ਪੜਚੋਲ ਕਰੋ

Discount on Honda Cars: ਹੋਂਡਾ ਦੀਆਂ ਕਾਰਾਂ 'ਤੇ ਭਾਰੀ Discount, Stock Clearance ਤੋਂ ਪਹਿਲਾਂ ਲਓ Offers ਦਾ ਲਾਭ

Honda Amaze, Honda City, Honda Elevate 'ਤੇ ਕੰਪਨੀ ਛੋਟ ਦੇ ਰਹੀ ਹੈ। ਜੈਕਰ ਤੁਸੀਂ ਅਪ੍ਰੈਲ 2024 'ਚ ਕਾਰ ਖਰੀਦਣ ਦੀ ਯੋਜਨਾ ਬਣਾ ਰਹੇ ਹੋ ਤਾਂ ਜਾਣੋ ਇਨ੍ਹਾਂ SUV 'ਤੇ ਕੰਪਨੀ ਕਿੰਨੀ ਚੋਟ ਦੇ ਰਹੀ ਹੈ।

Discount on Honda Cars: ਜੇਕਰ ਤੁਸੀਂ ਅਪ੍ਰੈਲ 2024 'ਚ ਕਾਰ ਖਰੀਦਣ ਦੀ ਯੋਜਨਾ ਬਣਾ ਰਹੇ ਹੋ ਤਾਂ Honda Cars ਆਪਣੀਆਂ ਕਾਰਾਂ ਤੇ SUV 'ਤੇ ਛੋਟ ਦੇ ਰਹੀ ਹੈ। ਕੰਪਨੀ ਕਿਹੜੀਆਂ ਕਾਰਾਂ ਤੇ SUV 'ਤੇ ਕਿੰਨੀ ਛੋਟ ਦੇ ਰਹੀ ਹੈ? ਇਹ ਜਾਣਕਾਰੀ ਅਸੀਂ ਤੁਹਾਨੂੰ ਇਸ ਖਬਰ 'ਚ ਦੇ ਰਹੇ ਹਾਂ।

Honda Amaze
Honda ਅਪ੍ਰੈਲ 2024 'ਚ ਆਪਣੀ ਸਭ ਤੋਂ ਛੋਟੀ ਕਾਰ 'ਤੇ ਸਭ ਤੋਂ ਜ਼ਿਆਦਾ ਛੋਟ ਦੇ ਰਹੀ ਹੈ। Honda Amaze 'ਤੇ ਕੰਪਨੀ ਵੱਲੋਂ ਇਸ ਮਹੀਨੇ 83 ਹਜ਼ਾਰ ਰੁਪਏ ਦਾ ਵੱਧ ਤੋਂ ਵੱਧ ਆਫਰ ਮਿਲ ਰਿਹਾ ਹੈ। ਜਿਸ ਵਿਚ 10,000 ਰੁਪਏ ਦੀ ਨਕਦ ਛੋਟ, ਈ ਵੇਰੀਐਂਟ 'ਤੇ 5,000 ਰੁਪਏ ਦੀ ਛੋਟ, 20,000 ਰੁਪਏ ਦਾ ਵਿਸ਼ੇਸ਼ ਕਾਰਪੋਰੇਟ ਡਿਸਕਾਊਂਟ, 3,000 ਰੁਪਏ ਦਾ ਕਾਰਪੋਰੇਟ ਡਿਸਕਾਊਂਟ, 4,000 ਰੁਪਏ ਦਾ ਕਸਟਮਰ ਲਾਇਲਟੀ ਬੋਨਸ, 4,000 ਰੁਪਏ ਦਾ ਕਾਰ ਐਕਸਚੇਂਜ ਬੋਨਸ, ਕਾਰ ਐਕਸਚੇਂਜ ਬੋਨਸ ਦੇ ਤੌਰ 'ਤੇ 10 ਹਜ਼ਾਰ ਰੁਪਏ, ਹੌਂਡਾ ਕਾਰ ਐਕਸਚੇਂਜ ਕਰਨ 'ਤੇ 6,000 ਰੁਪਏ, ਸਪੈਸ਼ਲ ਅਡੀਸ਼ਨ ਬੈਨੀਫਿਟ ਦੇ ਤੌਰ 'ਤੇ 30 ਹਜ਼ਾਰ ਰੁਪਏ ਦਾ ਫਾਇਦਾ ਲਿਆ ਜਾ ਸਕਦਾ ਹੈ। Honda Amaze ਦੀ ਐਕਸ ਸ਼ੋਅਰੂਮ ਕੀਮਤ 7.93 ਲੱਖ ਰੁਪਏ ਹੋ ਜਾਂਦੀ ਹੈ।

