ਪੜਚੋਲ ਕਰੋ

Honda ਦੀ ਇਸ ਕਾਰ 'ਤੇ ਮਿਲ ਰਿਹਾ 1 ਲੱਖ ਰੁਪਏ ਤੋਂ ਵੱਧ ਦਾ ਡਿਸਕਾਉਂਟ, ਜਾਣੋ ਕੀ ਹੈ ਕੀਮਤ ?

Honda Elevate Discount Offer: Honda ਦੀਆਂ ਗੱਡੀਆਂ 'ਤੇ ਵੱਡੇ ਫਾਇਦੇ ਦਿੱਤੇ ਜਾ ਰਹੇ ਹਨ। ਇਨ੍ਹਾਂ ਕਾਰਾਂ ਅਮੇਜ਼, ਸਿਟੀ ਤੇ ਐਲੀਵੇਟ 'ਤੇ ਵਾਧੂ ਲਾਭ ਵੀ ਉਪਲਬਧ ਹਨ। ਕਾਰ ਦੇ ਫੀਚਰਸ ਤੋਂ ਲੈ ਕੇ ਇਸਦੀ ਕੀਮਤ ਤੱਕ, ਜਾਣੋ ਇੱਥੇ।

Discount On Honda Elevate: Honda ਦੀਆਂ ਕਾਰਾਂ 'ਤੇ ਭਾਰੀ ਛੋਟ ਦਿੱਤੀ ਜਾ ਰਹੀ ਹੈ। ਸਿਰਫ਼ ਹੌਂਡਾ ਹੀ ਨਹੀਂ, ਕਈ ਆਟੋਮੇਕਰਜ਼ ਆਪਣੀ ਪੂਰੀ ਲਾਈਨ-ਅੱਪ ਵਿੱਚ ਬਹੁਤ ਵਧੀਆ ਲਾਭ ਪੇਸ਼ ਕਰ ਰਹੇ ਹਨ। ਪਿਛਲੇ ਮਹੀਨੇ ਹੀ ਜਾਪਾਨੀ ਵਾਹਨ ਨਿਰਮਾਤਾਵਾਂ ਨੇ ਆਪਣੀਆਂ ਕਾਰਾਂ 'ਤੇ ਸੱਤ ਸਾਲਾਂ ਦੀ ਵਾਰੰਟੀ ਜਾਂ ਅਸੀਮਤ ਕਿਲੋਮੀਟਰ ਦੀ ਵਿਸਤ੍ਰਿਤ ਵਾਰੰਟੀ ਦੀ ਪੇਸ਼ਕਸ਼ ਕੀਤੀ ਹੈ। ਇਸ ਦੇ ਨਾਲ ਹੀ ਕਾਰ 'ਤੇ ਕੈਸ਼ ਡਿਸਕਾਊਂਟ ਤੇ ਐਕਸਚੇਂਜ ਬੋਨਸ ਵੀ ਦਿੱਤਾ ਜਾ ਰਿਹਾ ਹੈ।

Honda Amaze 'ਤੇ ਛੋਟ

ਹੌਂਡਾ ਅਮੇਜ਼ ਦਾ ਦੂਜੀ ਜਨਰੇਸ਼ਨ ਮਾਡਲ ਭਾਰਤੀ ਬਾਜ਼ਾਰ 'ਚ ਸ਼ਾਮਲ ਹੈ। ਇਸ ਹੌਂਡਾ ਕਾਰ 'ਤੇ 1.07 ਲੱਖ ਰੁਪਏ ਦਾ ਡਿਸਕਾਊਂਟ ਦਿੱਤਾ ਜਾ ਰਿਹਾ ਹੈ। ਇਸ ਗੱਡੀ ਦਾ ਥਰਡ ਜਨਰੇਸ਼ਨ ਮਾਡਲ ਵੀ ਬਾਜ਼ਾਰ 'ਚ ਆ ਗਿਆ ਹੈ। ਡਿਸਕਾਊਂਟ ਤੋਂ ਇਲਾਵਾ ਇਸ ਕਾਰ 'ਤੇ 40 ਹਜ਼ਾਰ ਰੁਪਏ ਤੱਕ ਦੇ ਵਾਧੂ ਫਾਇਦੇ ਵੀ ਦਿੱਤੇ ਜਾ ਰਹੇ ਹਨ। ਅਮੇਜ਼ ਦੇ ਦੂਜੇ ਜਨਰੇਸ਼ਨ ਮਾਡਲ ਦੀ ਐਕਸ-ਸ਼ੋਰੂਮ ਕੀਮਤ 7.19 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ ਤੇ 9.04 ਲੱਖ ਰੁਪਏ ਤੱਕ ਜਾਂਦੀ ਹੈ।

Honda City 'ਤੇ ਛੋਟ

ਹੌਂਡਾ ਸਿਟੀ ਦੇ ਪੈਟਰੋਲ ਇੰਜਣ ਵੇਰੀਐਂਟ 'ਤੇ 70 ਹਜ਼ਾਰ ਰੁਪਏ ਦੇ ਫਾਇਦੇ ਦਿੱਤੇ ਜਾ ਰਹੇ ਹਨ। ਇਸ ਦੇ ਨਾਲ ਹੀ ਇਸ ਦੇ ਸਿਟੀ e: HEV ਸਟ੍ਰਾਂਗ ਹਾਈਬ੍ਰਿਡ ਵੇਰੀਐਂਟ 'ਤੇ 90 ਹਜ਼ਾਰ ਰੁਪਏ ਤੱਕ ਦੀ ਛੋਟ ਮਿਲ ਰਹੀ ਹੈ। ਇਸ ਹੌਂਡਾ ਕਾਰ ਦੀ ਐਕਸ-ਸ਼ੋਰੂਮ ਕੀਮਤ 14.18 ਲੱਖ ਰੁਪਏ ਤੋਂ ਸ਼ੁਰੂ ਹੋ ਕੇ 23.60 ਲੱਖ ਰੁਪਏ ਤੱਕ ਜਾਂਦੀ ਹੈ। Honda Amaze ਭਾਰਤੀ ਬਾਜ਼ਾਰ 'ਚ Hyundai Verna, Volkswagen Virtus ਅਤੇ Skoda Slavia ਵਰਗੀਆਂ ਕਾਰਾਂ ਨਾਲ ਮੁਕਾਬਲਾ ਕਰਦੀ ਹੈ।

Honda Elevate  'ਤੇ ਛੋਟ

ਹੁੰਡਈ ਕ੍ਰੇਟਾ ਦੀ ਵਿਰੋਧੀ ਹੌਂਡਾ ਐਲੀਵੇਟ 'ਤੇ ਵੀ ਡਿਸਕਾਊਂਟ ਉਪਲਬਧ ਹੈ। ਇਸ ਕਾਰ 'ਤੇ 86,100 ਰੁਪਏ ਦੇ ਫਾਇਦੇ ਮਿਲ ਰਹੇ ਹਨ। ਹੌਂਡਾ ਦੀ ਇਸ ਕਾਰ ਦਾ ਐਪੈਕਸ ਐਡੀਸ਼ਨ ਤੇ ਬਲੈਕ ਐਡੀਸ਼ਨ 7 ਜਨਵਰੀ ਨੂੰ ਬਾਜ਼ਾਰ 'ਚ ਲਾਂਚ ਹੋਣ ਜਾ ਰਿਹਾ ਹੈ। Honda Elevate ਦੇ ਸਟੈਂਡਰਡ ਮਾਡਲ ਦੀ ਕੀਮਤ 11.69 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ ਤੇ ਇਸ ਦੇ ਟਾਪ ਵੇਰੀਐਂਟ ਦੀ ਕੀਮਤ 16.71 ਲੱਖ ਰੁਪਏ ਤੱਕ ਜਾਂਦੀ ਹੈ।

ਹੌਂਡਾ ਦੀ ਇਸ ਕਾਰ 'ਚ 1.5-ਲੀਟਰ ਨੈਚੁਰਲੀ ਐਸਪੀਰੇਟਿਡ ਪੈਟਰੋਲ ਇੰਜਣ ਹੈ, ਜਿਸ ਦੇ ਨਾਲ ਮੈਨੂਅਲ ਅਤੇ CVT ਟ੍ਰਾਂਸਮਿਸ਼ਨ ਦਾ ਵਿਕਲਪ ਉਪਲਬਧ ਹੈ। ਹੌਂਡਾ ਦੀ ਇਸ ਕਾਰ 'ਚ ਲਗਾਇਆ ਗਿਆ ਇੰਜਣ 121 hp ਦੀ ਪਾਵਰ ਦਿੰਦਾ ਹੈ।

ਟਾਪ ਹੈਡਲਾਈਨ

Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Big News: ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Big News: ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Embed widget