ਪੜਚੋਲ ਕਰੋ

ਬੁਲੇਟ ਦੇ ਮੁਕਾਬਲੇ ਲਈ ਆਇਆ ਹੌਂਡਾ ਦਾ ਮੋਟਰਸਾਈਕਲ Hness CB350, ਜਾਣੋ ਕੀਮਤ ਤੇ ਫੀਚਰ

ਹੌਂਡਾ 2 ਵ੍ਹੀਲਰਜ਼ ਇੰਡੀਆ ਨੇ ਆਪਣੀ ਨਵੀਂ ਸਪੈਸ਼ਲਿਟੀ ਬਾਈਕ Hness CB350 ਨੂੰ ਭਾਰਤ 'ਚ ਪੇਸ਼ ਕੀਤਾ ਹੈ।

ਨਵੀਂ ਦਿੱਲੀ: ਹੌਂਡਾ 2 ਵ੍ਹੀਲਰਜ਼ ਇੰਡੀਆ ਨੇ ਆਪਣੀ ਨਵੀਂ ਸਪੈਸ਼ਲਿਟੀ ਬਾਈਕ Hness CB350 ਨੂੰ ਭਾਰਤ 'ਚ ਪੇਸ਼ ਕੀਤਾ ਹੈ। ਇਸ ਬਾਈਕ ਦਾ ਸਿੱਧਾ ਮੁਕਾਬਲਾ ਭਾਰਤ ਵਿੱਚ ਰਾਇਲ ਐਨਫੀਲਡ ਨਾਲ ਹੋਵੇਗਾ। ਹੌਂਡਾ ਇਸ ਨਵੀਂ ਬਾਈਕ ਨੂੰ ਬਿਗਵਿੰਗ ਡੀਲਰਸ਼ਿਪ ਜ਼ਰੀਏ ਵੇਚੇਗੀ। ਆਓ ਜਾਣਦੇ ਹਾਂ ਇਸ ਦੇ ਫੀਚਰਸ ਬਾਰੇ। ਪਹਿਲਾਂ ਜਾਣੋ ਕੀਮਤ: ਹੌਂਡਾ ਦੀ ਨਵੀਂ H'Ness CB350 ਬਾਈਕ ਦੀ ਐਕਸ ਸ਼ੋਅ ਰੂਮ ਕੀਮਤ ਲਗਪਗ 1.90 ਲੱਖ ਰੁਪਏ ਹੋਵੇਗੀ। ਇਹ ਅਗਲੇ ਮਹੀਨੇ ਵਿਕਰੀ ਲਈ ਉਪਲਬਧ ਹੋਵੇਗਾ। ਇਸ ਬਾਈਕ 'ਚ ਕਈ ਸ਼ਾਨਦਾਰ ਫੀਚਰਸ ਵੀ ਮਿਲਣਗੇ। ਦੱਸ ਦਈਏ ਕਿ ਇਹ ਬਾਈਕ DLX ਤੇ DLX ਪ੍ਰੋ ਵੇਰੀਐਂਟ 'ਚ ਉਪਲੱਬਧ ਹੋਵੇਗੀ। ਇੰਜਣ: ਹੌਂਡਾ ਦੇ ਨਵੇਂ H'Ness CB 350 ਵਿੱਚ 348.36 ਸੀਸੀ ਸਿੰਗਲ ਸਿਲੰਡਰ, ਏਅਰ ਕੂਲਡ ਇੰਜਣ ਦਿੱਤਾ ਗਿਆ ਹੈ ਜੋ 30 ਐਨਐਮ ਦਾ ਟਾਰਕ ਦਿੰਦਾ ਹੈ। ਇਹ ਇੰਜਨ ਪੀਜੀਐਮ-ਐਫਆਈ ਟੈਕਨਾਲੋਜੀ ਨਾਲ ਲੈਸ ਹੈ। ਇਹ ਇੰਜਣ ਸਿਟੀ ਰਾਈਡ ਤੇ ਹਾਈਵੇਅ 'ਤੇ ਬਿਹਤਰ ਪ੍ਰਫਾਰਮੈਂਸ ਦੇਵੇਗਾ। ਫੀਚਰਸ: ਕੰਪਨੀ ਨੂੰ ਨਵੀਂ ਹੌਂਡਾ H'Ness CB 350 ਤੋਂ ਵੱਡੀਆਂ ਉਮੀਦਾਂ ਹਨ ਜੋ ਮਿੱਡ ਸਾਈਜ਼ ਟੂ ਵਹਿਲਰਸ ਸੈਗਮੇਂਟ 'ਚ ਆਈ ਹੈ। ਕੰਪਨੀ ਨੇ ਇਸ ਵਿੱਚ ਕਈ ਚੰਗੇ ਫੀਚਰਸ ਇਸ 'ਚ ਸ਼ਾਮਲ ਕੀਤੇ ਹਨ। ਇਸ ਬਾਈਕ 'LED ਹੈੱਡਲਾਈਟ ਵੇਖਣ ਨੂੰ ਮਿਲੇਗੀ। ਇਸ ਤੋਂ ਇਲਾਵਾ ਬਾਈਕ 'ਚ ਸਮਾਰਟ ਵਾਇਸ ਕੰਟਰੋਲ, ਸਿਲੈਕਟੇਬਲ ਟਾਰਕ ਕੰਟਰੋਲ ਵਰਗੇ ਫੀਚਰਸ ਉਪਲੱਬਧ ਹਨ। ਬੁਲੇਟ ਦੇ ਮੁਕਾਬਲੇ ਲਈ ਆਇਆ ਹੌਂਡਾ ਦਾ ਮੋਟਰਸਾਈਕਲ Hness CB350, ਜਾਣੋ ਕੀਮਤ ਤੇ ਫੀਚਰ ਦੱਸ ਦਈਏ ਕਿ ਕੰਪਨੀ ਨੇ ਇਸ ਬਾਈਕ ਨੂੰ ਖਾਸ ਖੇਤਰ ਨੂੰ ਧਿਆਨ ਵਿੱਚ ਰੱਖਦਿਆਂ ਡਿਜ਼ਾਇਨ ਕੀਤਾ ਹੈ ਤਾਂ ਜੋ ਇਸ ਨੂੰ ਚੱਲਦੇ ਹੋਏ ਕਾਨਫੀਡੈਂਸ ਬਣਿਆ ਰਹੇ। ਇਸ ਦੇ ਨਾਲ ਹੀ ਕੰਪਨੀ ਨੇ ਨਵੀਂ ਹੌਂਡਾ H'Ness CB 350 ਨੂੰ 6 ਕਲਰ ਆਪਸ਼ਨ ਪੇਸ਼ ਕੀਤਾ ਹੈ। ਜਦਕਿ ਇਸ ਦਾ ਡੀਐਲਐਕਸ ਪ੍ਰੋ ਵੇਰੀਐਂਟ ਵੀ ਡਿਊਲ ਟੋਨ ਆਪਸ਼ਨ 'ਚ ਉਪਲੱਬਧ ਹੋਵੇਗਾ। ਰਾਇਲ ਐਨਫੀਲਡ 350 ਨਾਲ ਮੁਕਾਬਲਾ: ਹੌਂਡਾ ਦੀ ਨਵੀਂ H'Ness CB 350 ਬਾਈਕ ਦਾ ਸਿੱਧਾ ਮੁਕਾਬਲਾ ਰਾਇਲ ਐਨਫੀਲਡ 350 ਨਾਲ ਹੋਵੇਗਾ। ਇਸ ਬਾਈਕ ਦੀ ਕੀਮਤ 1.61 ਲੱਖ ਰੁਪਏ ਤੇ 1.86 ਲੱਖ ਰੁਪਏ ਹੈ। ਇਸ ਬਾਈਕ '346cc ਇੰਜਣ ਹੈ ਜੋ 19.1bhp ਦੀ ਪਾਵਰ ਤੇ 28Nm ਦਾ ਟਾਰਕ ਜਨਰੇਟ ਕਰਦਾ ਹੈ। ਹੁਣ ਵੇਖਣਾ ਹੋਵੇਗਾ ਕਿ ਹੌਂਡਾ ਦੀ ਇਸ ਨਵੀਂ ਬਾਈਕ ਨੂੰ ਭਾਰਤ ਵਿਚ ਕਿੰਨੀ ਕਾਮਯਾਬੀ ਮਿਲਦੀ ਹੈ ਕਿਉਂਕਿ ਜਿਸ ਸੈਗਮੇਂਟ 'ਚ ਹੌਂਡਾ ਦੀ ਬਾਈਕ ਆਈ ਹੈ, ਉਸ ਸੈਗਮੇਂਟ 'ਤੇ ਰਾਇਲ ਐਨਫੀਲਡ ਦਾ ਦਬਦਬਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

ABP Premium

ਵੀਡੀਓਜ਼

ਅਦਾਕਾਰਾ Preeti Sapru ਨੇ Barnala ਪਹੁੰਚ ਕੇ Kewal Dhillon ਲਈ ਪਿੰਡ-ਪਿੰਡ ਜਾ ਕੇ ਚੋਣ ਪ੍ਰਚਾਰ ਕੀਤਾN K Sharma ਨੇ Sri Akal Takhat Sahib ਦੇ ਜੱਥੇਦਾਰ ਬਾਰੇ ਦਿੱਤਾ ਵਿਵਾਦਿਤ ਬਿਆਨਦਿਲਜੀਤ ਨੇ ਹੈਦਰਾਬਾਦ 'ਚ ਲਾਈ ਰੌਣਕ , ਕਮਲੇ ਕੀਤੇ ਲੋਕਦਿਲਜੀਤ ਨੇ ਗੁਰਪੁਰਬ ਤੇ ਹੈਦਰਾਬਾਦ 'ਚ ਜਿਤਿਆ ਦਿਲ , ਅਰਦਾਸ ਨਾਲ ਸ਼ੁਰੂ ਕੀਤਾ ਸ਼ੋਅ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Embed widget