ਪੜਚੋਲ ਕਰੋ

ਇਸ ਮਹੀਨੇ ਲਾਂਚ ਹੋਵੇਗੀ ਹੌਂਡਾ ਸਿਟੀ, ਇਨ੍ਹਾਂ ਵੱਡੀਆਂ ਕਾਰਾਂ ਨਾਲ ਹੋਵੇਗਾ ਮੁਕਾਬਲਾ

ਭਾਰਤ ‘ਚ ਹੌਂਡਾ ਦੀ ਨਵੀਂ ਸੈਡਾਨ ਦੀ City ਬੁਕਿੰਗ ਸ਼ੁਰੂ ਹੋ ਗਈ ਹੈ, ਗਾਹਕ ਨਵੀਂ City ਨੂੰ ਆਨਲਾਈਨ ਤੋਂ ਇਲਾਵਾ ਜਾਂ ਕੰਪਨੀ ਦੀ ਡੀਲਰਸ਼ਿਪ ਤੋਂ ਬੁੱਕ ਕਰ ਸਕਦੇ ਹਨ। ਕੰਪਨੀ ਇਸ ਮਹੀਨੇ ਇਸ ਨੂੰ ਲਾਂਚ ਕਰਨ ਜਾ ਰਹੀ ਹੈ। ਆਓ ਜਾਣਦੇ ਹਾਂ ਇਸ ਦੀਆਂ ਵਿਸ਼ੇਸ਼ਤਾਵਾਂ ਬਾਰੇ।

