ ਕੋਲ ਰੱਖੋ ਇਹ ਟੂਲ ਕਿੱਟ, ਮੁਸ਼ਕਲ ਸਮੇਂ 'ਚ ਆਉਂਦੇ ਵੱਡੇ ਕੰਮ Gucci ਨੇ ਲਾਂਚ ਕੀਤੀ 88 ਹਜ਼ਾਰ ਰੁਪਏ ਦੀ ਜੀਨਸ, ਕੀਮਤ ਸੁਣ ਉੱਡੇ ਲੋਕਾਂ ਦੇ ਹੋਸ਼ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

CNG ਕਾਰ ਚਲਾਉਂਦੇ ਹੋ? ਇਹ ਗਲਤੀ ਕਰਵਾ ਸਕਦੀ ਹੈ ਸਿਲੰਡਰ ਬਲਾਸਟ
CNG ਕਾਰ ਚਲਾਉਂਦੇ ਹੋ? ਇਹ ਗਲਤੀ ਕਰਵਾ ਸਕਦੀ ਹੈ ਸਿਲੰਡਰ ਬਲਾਸਟ
ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ Tata ਨੇ ਦਿੱਤਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਦੇਖੋ ਪੂਰੀ ਲਿਸਟ
ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ Tata ਨੇ ਦਿੱਤਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਦੇਖੋ ਪੂਰੀ ਲਿਸਟ
ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।
ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।
BMW ਦੀ ਸਭ ਤੋਂ ਵਧੀਆ ਕੀਮਤ ਵਾਲੀ SUV? X1 LWB ਇੱਕ ਲਗਜ਼ਰੀ ਪੇਸ਼ਕਸ਼ ਹੈ
BMW ਦੀ ਸਭ ਤੋਂ ਵਧੀਆ ਕੀਮਤ ਵਾਲੀ SUV? X1 LWB ਇੱਕ ਲਗਜ਼ਰੀ ਪੇਸ਼ਕਸ਼ ਹੈ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget