ਪੜਚੋਲ ਕਰੋ

Honda Shine Finance Plan: 10 ਹਜ਼ਾਰ ਰੁਪਏ ਵਿੱਚ ਮਿਲ ਰਿਹਾ ਇਹ ਸ਼ਾਨਦਾਰ ਮੋਟਰਸਾਇਕਲ, ਦੇਖ ਕੇ ਖ਼ੁਸ਼ ਹੋ ਜਾਵੇਗੀ ਰੂਹ !

Honda Shine ਦੀ ਦਿੱਲੀ 'ਚ ਐਕਸ-ਸ਼ੋਰੂਮ ਕੀਮਤ 64900 ਰੁਪਏ ਹੈ। ਜਦੋਂਕਿ ਆਨ-ਰੋਡ ਕੀਮਤ ਵਧ ਕੇ 77 ਹਜ਼ਾਰ ਰੁਪਏ ਹੋ ਜਾਂਦੀ ਹੈ। ਤੁਸੀਂ ਇਸ ਬਾਈਕ ਨੂੰ 10,000 ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦ ਸਕਦੇ ਹੋ।

Honda Shine Finance Plan: ਹੌਂਡਾ ਮੋਟਰਸਾਈਕਲਾਂ ਨੂੰ ਭਾਰਤੀ ਬਾਜ਼ਾਰ ਵਿੱਚ ਬਹੁਤ ਪਸੰਦ ਕੀਤਾ ਜਾਂਦਾ ਹੈ। ਇਨ੍ਹਾਂ ਬਾਈਕਸ ਨੂੰ ਪਸੰਦ ਕਰਨ ਦਾ ਕਾਰਨ ਇਨ੍ਹਾਂ ਦੀ ਮਾਈਲੇਜ ਅਤੇ ਘੱਟ ਕੀਮਤ ਹੈ। ਜਦੋਂ ਕਿ ਹੌਂਡਾ ਸ਼ਾਈਨ 100 ਕੰਪਨੀ ਦੀਆਂ ਸਭ ਤੋਂ ਵੱਧ ਵਿਕਣ ਵਾਲੀਆਂ ਬਾਈਕਾਂ ਦੀ ਸੂਚੀ ਵਿੱਚ ਆਉਂਦੀ ਹੈ। ਹੁਣ ਤੁਸੀਂ ਇਸ ਬਾਈਕ ਨੂੰ ਆਸਾਨ ਕਿਸ਼ਤਾਂ 'ਤੇ ਵੀ ਖਰੀਦ ਸਕਦੇ ਹੋ। ਇਸ ਦੇ ਨਾਲ ਹੀ ਇਸ ਬਾਈਕ ਲਈ ਤੁਹਾਨੂੰ ਜ਼ਿਆਦਾ EMI ਦਾ ਭੁਗਤਾਨ ਨਹੀਂ ਕਰਨਾ ਪਵੇਗਾ। ਆਓ ਜਾਣਦੇ ਹਾਂ ਹੌਂਡਾ ਸ਼ਾਈਨ ਦੇ ਫਾਈਨਾਂਸ ਪਲਾਨ ਬਾਰੇ।

Honda Shine ਦੀ ਦਿੱਲੀ 'ਚ ਐਕਸ-ਸ਼ੋਰੂਮ ਕੀਮਤ 64,900 ਰੁਪਏ ਹੈ। RTO ਅਤੇ ਹੋਰਾਂ ਨੂੰ ਜੋੜ ਕੇ ਇਸਦੀ ਆਨ-ਰੋਡ ਕੀਮਤ 77,249 ਰੁਪਏ ਤੱਕ ਵਧ ਜਾਂਦੀ ਹੈ। ਅਜਿਹੇ 'ਚ ਜੇ ਤੁਸੀਂ 10,000 ਰੁਪਏ ਦਾ ਡਾਊਨ ਪੇਮੈਂਟ ਕਰਕੇ ਇਸ ਬਾਈਕ ਨੂੰ ਖਰੀਦਦੇ ਹੋ ਤਾਂ ਤੁਹਾਨੂੰ ਬੈਂਕ ਤੋਂ 67,249 ਰੁਪਏ ਦਾ ਲੋਨ ਮਿਲੇਗਾ।

ਬੈਂਕ ਤੁਹਾਨੂੰ ਇਹ ਲੋਨ 2 ਸਾਲਾਂ ਲਈ ਪ੍ਰਦਾਨ ਕਰੇਗਾ। ਇਸ ਲੋਨ ਦੀ ਰਕਮ 'ਤੇ ਤੁਹਾਨੂੰ 10 ਫੀਸਦੀ ਵਿਆਜ ਵੀ ਦੇਣਾ ਹੋਵੇਗਾ। ਅਜਿਹਾ ਕਰਨ ਨਾਲ ਤੁਸੀਂ ਅਗਲੇ ਦੋ ਸਾਲਾਂ ਲਈ ਹੌਂਡਾ ਸ਼ਾਈਨ ਲਈ 3362 ਰੁਪਏ ਦੀ EMI ਦਾ ਭੁਗਤਾਨ ਕਰੋਗੇ। ਜੇ ਇਸ ਮੁਤਾਬਕ ਦੇਖਿਆ ਜਾਵੇ ਤਾਂ ਤੁਹਾਨੂੰ ਲਗਭਗ 13,439 ਰੁਪਏ ਦਾ ਵਿਆਜ ਦੇਣਾ ਪਵੇਗਾ।

