ਪੜਚੋਲ ਕਰੋ

Know Your Rights: ਏਅਰਬੈਗ ਨਾ ਖੁੱਲਣ ‘ਤੇ ਕਰੋ ਕਾਨੂੰਨੀ ਕਾਰਵਾਈ, ਭਰਪੂਰ ਹਰਜ਼ਾਨਾ ਮਿਲੇਗਾ

Consumer Court: ਜੇਕਰ ਕਿਸੇ ਤਰ੍ਹਾਂ ਦੇ ਗੰਭੀਰ ਹਾਦਸੇ ਤੋਂ ਬਾਅਦ ਵੀ ਕਾਰ ਦੇ ਏਅਰਬੈਗ ਨਹੀਂ ਖੁੱਲ੍ਹਦੇ ਹਨ, ਤਾਂ ਤੁਸੀਂ ਕਾਨੂੰਨੀ ਤੌਰ 'ਤੇ ਏਅਰਬੈਗ ਨਿਰਮਾਤਾ ਦੇ ਖਿਲਾਫ ਖਪਤਕਾਰ ਅਦਾਲਤ ਦਾ ਸਹਾਰਾ ਲੈ ਸਕਦੇ ਹੋ।

Consumer Court: ਜੇਕਰ ਕਿਸੇ ਤਰ੍ਹਾਂ ਦੇ ਗੰਭੀਰ ਹਾਦਸੇ ਤੋਂ ਬਾਅਦ ਵੀ ਕਾਰ ਦੇ ਏਅਰਬੈਗ ਨਹੀਂ ਖੁੱਲ੍ਹਦੇ ਹਨ, ਤਾਂ ਤੁਸੀਂ ਕਾਨੂੰਨੀ ਤੌਰ 'ਤੇ ਏਅਰਬੈਗ ਨਿਰਮਾਤਾ ਦੇ ਖਿਲਾਫ ਖਪਤਕਾਰ ਅਦਾਲਤ ਦਾ ਸਹਾਰਾ ਲੈ ਸਕਦੇ ਹੋ। ਤੁਸੀਂ ਕਾਰ ਨਿਰਮਾਤਾ ਦੇ ਖਿਲਾਫ ਉਹ ਕਾਰਨ ਦੱਸ ਕੇ ਹਰਜਾਨਾ ਲੈ ਸਕਦੇ ਹੋ ਜਿਸ ਕਾਰਨ ਤੁਹਾਡਾ ਨੁਕਸਾਨ ਹੋਇਆ ਹੈ।

ਇਸ ਤਰ੍ਹਾਂ ਸਮਝੋ - "ਤੁਸੀਂ ਕਿਤੇ ਸਫ਼ਰ ਕਰ ਰਹੇ ਹੋ ਅਤੇ ਤੁਸੀਂ ਇੱਕ ਗੰਭੀਰ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹੋ। ਹਾਦਸਾ ਇੰਨਾ ਗੰਭੀਰ ਸੀ ਕਿ ਹਾਦਸੇ ਵਿੱਚ ਤੁਹਾਨੂੰ ਬਹੁਤ ਗੰਭੀਰ ਸੱਟਾਂ ਲੱਗੀਆਂ ਅਤੇ ਜਾਨ ਜਾ ਸਕਦੀ ਸੀ, ਪਰ ਜੇ ਕਾਰ ਵਿੱਚ ਏਅਰਬੈਗ ਸਮੇ ਸਿਰ ਖੁੱਲ ਜਾਂਦਾ, ਸ਼ਾਇਦ ਹਾਦਸੇ ਦੀ ਗੰਭੀਰਤਾ ਨੂੰ ਵੇਖਦਿਆਂ ਤੁਹਾਨੂੰ ਇੰਨੀਆਂ ਸੱਟਾਂ ਨਾ ਝੱਲਣੀਆਂ ਲੱਗਦੀਆਂ।"

ਇਸ ਸਥਿਤੀ ਵਿੱਚ, ਤੁਸੀਂ ਏਅਰਬੈਗ ਨਿਰਮਾਤਾ ਦੇ ਖਿਲਾਫ ਕਾਰਵਾਈ ਕਰਨ ਲਈ ਕਾਨੂੰਨ ਦਾ ਸਹਾਰਾ ਲੈ ਸਕਦੇ ਹੋ। ਕਿਉਂਕਿ ਤੁਸੀਂ ਕਾਰ ਖਰੀਦਣ ਲਈ ਕੰਪਨੀ ਨੂੰ ਇੱਕ ਨਿਸ਼ਚਿਤ ਰਕਮ ਦਾ ਭੁਗਤਾਨ ਕੀਤਾ ਹੈ, ਕਾਰ ਦੇ ਕਿਸੇ ਵੀ ਹਿੱਸੇ ਦੇ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਨਾ ਕਰਨ ਲਈ ਕੰਪਨੀ ਜ਼ਿੰਮੇਵਾਰ ਹੋਵੇਗੀ।

Challan Rules: ਜੇਕਰ ਇਸ ਡਾਕੂਮੈਂਟ ਨੂੰ ਅਪਡੇਟ ਨਹੀਂ ਕਰਵਾਇਆ ਤਾਂ ਲੱਗ ਸਕਦਾ ਮੋਟਾ ਜੁਰਮਾਨਾ

ਬੀਮਾ ਕੰਪਨੀ

ਕੰਪਨੀ ਦੇ ਖਿਲਾਫ ਕਾਰਵਾਈ ਕਰਨ ਦੇ ਨਾਲ, ਤੁਸੀਂ ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ Motor Accident Claim Tribunal (MACT)  ਵਿੱਚ ਕੇਸ ਦਾਇਰ ਕਰ ਸਕਦੇ ਹੋ ਅਤੇ ਬੀਮਾ ਕੰਪਨੀ ਤੋਂ ਹਰਜਾਨੇ ਦੀ ਮੰਗ ਕਰ ਸਕਦੇ ਹੋ। ਜੇਕਰ ਤੁਹਾਡੀ ਬੀਮਾ ਪਾਲਿਸੀ ਵਿਆਪਕ ਹੈ, ਤਾਂ ਹੀ ਤੁਸੀਂ ਬੀਮਾ ਕੰਪਨੀ ਤੋਂ ਹਰਜਾਨੇ ਦੀ ਮੰਗ ਕਰ ਸਕਦੇ ਹੋ। ਹਾਲਾਂਕਿ ਇਹ ਇਸ ਨੂੰ ਪੂਰੀ ਤਰ੍ਹਾਂ ਕਵਰ ਨਹੀਂ ਕਰਦਾ। ਇਸ 'ਤੇ ਘਟਾਓ ਨਿਯਮ ਵੀ ਲਾਗੂ ਹੁੰਦਾ ਹੈ।

ਕੀ ਤੁਸੀਂ ਜਾਣਦੇ ਹੋ ਕਿ ਕਿਹੜੇ ਵਾਹਨਾਂ 'ਤੇ ਲਾਲ, ਕਾਲੇ, ਹਰੇ, ਨੀਲੇ ਰੰਗ ਦੀਆਂ ਨੰਬਰ ਪਲੇਟਾਂ ਹੁੰਦੀਆਂ?

ਕੀ ਏਅਰਬੈਗ ਤੋਂ ਬਿਨਾਂ ਕਾਰ ਚਲਾਉਣਾ ਅਪਰਾਧ ਹੈ?

ਕਾਨੂੰਨ ਵਿੱਚ ਅਜੇ ਤੱਕ ਅਜਿਹੀ ਕੋਈ ਵਿਵਸਥਾ ਨਹੀਂ ਹੈ ਕਿ ਏਅਰਬੈਗ ਤੋਂ ਬਿਨਾਂ ਕਾਰ ਚਲਾਉਣਾ ਅਪਰਾਧ ਹੈ, ਪਰ ਇਹ ਇੱਕ ਹੱਥ ਨਾਲ ਮੋਟਰਸਾਈਕਲ ਚਲਾਉਣ ਦੇ ਬਰਾਬਰ ਹੈ। ਇਸ ਲਈ ਏਅਰਬੈਗ ਤੋਂ ਬਿਨਾਂ ਕਾਰ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
Embed widget