ਪੜਚੋਲ ਕਰੋ

NHAI: ਗਾਹਕਾਂ ਨੂੰ ਵੱਡੀ ਰਾਹਤ One Vehicle, One FASTag ਦੀ ਡੈੱਡਲਾਈਨ 'ਚ ਵਾਧਾ, ਸਰਕਾਰ ਨੇ ਨਵੀਂ ਤਰੀਕ ਕੀਤੀ ਜਾਰੀ 

One Vehicle, One FASTag Deadline: ਸਰਕਾਰ ਨੇ ਸਾਰੇ ਵਾਹਨਾਂ ਲਈ  ਵਨ ਵਹੀਕਲ, ਵਨ ਫਾਸਟੈਗ ਇਸ ਤੋਂ ਇਲਾਵਾ, ਸਰਕਾਰ ਦਾ ਉਦੇਸ਼ ਇੱਕੋ ਵਾਹਨ 'ਤੇ ਕਈ ਫਾਸਟੈਗ ਦੀ ਵਰਤੋਂ ਨੂੰ ਰੋਕਣਾ ਹੈ। ਇਸ ਨਿਯਮ ਦੇ ਕਾਰਨ NHAI ਇਲੈਕਟ੍ਰਾਨਿਕ ਟੋਲ

One Vehicle, One FASTag Deadline: ਵਨ ਵਹੀਕਲ, ਵਨ ਫਾਸਟੈਗ ਦੀ ਪਹਿਲਕਦਮੀ ਲਈ ਸਰਕਾਰ ਨੇ ਇਸ ਯੋਜਨਾ ਦੀ ਸਮਾਂ ਸੀਮਾ ਵਧਾ ਦਿੱਤੀ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਨੇ ਇਸ ਦੀ ਡੈੱਡਲਾਈਨ 31 ਮਾਰਚ, 2024 ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਇਸ ਪਹਿਲਕਦਮੀ ਦੀ ਸਮਾਂ ਸੀਮਾ ਪਿਛਲੇ ਮਹੀਨੇ ਦੀ ਆਖਰੀ ਮਿਤੀ 29 ਫਰਵਰੀ ਨੂੰ ਖਤਮ ਹੋ ਰਹੀ ਸੀ ਪਰ, Paytm ਸੰਕਟ ਦੇ ਮੱਦੇਨਜ਼ਰ, ਸਰਕਾਰ ਨੇ ਇੱਕ ਵਾਹਨ, ਇੱਕ ਫਾਸਟੈਗ ਦੀ ਮਿਆਦ ਵਧਾ ਦਿੱਤੀ ਹੈ।

Paytm ਸੰਕਟ ਕਾਰਨ ਸਮਾਂ ਸੀਮਾ ਵਧਾਈ 

NHAI ਨੇ Paytm ਫਾਸਟੈਗ ਉਪਭੋਗਤਾਵਾਂ ਨੂੰ ਭੁਗਤਾਨ ਦੀਆਂ ਸਮੱਸਿਆਵਾਂ ਦੇ ਕਾਰਨ ਇੱਕ ਵਾਹਨ, ਇੱਕ ਫਾਸਟੈਗ ਦੀ ਡੈੱਡਲਾਈਨ ਵਧਾਈ ਹੈ। ਵਨ ਵਹੀਕਲ, ਵਨ ਫਾਸਟੈਗ ਦੀ ਪਹਿਲਕਦਮੀ ਫਰਵਰੀ ਦੀ ਸ਼ੁਰੂਆਤ ਤੋਂ ਸ਼ੁਰੂ ਕੀਤੀ ਗਈ ਸੀ ਤੇ ਇਸ ਨੂੰ ਫਰਵਰੀ ਦੇ ਅੰਤ ਤੱਕ ਪੂਰਾ ਕਰਨ ਦੀ ਸੀਮਾ ਰੱਖੀ ਗਈ ਸੀ। ਹਾਲਾਂਕਿ, Paytm ਉਪਭੋਗਤਾਵਾਂ ਨੂੰ ਭੁਗਤਾਨ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਸਰਕਾਰ ਨੇ ਇਸ ਪਹਿਲਕਦਮੀ ਦੀ ਡੈੱਡਲਾਈਨ ਇੱਕ ਮਹੀਨੇ ਹੋਰ ਵਧਾ ਦਿੱਤੀ ਹੈ।

 ਵਨ ਵਹੀਕਲ, ਵਨ ਫਾਸਟੈਗ ਕੀ ਹੈ?

