ਪੜਚੋਲ ਕਰੋ

ਲਓ ਜੀ ਤਿਆਰ ਹੋ ਗਿਆ ਦੇਸ਼ ਦਾ ਪਹਿਲਾ CNG ਟ੍ਰੈਕਟਰ, ਇਸ ਦਿਨ ਹੋਏਗਾ ਲਾਂਚ, ਕਿਸਾਨਾਂ ਦੀ ਹੋਵੇਗੀ ਬਚਤ

ਸਕੂਟਰ, ਕਾਰ ਅਤੇ ਬੱਸਾਂ ਤੋਂ ਬਾਅਦ ਹੁਮ ਦੇਸ਼ 'ਚ ਸੀਐਨਜੀ ਟ੍ਰੈਕਰਟ ਵੀ ਦਸਤਕ ਦੇਣ ਲਈ ਤਿਆਰ ਹਨ। ਦੱਸ ਦਈਏ ਕਿ ਜਲਦੀ ਹੀ CNG ਫਿਟੇਡ ਟ੍ਰੈਕਟਰ ਸੜਕਾਂ ਅਤੇ ਖੇਤਾਂ 'ਚ ਚਲਦੇ ਨਜ਼ਰ ਆਉਣਗੇ।

ਨਵੀਂ ਦਿੱਲੀ: ਦੇਸ਼ 'ਚ ਆਏ ਦਿਨ ਤੇਲ ਦੀਆਂ ਕੀਮਤਾਂ 'ਚ ਵਾਧਾ ਹੋ ਰਿਹਾ ਹੈ। ਇਸ ਨੂੰ ਕਾਬੂ ਪਾਉਣ 'ਚ ਸਰਕਾਰ ਵੀ ਨਾਕਾਮਯਾਬ ਹੁੰਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਹੁਣ ਖ਼ਬਰ ਹੈ ਕਿ ਦੇਸ਼ ਦਾ ਪਹਿਲਾਂ ਸੀਐਨਜੀ ਟ੍ਰੈਕਟਰ ਤਿਆਰ ਹੋ ਗਿਆ ਹੈ ਜਿਸ ਨੂੰ ਜਲਦੀ ਹੀ ਲਾਂਚ ਕੀਤਾ ਜਾ ਸਕਦਾ ਹੈ। ਦੱਸ ਦਈਏ ਕਿ ਭਲਕੇ ਕੇਂਦਰੀ ਮੰਤਰੀ ਨੀਤੀਨ ਗਡਕਰੀ ਸ਼ਾਮ ਨੂੰ ਦੇਸ਼ ਦਾ ਪਹਿਲਾਂ ਸੀਐਨਜੀ ਟ੍ਰੈਕਟਰ ਲਾਂਚ ਕਰਨਗੇ।

ਇਸ ਮੌਕੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਧਰਮਿੰਦਰ ਪ੍ਰਧਾਨ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਸੜਕ ਆਵਾਜਾਈ ਅਤੇ ਰਾਜਮਾਰਗ ਰਾਜ ਮੰਤਰੀ ਵੀ ਕੇ ਸਿੰਘ ਅਤੇ ਰਾਜ ਮੰਤਰੀ ਪੁਰਸ਼ੋਤਮ ਰੁਪਲਾ ਵੀ ਮੌਜੂਦ ਰਹਿਣਗੇ। ਰਵੇਮੇਟ ਟੈਕਨੋ ਸਲਿਊਸ਼ਨਜ਼ ਅਤੇ ਟੋਮੈਟੋ ਅਚੀਲੇ ਇੰਡੀਆ ਵੱਲੋਂ ਟਰੈਕਟਰਾਂ ਦੇ ਸੀਐਨਜੀ ਕਨਵਰਜ਼ਨ ਦਾ ਸਿੱਧਾ ਲਾਭ ਕਿਸਾਨਾਂ ਨੂੰ ਹੋਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਸੀਐਨਜੀ ਟ੍ਰੈਕਟਰਾਂ ਦੀ ਆਮਦ ਵੀ ਕਿਸਾਨਾਂ ਦੀ ਆਮਦਨੀ ਵਧਾਉਣ ਵਿੱਚ ਮਦਦ ਹੋਵੇਗੀ।

ਇਸ ਦੇ ਨਾਲ ਹੀ ਦੱਸ ਦਈਏ ਕਿ ਸੀਐਨਜੀ ਤੋਂ ਕਾਰਬਨ ਅਤੇ ਹੋਰ ਪ੍ਰਦੂਸ਼ਿਤ ਕਣ ਬਹੁਤ ਘੱਟ ਨਿਕਲਦੇ ਹਨ। ਨਵੀਂ ਟੈਕਨਾਲੌਜੀ ਰਾਹੀਂ ਤਬਦੀਲ ਕੀਤੇ ਗਏ ਸੀਐਨਜੀ ਇੰਜਨ ਦੀ ਜ਼ਿੰਦਗੀ ਰਵਾਇਤੀ ਟ੍ਰੈਕਟਰਾਂ ਨਾਲੋਂ ਲੰਬੀ ਹੋਵੇਗੀ। ਡੀਜ਼ਲ ਦੇ ਮੁਕਾਬਲੇ ਸੀਐਨਜੀ ਟ੍ਰੈਕਟਰਾਂ ਦਾ ਮਾਈਲੇਜ ਵੀ ਵੱਧ ਹੋਵੇਗਾ

ਸੀਐਨਜੀ ਟ੍ਰੈਕਟਰਾਂ ਦੇ ਇਹ ਵੀ ਫਾਇਦੇ ਹੋਣਗੇ:

ਕੁਝ ਅਧਿਐਨ ਰਿਪੋਰਟਾਂ ਮੁਤਾਬਕ ਸੀਐਨਜੀ ਟ੍ਰੈਕਟਰਾਂ ਨੂੰ ਡੀਜ਼ਲ ਨਾਲ ਚੱਲਣ ਵਾਲੇ ਟ੍ਰੈਕਟਰਾਂ ਨਾਲੋਂ ਵਧੇਰੇ ਪਾਵਰ ਮਿਲਦੀ ਹੈ। ਸੀਐਨਜੀ ਡੀਜ਼ਲ ਨਾਲੋਂ 70 ਪ੍ਰਤੀਸ਼ਤ ਘੱਟ ਨਿਕਾਸ ਨੂੰ ਛੱਡਦੀ ਹੈ। ਸੀਐਨਜੀ ਟ੍ਰੈਕਟਰਾਂ ਦੀ ਵਰਤੋਂ ਕਰਨ ਨਾਲ ਕਿਸਾਨਾਂ ਦੀ ਤੇਲ ਕੀਮਤਾਂ 50 ਫ਼ੀਸਦੀ ਘਟਾਉਣ ਵਿੱਚ ਮਦਦ ਮਿਲੇਗੀ।

ਇਹ ਵੀ ਪੜ੍ਹੋ: ਅਫ਼ਗਾਨ ਕਲਾਕਾਰ ਨੇ ਬਣਾਈ ਮੋਦੀ ਦੀ ਪੇਂਟਿੰਗ, ਪ੍ਰਧਾਨ ਮੰਤਰੀ ਨੇ ਖੁਦ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਕਹੀ ਇਹ ਗੱਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
Embed widget