ਪੜਚੋਲ ਕਰੋ

ਅਮਰੀਕੀ ਕੰਪਨੀ ਫ਼ੌਰਡ ਦਾ ਮਹਿੰਦਰਾ ਨਾਲੋਂ ਤੋੜ-ਵਿਛੋੜਾ, ਇੱਥੇ ਪੜ੍ਹੋ ਕਾਰਨ…

ਫ਼ੌਰਡ ਦੇ ਬੁਲਾਰੇ ਟੀਆਰ ਰੀਡ ਮੁਤਾਬਕ ਦੋਵੇਂ ਕੰਪਨੀਆਂ ਵਿਚਾਲੇ ਹੋਏ ਇਸ ਬ੍ਰੇਕਅੱਪ ਦਾ ਕਾਰਨ ਕੋਰੋਨਾ ਮਹਾਮਾਰੀ ਰਹੀ ਹੈ। ਪਿਛਲੇ 15 ਮਹੀਨਿਆਂ ’ਚ ਵਿਸ਼ਵ ਆਰਥਿਕ ਤੇ ਕਾਰੋਬਾਰੀ ਸਥਿਤੀਆਂ ਵਿੱਚ ਹੋਈਆਂ ਬੁਨਿਆਦੀ ਤਬਦੀਲੀਆਂ ਕਾਰਣ ਇਹ ਫ਼ੈਸਲਾ ਕੀਤਾ ਗਿਆ ਹੈ।

ਨਵੀਂ ਦਿੱਲੀ: ਅਮਰੀਕਾ ਦੀ ਆਟੋ ਕੰਪਨੀ ਫ਼ੌਰਡ ਮੋਟਰ ਨੇ ਭਾਰਤ ਦੀ ਮਹਿੰਦਰਾ ਐਂਡ ਮਹਿੰਦਰਾ ਨਾਲ ਆਪਣਾ ਸਾਂਝਾ ਉੱਦਮ ਰੱਦ ਕਰ ਦਿੱਤਾ ਹੈ ਪਰ ਦੋਵੇਂ ਕੰਪਨੀਆਂ ਭਾਰਤ ’ਚ ਆਪੋ-ਆਪਣਾ ਕਾਰੋਬਾਰ ਆਜ਼ਾਦਾਨਾ ਤੌਰ ਉੱਤੇ ਜਾਰੀ ਰੱਖਣਗੀਆਂ। ਫ਼ੌਰਡ ਕੰਪਨੀ ਵੱਲੋਂ ਜਾਰੀ ਬਿਆਨ ’ਚ ਕਿਹਾ ਕਿ ਦੋਵੇਂ ਕੰਪਨੀਆਂ ਨੇ ਅਕਤੂਬਰ 2019 ’ਚ ਇਸ ਸਬੰਧੀ ਇੱਕ ਸਮਝੌਤਾ ਕੀਤਾ ਸੀ; ਜਿਸ ਦੀ ਮਿਆਦ 31 ਦਸੰਬਰ, 2020 ਨੂੰ ਖ਼ਤਮ ਹੋ ਗਈ ਹੈ। ਹੁਣ ਇਹ ਸਮਝੌਤਾ ਹੋਰ ਅੱਗੇ ਨਹੀਂ ਵਧਾਇਆ ਜਾਵੇਗਾ। ਫ਼ੌਰਡ ਦੇ ਬੁਲਾਰੇ ਟੀਆਰ ਰੀਡ ਮੁਤਾਬਕ ਦੋਵੇਂ ਕੰਪਨੀਆਂ ਵਿਚਾਲੇ ਹੋਏ ਇਸ ਬ੍ਰੇਕਅੱਪ ਦਾ ਕਾਰਨ ਕੋਰੋਨਾ ਮਹਾਮਾਰੀ ਰਹੀ ਹੈ। ਪਿਛਲੇ 15 ਮਹੀਨਿਆਂ ’ਚ ਵਿਸ਼ਵ ਆਰਥਿਕ ਤੇ ਕਾਰੋਬਾਰੀ ਸਥਿਤੀਆਂ ਵਿੱਚ ਹੋਈਆਂ ਬੁਨਿਆਦੀ ਤਬਦੀਲੀਆਂ ਕਾਰਣ ਇਹ ਫ਼ੈਸਲਾ ਕੀਤਾ ਗਿਆ ਹੈ। ਅਕਤੂਬਰ 2019 ’ਚ ਸਮਝੌਤੇ ਤੋਂ ਬਾਅਦ ਫ਼ੌਰਡ ਤੇ ਮਹਿੰਦਰਾ ਨੇ ਕਿਹਾ ਸੀ ਕਿ ਗੱਡੀਆਂ ਤਿਆਰ ਕਰਨ ਦਾ ਖ਼ਰਚਾ ਘਟਾਉਣ ਤੇ ਵਿਕਾਸਸ਼ੀਲ ਦੇਸ਼ਾਂ ਵਿੱਚ ਉਨ੍ਹਾਂ ਨੂੰ ਵੇਚਣ ਲਈ ਸਾਂਝਾ ਉੱਦਮ ਕਾਇਮ ਕੀਤਾ ਜਾਵੇਗਾ। ਤਦ ਉਨ੍ਹਾਂ ਕਿਹਾ ਸੀ ਕਿ ਦਰਮਿਆਨੇ ਆਕਾਰ ਦੀ ਐੱਸਯੂਵੀ ਸਮੇਤ ਤਿੰਨ ਯੂਟੀਲਿਟੀ ਵਾਹਨ ਲਾਂਚ ਕੀਤੇ ਜਾਣਗੇ। ਰਿਪੋਰਟ ਮੁਤਾਬਕ ਸਾਂਝੇ ਉੱਦਮ ਵਿੱਚ ਦੋਵੇਂ ਕੰਪਨੀਆਂ ਦੀ 51:49 ਫ਼ੀ ਸਦੀ ਹਿੱਸੇਦਾਰੀ ਹੋਣੀ ਸੀ। ਇਸ ਨੂੰ ਭਾਰਤੀ ਮੁਕਾਬਲਾ ਕਮਿਸ਼ਨ ਤੋਂ ਪਹਿਲਾਂ ਹੀ ਹਰੀ ਝੰਡੀ ਮਿਲ ਗਈ ਸੀ; ਜਦ ਕਿ ਗੁਜਰਾਤ ਤੇ ਤਾਮਿਲ ਨਾਡੂ ਸਰਕਾਰ ਦੀ ਹਰੀ ਝੰਡੀ ਦੀ ਉਡੀਕ ਸੀ। ਪਰ ਕੋਵਿਡ-19 ਕਾਰਨ ਇਸ ਵਿੱਚ ਦੇਰੀ ਹੋਈ। ਫ਼ੌਰਡ ਮੋਟਰ ਭਾਰਤ ਸਮੇਤ ਸਮੁੱਚੇ ਵਿਸ਼ਵ ਵਿੱਚ ਆਪਣੇ ਕਾਰੋਬਾਰ ਦੀ ਸਮੀਖਿਆ ਕਰ ਰਹੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦੇ ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦਾ ਦੇਹਾਂਤ; ਦਿਲ ਦਾ ਦੌਰਾ ਪੈਣ ਕਾਰਨ...
ਪੰਜਾਬ ਦੇ ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦਾ ਦੇਹਾਂਤ; ਦਿਲ ਦਾ ਦੌਰਾ ਪੈਣ ਕਾਰਨ...
Hospitalised After Eating Dahibara: ਵੱਡੀ ਖਬਰ, 'ਦਹੀਂ ਬੜਾ' ਖਾਣ ਨਾਲ 58 ਲੋਕ ਬਿਮਾਰ, 1 ਨੇ ਤੋੜਿਆ ਦਮ; ਹਸਪਤਾਲ 'ਚ ਪੈ ਗਿਆ ਚੀਕ-ਚਿਹਾੜਾ...
ਵੱਡੀ ਖਬਰ, 'ਦਹੀਂ ਬੜਾ' ਖਾਣ ਨਾਲ 58 ਲੋਕ ਬਿਮਾਰ, 1 ਨੇ ਤੋੜਿਆ ਦਮ; ਹਸਪਤਾਲ 'ਚ ਪੈ ਗਿਆ ਚੀਕ-ਚਿਹਾੜਾ...
Rain In Punjab: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
Summer School Holidays: ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦਾ ਦੇਹਾਂਤ; ਦਿਲ ਦਾ ਦੌਰਾ ਪੈਣ ਕਾਰਨ...
ਪੰਜਾਬ ਦੇ ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦਾ ਦੇਹਾਂਤ; ਦਿਲ ਦਾ ਦੌਰਾ ਪੈਣ ਕਾਰਨ...
Hospitalised After Eating Dahibara: ਵੱਡੀ ਖਬਰ, 'ਦਹੀਂ ਬੜਾ' ਖਾਣ ਨਾਲ 58 ਲੋਕ ਬਿਮਾਰ, 1 ਨੇ ਤੋੜਿਆ ਦਮ; ਹਸਪਤਾਲ 'ਚ ਪੈ ਗਿਆ ਚੀਕ-ਚਿਹਾੜਾ...
ਵੱਡੀ ਖਬਰ, 'ਦਹੀਂ ਬੜਾ' ਖਾਣ ਨਾਲ 58 ਲੋਕ ਬਿਮਾਰ, 1 ਨੇ ਤੋੜਿਆ ਦਮ; ਹਸਪਤਾਲ 'ਚ ਪੈ ਗਿਆ ਚੀਕ-ਚਿਹਾੜਾ...
Rain In Punjab: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
Summer School Holidays: ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
Punjab News: ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
Plane Crash: ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Embed widget