ਪੜਚੋਲ ਕਰੋ

ਕਿੰਨੀ ਡਾਊਨ ਪੇਮੈਂਟ ਦੇਣੀ ਪਵੇਗੀ Premium ਲੁੱਕ ਵਾਲੀ Creta ਲੈਣ ਲਈ? ਇੱਥੇ ਦੇਖੋ EMI ਦਾ ਪੂਰਾ ਹਿਸਾਬ-ਕਿਤਾਬ

ਹੁੰਡਈ ਕ੍ਰੇਟਾ ਵਿੱਚ ਕੁੱਲ 70 ਤੋਂ ਵੱਧ ਸੇਫਟੀ ਫੀਚਰਸ ਮਿਲਦੇ ਹਨ। ਹੁੰਡਈ ਕ੍ਰੇਟਾ ਬਾਜ਼ਾਰ ਵਿੱਚ ਕੀਆ ਸੇਲਟੋਸ, ਗ੍ਰੈਂਡ ਵਿਟਾਰਾ ਅਤੇ ਟੋਇਟਾ ਅਰਬਨ ਕਰੂਜ਼ਰ ਹਾਈਰਾਈਡਰ ਨਾਲ ਮੁਕਾਬਲਾ ਕਰਦੀ ਹੈ।

Hyundai Creta on Down Payment and EMI: ਭਾਰਤੀ ਬਾਜ਼ਾਰ ਵਿੱਚ ਹੁੰਡਈ ਕ੍ਰੇਟਾ ਦਾ ਖੂਬ ਸਾਰਾ ਕ੍ਰੇਜ਼ ਦੇਖਣ ਨੂੰ ਮਿਲਦਾ ਹੈ। ਇਹੀ ਕਾਰਨ ਹੈ ਕਿ ਇਸ ਕਾਰ ਦੀ ਮੰਗ ਵੀ ਬਹੁਤ ਜ਼ਿਆਦਾ ਰਹਿੰਦੀ ਹੈ। ਮਾਰਡਨ ਫੀਚਰਸ ਦੇ ਨਾਲ ਆਉਣ ਵਾਲੀ SUV ਕਈ ਮਹੀਨਿਆਂ ਤੋਂ ਮਾਸਟ ਸੇਲਿੰਗ ਕਾਰ ਰਹੀ ਹੈ। ਕਾਰਪੋਰੇਟ ਕਰਮਚਾਰੀਆਂ ਵਿੱਚ ਮਸ਼ਹੂਰ ਇਹ SUV ਮਾਡਰਨ ਫੀਚਰਸ ਅਤੇ ਪਾਵਰਫੁੱਲ ਇੰਜਣ ਦੇ ਨਾਲ ਆਉਂਦੀ ਹੈ।

ਜੇਕਰ ਤੁਸੀਂ ਵੀ ਇੱਕ ਵਧੀਆ SUV ਖਰੀਦਣ ਦੀ ਯੋਜਨਾ ਬਣਾ ਰਹੇ ਹੋ ਤਾਂ Hyundai Creta ਤੁਹਾਡੇ ਲਈ ਸਭ ਤੋਂ ਵਧੀਆ ਆਪਸ਼ਨ ਸਾਬਤ ਹੋ ਸਕਦੀ ਹੈ। ਤੁਸੀਂ ਇੱਕ ਵਾਰ ਵਿੱਚ ਪੂਰਾ ਭੁਗਤਾਨ ਕੀਤਿਆਂ ਬਿਨਾਂ EMI 'ਤੇ Hyundai Creta ਖਰੀਦ ਸਕਦੇ ਹੋ। ਇੱਥੇ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਤੁਸੀਂ ਕਿੰਨੀ ਡਾਊਨ ਪੇਮੈਂਟ ਦੇ ਕੇ ਹੁੰਡਈ ਕ੍ਰੇਟਾ ਖਰੀਦ ਸਕਦੇ ਹੋ।

ਕਿੰਨੀ ਡਾਊਨ ਪੇਮੈਂਟ 'ਤੇ ਮਿਲ ਜਾਵੇਗੀ ਹੁੰਡਈ ਕ੍ਰੇਟਾ ?
ਦਿੱਲੀ ਵਿੱਚ ਹੁੰਡਈ ਕ੍ਰੇਟਾ ਦੀ ਆਨ-ਰੋਡ ਕੀਮਤ 12 ਲੱਖ 94 ਹਜ਼ਾਰ ਰੁਪਏ ਹੈ। ਜੇਕਰ ਤੁਸੀਂ ਇਸ ਕਾਰ ਨੂੰ ਫਾਈਨੈਂਸ ਕਰਦੇ ਹੋ, ਤਾਂ 1.5 ਲੱਖ ਰੁਪਏ ਦੀ ਡਾਊਨ ਪੇਮੈਂਟ ਕਰਕੇ, ਤੁਹਾਨੂੰ 9.8 ਪ੍ਰਤੀਸ਼ਤ ਦੀ ਵਿਆਜ ਦਰ 'ਤੇ 4 ਸਾਲਾਂ ਲਈ ਹਰ ਮਹੀਨੇ 28,000 ਰੁਪਏ ਦੀ EMI ਦਾ ਭੁਗਤਾਨ ਕਰਨਾ ਪਵੇਗਾ। ਅਜਿਹੀ ਸਥਿਤੀ ਵਿੱਚ, ਸਾਰੀ ਕੈਲਕੂਲੇਸ਼ਨ ਦੇ ਆਧਾਰ 'ਤੇ ਅਸੀਂ ਕਹਿ ਸਕਦੇ ਹਾਂ ਕਿ ਤੁਸੀਂ ਇਸ SUV ਨੂੰ 70-80 ਹਜ਼ਾਰ ਰੁਪਏ ਦੀ ਸੈਲਰੀ 'ਤੇ ਖਰੀਦ ਸਕਦੇ ਹੋ।

ਹੁੰਡਈ ਕ੍ਰੇਟਾ ਦਾ ਪਾਵਰਟ੍ਰੇਨ ਅਤੇ ਫੀਚਰਸ
ਹੁੰਡਈ ਕਰੇਟਾ ਬਾਜ਼ਾਰ ਵਿੱਚ 1.5-ਲੀਟਰ ਇੰਜਣ ਦੇ ਤਿੰਨ ਰੂਪਾਂ ਵਿੱਚ ਉਪਲਬਧ ਹੈ। ਇਸ ਕਾਰ ਵਿੱਚ ਨੈਚੂਰਲੀ ਐਸਪੀਰੇਟਿਡ ਪੈਟਰੋਲ ਇੰਜਣ, ਟਰਬੋਚਾਰਜਡ ਪੈਟਰੋਲ ਇੰਜਣ ਅਤੇ ਡੀਜ਼ਲ ਇੰਜਣ ਦਾ ਵਿਕਲਪ ਹੈ। ਰਿਵਾਈਜ਼ਡ ਕ੍ਰੇਟਾ 6-ਸਪੀਡ ਮੈਨੂਅਲ, ਇੰਟੈਲੀਜੈਂਟ ਵੇਰੀਏਬਲ ਟ੍ਰਾਂਸਮਿਸ਼ਨ (IVT), 7-ਸਪੀਡ ਡਿਊਲ ਕਲਚ ਟ੍ਰਾਂਸਮਿਸ਼ਨ (DCT) ਅਤੇ 6-ਸਪੀਡ ਟਾਰਕ ਕਨਵਰਟਰ ਆਟੋਮੈਟਿਕ ਟ੍ਰਾਂਸਮਿਸ਼ਨ ਦੇ ਵਿਕਲਪਾਂ ਦੇ ਨਾਲ ਆਉਂਦੀ ਹੈ।

ਬਜ਼ਾਰ ਵਿੱਚ ਕਿਹੜੀਆਂ ਕਾਰਾਂ ਨਾਲ ਮੁਕਾਬਲਾ?

ਇਸ ਤੋਂ ਇਲਾਵਾ, ਹੋਰ ਫੀਚਰਸ ਦੀ ਗੱਲ ਕਰੀਏ ਤਾਂ ਹੁੰਡਈ ਕ੍ਰੇਟਾ ਵਿੱਚ ADAS ਲੈਵਲ-2, 360 ਡਿਗਰੀ ਕੈਮਰਾ, ਪਾਵਰਡ ਡਰਾਈਵਰ ਸੀਟ, ਹਵਾਦਾਰ ਸੀਟਾਂ ਅਤੇ ਹੋਰ ਬਹੁਤ ਕੁਝ ਮਿਲਦਾ ਹੈ। ਜਦੋਂ ਕਿ ਇਨਫੋਟੇਨਮੈਂਟ ਸਿਸਟਮ ਨੂੰ ਜ਼ਿਆਦਾ ਕਨੈਕਟਡ ਕਾਰ ਤਕਨਾਲੌਜੀ ਨਾਲ ਅਪਡੇਟ ਕੀਤਾ ਗਿਆ ਹੈ। ਹੁੰਡਈ ਕ੍ਰੇਟਾ ਵਿੱਚ ਕੁੱਲ 70 ਤੋਂ ਵੱਧ ਸੇਫਟੀ ਫੀਚਰਸ ਉਪਲਬਧ ਹਨ। ਹੁੰਡਈ ਕ੍ਰੇਟਾ ਫੇਸਲਿਫਟ ਬਾਜ਼ਾਰ ਵਿੱਚ ਕੀਆ ਸੇਲਟੋਸ, ਮਾਰੂਤੀ ਸੁਜ਼ੂਕੀ ਗ੍ਰੈਂਡ ਵਿਟਾਰਾ ਅਤੇ ਟੋਇਟਾ ਅਰਬਨ ਕਰੂਜ਼ਰ ਹਾਈਰਾਈਡਰ ਨਾਲ ਮੁਕਾਬਲਾ ਕਰਦੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Embed widget