ਪੜਚੋਲ ਕਰੋ

Hyundai Electric Car: ਪਹਿਲੀ Made in India Hyundai EV ਹੋਵੇਗੀ ਲਾਂਚ , 400-500 ਕਿਲੋਮੀਟਰ ਦੀ ਮਿਲੇਗੀ ਰੇਂਜ

First Made In India Hyundai EV: ਹੁਣ ਦੇਸ਼ 'ਚ ਬਣਨ ਵਾਲੀਆਂ ਇਲੈਕਟ੍ਰਿਕ ਕਾਰਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਹੁੰਡਈ ਮੋਟਰ ਇੰਡੀਆ ਸਾਲ 2030 ਤੱਕ ਭਾਰਤ ਵਿੱਚ ਬਣੀਆਂ ਪੰਜ ਇਲੈਕਟ੍ਰਿਕ ਕਾਰਾਂ ਨੂੰ ਲਾਂਚ ਕਰਨ ਦੀ ਤਿਆਰੀ ਕਰ ਰਹੀ ਹੈ।

Hyundai EV: Hyundai Motor India ਭਾਰਤ ਵਿੱਚ ਬਣੀ ਪਹਿਲੀ ਇਲੈਕਟ੍ਰਿਕ ਕਾਰ ਲਿਆਉਣ ਜਾ ਰਹੀ ਹੈ। ਕੰਪਨੀ ਦਾ ਟੀਚਾ ਸਾਲ 2030 ਤੱਕ ਪੰਜ ਮੇਡ ਇਨ ਇੰਡੀਆ ਹੁੰਡਈ ਈਵੀਜ਼ ਲਾਂਚ ਕਰਨ ਦਾ ਹੈ। ਪਹਿਲੀ ਮੇਡ ਇਨ ਇੰਡੀਆ Hyundai EV ਸਾਲ 2025 'ਚ ਭਾਰਤੀ ਬਾਜ਼ਾਰ 'ਚ ਐਂਟਰੀ ਕਰੇਗੀ। ਕੋਰੀਅਨ ਕਾਰ ਨਿਰਮਾਣ ਕੰਪਨੀ ਚੇਨਈ ਦੇ ਨੇੜੇ ਤਾਮਿਲਨਾਡੂ ਵਿੱਚ ਇੱਕ ਕਾਰ ਨਿਰਮਾਣ ਯੂਨਿਟ ਸਥਾਪਤ ਕਰੇਗੀ। ਇਸ ਤੋਂ ਇਲਾਵਾ ਕੰਪਨੀ ਈਵੀ ਚਾਰਜਿੰਗ ਸਟੇਸ਼ਨਾਂ ਦੀ ਗਿਣਤੀ ਵਧਾਉਣ 'ਤੇ ਵੀ ਧਿਆਨ ਦੇ ਰਹੀ ਹੈ।

ਹੁੰਡਈ ਦੀ ਭਾਰਤ 'ਚ ਬਣੀ ਪਹਿਲੀ ਇਲੈਕਟ੍ਰਿਕ ਕਾਰ

ਹੁੰਡਈ ਮੋਟਰ ਇੰਡੀਆ ਦੀ ਪਹਿਲੀ ਮੇਡ ਇਨ ਇੰਡੀਆ ਇਲੈਕਟ੍ਰਿਕ ਕਾਰ ਕ੍ਰੇਟਾ ਈਵੀ ਹੋ ਸਕਦੀ ਹੈ। ਇਸ ਕਾਰ ਨੂੰ ਕਈ ਵਾਰ ਟੈਸਟਿੰਗ ਦੌਰਾਨ ਦੇਖਿਆ ਜਾ ਚੁੱਕਾ ਹੈ। Hyundai Creta ਕੰਪਨੀ ਦੇ ਪ੍ਰਸਿੱਧ ਮਾਡਲਾਂ ਵਿੱਚੋਂ ਇੱਕ ਹੈ। ਇਸ ਦੇ ਨਾਲ ਹੀ Creta EV ਵੀ ਬਿਹਤਰ ਸਾਬਤ ਹੋ ਸਕਦੀ ਹੈ। ਇਸ ਕਾਰ ਦੇ ਸਪੈਸੀਫਿਕੇਸ਼ਨ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਪਰ ਹੁੰਡਈ ਦੀ ਇਹ ਇਲੈਕਟ੍ਰਿਕ ਕਾਰ ਸਿੰਗਲ ਚਾਰਜਿੰਗ 'ਚ 400 ਤੋਂ 500 ਕਿਲੋਮੀਟਰ ਦੀ ਰੇਂਜ ਦੇ ਸਕਦੀ ਹੈ।

ਇਲੈਕਟ੍ਰਿਕ ਕਾਰਾਂ ਦੀ ਮੰਗ ਵਧੀ

ਭਾਰਤੀ ਬਾਜ਼ਾਰ 'ਚ ਇਲੈਕਟ੍ਰਿਕ ਕਾਰਾਂ ਦੀ ਮੰਗ ਵਧਦੀ ਨਜ਼ਰ ਆ ਰਹੀ ਹੈ। ਹੁੰਡਈ ਦੇ ਨਾਲ, Kia ਭਾਰਤ ਵਿੱਚ ਮੇਡ ਇਨ ਇੰਡੀਆ ਇਲੈਕਟ੍ਰਿਕ ਕਾਰ ਵੀ ਲਾਂਚ ਕਰੇਗੀ। Kia Seltos EV ਨੂੰ ਵੀ ਟੈਸਟਿੰਗ ਦੌਰਾਨ ਦੇਖਿਆ ਗਿਆ ਹੈ। ਹੁੰਡਈ ਅਤੇ ਕੀਆ ਦੋਵਾਂ ਕੰਪਨੀਆਂ ਦੀਆਂ ਇਲੈਕਟ੍ਰਿਕ ਕਾਰਾਂ ਵਿੱਚ ਬਿਹਤਰ ਪਾਵਰਟ੍ਰੇਨਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਨਾਲ ਹੀ ਇਹ ਕਾਰ ਪਾਵਰਫੁੱਲ ਬੈਟਰੀ ਪੈਕ ਨਾਲ ਬਾਜ਼ਾਰ 'ਚ ਆ ਸਕਦੀ ਹੈ।

ਮੇਡ ਇਨ ਇੰਡੀਆ ਈਵੀ ਕੀਮਤ

Hyundai Creta EV ਅਤੇ Kia Seltos EV ਦੋਵੇਂ 20 ਲੱਖ ਰੁਪਏ ਤੋਂ 30 ਲੱਖ ਰੁਪਏ ਦੀ ਰੇਂਜ ਵਿੱਚ ਆ ਸਕਦੇ ਹਨ। ਇਹ ਕਾਰ ਭਾਰਤੀ ਬਾਜ਼ਾਰ 'ਚ ਮੌਜੂਦ ਇਲੈਕਟ੍ਰਿਕ ਕਾਰਾਂ ਨੂੰ ਜ਼ਬਰਦਸਤ ਮੁਕਾਬਲਾ ਦੇ ਸਕਦੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ
Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ
Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ
Embed widget