ਪੜਚੋਲ ਕਰੋ

ਇਸ ਤਾਰੀਖ ਤੋਂ ਪਹਿਲਾਂ ਪੂਰੇ ਕਰ ਲਵੋ ਵਾਹਨ ਦੇ ਦਸਤਾਵੇਜ਼, ਨਹੀਂ ਤਾਂ ਲੱਗੇਗਾ ਮੋਟਾ ਜ਼ੁਰਮਾਨਾ

ਕੇਂਦਰ ਨੇ ਵਾਹਨਾਂ ਦੇ ਦਸਤਾਵੇਜ਼ਾਂ ਦੇ ਨਵੀਨੀਕਰਣ ਸਬੰਧੀ ਇਕ ਨਿਰਦੇਸ਼ ਜਾਰੀ ਕੀਤਾ ਹੈ। ਕੇਂਦਰ ਨੇ ਕੋਰੋਨਾ ਕਾਰਨ ਇਸ ਸਾਲ ਅਪ੍ਰੈਲ ਤੋਂ ਟਰਾਂਸਪੋਰਟ ਨਾਲ ਜੁੜੇ ਮਹੱਤਵਪੂਰਨ ਦਸਤਾਵੇਜ਼ਾਂ ਦੇ ਨਵੀਨੀਕਰਨ ਦੀ ਤਰੀਕ ਵਧਾ ਦਿੱਤੀ ਸੀ।