ਹੌਂਡਾ ਸ਼ਾਈਨ ਵਿੱਚ ਤੁਹਾਨੂੰ 5 ਵੱਖ-ਵੱਖ ਰੰਗਾਂ ਦਾ ਵਿਕਲਪ ਮਿਲਦਾ ਹੈ। ਇਸ 'ਚ ਕੰਪਨੀ ਨੇ 98.98 ਸੀਸੀ ਸਿੰਗਲ-ਸਿਲੰਡਰ ਏਅਰ-ਕੂਲਡ ਇੰਜਣ ਦਿੱਤਾ ਹੈ। ਇਹ ਇੰਜਣ 7.38 PS ਦੀ ਅਧਿਕਤਮ ਪਾਵਰ ਦੇ ਨਾਲ 8.05 Nm ਦਾ ਪੀਕ ਟਾਰਕ ਜਨਰੇਟ ਕਰਦਾ ਹੈ। ਨਾਲ ਹੀ ਇਹ 4 ਸਪੀਡ ਗਿਅਰਬਾਕਸ ਨਾਲ ਜੁੜਿਆ ਹੈ। ਕੰਪਨੀ ਨੇ ਹੌਂਡਾ ਸ਼ਾਈਨ 'ਚ ਕਰੀਬ 9 ਲੀਟਰ ਦਾ ਵੱਡਾ ਫਿਊਲ ਟੈਂਕ ਵੀ ਦਿੱਤਾ ਹੈ। ਕੰਪਨੀ ਮੁਤਾਬਕ ਇਹ ਬਾਈਕ ਤੁਹਾਨੂੰ ਲਗਭਗ 55 ਕਿਲੋਮੀਟਰ ਪ੍ਰਤੀ ਲੀਟਰ ਦੀ ਮਾਈਲੇਜ ਵੀ ਦਿੰਦੀ ਹੈ।

ਹੁਣ ਜੇ ਅਸੀਂ ਇਸ ਬਾਈਕ ਦੇ ਫੀਚਰਸ 'ਤੇ ਨਜ਼ਰ ਮਾਰੀਏ ਤਾਂ ਇਸ ਬਾਈਕ ਦੇ ਫਰੰਟ ਅਤੇ ਰਿਅਰ 'ਚ ਡਰੱਮ ਬ੍ਰੇਕ ਦਿੱਤੇ ਗਏ ਹਨ। ਇਸ ਤੋਂ ਇਲਾਵਾ ਇਸ 'ਚ ਅਲੌਏ ਵ੍ਹੀਲ, ਸਾਈਡ-ਸਟੈਂਡ ਇੰਜਣ ਕੱਟ-ਆਫ, ਇਲੈਕਟ੍ਰਿਕ ਸਟਾਰਟਰ, ਇੰਸਟਰੂਮੈਂਟ ਕਲੱਸਟਰ, ਸਪੀਡੋਮੀਟਰ ਤੇ ਸਟਾਈਲਿਸ਼ ਟੇਲਲਾਈਟ ਵਰਗੇ ਕਈ ਸ਼ਾਨਦਾਰ ਫੀਚਰਸ ਹਨ। Honda shine ਦੀ ਐਕਸ-ਸ਼ੋਰੂਮ ਕੀਮਤ 64900 ਰੁਪਏ ਤੋਂ ਸ਼ੁਰੂ ਹੁੰਦੀ ਹੈ। ਬਾਜ਼ਾਰ 'ਚ ਇਹ ਬਾਈਕ ਬਜਾਜ ਪਲੈਟੀਨਾ ਤੇ ਹੀਰੋ ਸਪਲੈਂਡਰ ਪਲੱਸ ਵਰਗੀਆਂ ਬਾਈਕਸ ਨੂੰ ਸਖਤ ਟੱਕਰ ਦਿੰਦੀ ਹੈ।

ਟਾਪ ਹੈਡਲਾਈਨ

Cheapest Cars: ਸਸਤੀਆਂ ਹੋਈਆਂ ਮਾਰੂਤੀ ਸੁਜ਼ੂਕੀ ਦੀਆਂ ਇਹ SUV ਕਾਰਾਂ! ਖਰੀਦਣ ਦਾ ਗੋਲਡਨ ਮੌਕਾ, 1.35 ਰੁਪਏ ਤੱਕ ਦੀ ਬੱਚਤ ਦਾ ਮੌਕਾ...
ਸਸਤੀਆਂ ਹੋਈਆਂ ਮਾਰੂਤੀ ਸੁਜ਼ੂਕੀ ਦੀਆਂ ਇਹ SUV ਕਾਰਾਂ! ਖਰੀਦਣ ਦਾ ਗੋਲਡਨ ਮੌਕਾ, 1.35 ਰੁਪਏ ਤੱਕ ਦੀ ਬੱਚਤ ਦਾ ਮੌਕਾ...
Luxury Car Sales: ਸੈਕਿੰਡ ਹੈਂਡ ਲਗਜ਼ਰੀ ਕਾਰਾਂ ਦੀ ਮੰਗ 54% ਕਿਉਂ ਵਧੀ ਹੈ, ਅਤੇ ਇਸਦਾ ਯੂਰੋ ਨਾਲ ਕੀ ਸਬੰਧ ਹੈ?
Luxury Car Sales: ਸੈਕਿੰਡ ਹੈਂਡ ਲਗਜ਼ਰੀ ਕਾਰਾਂ ਦੀ ਮੰਗ 54% ਕਿਉਂ ਵਧੀ ਹੈ, ਅਤੇ ਇਸਦਾ ਯੂਰੋ ਨਾਲ ਕੀ ਸਬੰਧ ਹੈ?
Scorpio-Thar ਸਣੇ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਲੱਖਾਂ ਦਾ Discount, ਜਾਣੋ ਪੂਰੀ ਡਿਟੇਲਸ
Scorpio-Thar ਸਣੇ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਲੱਖਾਂ ਦਾ Discount, ਜਾਣੋ ਪੂਰੀ ਡਿਟੇਲਸ
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget