ਪੜਚੋਲ ਕਰੋ

Honda Flex Fuel Bike: ਪੈਟਰੋਲ ਦੀ ਟੈਨਸ਼ਨ ਖ਼ਤਮ, ਹੁਣ ਫਲੈਕਸ ਫਿਊਲ ਨਾਲ ਚੱਲਣਗੇ ਮੋਟਰਸਾਈਕਲ

ਹੋਂਡਾ ਮੋਟਰਸਾਈਕਲ ਐਂਡ ਸਕੂਟਰ ਇੰਡੀਆ ਵੀ ਆਪਣੇ ਬ੍ਰਾਂਡ ਦੇ ਤਹਿਤ ਪਹਿਲੀ ਫਲੈਕਸ ਫਿਊਲ ਇੰਜਣ ਕਾਰ ਲਿਆਉਣ ਦੇ ਪ੍ਰੋਜੈਕਟ 'ਤੇ ਕੰਮ ਕਰਨ ਜਾ ਰਹੀ ਹੈ। ਸਾਲ 2024 ਦੇ ਅੰਤ ਤੱਕ ਫਲੈਕਸ-ਫਿਊਲ ਮੋਟਰਸਾਈਕਲਾਂ ਨੂੰ ਪੇਸ਼ ਕਰਨ ਦਾ ਐਲਾਨ ਕੀਤਾ ਹੈ।

Honda Future Bike: ਕਾਰ ਤੋਂ ਬਾਅਦ ਹੁਣ ਦੋਪਹੀਆ ਵਾਹਨ ਨਿਰਮਾਤਾ ਕੰਪਨੀਆਂ ਵੀ ਪੈਟਰੋਲ ਇੰਜਣ ਨਾਲ ਦੋ-ਦੋ ਹੱਥ ਕਰਨ ਦੇ ਮੂਡ 'ਚ ਹਨ। ਹਾਲ ਹੀ 'ਚ ਟੋਇਟਾ ਨੇ ਇੱਕ ਪਾਇਲਟ ਪ੍ਰੋਜੈਕਟ ਦੇ ਤਹਿਤ ਦੇਸ਼ ਦੀ ਪਹਿਲੀ ਫਲੈਕਸ ਫਿਊਲ ਕਾਰ ਲਾਂਚ ਕੀਤੀ ਹੈ। ਹੁਣ ਦੋਪਹੀਆ ਮੋਟਰਸਾਈਕਲ ਨਿਰਮਾਤਾ ਕੰਪਨੀ ਹੋਂਡਾ ਮੋਟਰਸਾਈਕਲ ਐਂਡ ਸਕੂਟਰ ਇੰਡੀਆ (HMSI) ਵੀ ਆਪਣੇ ਬ੍ਰਾਂਡ ਦੇ ਤਹਿਤ ਪਹਿਲੀ ਫਲੈਕਸ ਫਿਊਲ ਇੰਜਣ ਕਾਰ ਲਿਆਉਣ ਦੇ ਪ੍ਰੋਜੈਕਟ 'ਤੇ ਕੰਮ ਕਰਨ ਜਾ ਰਹੀ ਹੈ। ਹੋਂਡਾ ਨੇ ਸਾਲ 2024 ਦੇ ਅੰਤ ਤੱਕ ਫਲੈਕਸ-ਫਿਊਲ ਮੋਟਰਸਾਈਕਲਾਂ ਨੂੰ ਪੇਸ਼ ਕਰਨ ਦਾ ਐਲਾਨ ਕੀਤਾ ਹੈ।

ਸਰਕਾਰ ਕਰੇਗੀ ਮਦਦ

ਫਲੈਕਸ ਫਿਊਲ (ਪੈਟਰੋਲ ਅਤੇ ਈਥਾਨੌਲ) ਤੋਂ ਚੱਲਣ ਵਾਲੇ ਵਾਹਨਾਂ ਨੂੰ ਸਰਕਾਰ ਮਦਦ ਦੇ ਕੇ ਇਸ ਨੂੰ ਉਤਸ਼ਾਹਿਤ ਕਰਨ ਦੀ ਨੀਤੀ 'ਤੇ ਕੰਮ ਕਰ ਰਹੀ ਹੈ। ਈ-10 ਲੈਵਲ ਮਤਲਬ ਈਂਧਨ 'ਚ ਪੈਟਰੋਲ ਦੇ ਨਾਲ 10 ਫ਼ੀਸਦੀ ਈਥਾਨੋਲ ਮਿਲਾਇਆ ਜਾਣਾ। ਈ-20 ਦਾ ਮਤਲਬ ਫਲੈਕਸ ਈਂਧਨ 'ਚ 20 ਫ਼ੀਸਦੀ ਈਥਾਨੋਲ ਮਿਲਾਇਆ ਜਾਣਾ ਹੈ। ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਮੁਤਾਬਕ, "ਮੈਨੂੰ ਲੱਗਦਾ ਹੈ ਕਿ ਸਾਨੂੰ ਵੱਖ-ਵੱਖ ਕੀਮਤ ਪੱਧਰਾਂ 'ਤੇ ਫਲੈਕਸ ਫਿਊਲ ਵਾਹਨ ਮੁਹੱਈਆ ਕਰਵਾਉਣ ਦੀ ਲੋੜ ਹੈ। ਇਸ 'ਚ ਦੋਪਹੀਆ ਵਾਹਨ ਅਤੇ ਤਿੰਨ ਪਹੀਆ ਵਾਹਨ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਸਾਨੂੰ ਜਲਦੀ ਹੀ ਇਹ ਆਪਸ਼ਨ ਉਪਲੱਬਧ ਕਰਵਾਉਣਾ ਹੋਵੇਗਾ।"

ਕਿੱਥੋਂ ਮਿਲੇਗਾ ਫਲੈਕਸ-ਫਿਊਲ ਈਂਧਨ?

ਹਾਲ ਹੀ 'ਚ ਜਾਪਾਨੀ ਕਾਰ ਨਿਰਮਾਤਾ ਕੰਪਨੀ ਟੋਇਟਾ ਨੇ ਪਾਇਲਟ ਪੱਧਰ 'ਤੇ ਫਲੈਕਸ-ਫਿਊਲ ਹਾਈਬ੍ਰਿਡ ਕਾਰ ਪੇਸ਼ ਕੀਤੀ ਹੈ। ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਨਾਲ ਮਿਕਸਡ ਫਿਊਲ ਦੀ ਜਲਤ ਸ਼ੁਰੂਆਤ ਹੋਣ 'ਚ ਕਾਫੀ ਮਦਦ ਮਿਲ ਸਕਦੀ ਹੈ। ਪੈਟਰੋਲ ਪੰਪਾਂ 'ਤੇ ਰੈਗੂਲਰ ਈਂਧਨ ਵਾਂਗ ਹੀ ਫਲੈਕਸ-ਫਿਊਲ ਵੀ ਮਿਲੇਗਾ। ਇਸ ਦੇ ਲਈ ਕਿਸੇ ਵੀ ਤਰ੍ਹਾਂ ਦਾ ਵੱਖਰਾ ਬੁਨਿਆਦੀ ਢਾਂਚਾ ਤਿਆਰ ਕਰਨ ਦੀ ਲੋੜ ਨਹੀਂ ਪਵੇਗੀ।

ਫਲੈਕਸ-ਈਂਧਨ ਅਤੇ ਪੈਟਰੋਲ ਵਿਚਕਾਰ ਅੰਤਰ

ਫਲੈਕਸ-ਈਂਧਨ ਮਤਲਬ ਨਾ ਤਾਂ ਪੈਟਰੋਲ ਅਤੇ ਨਾ ਡੀਜ਼ਲ, ਕੋਈ ਤੀਜਾ ਈਂਧਨ, ਜਿਸ ਕਾਰਨ ਭਾਰਤ 'ਚ ਵਾਹਨ ਚਲਾਉਣ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਫਲੈਕਸ-ਫਿਊਲ 'ਚ ਪੈਟਰੋਲ ਅਤੇ ਈਥਾਨੋਲ ਦਾ ਮਿਸ਼ਰਣ ਹੁੰਦਾ ਹੈ। ਪਰ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਈਂਧਨ ਨੂੰ ਮਿਲਾਉਣ ਦੀ ਬਜਾਏ ਭਾਰਤ 'ਚ ਈਥਾਨੋਲ ਨਾਲ ਚੱਲਣ ਵਾਲੀਆਂ ਕਾਰਾਂ ਅਤੇ ਇਸ ਨਾਲ ਸਬੰਧਤ ਉਤਪਾਦਨ 'ਤੇ ਤੇਜ਼ੀ ਨਾਲ ਕੰਮ ਕੀਤਾ ਜਾਵੇ ਤਾਂ ਜੋ ਬਾਲਣ ਦੀ ਲਾਗਤ ਅਤੇ ਪ੍ਰਦੂਸ਼ਣ ਦੋਵਾਂ ਨੂੰ ਘੱਟ ਕੀਤਾ ਜਾ ਸਕੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ
ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ
ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
Embed widget