ਨਵੀਂ ਦਿੱਲੀ: ਭਾਰਤ ‘ਚ ਹੌਂਡਾ ਦੀ ਨਵੀਂ ਸੈਡਾਨ ਦੀ City ਬੁਕਿੰਗ ਸ਼ੁਰੂ ਹੋ ਗਈ ਹੈ, ਗਾਹਕ ਨਵੀਂ City ਨੂੰ ਆਨਲਾਈਨ ਤੋਂ ਇਲਾਵਾ ਜਾਂ ਕੰਪਨੀ ਦੀ ਡੀਲਰਸ਼ਿਪ ਤੋਂ ਬੁੱਕ ਕਰ ਸਕਦੇ ਹਨ। ਕੰਪਨੀ ਇਸ ਮਹੀਨੇ ਇਸ ਨੂੰ ਲਾਂਚ ਕਰਨ ਜਾ ਰਹੀ ਹੈ। ਆਓ ਜਾਣਦੇ ਹਾਂ ਇਸ ਦੀਆਂ ਵਿਸ਼ੇਸ਼ਤਾਵਾਂ ਬਾਰੇ। ਨਵੀਂ City ਪੈਟਰੋਲ ਅਤੇ ਡੀਜ਼ਲ ਇੰਜਣਾਂ 'ਚ ਆਵੇਗੀ। ਕਾਰ 'ਚ ਨਵਾਂ BS6 ਕੰਪਾਈਲੈਂਟ 1.5- ਲੀਟਰ ਪੈਟਰੋਲ ਇੰਜਨ ਮਿਲੇਗਾ, ਜੋ 121hp ਦੀ ਪਾਵਰ ਅਤੇ 145Nm ਟਾਰਕ ਦੇਵੇਗਾ, ਇਸ ਤੋਂ ਇਲਾਵਾ BS6 ਕੰਪਾਈਲੈਂਟ 1.5- ਲੀਟਰ ਡੀਜ਼ਲ ਇੰਜਣ ਵੀ ਮਿਲੇਗਾ ਜੋ 100hp ਪਾਵਰ ਅਤੇ 200Nm ਟਾਰਕ ਦੇਵੇਗਾ। ਨਵੇਂ ਹੌਂਡਾ ਸਿਟੀ ਦੇ ਬਾਹਰੀ ਡਿਜ਼ਾਈਨ ਤੋਂ ਲੈ ਕੇ ਇਸਦੇ ਅੰਦਰੂਨੀ ਹਿੱਸੇ ‘ਚ ਕਈ ਵੱਡੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ। ਹੁਣ ਨਵੀਂ City ਡਿਜ਼ਾਈਨ ਦੇ ਮਾਮਲੇ ‘ਚ ਬਹੁਤ ਵਧੀਆ ਦਿਖਾਈ ਦੇ ਰਿਹਾ ਹੈ। ਇਸ ਤੋਂ ਇਲਾਵਾ ਇਸ ਦੇ ਕੈਬਿਨ ‘ਚ ਵੀ ਵੱਡੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ। ਕਾਰ ‘ਚ ਕੁਨੈਕਟੀਵਿਟੀ ਫੀਚਰ ਤੋਂ ਇਲਾਵਾ ਸੇਫਟੀ ਫੀਚਰ ਦਾ ਵੀ ਧਿਆਨ ਰੱਖਿਆ ਗਿਆ ਹੈ। ਕੋਰੋਨਾ ਦਾ ਆਟੋ ਇੰਡਸਟਰੀ ਤੇ ਡੂੰਘਾ ਅਸਰ, ਵੇਖੋ ਜੂਨ 'ਚ ਕਿਸ ਕੰਪਨੀ ਨੇ ਵੇਚੀਆਂ ਕਿੰਨੀਆਂ ਕਾਰਾਂ ਇਨ੍ਹਾਂ ਨਾਲ ਹੋਵੇਗਾ ਮੁਕਾਬਲਾ: ਹੌਂਡਾ ਦੀ ਨਵੀਂ ਸਿਟੀ ਕਾਰ ਦਾ ਸਿੱਧਾ ਮੁਕਾਬਲਾ ਹੁੰਡਈ ਵਰਨਾ, ਸਕੋਡਾ ਰੈਪਿਡ ਅਤੇ ਮਾਰੂਤੀ ਸੁਜ਼ੂਕੀ ਸੀਆਜ਼ ਨਾਲ ਹੋਵੇਗਾ, ਇੰਡੀਆ ਸੇਡਾਨ ਕਾਰ ਸੈਗਮੇਂਟ 'ਚ ਇਹ ਸਾਰੀਆਂ ਕਾਰਾਂ ਵਧੇਰੇ ਵਧੀਆ ਪ੍ਰਦਰਸ਼ਨ ਕਰ ਰਹੀਆਂ ਹਨ। ਇਹ ਮੰਨਿਆ ਜਾਂਦਾ ਹੈ ਕਿ ਨਵੀਂ City ਦੇ ਆਉਣ ਤੋਂ ਬਾਅਦ ਹੌਂਡਾ ਕਾਰ ਕੰਪਨੀ ਇਸ ਹਿੱਸੇ ‘ਚ ਆਪਣੀ ਗੁੰਮ ਗਈ ਜਗ੍ਹਾ ਮੁੜ ਹਾਸਲ ਕਰਨ ਦੀ ਕੋਸ਼ਿਸ਼ ਕਰੇਗੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Car Subscription Trend: ਕਾਰ ਖਰੀਦਣ ਦੀ ਬਜਾਏ ਕਿਰਾਏ 'ਤੇ ਲੈਣਾ ਕਿਉਂ ਬਣ ਰਿਹਾ ਹੈ ਨਵਾਂ ਟ੍ਰੈਂਡ, ਕੀ ਇਹੀ ਹੈ ਭਵਿੱਖ?
Car Subscription Trend: ਕਾਰ ਖਰੀਦਣ ਦੀ ਬਜਾਏ ਕਿਰਾਏ 'ਤੇ ਲੈਣਾ ਕਿਉਂ ਬਣ ਰਿਹਾ ਹੈ ਨਵਾਂ ਟ੍ਰੈਂਡ, ਕੀ ਇਹੀ ਹੈ ਭਵਿੱਖ?
ਕੀ ਕੋਈ ਵੀ Play Store 'ਤੇ ਕਿਸੇ ਵੀ ਤਰ੍ਹਾਂ ਦੀ ਐਪ ਅਪਲੋਡ ਕਰ ਸਕਦਾ ਹੈ? ਨਿਯਮ ਜਾਣਦੇ ਹੋ?
ਕੀ ਕੋਈ ਵੀ Play Store 'ਤੇ ਕਿਸੇ ਵੀ ਤਰ੍ਹਾਂ ਦੀ ਐਪ ਅਪਲੋਡ ਕਰ ਸਕਦਾ ਹੈ? ਨਿਯਮ ਜਾਣਦੇ ਹੋ?
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Embed widget