ਪੜਚੋਲ ਕਰੋ

ਟਾਟਾ ਨੈਕਸਨ ਬਣੀ ਦੇਸ਼ 'ਚ ਸਭ ਤੋਂ ਜ਼ਿਆਦਾ ਵਿਕਣ ਵਾਲੀ ਇਲੈਕਟ੍ਰਿਕ ਕਾਰ, ਵੇਖੋ ਇਸ ਤੋਂ ਬਾਅਦ ਕਿਸ ਨੇ ਮਾਰੀ ਬਾਜ਼ੀ

ਅਗਸਤ ਮਹੀਨੇ ਵਿੱਚ ਟਾਟਾ ਨੈਕਸਨ ਦੀਆਂ 296 ਯੂਨਿਟ ਵੇਚੀਆਂ ਗਈਆਂ। ਇਸ ਦੇ ਨਾਲ ਹੀ ਜੁਲਾਈ ਵਿੱਚ ਇਸ ਕਾਰ ਦੀਆਂ 286 ਇਕਾਈਆਂ ਵਿਕੀਆਂ। ਐਮਜੀ ਮੋਟਰ ਦਾ ਐਮਜੀ ਜ਼ੈਡਐਸ ਈਵੀ ਇਸ ਸੂਚੀ ਵਿੱਚ ਦੂਜੇ ਨੰਬਰ 'ਤੇ ਹੈ।

ਨਵੀਂ ਦਿੱਲੀ: ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦੇ ਮੱਦੇਨਜ਼ਰ ਦੇਸ਼ ਵਿੱਚ ਹੁਣ ਇਲੈਕਟ੍ਰਿਕ ਵਾਹਨਾਂ ਦੀ ਮੰਗ ਵਧਦੀ ਜਾ ਰਹੀ ਹੈ। ਇਸ ਮੰਗ ਦੇ ਮੱਦੇਨਜ਼ਰ ਕਾਰ ਕੰਪਨੀਆਂ ਨਵੀਆਂ ਇਲੈਕਟ੍ਰਿਕ ਕਾਰਾਂ ਨੂੰ ਬਾਜ਼ਾਰ ਵਿੱਚ ਲਿਆ ਰਹੀਆਂ ਹਨ। ਇਸ ਸਭ ਦੇ ਵਿਚਾਲੇ ਟਾਟਾ ਨੇ ਭਾਰਤੀ ਬਾਜ਼ਾਰ ਵਿੱਚ ਨੈਕਸਨ ਇਲੈਕਟ੍ਰਿਕ ਕਾਰ ਵੀ ਲਾਂਚ ਕੀਤੀ ਜਿਸ ਨੂੰ ਲੋਕਾਂ ਦਾ ਬਹੁਤ ਪਿਆਰ ਮਿਲ ਰਿਹਾ ਹੈ। ਅਗਸਤ ਮਹੀਨੇ ਵਿੱਚ ਇਹ ਕਾਰ ਭਾਰਤ ਵਿੱਚ ਸਭ ਤੋਂ ਜ਼ਿਆਦਾ ਵਿਕਣ ਵਾਲੀ ਇਲੈਕਟ੍ਰਿਕ ਕਾਰ ਬਣ ਗਈ ਹੈ। ਸਭ ਤੋਂ ਵਧੀਆ ਵੇਚਣ ਵਾਲੀ ਕਾਰ ਬਣੀ: ਟਾਟਾ ਨੈਕਸਨ ਭਾਰਤ ਵਿਚ ਸਭ ਤੋਂ ਜ਼ਿਆਦਾ ਵਿਕਣ ਵਾਲੀ ਇਲੈਕਟ੍ਰਿਕ ਐਸਯੂਵੀ ਰਹੀ। ਪਿਛਲੇ ਮਹੀਨੇ ਇਸ ਕਾਰ ਦੇ 296 ਯੂਨਿਟ ਵਿਕ ਚੁੱਕੇ ਹਨ। ਇਸ ਦੇ ਨਾਲ ਹੀ ਜੁਲਾਈ ਵਿੱਚ ਇਸ ਕਾਰ ਦੀਆਂ 286 ਇਕਾਈਆਂ ਵਿਕੀਆਂ। ਟਾਟਾ ਦੀ ਇਸ ਕਾਰ ਤੋਂ ਬਾਅਦ ਐਮਜੀ ਜ਼ੈਡਐਸ ਈਵੀ ਭਾਰਤ ਵਿੱਚ ਦੂਜੀ ਸਭ ਤੋਂ ਜ਼ਿਆਦਾ ਵਿਕਣ ਵਾਲੀ ਇਲੈਕਟ੍ਰਿਕ ਕਾਰ ਬਣ ਗਈ। ਦੱਸ ਦਈਏ ਕਿ ਅਗਸਤ ਵਿੱਚ ਐਮਜੀ ਦੀ ਕਾਰ ਨੇ 119 ਯੂਨਿਟ ਵੇਚੀਆਂ ਤੇ ਜੁਲਾਈ ਵਿੱਚ ਇਸ ਕਾਰ ਦੀਆਂ 85 ਇਕਾਈਆਂ ਵਿਕੀਆਂ। ਇਸ ਦੇ ਨਾਲ ਹੀ ਹੁੰਡਈ ਕੋਨਾ ਇਲੈਕਟ੍ਰਿਕ ਕਾਰਾਂ ਦੀ ਵਿਕਰੀ ਦੀ ਇਸ ਸੂਚੀ ਵਿੱਚ ਤੀਜੇ ਸਥਾਨ 'ਤੇ ਹੈ। ਇਸ ਕਾਰ ਦੇ ਸਿਰਫ 26 ਯੂਨਿਟ ਹੀ ਅਗਸਤ ਵਿੱਚ ਵੇਚੇ ਗਏ। ਉਧਰ, ਕੋਨਾ ਦੀਆਂ ਸਿਰਫ 25 ਯੂਨਿਟ ਇਸ ਸਾਲ ਜੁਲਾਈ ਵਿੱਚ ਵਿਕੀਆਂ। ਇਨ੍ਹਾਂ ਤੋਂ ਇਲਾਵਾ ਟਾਟਾ ਦਾ ਟਾਈਗੋਰ ਇਸ ਸੂਚੀ ਵਿੱਚ ਚੌਥੇ ਨੰਬਰ 'ਤੇ ਰਹੀ। ਟਾਈਗੋਰ ਦੀ ਸਿਰਫ 9 ਯੂਨਿਟ ਹੀ ਅਗਸਤ ਵਿੱਚ ਵੇਚੀਆਂ ਗਈਆਂ। ਜੁਲਾਈ ਦੀ ਗੱਲ ਕਰੀਏ ਤਾਂ ਟਾਈਗੋਰ ਦੀਆਂ 24 ਯੂਨਿਟ ਜੁਲਾਈ ਵਿੱਚ ਵੇਚੀਆਂ ਗਈਆਂ। ਉਧਰ, ਵਰਟੀਗੋ ਇਸ ਸੂਚੀ ਵਿੱਚ ਪੰਜਵੇਂ ਨੰਬਰ 'ਤੇ ਰਹੀ, ਜਿਸ ਦੀ ਅਗਸਤ 'ਚ ਇੱਕ ਵੀ ਯੂਨਿਟ ਨਹੀਂ ਵਿੱਕੀ ਪਰ ਜੁਲਾਈ ਵਿੱਚ ਇਸ ਕਾਰ ਦੀਆਂ 6 ਯੂਨਿਟ ਵੇਚਿਆ ਗਿਆ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Tata Punch: ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget