ਪੜਚੋਲ ਕਰੋ

Honda Upcoming Car: Honda ਲੈ ਕੇ ਆ ਰਹੀ ਹੈ ਨਵੀਂ WR-V, ਅਗਲੇ ਮਹੀਨੇ ਇਸ ਈਵੈਂਟ 'ਚ ਹੋ ਸਕਦੀ ਹੈ ਪੇਸ਼

Upcoming Cars in India: ਹੌਂਡਾ ਨੂੰ ਟੱਕਰ ਦੇਣ ਲਈ ਮਾਰੂਤੀ ਵੀ ਇਸ ਸੈਗਮੈਂਟ ਵਿੱਚ ਆਪਣੀਆਂ ਨਵੀਆਂ ਕਾਰਾਂ ਲਾਂਚ ਕਰਨ ਦੀ ਤਿਆਰੀ ਕਰ ਰਹੀ ਹੈ। ਮਾਰੂਤੀ ਦੀ Jimny Long ਦਾ ਵੀ ਲੰਬੇ ਸਮੇਂ ਤੋਂ ਇੰਤਜ਼ਾਰ ਹੈ।

Honda WR-V: ਜਾਪਾਨੀ ਆਟੋਮੋਬਾਈਲ ਕੰਪਨੀ Honda Motors ਨੇ GIIAS ਯਾਨੀ Gaikindo ਇੰਡੋਨੇਸ਼ੀਆਈ ਇੰਟਰਨੈਸ਼ਨਲ ਆਟੋ ਸ਼ੋਅ ਵਿੱਚ ਆਪਣੇ ਉਤਪਾਦਾਂ ਦੀ ਨਵੀਂ ਰੇਂਜ ਨੂੰ ਪ੍ਰਦਰਸ਼ਿਤ ਕਰਨ ਦਾ ਐਲਾਨ ਕੀਤਾ ਹੈ। ਹੋਂਡਾ ਸ਼ੋਅ 'ਚ RS SUV ਸੰਕਲਪ 'ਤੇ ਆਧਾਰਿਤ ਇੱਕ ਬਿਲਕੁਲ ਨਵੀਂ SUV ਦਾ ਵੀ ਪਰਦਾਫਾਸ਼ ਕਰੇਗੀ।

ਆਵੇਗੀ ਅਗਲੀ ਜਨਰੇਸ਼ਨ WR-V - ਹੌਂਡਾ ਦੀ ਆਉਣ ਵਾਲੀ ਕਾਰ ਅਗਲੀ ਜਨਰੇਸ਼ਨ WR-V ਮਾਡਲ ਹੋਣ ਦੀ ਉਮੀਦ ਹੈ। ਹੌਂਡਾ ਵੱਲੋਂ ਇਸ ਕਾਰ ਨੂੰ ਅਗਲੇ ਮਹੀਨੇ ਦੀ 11 ਜਾਂ 12 ਤਰੀਕ ਨੂੰ ਪੇਸ਼ ਕੀਤੇ ਜਾਣ ਦੀ ਉਮੀਦ ਹੈ ਪਰ ਅਜੇ ਤੱਕ ਕੰਪਨੀ ਵੱਲੋਂ ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਮਿਲੀ ਹੈ। ਪਰ ਮੰਨਿਆ ਜਾ ਰਿਹਾ ਹੈ ਕਿ ਇਸ ਕਾਰ ਤੋਂ ਜਲਦੀ ਹੀ ਪਰਦਾ ਉੱਠ ਜਾਵੇਗਾ।

ਮਾਰੂਤੀ ਵੀ ਦੌੜ ਵਿੱਚ ਹੈ- ਹੌਂਡਾ ਨੂੰ ਟੱਕਰ ਦੇਣ ਲਈ ਮਾਰੂਤੀ ਵੀ ਇਸ ਸੈਗਮੈਂਟ 'ਚ ਆਪਣੀਆਂ ਨਵੀਆਂ ਕਾਰਾਂ ਲਾਂਚ ਕਰਨ ਦੀ ਤਿਆਰੀ ਕਰ ਰਹੀ ਹੈ। ਮਾਰੂਤੀ ਦੀ Jimny Long ਦਾ ਵੀ ਲੰਬੇ ਸਮੇਂ ਤੋਂ ਇੰਤਜ਼ਾਰ ਹੈ ਅਤੇ ਇਸ ਕਾਰ ਨੇ ਬਾਜ਼ਾਰ 'ਚ ਕਾਫੀ ਧੂਮ ਮਚਾਈ ਹੋਈ ਹੈ। ਪਰ ਉਮੀਦ ਕੀਤੀ ਜਾ ਰਹੀ ਹੈ ਕਿ ਮਾਰੂਤੀ ਇਸ ਕਾਰ ਨੂੰ 2023 ਆਟੋ ਐਕਸਪੋ 'ਚ ਪੇਸ਼ ਕਰ ਸਕਦੀ ਹੈ। ਲੰਬੇ ਵ੍ਹੀਲ ਬੇਸ ਦੇ ਨਾਲ ਆਉਣ ਵਾਲੀ ਇਹ ਕਾਰ ਮਾਰੂਤੀ ਦੀ 5 ਡੋਰ SUV ਹੋਣ ਜਾ ਰਹੀ ਹੈ।

Coupe 'ਤੇ ਵੀ ਕੰਮ ਕਰ ਰਹੀ ਹੈ ਮਾਰੂਤੀ- Jimny ਦੇ ਨਾਲ, ਮਾਰੂਤੀ YTB ਕੋਡਨੇਮ ਵਾਲੇ ਕੂਪ 'ਤੇ ਵੀ ਕੰਮ ਕਰ ਰਹੀ ਹੈ। ਪਰ ਫਿਲਹਾਲ ਇਸ ਕਾਰ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਮਿਲੀ ਹੈ। ਮਾਰੂਤੀ ਇਸ ਕਾਰ ਨੂੰ ਆਪਣੀ ਕਾਰ ਬ੍ਰੇਜ਼ਾ ਦੇ ਨਾਲ ਵੇਚ ਸਕਦੀ ਹੈ। ਇਸ ਦੀ ਪਹਿਲੀ ਝਲਕ ਅਗਲੇ ਸਾਲ ਜਨਵਰੀ 2023 'ਚ ਹੋਣ ਵਾਲੇ ਆਟੋ ਐਕਸਪੋ 'ਚ ਦੇਸ਼ 'ਚ ਦੇਖਣ ਦੀ ਉਮੀਦ ਹੈ।

ਟਾਪ ਹੈਡਲਾਈਨ

Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ

Delhi-NCR Pollution : ਦਿੱਲੀ 'ਚ 20 ਨਵੰਬਰ ਤੱਕ ਕਈ ਕੰਮਾਂ 'ਤੇ ਰੋਕ, ਮੁਲਾਜ਼ਮਾਂ ਲਈ ਵੀ ਨਵਾਂ ਫਰਮਾਨ!

Sleep Competition : 60 ਦਿਨ ਰੋਜ਼ 9 ਘੰਟੇ ਸੌਂ ਕੇ ਕੁੜੀ ਨੇ ਜਿੱਤੇ 9.6 ਲੱਖ ਰੁਪਏ, Wakefit ਕੰਪਨੀ ਨੇ ਦਿੱਤਾ ਇਨਾਮ

 Marriage Vs Live In Relationship : ਵਿਆਹ ਜਾਂ ਲਿਵ-ਇਨ? ਕਿਹੜਾ ਰਿਸ਼ਤਾ ਹੈ ਬਿਹਤਰ? ਸਦਗੁਰੂ ਨੇ ਦੱਸੀ ਵੱਡੀ ਗੱਲ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ
Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ
Delhi-NCR Pollution : ਦਿੱਲੀ 'ਚ 20 ਨਵੰਬਰ ਤੱਕ ਕਈ ਕੰਮਾਂ 'ਤੇ ਰੋਕ, ਮੁਲਾਜ਼ਮਾਂ ਲਈ ਵੀ ਨਵਾਂ ਫਰਮਾਨ!
Delhi-NCR Pollution : ਦਿੱਲੀ 'ਚ 20 ਨਵੰਬਰ ਤੱਕ ਕਈ ਕੰਮਾਂ 'ਤੇ ਰੋਕ, ਮੁਲਾਜ਼ਮਾਂ ਲਈ ਵੀ ਨਵਾਂ ਫਰਮਾਨ!
Sleep Competition : 60 ਦਿਨ ਰੋਜ਼ 9 ਘੰਟੇ ਸੌਂ ਕੇ ਕੁੜੀ ਨੇ ਜਿੱਤੇ 9.6 ਲੱਖ ਰੁਪਏ, Wakefit ਕੰਪਨੀ ਨੇ ਦਿੱਤਾ ਇਨਾਮ
Sleep Competition : 60 ਦਿਨ ਰੋਜ਼ 9 ਘੰਟੇ ਸੌਂ ਕੇ ਕੁੜੀ ਨੇ ਜਿੱਤੇ 9.6 ਲੱਖ ਰੁਪਏ, Wakefit ਕੰਪਨੀ ਨੇ ਦਿੱਤਾ ਇਨਾਮ
 Marriage Vs Live In Relationship : ਵਿਆਹ ਜਾਂ ਲਿਵ-ਇਨ? ਕਿਹੜਾ ਰਿਸ਼ਤਾ ਹੈ ਬਿਹਤਰ? ਸਦਗੁਰੂ ਨੇ ਦੱਸੀ ਵੱਡੀ ਗੱਲ!
 Marriage Vs Live In Relationship : ਵਿਆਹ ਜਾਂ ਲਿਵ-ਇਨ? ਕਿਹੜਾ ਰਿਸ਼ਤਾ ਹੈ ਬਿਹਤਰ? ਸਦਗੁਰੂ ਨੇ ਦੱਸੀ ਵੱਡੀ ਗੱਲ!
Siwan Acid Attack : ਬਿਹਾਰ ਦੇ ਸੀਵਾਨ 'ਚ ਤੇਜ਼ਾਬ ਕਾਂਡ, ਦੁਕਾਨ ਅੰਦਰ ਨੌਜਵਾਨ ਨੂੰ ਸਾੜਿਆ, ਇਲਾਜ ਦੌਰਾਨ ਮੌਤ

Punjab News : ਪੰਜਾਬ 'ਚ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ, ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨ; ਇਸ ਦਿਨ ਪੈਣਗੀਆਂ ਵੋਟਾਂ

Amritsar ਤੋਂ 3 ਥਾਈ ਨਾਗਰਿਕ ਡਿਪੋਰਟ, ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ 'ਚ ਰਹਿ ਰਹੇ ਸਨ

Parvinder Singh Jhota : 'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਤੋਂ ਬਾਅਦ ਪਰਵਿੰਦਰ ਝੋਟੇ ਦੇ ਬਾਪੂ ਦਾ ਵੱਡਾ ਬਿਆਨ

Embed widget