ਨਵੀਂ ਦਿੱਲੀ: ਕੇਂਦਰ ਨੇ ਵਾਹਨਾਂ ਦੇ ਦਸਤਾਵੇਜ਼ਾਂ ਦੇ ਨਵੀਨੀਕਰਣ ਸਬੰਧੀ ਇਕ ਨਿਰਦੇਸ਼ ਜਾਰੀ ਕੀਤਾ ਹੈ। ਕੇਂਦਰ ਨੇ ਕੋਰੋਨਾ ਕਾਰਨ ਇਸ ਸਾਲ ਅਪ੍ਰੈਲ ਤੋਂ ਟਰਾਂਸਪੋਰਟ ਨਾਲ ਜੁੜੇ ਮਹੱਤਵਪੂਰਨ ਦਸਤਾਵੇਜ਼ਾਂ ਦੇ ਨਵੀਨੀਕਰਨ ਦੀ ਤਰੀਕ ਵਧਾ ਦਿੱਤੀ ਸੀ। ਇਸ ਨੂੰ ਪਹਿਲਾਂ ਜੂਨ ਦੇ ਅੰਤ ਤੱਕ ਵਧਾ ਦਿੱਤਾ ਗਿਆ ਸੀ, ਹਾਲਾਂਕਿ ਕੋਰੋਨਾ ਦੇ ਵੱਧ ਰਹੇ ਖ਼ਤਰੇ ਕਾਰਨ ਇਹ ਤਰੀਕ ਦਸੰਬਰ ਦੇ ਅੰਤ ਤੱਕ ਵਧਾ ਦਿੱਤੀ ਗਈ। ਹੁਣ ਨਵੇਂ ਸਾਲ ਤੋਂ ਪਹਿਲਾਂ ਸਰਕਾਰ ਵੱਲੋਂ ਕਾਰ ਦੇ ਦਸਤਾਵੇਜ਼ਾਂ ਦੀ ਵੈਧਤਾ ਬਾਰੇ ਕੋਈ ਐਲਾਨ ਨਹੀਂ ਕੀਤਾ ਗਿਆ। ਫਿੰਗਰਪ੍ਰਿੰਟ ਨਾਲ ਸਟਾਰਟ ਹੋਵੇਗਾ ਮੋਟਰਸਾਈਕਲ, ਹੁਣ ਨਹੀਂ ਪਵੇਗੀ ਚਾਬੀ ਦੀ ਲੋੜ ਮੋਟਰ ਵਾਹਨ ਐਕਟ, 1988 ਅਤੇ ਕੇਂਦਰੀ ਮੋਟਰ ਵਾਹਨ ਐਕਟ, 1989 'ਚ ਦਸਤਾਵੇਜ਼ਾਂ ਦੀ ਵੈਧਤਾ ਨੂੰ ਅਕਤੂਬਰ 'ਚ ਵਧਾ ਦਿੱਤਾ ਗਿਆ ਸੀ। ਅਜਿਹੀ ਸਥਿਤੀ ਵਿੱਚ ਆਰਸੀ ਅਤੇ ਡਰਾਈਵਿੰਗ ਲਾਇਸੈਂਸ ਵੀ ਇਸ ਦੇ ਦਾਇਰੇ ਵਿੱਚ ਸੀ। ਅਜਿਹੀਆਂ ਅਟਕਲਾਂ ਲਾਈਆਂ ਜਾ ਰਹੀਆਂ ਸੀ ਕਿ ਕੇਂਦਰ ਸਰਕਾਰ ਇਨ੍ਹਾਂ ਦਸਤਾਵੇਜ਼ਾਂ ਦੇ ਨਵੀਨੀਕਰਨ ਦੀ ਤਰੀਕ ਨੂੰ ਫਰਵਰੀ ਤੱਕ ਵਧਾ ਸਕਦੀ ਹੈ। ਹਾਲਾਂਕਿ ਅਜੇ ਤੱਕ ਇਸ ਬਾਰੇ ਕੋਈ ਐਲਾਨ ਨਹੀਂ ਕੀਤਾ ਗਿਆ। ਜੇ ਆਉਂਦਾ ਮੋਟੀ ਬਿਜਲੀ ਦਾ ਬਿੱਲ ਤਾਂ ਲਾਓ ਇਹ ਜੁਗਾੜ, ਕਦੇ ਨਹੀਂ ਆਵੇਗਾ ਜ਼ਿਆਦਾ ਬਿੱਲ ਲੋਕਾਂ ਨੂੰ ਆਪਣੇ ਵਾਹਨ ਦਾ ਬੀਮਾ, ਡ੍ਰਾਇਵਿੰਗ ਲਾਇਸੈਂਸ, ਵਾਹਨ ਰਜਿਸਟ੍ਰੇਸ਼ਨ ਨਾਲ ਸਬੰਧਤ ਸਾਰੇ ਦਸਤਾਵੇਜ਼ 31 ਦਸੰਬਰ ਤੱਕ ਰਿਨਿਊ ਕਰਵਾਉਣੇ ਪੈਣਗੇ। ਜੇ ਪੁਰਾਣੇ ਦਸਤਾਵੇਜ਼ਾਂ ਦੀ ਵੈਧਤਾ ਨੂੰ ਨਹੀਂ ਵਧਾਇਆ ਜਾਂਦਾ ਹੈ, ਤਾਂ ਵਾਹਨ ਮਾਲਕਾਂ ਨੂੰ 1 ਜਨਵਰੀ ਤੋਂ ਭਾਰੀ ਜ਼ੁਰਮਾਨਾ ਦੇਣਾ ਪੈ ਸਕਦਾ ਹੈ। ਦਸਤਾਵੇਜ਼ ਜਿਨ੍ਹਾਂ ਦੀ ਵੈਧਤਾ ਦੀ ਮਿਆਦ ਪਹਿਲਾਂ ਵਧਾ ਦਿੱਤੀ ਗਈ ਸੀ, ਉਨ੍ਹਾਂ ਵਿੱਚ ਮੋਟਰ ਵਾਹਨ ਐਕਟ ਦੇ ਤਹਿਤ ਫਿੱਟਨੈੱਸ ਸਰਟੀਫਿਕੇਟ, ਸਾਰੇ ਕਿਸਮ ਦੇ ਪਰਮਿਟ, ਡਰਾਈਵਿੰਗ ਲਾਇਸੈਂਸ, ਰਜਿਸਟ੍ਰੇਸ਼ਨ ਜਾਂ ਹੋਰ ਜ਼ਰੂਰੀ ਦਸਤਾਵੇਜ਼ ਸ਼ਾਮਲ ਸੀ।  ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?

ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ

101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ

Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?

ABP Premium

ਵੀਡੀਓਜ਼

ਹਿੰਦੁਸਤਾਨ ਕਿਸੇ ਦੇ ਬਾਪ ਦਾ ਥੋੜੀ ਹੈ , Indore 'ਚ ਗੱਜੇ ਦਿਲਜੀਤ ਦੋਸਾਂਝਦਿਲਜੀਤ ਦੀ ਮਸਤੀ ਤੇ ਮਿਊਜ਼ਿਕ ਦਾ ਤੜਕਾ , Banglore ਨੂੰ ਲੱਗਾ Entertainment ਦਾ ਝਟਕਾKaran Aujla's miracle, he made 30 people present laughਦਿਲਜੀਤ ਦਾ ਮਿਊਜ਼ਿਕ ਲਈ ਪਿਆਰ , ਕਰਨ ਔਜਲਾ ਤੇ AP ਦੇ ਸ਼ੋਅ ਨੂੰ ਦਿੱਤਾ ਸਾਥ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ

Diljit Dosanjh: ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Punjab News: ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ

Embed widget