ਸਰਕਾਰ ਨੇ ਸਾਰੇ ਵਾਹਨਾਂ ਲਈ  ਵਨ ਵਹੀਕਲ, ਵਨ ਫਾਸਟੈਗ ਇਸ ਤੋਂ ਇਲਾਵਾ, ਸਰਕਾਰ ਦਾ ਉਦੇਸ਼ ਇੱਕੋ ਵਾਹਨ 'ਤੇ ਕਈ ਫਾਸਟੈਗ ਦੀ ਵਰਤੋਂ ਨੂੰ ਰੋਕਣਾ ਹੈ। ਇਸ ਨਿਯਮ ਦੇ ਕਾਰਨ NHAI ਇਲੈਕਟ੍ਰਾਨਿਕ ਟੋਲ ਕਲੈਕਸ਼ਨ ਸਿਸਟਮ ਨੂੰ ਬਿਹਤਰ ਬਣਾਉਣਾ ਚਾਹੁੰਦਾ ਹੈ। ਲੋਕਾਂ ਨੂੰ ਟੋਲ 'ਤੇ ਆਵਾਜਾਈ ਤੋਂ ਵੀ ਰਾਹਤ ਮਿਲਣ ਦੀ ਉਮੀਦ ਹੈ।

ਇੱਕ ਵਾਹਨ ਇੱਕ ਫਾਸਟੈਗ ਵਿੱਚ ਰਾਹਤ

ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਹੋਏ, NHAI ਨੇ KYC ਦੀ ਸਮਾਂ ਸੀਮਾ ਮਾਰਚ ਦੇ ਅੰਤ ਤੱਕ ਵਧਾ ਦਿੱਤੀ ਹੈ। ਇਸ ਨਿਯਮ ਦੀ ਵੈਧਤਾ 29 ਫਰਵਰੀ ਨੂੰ ਖਤਮ ਹੋ ਰਹੀ ਸੀ। ਪਰ, ਹੁਣ FASTag ਉਪਭੋਗਤਾ 31 ਮਾਰਚ ਤੱਕ KYC ਕਰਵਾ ਸਕਣਗੇ। ਇਸ ਨਿਯਮ ਦੀ ਮਦਦ ਨਾਲ, ਇੱਕ ਫਾਸਟੈਗ ਨੂੰ ਸਿਰਫ ਇੱਕ ਵਾਹਨ ਨੂੰ ਲਾਕ ਕੀਤਾ ਜਾ ਸਕਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 

Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ

Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ

Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Mohali 'ਚ ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ ,ਸਾਈਕਲ ’ਤੇ ਦਫ਼ਤਰ ਜਾਂਦੇ ਸਮੇਂ ਵਾਪਰਿਆ ਹਾਦਸਾ 

WIFI Enabled AC : ਕੀ ਖਰੀਦਣਾ ਚਾਹੀਦਾ ਹੈ Wi-Fi ਵਾਲਾ AC? ਜਾਣੋ ਇਸ ਦੇ ਕੀ ਹਨ ਫਾਇਦੇ

SBI ਦੀ UPI ਸਰਵਿਸ ਅੱਜ ਰਹੇਗੀ ਬੰਦ, ਜਾਣੋ ਕਿੰਨੀ ਦੇਰ ਨਹੀਂ ਕਰ ਸਕੋਗੇ ਲੈਣ-ਦੇਣ

ਏਅਰਪੋਰਟ 'ਤੇ ਵਾਪਰਿਆ ਭਿਆਨਕ ਹਾਦਸਾ, ਜਹਾਜ਼ ਦਾ ਬ੍ਰੇਕ ਸਿਸਟਮ ਹੋਇਆ ਫੇਲ; ਲੋਕਾਂ ਦੇ ਸੁੱਕੇ ਸਾਹ

Embed widget