Honda City
Honda ਵੱਲੋਂ ਸਿਟੀ ਨੂੰ ਮਿਡ ਸਾਈਜ਼ ਸੇਡਾਨ ਦੇ ਰੂਪ 'ਚ ਪੇਸ਼ ਕੀਤਾ ਜਾਂਦਾ ਹੈ। ਕੰਪਨੀ ਅਪ੍ਰੈਲ 2024 ਦੌਰਾਨ ਇਸ ਕਾਰ 'ਤੇ ਡਿਸਕਾਊਂਟ ਦੇ ਰਹੀ ਹੈ। ਜਾਣਕਾਰੀ ਅਨੁਸਾਰ ਇਸ ਮਹੀਨੇ ਸਿਟੀ ਨੂੰ ਖਰੀਦ ਕੇ 71500 ਰੁਪਏ ਦਾ ਵੱਧ ਤੋਂ ਵੱਧ ਲਾਭ ਲਿਆ ਜਾ ਸਕਦਾ ਹੈ। ਅਪ੍ਰੈਲ 2024 'ਚ ਇਸ ਕਾਰ 'ਤੇ 10,000 ਰੁਪਏ ਦੀ ਨਕਦ ਛੋਟ, ZX ਵੇਰੀਐਂਟ 'ਤੇ 15,000 ਰੁਪਏ ਦੀ ਛੋਟ, ਕਾਰਪੋਰੇਟ ਛੋਟ ਵਜੋਂ 5,000 ਰੁਪਏ, ਗਾਹਕ ਵਫ਼ਾਦਾਰੀ ਬੋਨਸ ਵਜੋਂ 4,000 ਰੁਪਏ, ਕਾਰ ਐਕਸਚੇਂਜ ਬੋਨਸ ਵਜੋਂ 10,000 ਰੁਪਏ, ZX ਵੇਰੀਐਂਟ ਐਕਸਚੇਂਜ 'ਤੇ 15,000 ਰੁਪਏ, ਸਪੈਸ਼ਲ ਐਡੀਸ਼ਨ ਬੈਨੀਫਿਟ ਦੇ ਤੌਰ 'ਤੇ 36500 ਰੁਪਏ ਦਾ ਫਾਇਦਾ ਲਿਆ ਜਾ ਸਕਦਾ ਹੈ। Honda City ਦੀ ਐਕਸ ਸ਼ੋਅਰੂਮ ਕੀਮਤ 12.08 ਲੱਖ ਰੁਪਏ ਹੋ ਜਾਂਦੀ ਹੈ।

Honda Elevate
ਐਲੀਵੇਟ ਨੂੰ ਹੌਂਡਾ ਨੇ ਸਾਲ 2023 'ਚ ਹੀ ਭਾਰਤੀ ਬਾਜ਼ਾਰ 'ਚ ਲਾਂਚ ਕੀਤਾ ਸੀ। ਉਦੋਂ ਤੋਂ ਕੰਪਨੀ ਨੂੰ ਇਸ SUV ਲਈ ਸ਼ਾਨਦਾਰ ਰਿਸਪਾਂਸ ਮਿਲ ਰਿਹਾ ਹੈ। ਜੇਕਰ ਤੁਸੀਂ ਅਪ੍ਰੈਲ 2024 ਦੇ ਦੌਰਾਨ ਇਸ SUV ਨੂੰ ਖਰੀਦਣ ਦੀ ਯੋਜਨਾ ਬਣਾ ਰਹੇ ਹੋ ਤਾਂ ਇਸ ਮਹੀਨੇ ਵਿੱਚ ਇਸ SUV ਕੰਪਨੀ ਵੱਲੋਂ 19 ਹਜ਼ਾਰ ਰੁਪਏ ਦੀ ਵੱਧ ਤੋਂ ਵੱਧ ਛੋਟ ਦਿੱਤੀ ਜਾ ਰਹੀ ਹੈ। ਇਹ ਛੋਟ ਇਕ ਸੀਮਤ ਮਿਆਦ ਦੇ ਜਸ਼ਨ ਵਜੋਂ ਦਿੱਤੀ ਜਾ ਰਹੀ ਹੈ। ਇਸ SUV ਦੀ ਕੀਮਤ 11.91 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ।

ਟਾਪ ਹੈਡਲਾਈਨ

BMW ਦੀ ਸਭ ਤੋਂ ਵਧੀਆ ਕੀਮਤ ਵਾਲੀ SUV? X1 LWB ਇੱਕ ਲਗਜ਼ਰੀ ਪੇਸ਼ਕਸ਼ ਹੈ
BMW ਦੀ ਸਭ ਤੋਂ ਵਧੀਆ ਕੀਮਤ ਵਾਲੀ SUV? X1 LWB ਇੱਕ ਲਗਜ਼ਰੀ ਪੇਸ਼ਕਸ਼ ਹੈ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
ਸ਼ਾਨਦਾਰ ਡਿਜ਼ਾਈਨ ਅਤੇ ਉੱਚ-ਤਕਨੀਕੀ ਵਿਸ਼ੇਸ਼ਤਾਵਾਂ ਦੇ ਨਾਲ, ਨਵੀਂ Audi Q3 ਦਾ ਉਦਘਾਟਨ ਕੀਤਾ ਗਿਆ ਹੈ
ਸ਼ਾਨਦਾਰ ਡਿਜ਼ਾਈਨ ਅਤੇ ਉੱਚ-ਤਕਨੀਕੀ ਵਿਸ਼ੇਸ਼ਤਾਵਾਂ ਦੇ ਨਾਲ, ਨਵੀਂ Audi Q3 ਦਾ ਉਦਘਾਟਨ ਕੀਤਾ ਗਿਆ ਹੈ
Alto K10 ਤੋਂ ਲੈਕੇ Baleno ਤੱਕ, ਮਹਿੰਗੀਆਂ ਹੋਈਆਂ Maruti ਦੀਆਂ ਆਹ ਕਾਰਾਂ; ਦੇਖ ਲਓ ਲਿਸਟ
Alto K10 ਤੋਂ ਲੈਕੇ Baleno ਤੱਕ, ਮਹਿੰਗੀਆਂ ਹੋਈਆਂ Maruti ਦੀਆਂ ਆਹ ਕਾਰਾਂ; ਦੇਖ ਲਓ ਲਿਸਟ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget